Home Blog Page 1646
ਡੈਸਕ | ਟਰਾਂਟੋ ਸਿਟੀ ਪ੍ਰਸ਼ਾਸਨ ਵਲੋਂ ਨੌਕਰੀ ਤੋਂ ਕੱਢਣ ਵਾਲੇ ਸਿੱਖਾਂ ਤੋਂ ਮਾਫੀ ਮੰਗ ਕੇ ਉਹਨਾਂ ਨੂੰ ਦੁਬਾਰਾ ਨੌਕਰੀ ਤੇ ਰੱਖ ਲਿਆ ਹੈ। 100 ਦੇ ਕਰੀਬ ਸਿੱਖਾਂ ਨੂੰ ਦਾੜੀ ਕਰਕੇ ਨੌਕਰੀ ਤੋਂ ਕੱਢਿਆ ਗਿਆ ਸੀ। ਉਹਨਾਂ ਨੂੰ ਕਿਹਾ ਸੀ ਕਿ ਜਾਂ ਤਾਂ ਕਲੀਨ ਸ਼ੇਵ ਹੋ ਜਾਓ ਜਾਂ ਫਿਰ ਨੌਕਰੀ ਛੱਡ ਦਿਓ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ...
ਚੰਡੀਗੜ੍ਹ | ਬੇਅਦਬੀ ਮਾਮਲੇ ਵਿਚ ਬਾਦਲਾਂ ਨੂੰ ਕਲੀਨ ਚਿੱਟ ਦੇਣ ਬਾਰੇ ਆਮ ਆਦਮੀ ਪਾਰਟੀ ਨੇ ਆਪਣਾ ਪੱਖ ਰੱਖਿਆ ਹੈ। ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਸੀਐਮ ਮਾਨ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ...
ਨਵੀਂ ਦਿੱਲੀ/ਜਲੰਧਰ/ਲੁਧਿਆਣਾ | 14 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਰਾਜਧਾਨੀ ਦਿੱਲੀ 'ਚ ਇਸ ਦੀ ਕੀਮਤ 1053 ਰੁਪਏ ਹੋ ਗਈ ਹੈ। 5 ਕਿੱਲੋ ਦੇ ਸਿਲੰਡਰ ਦੀ ਕੀਮਤ ਵਿੱਚ ਵੀ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧਦੀ ਮਹਿੰਗਾਈ ਦੇ ਦਰਮਿਆਨ ਖਪਤਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਪੂਰੇ ਦੇਸ਼ 'ਚ...
ਸੰਗਰੂਰ |  ਕਰੰਟ ਲੱਗਣ ਕਾਰਨ ਪਿਉ-ਪੁੱਤ ਦੀ ਮੌਤ ਹੋ ਗਈ ਹੈ। ਉਹ ਮੱਝ ਨੂੰ ਕਰੰਟ ਲੱਗਣ ਤੋਂ ਬਚਾਉਣ ਲਈ ਆਪਣੀ ਹਵੇਲੀ ਆਏ ਸਨ, ਪਰ ਆਪ ਹੀ ਕਰੰਟ ਦੀ ਲਪੇਟ ਵਿਚ ਆਉਣ ਕਾਰਨ ਉਹਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹੇਮ ਰਾਜ ਵਾਸੀ ਸਿਵਮ ਕਾਲੋਨੀ ਸੰਗਰੂਰ ਪੁਲਿਸ ਵਿਚ ਥਾਣੇਦਾਰ ਸੀ। ਉਸ ਨੇ ਆਪਣੇ ਘਰ ਦੇ ਨਾਲ ਲਗਦੀ ਹਵੇਲੀ 'ਚ ਮੱਝਾਂ...
ਬਿਹਾਰ | ਨਿਤੀਸ਼ਵਰ ਕਾਲਜ ਵਿੱਚ ਹਿੰਦੀ ਦੇ ਅਸਿਸਟੈਂਟ ਪ੍ਰੋਫੈਸਰ ਡਾ. ਲਲਨ ਕੁਮਾਰ ਨੇ ਆਪਣੇ 2 ਸਾਲ 9 ਮਹੀਨੇ ਦੇ ਕਾਰਜਕਾਲ ਦੇ 23 ਲੱਖ 82 ਹਜ਼ਾਰ 228 ਰੁਪਏ ਯੂਨੀਵਰਸਿਟੀ ਨੂੰ ਵਾਪਸ ਕਰ ਦਿੱਤੇ ਹਨ। ਵਿਦਿਆਰਥੀਆਂ ਦੀ ਪੜ੍ਹਾਈ ਵਿਚ ਜ਼ੀਰੋ ਕਾਰਗੁਜ਼ਾਰੀ ਤੋਂ ਅੱਕੇ ਇਸ ਹਿੰਦੀ ਪ੍ਰੋਫੈਸਰ ਨੇ ਆਪਣੀ 2 ਸਾਲ 9 ਮਹੀਨਿਆਂ ਦੀ ਤਨਖਾਹ ਵਾਪਸ ਕਰ ਦਿੱਤੀ ਹੈ। ਪ੍ਰੋਫੈਸਰ ਮਹਾਤਮਾ ਗਾਂਧੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ | ਸੋਸ਼ਲ ਮੀਡੀਆ 'ਤੇ ਆਏ ਦਿਨ ਨਵੇਂ-ਨਵੇਂ ਸ਼ਗੂਫੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨਾਲ ਹੱਸ-ਹੱਸ ਕੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਗਰਮੀਆਂ ਦੇ ਮੌਸਮ ਵਿੱਚ ਜਦੋਂ ਵੀ ਤੁਸੀਂ ਕਿਤੇ ਠਹਿਰਣ ਜਾਂ ਖਾਣ ਬਾਰੇ ਸੋਚਦੇ ਹੋ ਤਾਂ ਤੁਹਾਡੇ ਦਿਮਾਗ ਵਿੱਚ ਇਹ ਖ਼ਿਆਲ ਜ਼ਰੂਰ ਆਇਆ ਹੋਵੇਗਾ ਕਿ ਜੇਕਰ ਇੱਥੇ ਏਅਰ ਕੰਡੀਸ਼ਨ ਹੋਵੇ ਤਾਂ...
ਚੰਡੀਗੜ੍ਹ। ਪੰਜਾਬ ਸਰਕਾਰ ਦੀ ਮੁਫਤ ਬਿਜਲੀ ਸਕੀਮ ਨੇ ਪੀਐਸਪੀਸੀਐਲ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ ਨਵੇਂ ਕੁਨੈਕਸ਼ਨਾਂ ਲਈ 50,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ ਇਸ ਮਹੀਨੇ 15 ਹਜ਼ਾਰ ਤੋਂ ਵੱਧ ਕੁਨੈਕਸ਼ਨ ਮਨਜ਼ੂਰ ਹੋ ਜਾਣਗੇ। ਜ਼ਿਆਦਾਤਰ ਮਾਮਲਿਆਂ ਵਿੱਚ ਬਿਨੈਕਾਰਾਂ ਕੋਲ ਪਹਿਲਾਂ ਹੀ ਇੱਕ ਕੁਨੈਕਸ਼ਨ ਹੈ ਅਤੇ ਉਨ੍ਹਾਂ ਨੇ ਇੱਕੋ ਥਾਂ...
ਤਰਨਤਾਰਨ। ਕਸਬਾ ਖੇਮਕਰਨ ਨੇੜੇ ਕਾਰ ਚਾਲਕ ਵਿਅਕਤੀ ਦੀ ਚਲਦੀ ਕਾਰ 'ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਕਾਤਲ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਸ਼ੇਰਾ ਮਸੀਹ ਪੁੱਤਰ ਨਾਜਰ ਮਸੀਹ ਵਾਸੀ ਖੇਮਕਰਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਾਰ ਡਰਾਈਵਰ ਨੂੰ ਕੁਝ ਲੋਕ ਥੋੜ੍ਹਾ ਸਮਾਂ ਪਹਿਲਾਂ ਹੀ ਗੱਡੀ ਕਿਰਾਏ 'ਤੇ ਕਰ ਕੇ ਨਾਲ...
ਚੰਡੀਗੜ੍ਹ। ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਦੇ ਖਿਲਾਫ ਹਾਈਕੋਰਟ 'ਚ ਪਾਈ ਪਟੀਸ਼ਨ ਬਾਰੇ ਸਰਕਾਰ ਆਪਣਾ ਜਵਾਬ ਪੇਸ਼ ਨਹੀਂ ਕਰ ਸਕੀ। ਸਰਕਾਰ ਨੇ ਹਾਈਕੋਰਟ ਤੋਂ ਸਮਾਂ ਮੰਗਿਆ ਹੈ। ਇਸ ਸੁਣਵਾਈ ਨੂੰ 20 ਜੁਲਾਈ ਤੱਕ ਟਾਲ ਦਿੱਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਸਰਕਾਰ ਉਪਰ ਇਸ ਪਾਲਿਸੀ ਨੂੰ ਲੈ ਕੇ ਮੋਨੋਪਲੀ ਦੇ ਆਰੋਪ...
ਕੈਨੇਡਾ। ਟੋਰਾਂਟੋ ਸਿਟੀ ਪ੍ਰਸ਼ਾਸਨ 'ਚ ਕੰਮ ਕਰਦੇ 100 ਤੋਂ ਜ਼ਿਆਦਾ ਸੁਰੱਖਿਆ ਗਾਰਡਾਂ ਨੂੰ ਦਾੜ੍ਹੀ ਰੱਖਣ ਕਾਰਨ ਨੌਕਰੀ ਤੋਂ ਹਟਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਸੁਰੱਖਿਆ ਗਾਰਡਾਂ ਨੂੰ N95 ਮਾਸਕ ਸਹੀ ਢੰਗ ਨਾਲ ਪਾਉਣ ਕਾਰਨ ਕਲੀਨ ਸ਼ੇਵ ਗਾਰਡ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਤੋਂ ਬਾਅਦ ਵਰਲਡ...
- Advertisement -

MOST POPULAR