Home Blog Page 1649
ਲੁਧਿਆਣਾ। ਲੁਧਿਆਣਾ ਦੇ ਉਪਕਾਰ ਨਗਰ ’ਚ ਸ਼ੱਕੀ ਹਾਲਾਤ ਵਿਚ ਇਕ 14 ਸਾਲਾ ਲੜਕੀ ਦੀ ਮੌਤ ਹੋਣ ਦੇ ਮਾਮਲੇ ਵਿਚ ਮ੍ਰਿਤਕ ਦੇ ਰਿਸ਼ਤੇਦਾਰਾਂ ਵੱਲੋਂ ਅੱਜ ਦੂਜੇ ਦਿਨ ਵੀ ਪੁਲਿਸ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੁਲਿਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਭਾਰਤ ਨਗਰ ਚੌਕ ਤੋਂ ਅੱਗੇ ਨਹੀਂ ਜਾਣ ਦਿੱਤਾ, ਜਿਸ ਕਾਰਨ ਉਹ...
ਅੰਮ੍ਰਿਤਸਰ | ਪਿੰਡ ਭਕਨਾ ਵਿਚ ਪੁਲਿਸ ਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਗੋਲੀਬਾਰੀ ਲਗਾਤਾਰ ਜਾਰੀ ਹੈ। ਏਜੀਟੀਐੱਫ ਲਗਾਤਾਰ ਗੈਂਗਸਟਰਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦੂਜੇ ਪਾਸ ਗੈਂਗਸਟਰ ਵੀ ਏਕੇ 47 ਨਾਲ ਏਜੀਟੀਐੱਫ ਤੇ ਪੁਲਿਸ ਉਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ...
ਅੰਮ੍ਰਿਤਸਰ | ਪਿੰਡ ਭਕਨਾ ਵਿਚ ਪੁਲਿਸ ਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਗੋਲੀਬਾਰੀ ਲਗਾਤਾਰ ਜਾਰੀ ਹੈ। ਏਜੀਟੀਐੱਫ ਲਗਾਤਾਰ ਗੈਂਗਸਟਰਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦੂਜੇ ਪਾਸ ਗੈਂਗਸਟਰ ਵੀ ਏਕੇ 47 ਨਾਲ ਏਜੀਟੀਐੱਫ ਤੇ ਪੁਲਿਸ ਉਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ...
ਅੰਮ੍ਰਿਤਸਰ | ਜ਼ਿਲ੍ਹੇ ਦੇ ਪਿੰਡ ਭਕਨਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਹਾਲੇ ਵੀ ਗੋਲੀਬਾਰੀ ਹੋ ਰਹੀ ਹੈ। ਗੈਂਗਸਟਰ ਪੁਲਿਸ...
ਅੰਮ੍ਰਿਤਸਰ | ਜ਼ਿਲ੍ਹੇ ਦੇ ਪਿੰਡ ਭਕਨਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ। 29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ...
ਚੰਡੀਗੜ੍ਹ | ਪੰਜਾਬ ਵਿਚ ਅਗਲੇ 4-5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ। ਬਾਰਸ਼ ਦੇ ਨਾਲ ਕਈ ਥਾਂ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਭਾਰੀ ਬਾਰਸ਼ ਦੇ ਮੱਦੇਨਜ਼ਰ ਵਿਭਾਗ ਵੱਲੋਂ ਪੰਜਾਬ ਵਿੱਚ 20-21 ਜੁਲਾਈ...
ਨਵੀਂ ਦਿੱਲੀ | ਅਮਰੀਕਾ ਦੀ ਜੇਲ੍ਹ ਚੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿਚ ਬੰਦ 2 ਔਰਤਾਂ ਪ੍ਰੈਗਨੈਟ ਹੋ ਗਈਆਂ ਹਨ। ਦੋਸ਼ ਔਰਤਾਂ ਦੀ ਬੈਰਕ ਵਿਚ ਬੰਦ ਇਕ ਟਰਾਂਸਜੈਂਡਰ ਕੈਦੀ ਉਪਰ ਲੱਗ ਰਿਹਾ ਹੈ। ਜੇਲ੍ਹ ਪ੍ਰਸਾਸ਼ਨ ਨੇ ਟਰਾਂਸਡਜੈਂਡਰ ਦੀ ਬੈਰਕ ਬਦਲ ਦਿੱਤੀ ਹੈ। ਡੇਮੀ ਮਾਈਨਰ ਆਪਣੇ ਪਿਤਾ ਨੂੰ ਮਾਰ ਦਿੱਤਾ ਸੀ। ਉਹ 30 ਸਾਲ ਦੀ ਸਜਾ ਕੱਟ...
ਜਲੰਧਰ | ਸ਼ਹਿਰ 'ਚ ਅੱਜ ਤਕੜੇ 4:30 ਵਜੇ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਜ਼ਿਲ੍ਹੇ ਵਿਚ ਸਰਗਰਮ ਮਾਨਸੂਨ ਤੇ ਸਾਉਣ ਮਹੀਨੇ ਦੀ ਇਹ ਪਹਿਲੀਂ ਤੇਜ਼ ਬਾਰਿਸ਼ ਹੈ। ਬਾਰਿਸ਼ ਰੁਕ-ਰੁਕ ਕੇ ਪੈ ਰਹੀ ਹੈ ਪਰ ਤੇਜ਼ ਹੋਣ ਕਰਕੇ ਬਾਜ਼ਾਰਾਂ ਵਿਚ ਥਾਂ-ਥਾਂ ਪਾਣੀ ਭਰ ਗਿਆ ਹੈ। ਜਲੰਧਰ ਵਾਸੀ ਪਿਛਲੇ ਦੋ ਦਿਨਾਂ ਦੀ ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਸਨ। ਮੌਸਮ ਵਿਭਾਗ ਨੇ...
ਚੰਡੀਗੜ੍ਹ | ਭਾਰਤ ਦੇ ਕੇਰਲ ਤੋਂ ਮੰਕੀਪੌਕਸ ਬਿਮਾਰੀ ਦੇ 2 ਕੇਸ ਮਿਲੇ ਹਨ। ਇਹ ਕਨਫਰਮ ਹੋ ਗਿਆ ਹੈ ਕਿ ਉਹ ਮੰਕੀਪਾਕਸ ਬਿਮਾਰੀ ਨਾਲ ਪੀੜਤ ਹਨ। ਚੰਡੀਗੜ੍ਹ ਪ੍ਰਸਾਸ਼ਨ ਵੀ ਮੰਕੀਪੌਕਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਪ੍ਰਸਾਸ਼ਨ ਦੁਆਰਾ ਲੋਕਾਂ ਨੂੰ ਤਸਵੀਰਾਂ ਦਿਖਾ ਕੇ ਇਸ ਬਿਮਾਰੀ ਬਾਰੇ ਦੱਸਿਆ ਜਾ ਰਿਹਾ ਹੈ। ਅੱਖਾਂ ਵਿੱਚ ਦਰਦ ਜਾਂ ਧੁੰਦਲੀ ਨਜ਼ਰ, ਸਾਹ ਲੈਣ ਵਿੱਚ...
ਜਲੰਧਰ। ਜਲੰਧਰ ਦੇ ਲੋਹੀਆਂ ਵਿਚ ਰੇਲਵੇ ਟਰੈਕ ਉਤੇ ਗੈਸ ਸਿਲੰਡਰ ਫਟਣ ਨਾਲ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਘਟਨਾ ਸਮੇਂ ਟਰੈਕ ਉਤੇ ਬਿਜਲੀ ਦਾ ਕੰਮ ਚੱਲ ਰਿਹਾ ਸੀ। ਇਸੇ ਵਿਚਾਲੇ ਐਲਪੀਜੀ ਸਿਲੰਡਰ ਫਟ ਗਿਆ ਤੇ ਮੌਕੇ ਉਤੇ ਕੰਮ ਕਰ ਰਹੇ ਦੋ ਲੋਕ ਉਸਦੀ ਚਪੇਟ ਵਿਚ ਆ ਗਏ।ਧਮਾਕਾ ਇੰਨਾ ਖਤਰਨਾਕ ਸੀ ਕਿ ਮਰਨ ਵਾਲਿਆਂ ਦੀਆਂ ਲਾਸ਼ਾਂ ਦੇ ਚੀਥੜੇ ਉਡ...
- Advertisement -

MOST POPULAR