Home Blog Page 164
ਮਧੁਬਨੀ (ਬਿਹਾਰ), 24 ਅਪ੍ਰੈਲ | ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਮਧੁਬਨੀ ਜ਼ਿਲ੍ਹੇ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਇੱਕ ਵੱਡੇ ਕਾਰਜਕ੍ਰਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਰਾਜ ਨੂੰ ₹13,480 ਕਰੋੜ ਤੋਂ ਵੱਧ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ ਅਤੇ ਪਹਲਗਾਮ ਆਤੰਕੀ ਹਮਲੇ 'ਚ ਜਾਨ ਗੁਆ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਭੇਟ...
ਜਲੰਧਰ, 24 APRIL |ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਐਚ ਐਮ ਵੀ ਯੂਨਿਟ ਵੱਲੋਂ ਐਚ ਕਾਲਜ ਕੈਂਪਸ ਵਿੱਚ ਦੋ ਘੰਟੇ ਦਾ ਧਰਨਾ ਦਿੱਤਾ ਗਿਆ। ਪਿਛਲੇ ਦਿਨਾਂ ਤੋਂ ਡੀਏਵੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਕਾਲਜ ਨੂੰ ਆਟੋਨੋਮਸ (ਖੁਦ ਮੁਖਤਿਆਰ ਸੰਸਥਾ) ਬਣਾਉਣ ਦੇ ਯਤਨਾਂ ਨੂੰ ਲੈ ਕੇ ਸਟਾਫ ਵਿੱਚ ਵਿਰੋਧ ਪਾਇਆ ਜਾ ਰਿਹਾ ਹੈ ਤੇ ਇਸੇ ਵਿਰੋਧ ਦੇ ਚਲਦਿਆਂ ਹੀ ਐਚ ਐਮ...
ਜਲੰਧਰ, 23 ਅਪ੍ਰੈਲ | ਸ਼ਹਿਰ ਵਿੱਚ ਨਸ਼ਾ ਤਸਕਰੀ ਦੇ ਮੁੱਖ ਹਾਟਸਪਾਟ ਪਿੰਡ ਲਖਨਪਾਲ ਵਿੱਚ ਅੱਜ ਪੁਲਿਸ ਕਮਿਸ਼ਨਰ ਧਨਪਰੀਤ ਕੌਰ ਆਪਣੀ ਟੀਮ ਸਮੇਤ ਅਚਾਨਕ ਪਹੁੰਚ ਗਏ। ਉਨ੍ਹਾਂ ਨਾਲ ਡੀ.ਸੀ.ਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ। ਪਿੰਡ ਲਖਨਪਾਲ ਜਮਸ਼ੇਰ ਨੇੜੇ ਜੰਡਿਆਲਾ ਦੇ ਕੋਲ ਸਥਿਤ ਹੈ ਅਤੇ ਇਹ ਨਸ਼ੇ ਦਾ ਮੁੱਖ ਹਾਟਸਪਾਟ ਮੰਨਿਆ ਜਾਂਦਾ ਹੈ। ਜਿਵੇਂ ਹੀ...
ਜਲੰਧਰ, 22 APRIL | ਐਚ ਐਮ ਵੀ ਯੂਨੀਅਨ ਨੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਬੈਨਰ ਹੇਠ ਐਚ ਐਮ ਵੀ ਕਾਲਜ ਵਿੱਚ ਅਧਿਆਪਕਾਂ ਕਾਲੇ ਬਿੱਲੇ ਲਾ ਕੇ ਡੀ ਏ ਵੀ ਕਾਲਜ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਦੀ ਕਾਲਜ ਨੂੰ ਆਟੋਨਮਸ ਬਣਾਉਣ ਦੀ ਕੋਸ਼ਿਸ਼ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਾਲੇ ਬਿੱਲੇ ਲਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸਭ ਅਧਿਆਪਕਾਂ ਨੇ ਇਸ ਦਾ...
ਸ੍ਰੀ ਫਤਿਹਗੜ੍ਹ ਸਾਹਿਬ, 22 APRIL | ਪੰਜਾਬ ਅਤੇ ਚੰਡੀਗੜ੍ਹ ਕਾਲਜ ਅਧਿਆਪਕ ਯੂਨੀਅਨ ਨੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੇ ਲਟਕਦੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਪੀਸੀਸੀਟੀਯੂ ਅਧਿਆਪਕ ਯੂਨੀਅਨ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਇਸ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ! ਪੀਸੀਸੀਟੀਯੂ ਦੇ...
ਤਰਨਤਾਰਨ 17 ,ਅਪ੍ਰੈਲ | ਤਰਨਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਸ ਦਰਮਿਆਨ ਸਾਬਕਾ ਸਰਪੰਚ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ ਤੇ ਫਾਇਰਿੰਗ ਵਿਚ ਜਰਨੈਲ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਰਟੌਲ ਵਿਖੇ ਬੀਤੇ ਦਿਨੀਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਹੋ ਰਹੀ ਸੀ। ਜਦੋਂ ਬੋਲੀ ਸ਼ੁਰੂ ਹੋਣ ਲੱਗੀ ਤਾਂ...
ਮੇਰਠ 17, ਅਪ੍ਰੈਲ। ਵਿੱਚ ਮਰਚੈਂਟ ਨੇਵੀ ਅਫਸਰ ਸੌਰਭ ਦੇ ਕਤਲ ਵਰਗੀ ਘਟਨਾ ਫਿਰ ਵਾਪਰੀ ਹੈ। ਇੱਥੇ ਪਤਨੀ ਨੇ ਆਪਣੇ ਬੁਆਏਫ੍ਰੈਂਡ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਜਦੋਂ ਉਹ ਸੌਂ ਰਿਹਾ ਸੀ ਅਤੇ ਫਿਰ ਲਾਸ਼ ਦੇ ਹੇਠਾਂ ਇੱਕ ਸੱਪ ਦੱਬ ਦਿੱਤਾ। ਸੱਪ ਨੇ ਨੌਜਵਾਨ ਨੂੰ 10 ਵਾਰ ਡੰਗਿਆ। ਘਟਨਾ ਤੋਂ ਬਾਅਦ, ਉਸਨੇ ਆਪਣੇ ਬੁਆਏਫ੍ਰੈਂਡ ਨੂੰ...
ਲੁਧਿਆਣਾ, 17 ਅਪ੍ਰੈਲ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ। ਘੁੰਮਣ ਇੱਕ ਪ੍ਰਮੁੱਖ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸੁਖਬੀਰ ਬਾਦਲ ਨੇ ਇਹ ਫੈਸਲਾ ਪਾਰਟੀ ਦੇ...
संगरूर, 17 अप्रैल | छाहर गांव में बीती रात हुई भारी ओलावृष्टि ने करीब 20 किसानों की 100 एकड़ गेहूं की फसल पूरी तरह नष्ट कर दी। डेढ़ किलोमीटर के दायरे में खेतों में बड़े पैमाने पर ओले गिरे, जिससे गेहूं के साथ-साथ पशुओं का चारा और हरी सब्जियां भी तबाह हो गईं। किसानों का कहना है कि घर में...
ਤਰਨਤਾਰਨ, 17 ਅਪ੍ਰੈਲ | ਪਿੰਡ ਸਭਰਾ ਵਿੱਚ ਬੀਤੀ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ 24 ਸਾਲਾ ਨੌਜਵਾਨ ਹਰਬਖਸ਼ ਸਿੰਘ ਦੀ ਬਿਜਲੀ ਦੀ ਤਾਰ ਨਾਲ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬੀਤੀ ਰਾਤ ਆਈ ਤੂਫਾਨੀ ਹਨ੍ਹੇਰੀ ਕਾਰਨ ਬਿਜਲੀ ਦੀ ਤਾਰ ਟੁੱਟ ਕੇ ਖੇਤ ਵਿੱਚ ਡਿੱਗ ਗਈ ਸੀ। ਕਣਕ ਦੀ ਫਸਲ ਨੂੰ ਅੱਗ ਲੱਗਣ ਦੇ ਖਤਰੇ ਨੂੰ ਵੇਖਦਿਆਂ...
- Advertisement -

MOST POPULAR