ਬਠਿੰਡਾ। ਅੱਜ ਬਠਿੰਡਾ ਦੇ ਮਲੋਟ ਰੋਡ ’ਤੇ ਸਥਿਤ ਪੌਲੀਟੈਕਨਿਕ ਕਾਲਜ 'ਚ ਜੇਈ (JEE) ਦੀ ਪ੍ਰੀਖਿਆ ਦੇਣ ਆਏ ਗੁਰਸਿੱਖ ਵਿਦਿਆਰਥੀ ਦਾ ਗੇਟ ’ਤੇ ਖੜ੍ਹੇ ਅਧਿਆਪਕ ਵਲੋਂ ਕੜਾ ਉਤਰਵਾ ਦਿੱਤਾ ਗਿਆ। ਇਸ ਘਟਨਾ ਮਗਰੋਂ ਵਿਵਾਦ ਖੜ੍ਹਾ ਹੋ ਗਿਆ। ਹਾਲਾਂਕਿ ਹਾਈਕੋਰਟ ਨੇ ਆਪਣੇ ਹੁਕਮਾਂ ਵਿਚ ਇਹ ਗੱਲ ਸਾਫ-ਸਾਫ ਕਹੀ ਹੈ ਕਿ ਕਿਸੇ ਵੀ ਪ੍ਰੀਖਿਆ ਕੇਂਦਰ ਵਿੱਚ ਕਿਸੇ ਵੀ ਵਿਦਿਆਰਥੀ ਨੂੰ 5 ਕੱਕਾਰ...
ਚੰਡੀਗੜ੍ਹ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਖਿਆ-‘ਮੈਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਇਸ ਲਈ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਘਰੋਂ ਕੰਮ ਕਰਨਾ ਜਾਰੀ ਰੱਖਾਂਗਾਂ। ਮੰਤਰੀ ਬੈਂਸ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।
ਜਿਕਰਯੋਗ ਹੈ...
ਚੰਡੀਗੜ੍ਹ। ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦੇ ਆਖਰੀ ਦੋਸ਼ੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੁੰਡਾ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਹਲਚਲ ਸੀ। ਦੱਸਿਆ ਜਾ ਰਿਹਾ ਹੈ...

ਅੰਮ੍ਰਿਤਸਰ
ਗੈਂਗਸਟਰਾਂ ਦਾ ਦਬਦਬਾ : ਪੰਜਾਬੀ ਗਾਇਕ ਨੇ ਕਿਹੜਾ ਗਾਣਾ ਗਾਉਣਾ, ਇਹ ਵੀ ਗੈਂਗਸਟਰ ਕਰਦੇ ਨੇ ਸਿਲੈਕਟ
Admin - 0
ਦੁਨੀਆ ਵਿਚ ਆਪਣੀ ਧਾਕ ਜਮ੍ਹਾ ਚੁੱਕੀ 60,000 ਕਰੋੜ ਦੀ ਪੰਜਾਬੀ ਮਿਊਜਿਕ ਇੰਡਸਟਰੀ ਉਤੇ ਹੁਣ ਗੈਂਗਸਟਰਾਂ ਦੀ ਨਜਰ ਹੈ। ਇਸ ਇੰਡਸਟਰੀ ਜਰੀਏ ਗੈਂਗਸਟਰ ਆਪਣੇ ਕਾਲੇ ਧਨ ਨੂੰ ਸਫੈਦ ਕਰਨਾ ਚਾਹੁੰਦੇ ਹਨ। ਇੰਟੈਲੀਜੈਂਸ ਬਿਊਰੋ (ਆਈਬੀ) ਪੰਜਾਬ ਨੂੰ ਵੀ ਹੁਣ ਇਸਦੀ ਇਨਪੁੱਟ ਮਿਲੀ ਹੈ। ਇਸ ਤੱਥ ਦੀ ਜਾਂਚ ਵਿਚ ਆਈਬੀ ਨੂੰ ਕੈਨੇਡਾ ਵਿਚ ਬੈਠੇ ਪੰਜਾਬ ਨਾਲ ਸਬੰਧ ਰੱਖਣ ਵਾਲੇ ਕੁਝ ਗਾਇਕਾਂ ਦਾ...
ਜਲੰਧਰ। ਜੰਡਿਆਲਾ ਮੰਜਕੀ-ਥਾਣਾ ਨੂਰਮਹਿਲ ਅਧੀਨ ਆਉਂਦੇ ਨਜ਼ਦੀਕੀ ਪਿੰਡ ਬਾਠ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਦੇਰ ਰਾਤ ਸੱਪ ਦੇ ਡੰਗਣ ਨਾਲ ਇਕ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦਾ ਨਾਮ ਰੀਆ ਸੀ।
ਮ੍ਰਿਤਕ ਬੱਚੀ ਦੇ ਪਿਤਾ ਹਰਦੀਪ ਸਿੰਘ ਉਰਫ਼ ਦੀਪਾ ਨੇ ਦੱਸਿਆ ਹੈ ਕਿ ਮੇਰੀਆਂ ਦੋ ਧੀਆਂ ਹਨ। ਇਕ ਧੀ ਸੱਤ ਸਾਲ ਅਤੇ ਦੂਜੀ ਧੀ ਪੰਜ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁਹੱਲਾ ਕਲੀਨਿਕਾਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਆਮ ਆਦਮੀ 75 ਕਲੀਨਿਕਾਂ ਨੂੰ ਲੋਕਾਂ ਦੇ ਹਵਾਲੇ ਕਰੇਗੀ।
ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਮੁਹੱਲਾ ਕਲੀਨਿਕਾਂ ਵਿੱਚ 41 ਟੈਸਟ ਫ੍ਰੀ ਕੀਤੇ ਜਾਣਗੇ...
ਅੰਮ੍ਰਿਤਸਰ
ਵਿੱਕੀ ਮਿੱਡੂਖੇੜਾ ਕਤਲ ਮਾਮਲਾ : ਐੱਸਆਈਟੀ ਨੇ ਕੋਰਟ ‘ਚ ਦਾਖਲ ਕੀਤੀ ਚਾਰਜਸ਼ੀਟ, ਗੈਂਗਸਟਰ ਭੂਪੀ ਰਾਣਾ ਸਣੇ ਛੇ ਮੁਲਜ਼ਮਾਂ ਦੇ ਨਾਂ ਸ਼ਾਮਲ
Admin - 0
ਯੂਥ ਅਕਾਲੀ ਆਗੂ ਵਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਦੇ 11 ਮਹੀਨੇ ਮਗਰੋਂ ਐਸਆਈਟੀ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ ਗੈਂਗਸਟਰ ਭੂਪੀ ਰਾਣਾ ਸਣੇ ਛੇ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ।
ਮੁਲਜ਼ਮਾਂ ਵਿੱਚ ਸੱਜਣ ਉਰਫ ਭੋਲੂ, ਅਨਿਲ ਲੱਠ, ਅਜੈ ਉਰਫ ਸੰਨੀ ਉਰਫ ਲੈਫਟੀ, ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 302,...
ਅੰਮ੍ਰਿਤਸਰ
ਪੰਜਾਬ ਦੀ 60 ਹਜਾਰ ਕਰੋੜ ਦੀ ਮਿਊਜਿਕ ਇੰਡਸਟਰੀ ’ਤੇ ਗੈਂਗਸਟਰਾਂ ਦੀ ਨਜਰ, ਆਈਬੀ ਨੂੰ ਮਿਲੀ ਇਨਪੁਟ
Admin - 0
ਦੁਨੀਆ ਵਿਚ ਆਪਣੀ ਧਾਕ ਜਮ੍ਹਾ ਚੁੱਕੀ 60,000 ਕਰੋੜ ਦੀ ਪੰਜਾਬੀ ਮਿਊਜਿਕ ਇੰਡਸਟਰੀ ਉਤੇ ਹੁਣ ਗੈਂਗਸਟਰਾਂ ਦੀ ਨਜਰ ਹੈ। ਇਸ ਇੰਡਸਟਰੀ ਜਰੀਏ ਗੈਂਗਸਟਰ ਆਪਣੇ ਕਾਲੇ ਧਨ ਨੂੰ ਸਫੈਦ ਕਰਨਾ ਚਾਹੁੰਦੇ ਹਨ। ਇੰਟੈਲੀਜੈਂਸ ਬਿਊਰੋ (ਆਈਬੀ) ਪੰਜਾਬ ਨੂੰ ਵੀ ਹੁਣ ਇਸਦੀ ਇਨਪੁੱਟ ਮਿਲੀ ਹੈ। ਇਸ ਤੱਥ ਦੀ ਜਾਂਚ ਵਿਚ ਆਈਬੀ ਨੂੰ ਕੈਨੇਡਾ ਵਿਚ ਬੈਠੇ ਪੰਜਾਬ ਨਾਲ ਸਬੰਧ ਰੱਖਣ ਵਾਲੇ ਕੁਝ ਗਾਇਕਾਂ ਦਾ...
ਕ੍ਰਾਇਮ ਅਤੇ ਨਸ਼ਾ
2 ਵਿਅਕਤੀਆਂ ਨੂੰ ਨਸ਼ੇ ਦੇ ਕੇਸ ‘ਚ ਫਸਾ ਕੇ ਪੈਸੇ ਵਸੂਲਣ ਵਾਲੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ
Admin - 0
ਚੰਡੀਗੜ੍ਹ/ਫਿਰੋਜਪੁਰ | ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਬਰਖਾਸਤ ਕੀਤੇ ਗਏ ਪੁਲੀਸ ਮੁਲਾਜਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜਪੁਰ ਵਿੱਚ ਨਾਰਕੋਟਿਕ ਕੰਟਰੋਲ...