ਅੰਮ੍ਰਿਤਸਰ
ਲੁਧਿਆਣਾ : ਸਿਵਲ ਹਸਪਤਾਲ ‘ਚ ਨੌਜਵਾਨ ਨੂੰ ਦੌੜਾਅ-ਦੌੜਾਅ ਕੇ ਵੱਢਿਆ, ਐਮਰਜੈਂਸੀ ਵਾਰਡ ‘ਚ ਹੋਈ ਮੌਤ
Admin - 0
ਲੁਧਿਆਣਾ। ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਵੀਰਵਾਰ ਨੂੰ ਦੇਰ ਰਾਤ ਕੁੱਟਮਾਰ ਦੇ ਬਾਅਦ ਇਲਾਜ ਕਰਵਾਉਣ ਆਏ ਤਾਜਪੁਰ ਰੋਡ ਦੇ ਈਡਬਲਿਊਐੱਸ ਕਾਲੋਨੀ ਵਾਸੀ ਸ਼ਰਵਣ ਕੁਮਾਰ ਉਤੇ ਕੁਝ ਨੌਜਵਾਨਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਦਾ ਕਤਲ ਕਰ ਦਿੱਤਾ। ਆਰੋਪੀਆਂ ਨੇ ਇਹ ਕਤਲ ਉਸ ਵੇਲੇ ਕੀਤਾ, ਜਦੋਂ ਸ਼ਰਵਣ ਕੁਮਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਆਪਣੇ ਇਲਾਜ ਦਾ ਇੰਤਜਾਰ...
ਅੰਮ੍ਰਿਤਸਰ
ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਜਸਟਿਸ ਅਨੂਪ ਚਿਤਕਾਰਾ ਨੇ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ
Admin - 0
ਚੰਡੀਗੜ੍ਹ: ਨਸ਼ਾ ਤਸਕਰੀ ਕੇਸ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਉੱਪਰ ਨਵੇਂ ਬੈਂਚ 'ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।
ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਐਮਐਸ ਰਾਮਚੰਦਰ ਰਾਓ...
ਅੰਮ੍ਰਿਤਸਰ
ਲੁਧਿਆਣਾ : ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨੌਜਵਾਨ ਦਾ ਦੇਰ ਰਾਤ ਤੇਜਧਾਰ ਹਥਿਆਰਾਂ ਨਾਲ ਕਤਲ, ਸੁੱਤੇ ਪਏ ਸੀ ਹਸਪਤਾਲ ‘ਚ ਬਣੀ ਪੁਲਿਸ ਚੌਕੀ ਦੇ ਮੁਲਾਜ਼ਮ
Admin - 0
ਲੁਧਿਆਣਾ। ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਵੀਰਵਾਰ ਨੂੰ ਦੇਰ ਰਾਤ ਕੁੱਟਮਾਰ ਦੇ ਬਾਅਦ ਇਲਾਜ ਕਰਵਾਉਣ ਆਏ ਤਾਜਪੁਰ ਰੋਡ ਦੇ ਈਡਬਲਿਊਐੱਸ ਕਾਲੋਨੀ ਵਾਸੀ ਸ਼ਰਵਣ ਕੁਮਾਰ ਉਤੇ ਕੁਝ ਨੌਜਵਾਨਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਦਾ ਕਤਲ ਕਰ ਦਿੱਤਾ। ਆਰੋਪੀਆਂ ਨੇ ਇਹ ਕਤਲ ਉਸ ਵੇਲੇ ਕੀਤਾ, ਜਦੋਂ ਸ਼ਰਵਣ ਕੁਮਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਆਪਣੇ ਇਲਾਜ ਦਾ ਇੰਤਜਾਰ...
ਗੁਰਾਇਆ। ਪੰਜਾਬ ਵਿਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ, ਜਦੋਂ ਕਿਸੇ ਦਾ ਮਰਡਰ ਨਾ ਹੋਇਆ ਹੋਵੇ। ਅਜਿਹਾ ਹੀ ਇਕ ਤਾਜਾ ਮਾਮਲਾ ਗੁਰਾਇਆ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਮਾਪਿਆਂ ਦੇ ਜਵਾਨ ਪੁੱਤ ਦਾ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਿਕ ਕਰਨ ਮੁਹੰਮਦ ਪੁੱਤਰ ਬੂਟਾ ਮੁਹੰਮਦ, ਜੋ ਕੇ...
ਸੰਗਰੂਰ | ਜ਼ਿਮਨੀ ਚੋਣ ਜਿੱਤ ਕੇ MP ਬਣੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਮੈਨੂੰ ਸੰਸਦ ਵਿਚ ਕਿਰਪਾਨ ਨਾ ਲਿਜਾਣ ਦਿੱਤੀ ਤਾਂ ਮੈਂ ਸਹੁੰ ਨਹੀਂ ਚੁੱਕਾਂਗਾ। ਉਹਨਾਂ ਕਿਹਾ ਕਿ ਜੇਕਰ ਮੈਨੂੰ ਇਸ ਵਾਰ ਵੀ ਰੋਕਿਆ ਤਾਂ ਮੈਂ ਪਿਛਲੀ ਵਾਰ ਦੀ ਤਰ੍ਹਾਂ ਹੀ ਕਰਾਂਗਾ। ਉਹਨਾਂ ਕਿਹਾ ਕਿ ਆਜ਼ਾਦੀ ਮੌਕੇ ਭਾਵੇਂ ਗਾਂਧੀ ਨਹਿਰੂ ਤੇ ਪਟੇਲ ਨੇ ਸਿੱਖਾਂ ਨਾਲ ਬਹੁਤ...
ਚੰਡੀਗੜ੍ਹ | ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ੀ ਦੀ ਖਬਰ ਹੈ। ਪੰਜਾਬ ਸਰਕਾਰ ਜਲਦ ਹੀ ਇਹਨਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਹਨਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਪਟਨਾ ਦੇ SSP ਮਾਨਵਜੀਤ ਸਿੰਘ ਨੇ RSS ਦੀ ਤੁਲਨਾ ਅੱਤਵਾਦੀ ਸੰਗਠਨ PFI ਨਾਲ ਕੀਤੀ, ਭਾਜਪਾ ‘ਚ ਵਧਿਆ ਰੋਸ
Admin - 0
ਬਿਹਾਰ | ਪਟਨਾ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਵੱਧ ਗਿਆ ਹੈ। ਪਟਨਾ ਦੇ ਐਸਐਸਪੀ ਨੇ PFI ਦੇ ਕਥਿਤ ਦਹਿਸ਼ਤੀ ਮਾਡਿਊਲ ਦੀ RSS ਨਾਲ ਤੁਲਨਾ ਕਰਕੇ ਹੰਗਾਮਾ ਮਚਾ ਦਿੱਤਾ ਹੈ। ਪੁਲਿਸ ਅਧਿਕਾਰੀ ਦੇ ਇਸ ਬਿਆਨ 'ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਵਲੋਂ ਅਧਿਕਾਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।...

ਰਿਪੁਦਮਨ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ, 1985 ‘ਚ ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂ
Admin - 0
ਨਵੀਂ ਦਿੱਲੀ | ਕੈਨੇਡਾ 'ਚ ਰਹਿ ਰਹੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦਾ ਨਾਂ 1985 ਦੇ ਏਅਰ ਇੰਡੀਆ ਬੰਬ ਧਮਾਕਿਆਂ ਵਿੱਚ ਸਾਹਮਣੇ ਆਇਆ ਸੀ। ਹਾਲਾਂਕਿ ਬਾਅਦ ਵਿੱਚ ਸਾਲ 2005 ਵਿੱਚ ਰਿਪੁਦਮਨ ਨੂੰ ਇਸ ਮਾਮਲੇ ਵਿੱਚ ਅਦਾਲਤ ਨੇ ਬਰੀ ਕਰ ਦਿੱਤਾ ਸੀ।
ਮਲਿਕ ਨੂੰ ਵੈਨਕੂਵਰ ਵਿੱਚ ਉਸ ਸਮੇਂ ਗੋਲੀਆਂ ਮਾਰੀਆਂ ਜਦੋਂ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਕਤਲਕਾਂਡ : 19 ਸਾਲਾ ਸ਼ਾਰਪਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਅੱਜ ਮਾਨਸਾ ਅਦਾਲਤ ‘ਚ ਕੀਤੇ ਜਾਣਗੇ ਪੇਸ਼
Admin - 0
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਹੈ। ਇਹ ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਇਹਨਾਂ ਦੋਵਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਪਹਿਲੀ ਗੋਲੀ ਮਾਰੀ ਸੀ। ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ...