Thursday, September 10, 2026
Home Blog Page 1630
ਮਾਨਸਾ। ਗਾਇਕ ਸਿੱਧੂ ਮੂਸੇਵਾਲਾ ਦੀ ਮੂਰਤੀ ਮਾਨਸਾ ਦੇ ਪਿੰਡ ਮੂਸੇ ਵਿਚ ਲਗਾਈ ਗਈ ਹੈ। ਇਹ ਮੂਰਤੀ ਉਥੇ ਲਗਾਈ ਗਈ ਹੈ, ਜਿਥੇ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਗਾਇਕ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਵਲੋਂ ਸੋਸ਼ਲ ਮੀਡੀਆ ਉਤੇ2 ਕਰੋੜ ਦੀ ਪੇਸ਼ਕਸ਼ ਕਰਨ ਦਾ ਜੋ ਦਾਅਵਾ ਕੀਤਾ ਗਿਆ ਹੈ, ਉਸ ਵਿਚ ਕੋਈ ਸੱਚਾਈ...
ਮਾਨਸਾ। ਗਾਇਕ ਸਿੱਧੂ ਮੂਸੇਵਾਲਾ ਦੀ ਮੂਰਤੀ ਮਾਨਸਾ ਦੇ ਪਿੰਡ ਮੂਸੇ ਵਿਚ ਲਗਾਈ ਗਈ ਹੈ। ਇਹ ਮੂਰਤੀ ਉਥੇ ਲਗਾਈ ਗਈ ਹੈ, ਜਿਥੇ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਗਾਇਕ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਵਲੋਂ ਸੋਸ਼ਲ ਮੀਡੀਆ ਉਤੇ2 ਕਰੋੜ ਦੀ ਪੇਸ਼ਕਸ਼ ਕਰਨ ਦਾ ਜੋ ਦਾਅਵਾ ਕੀਤਾ ਗਿਆ ਹੈ, ਉਸ ਵਿਚ ਕੋਈ ਸੱਚਾਈ...
ਅੰਮ੍ਰਿਤਸਰ । ਪੰਜਾਬ ਵਿਚ ਗੋਲ਼ੀਆਂ ਚਲਾਉਣਾ ਤਾਂ ਆਮ ਜਿਹੀ ਗੱਲ ਹੋ ਗਈ ਹੈ। ਆਏ ਦਿਨ ਕਿਤੇ ਨਾ ਕਿਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਤਾਜਾ ਮਾਮਲੇ ਵਿਚ ਅੰਮ੍ਰਿਤਸਰ ਬੱਸ ਅੱਡਾ ਨੇੜੇ ਸਵੇਰੇ ਦੋ ਨੌਜਵਾਨਾਂ ਨੇ ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੇ ਸਿਰ 'ਤੇ ਗੋਲੀਆਂ ਚਲਾਈਆਂ।ਬਲਦੇਵ ਸਿੰਘ ਬੱਬੂ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਹ...
ਅੰਮ੍ਰਿਤਸਰ। ਦੋ ਬੱਚਿਆਂ ਦੇ ਜਨਮ ਤੋਂ ਬਾਅਦ ਨਵਜੋਤ ਕੌਰ ਦੀ ਸਿਵਲ ਹਸਪਤਾਲ ਤੋਂ ਨਲਬੰਦੀ ਕਰਵਾਈ ਗਈ। ਇਹ ਪਰਿਵਾਰ ਨਿਯੋਜਨ ਦਾ ਵਧੀਆ ਬਦਲ ਹੈ ਪਰ ਇੱਥੇ ਜੋ ਹੋਇਆ ਉਸ ਨੇ ਇਸ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ। ਨਵਜੋਤ ਕੌਰ ਦੇ ਗਰਭਵਤੀ ਹੋਣ ’ਤੇ ਉਸ ਦੀ ਨਲਬੰਦੀ ਕੀਤੀ ਗਈ ਸੀ। ਅਲਟਰਾਸਾਊਂਡ ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਅੰਮ੍ਰਿਤਸਰ ਦੇ ਛੇਹਰਟਾ ਦੀ...
ਚੰਡੀਗੜ੍ਹ। ਨਾਜਾਇਜ ਮਾਈਨਿੰਗ ਦੇ ਮਾਮਲੇ ਵਿਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਜਿਆਦਾ ਵਧ ਗਈਆਂ ਹਨ।ਹੁਣ ਪੰਜਾਬ ਦੇ ਨਵਾਂਸ਼ਹਿਰ ਵਿਚ ਨਾਜਾਇਜ ਮਾਈਨਿੰਗ ਨੂੰ ਲੈ ਕੇ ਭੁਪਿੰਦਰ ਸਿੰਘ ਹਨੀ ਸਣੇ 2 ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਾਜਾਇਜ ਮਾਈਨਿੰਗ ਦਾ ਮੁੱਦਾ ਕਾਫੀ ਚਰਚਾ ਵਿਚ ਸੀ।ਈਡੀ...
ਅੰਮ੍ਰਿਤਸਰ। ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਤਹਿਤ ਮਾੜੇ ਅਨਸਰਾਂ ਖਿਲਾਫ ਚੋਰੀ ਦੀਆਂ ਵਾਰਦਾਤਾਂ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਗਲਿਆਰਾ ਪੁਲਿਸ ਨੂੰ ਉਸ ਲਈ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਨਾਕਾਬੰਦੀ ਦੌਰਾਨ ਤਿੰਨ ਮੈਂਬਰੀ ਗਿਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਅੱਠ ਦੇ ਕਰੀਬ ਐਕਟਿਵਾ ਦੋ ਮੋਟਰਸਾਈਕਲ ਚੋਰੀ ਦੇ ਬਰਾਮਦ ਕੀਤੇ ਗਏ।ਗਲਿਆਰਾ ਚੌਂਕੀ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ...
ਪਠਾਨਕੋਟ। ਪੰਜਾਬ ਦੇ ਪਠਾਨਕੋਟ ਤੋਂ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ ਭੂਆ ਦੇ ਮੁੰਡੇ ਨੇ ਆਪਣੀ ਨਬਾਲਗ ਭੈਣ ਨੂੰ ਹੋਟਲ ਵਿਚ ਲਿਜਾ ਕੇ ਆਪਣੇ ਦੋਸਤ ਦੇ ਹਵਾਲੇ ਕਰ ਦਿੱਤਾ। ਉਸ ਦੋਸਤ ਨੇ ਨਬਾਲਗਾ ਨਾਲ ਬਲਾਤਕਾਰ ਕੀਤਾ ਤੇ ਉਸਦੀ ਵੀਡੀਓ ਵੀ ਬਣਾਈ।ਪੁਲਸ ਨੇ ਪੀੜਤਾ ਦਾ ਸ਼ਿਕਾਇਤ ਉਤੇ ਕਠੂਆ ਦੇ ਲਖਨਪੁਰ ਵਾਸੀ ਨੌਜਵਾਨ ਤੇ ਪੀੜਤਾ ਦੀ ਭੂਆ ਦੇ...
ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਹਾਈ ਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸ਼ਗਨਪ੍ਰੀਤ ਸਿੰਘ ਉਤੇ ਯੁਵਾ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦੇ ਕਤਲ ਨਾਲ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰ ਦਿੱਤਾ ਹੈ। ਉਨ੍ਹਾਂ ਅਕਾਲੀ ਦਲ ਦੇ ਖਿਲਾਫ ਬਾਗੀ ਸੁਰਾਂ ਚੁੱਕੀਆਂ ਹਨ। ਉਨ੍ਹਾਂ ਫੈਸਲਾ ਕੀਤਾ ਕਿ ਉਹ ਰਾਸ਼ਟਰਪਤੀ ਚੋਣ ਲਈ ਵੋਟ ਨਹੀਂ ਪਾਉਣਗੇ।ਸ੍ਰੋਮਣੀ ਅਕਾਲੀ ਦਲ ਨੇ NDA ਉਮੀਦਵਾਰ ਨੂੰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਸੀ।  ਇਆਲੀ ਨੇ ਫੇਸਬੁੱਕ 'ਤੇ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਜਿਸ ਦੇ...
ਅੰਮ੍ਰਿਤਸਰ। ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਈਸਾਪੁਰ ਨਜ਼ਦੀਕ ਖੇਤਾਂ ‘ਚ ਦੋ ਸਕੇ ਭਰਾਵਾਂ ਦੀਆਂ ਭੇਦਭਰੇ ਹਾਲਾਤ ‘ਚ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ, ਜਿਸ ਤੋਂ ਬਾਅਦ ਤੁਰੰਤ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪਰ ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ’ਤੇ ਠੋਸ ਕਾਰਵਾਈ ਨਾ ਕਰਨ ਨੂੰ ਲੈ ਕੇ ਅਜਨਾਲਾ ਦੇ ਮੇਨ...
- Advertisement -

MOST POPULAR