Thursday, September 10, 2026
Home Blog Page 1637
ਚੰਡੀਗੜ੍ਹ | ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਤੇ ਬੰਬੀਹਾ ਗੈਂਗ ਦੀ ਗੈਂਗ ਵਾਰ ਵਿੱਚ ਉਲਝ ਗਿਆ। ਮੂਸੇਵਾਲਾ ਖੁਦ ਕਿਸੇ ਗਿਰੋਹ ਨਾਲ ਸਬੰਧ ਨਹੀਂ ਸੀ ਰੱਖਦਾ। ਫਿਰ ਵੀ ਲਾਰੈਂਸ ਗੈਂਗ ਮੂਸੇਵਾਲਾ ਦੇ ਗੀਤ ਬੰਬੀਹਾ ਬੋਲੇ ਤੋਂ ਨਾਰਾਜ਼ ਸੀ। ਲਾਰੈਂਸ ਗੈਂਗ ਨੂੰ ਸ਼ੱਕ ਸੀ ਕਿ ਮੂਸੇਵਾਲਾ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੀ ਹਮਾਇਤ ਕਰਦਾ ਹੈ। ਆਪਣੇ ਗੀਤਾਂ ਵਿੱਚ ਵੀ ਲਾਰੈਂਸ ਗੈਂਗ...
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਸਿੱਧੂ ਨੂੰ ਮਾਰਨ ਲਈ 60 ਗੈਂਗਸਟਰਾਂ ਨੇ ਸਾਜਿਸ਼ ਘੜੀ ਸੀ। ਦਿੱਲੀ ਤੇ ਪੰਜਾਬ ਪੁਲਿਸ ਦੀ ਹੁਣ ਤੱਕ ਦੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਮੂਸੇਵਾਲਾ ਦੀ ਹੱਤਿਆ ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ਦਾ ਨਤੀਜਾ ਸੀ। ਲਾਰੈਂਸ ਬਿਸ਼ਨੋਈ ਨੇ ਵੀ ਕਿਹਾ ਹੈ ਕਿ ਸਾਨੂੰ ਸਿੱਧੂ ਦੇ ਗਾਣਿਆਂ...
ਫਿਰੋਜ਼ਪੁਰ | ਚੀਨ ਦੇ ਬਾਰਡਰ 'ਤੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦੇ ਫੌਜੀ ਜਵਾਨ ਕੁਲਦੀਪ ਸਿੰਘ ਦਾ ਕੱਲ੍ਹ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਲੌਹੁਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ। ਦੱਸਿਆ ਜਾ ਰਿਹਾ ਹੈ ਕਿ 29 ਸਾਲਾ ਕੁਲਦੀਪ ਆਪਣੇ ਜਨਮਦਿਨ ਵਾਲੇ ਦਿਨ ਹੀ ਸ਼ਹੀਦ ਹੋ ਗਿਆ। ਪਿੰਡ ਲੌਹੁਕੇ ਕਲਾਂ ਵਿਖੇ ਲੋਕਾਂ ਵਲੋਂ ਨਮ ਅੱਖਾਂ ਨਾਲ ਕੁਲਦੀਪ...
ਹੁਸ਼ਿਆਰਪੁਰ | ਹੁਸ਼ਿਆਰਪੁਰ ‘ਚ ਬੱਚਿਆਂ ਦੀ ਬੱਸ ਪਲਟਣ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ। ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ ‘ਚ ਜਾ ਪਲਟੀ। ਇਸ ਬੱਸ ‘ਚ 32 ਦੇ ਕਰੀਬ ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜਿਹਨਾਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।...
ਖੰਨਾ | ਪਿੰਡ ਟਾਂਡਾ ਦੇ ਵਿਚ ਇਕ ਹਾਦਸਾ ਵਾਪਰਿਆ ਹੈ। 12 ਸਾਲਾ ਬੱਚੇ ਨੇ ਖੁਦਕੁਸ਼ੀ ਕਰ ਲਈ ਹੈ। 2 ਸਾਲ ਪਹਿਲਾਂ ਬੱਚੇ ਦੀ ਮਾਂ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਸੁਸਾਈਡ ਕਰ ਲਿਆ ਸੀ। ਬੱਚਾ ਮਾਂ ਦੇ ਮਰਨ ਤੋਂ ਬਾਅਦ ਪਰੇਸ਼ਾਨ ਰਹਿਣ ਲੱਗਿਆ ਸੀ। ਇਸ ਕਰਕੇ ਉਹ ਆਤਮ ਹੱਤਿਆ ਕਰ ਗਿਆ। ਮ੍ਰਿਤਕ ਬੱਚੇ ਦੇ ਪਿਤਾ ਪਰਸਾ ਸਿੰਘ ਨੇ ਪੁਲਿਸ ਕੋਲ...
ਚੰਡੀਗੜ੍ਹ | ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਅੱਜ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕਰਨਗੇ। ਉਸ ਨੂੰ ਬੀਤੀ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਠੇਕੇਦਾਰਾਂ ਤੋਂ ਵਸੂਲੀ ਲਈ ਵਿਚੋਲੇ ਦਾ ਕੰਮ ਕਰਦਾ ਸੀ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ,...
ਚੰਡੀਗੜ੍ਹ | ਸ਼ਹਿਰ ‘ਚ ਬੁੱਧਵਾਰ ਨੂੰ ਇਕ ਹੋਰ ਦਰਖ਼ਤ ਡਿੱਗ ਗਿਆ। ਇਸ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਹਾਦਸਾ ਬੁੱਧਵਾਰ ਦੁਪਹਿਰ 2 ਵਜੇ ਸੈਕਟਰ 22/23 ਦੀ ਲਾਈਟ ਪੁਆਇੰਟ ਤੇ ਹੋਇਆ। ਹਾਦਸੇ ਵਿਚ ਇਕ ਰਿਕਸ਼ਾ ਚਾਲਕ ਤੇ ਚੰਡੀਗੜ੍ਹ ਨਗਰ-ਨਿਗਮ ਦਾ ਕਰਮੀ ਲਪੇਟ ਵਿਚ ਆ ਗਏ।   ਰਿਕਸ਼ਾ ਚਾਲਕ ਨਿਰੰਜਣ ਨੇ ਦੱਸਿਆ ਕਿ ਉਹ ਰਸਤੇ ਤੋਂ ਲੰਘ ਰਿਹਾ ਸੀ ਅਚਾਨਕ ਸੈਕਟਰ 22...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੀ ਸ਼ਰਤ ਰੱਖ ਦਿੱਤੀ ਹੈ। ਇਸ ਦੇ ਖਿਲਾਫ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਇਸ ਦੀ ਸੁਣਵਾਈ ਅੱਜ ਹੋਵੇਗੀ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਰਕਾਰ ਨੂੰ ਰਾਖਵਾਂਕਰਨ ਦੇਣ...
ਚੰਡੀਗੜ੍ਹ।ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ। ਦੂਜੇ ਪਾਸੇ, SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ...
ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇਕ ਸਰਪੰਚ ਨੇ ਆਪਣੀ ਚਾਚੀ ਦੀ ਮੌਤ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸਰਕਾਰੀ ਸਕੂਲ ਵਿੱਚ ਕਰਵਾਇਆ। ਇਸ ਦੇ ਲਈ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਬਾਅਦ ਵਿੱਚ ਉੱਥੇ ਹੀ ਅੰਤਿਮ ਸੰਸਕਾਰ ਕੀਤਾ ਗਿਆ।ਜਾਣਕਾਰੀ ਮੁਤਾਬਕ ਮਾਮਲਾ ਦੌਸਾ ਜ਼ਿਲ੍ਹੇ ਦੇ ਮਹੂਆ ਵਿਧਾਨ...
- Advertisement -

MOST POPULAR