ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ ਅੱਜ ਉਹਨਾਂ ਦੇ ਭਰਾ ਕਰਮਜੀਤ ਸਿੰਘ ਨੂੰ ਹਿਰਾਸਤ 'ਚ ਲਿਆ ਹੈ। ਸਿਮਰਜੀਤ ਬੈਂਸ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਹ ਵੀ ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਸਣੇ ਇਸ ਮਾਮਲੇ 'ਚ 7 ਮੁਲਜ਼ਮਾਂ ਤੇ ਚਾਰਜ...
ਪੰਜਾਬ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰੇਕੀ, ਪਾਰਕ ‘ਚ ਸੈਰ ਕਰਦੀ ਔਰਤ ਨੂੰ ਮੰਤਰੀ ਦੇ ਘਰ ਦਾ ਮਿਲਿਆ ਨਕਸ਼ਾ
Admin - 0
ਮੋਹਾਲੀ | ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਮੋਹਾਲੀ ਵਾਲੇ ਘਰ ਨੇੜੇ ਪਾਰਕ ਚੋਂ ਉਹਨਾਂ ਦੇ ਘਰ ਦਾ ਨਕਸ਼ਾ ਮਿਲਿਆ ਹੈ। ਇਸ ਨਕਸ਼ੇ ਵਿਚ ਉਹਨਾਂ ਦੇ ਘਰ ਦਾ ਪੂਰਾ ਬਲੂਪ੍ਰਿੰਟ ਬਣਾਇਆ ਗਿਆ ਹੈ।ਉਹਨਾਂ ਦੀ ਸੁਰੱਖਿਆ ਕਿੱਥੇ ਰਹਿੰਦੀ ਹੈ, ਇਸ ਵਿਚ ਸਾਰਾ ਡੀਟੇਲ ਵਿਚ ਲਿਖਿਆ ਹੋਇਆ ਹੈ। ਇਹ ਨਕਸ਼ਾ ਇਕ ਔਰਤ ਨੇ ਸੋਮ ਪ੍ਰਕਾਸ਼ ਦੇ ਸਰੁੱਖਿਆ ਕਰਮੀਆਂ ਨੂੰ ਦਿੱਤਾ ਸੀ।ਕੇਂਦਰੀ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਏ ਜਾਣ ਦੀ ਕਿਆਸਰਾਈਆਂ ਚੱਲ ਰਹੀਆਂ ਹਨ। ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬੁਲਾਰੇ ਨੇ ਸ਼ਨੀਵਾਰ ਨੂੰ ਕਿਹਾ ਕਿ ਅਮਰਿੰਦਰ ਸਿੰਘ ਨੂੰ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਉਣ ਉਤੇ ਵਿਚਾਰ- ਚਰਚਾ ਹੋ ਰਹੀ ਹੈ। ਇਹ ਪੂਰੇ ਪੰਜਾਬ ਲਈ ਮਾਣ ਦੀ...
ਪੰਜਾਬ
SGPC ਨੇ ਸਰਕਾਰੀ ਬੱਸਾਂ ’ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜਗਤਾਰ ਹਵਾਰਾ ਦੀਆਂ ਤਸਵੀਰਾਂ ’ਤੇ ਇਤਰਾਜ਼ ਕਰਨ ਦੀ ਕੀਤੀ ਨਿਖੇਧੀ
Admin - 0
ਅੰਮ੍ਰਿਤਸਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ADGP ਲਾਅ ਐਂਡ ਆਰਡਰ ਵੱਲੋਂ ਸਮੂਹ ਪੁਲਿਸ ਕਮਿਸ਼ਨਰਾਂ ਤੇ PRTC ਮੈਨੇਜਮੈਂਟ ਨੂੰ ਲਿਖੀ ਉਪਰ ਇਤਰਾਜ਼ ਜਤਾਇਆ ਹੈ। ਇਸ ਚਿੱਠੀ ਵਿਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਸਰਕਾਰੀ ਬੱਸਾਂ ਵਿਚ ਲਾਉਣ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਜਰਨੈਲ ਸਿੰਘ ਭਿੰਡਰਾਂਵਾਲਿਆਂ...
ਚੰਡੀਗੜ੍ਹ | ਪੰਜਾਬ ਨੂੰ ਜਲਦ ਹੀ ਨਵਾਂ ਡੀਜੀਪੀ ਮਿਲ ਸਕਦਾ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। ਉਨ੍ਹਾਂ ਦੀ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।ਉਹ 5 ਜੁਲਾਈ ਤੋਂ 2 ਮਹੀਨਿਆਂ ਦੀ ਛੁੱਟੀ ‘ਤੇ ਚਲੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ...
ਚੰਡੀਗੜ੍ਹ | ਪੰਜਾਬ ਵਿਚ 2 ਤੋਂ 5 ਜੁਲਾਈ ਤੱਕ ਕੁੱਝ ਥਾਵਾਂ 'ਤੇ ਬੂੰਦਾਂਬਾਦੀ ਹੋਵੇਗੀ। 6 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ 6 ਜੁਲਾਈ ਤੋਂ ਬਾਰਿਸ਼ ਜ਼ੋਰ ਫੜ ਲਵੇਗੀ।ਤੁਹਾਨੂੰ ਦੱਸ ਦਈਏ ਕਿ 1 ਜੁਲਾਈ ਤੋਂ ਮਾਨਸੂਨ ਪੰਜਾਬ ਵਿਚ ਸਰਗਰਮ ਹੋ ਗਿਆ ਹੈ। 2 ਜੁਲਾਈ ਨੂੰ ਹੋਈ ਬਾਰਿਸ਼ ਨੇ ਪੰਜਾਬ...
ਪੰਜਾਬ
10 ਹਜ਼ਾਰ ਰੁਪਏ ਬਣਾ ਦਿੱਤੇ 4 ਲੱਖ ਦਾ ਕਰਜ਼ਾ, ਸਾਰੇ ਪਰਿਵਾਰ ਨੇ ਨਹਿਰ ‘ਚ ਛਾਲ ਮਾਰ ਕੇ ਕਰ ਲਈ ਖੁਦਕੁਸ਼ੀ
Admin - 0
ਮਾਨਸਾ | ਪਿੰਡ ਠੂਠੀਆਂਵਾਲੀ ਦੇ ਇਕ ਪਰਿਵਾਰ ਦੇ 3 ਜੀਆਂ ਨੇ ਕਰਜੇ ਤੋਂ ਤੰਗ ਆ ਕੇ ਵੀਰਵਾਰ ਦੀ ਰਾਤ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਦੀ ਪਛਾਣ ਸੁਰੇਸ਼ ਕੁਮਾਰ(36) ਪਤਨੀ ਕਾਜਲ ਰਾਣੀ(34) ਤੇ ਬੇਟਾ ਹਰਸ਼ ਕੁਮਾਰ(10) ਵਜੋਂ ਹੋਈ ਹੈ। ਪਰਿਵਾਰ ਨੂੰ ਉਹਨਾਂ ਦੇ ਮਰਨ ਤੋਂ ਪਹਿਲਾਂ ਲਿਖਿਆ ਇਕ ਸੁਸਾਈਡ ਨੋਟ ਵੀ ਮਿਲਿਆ ਹੈ।ਦੱਸਿਆ ਜਾ ਰਿਹਾ...
ਚੰਡੀਗੜ੍ਹ। ਪੰਜਾਬ ਵਿੱਚ ਬਹੁਤ ਸਾਰੇ ਸ਼ਰਾਬ ਦੇ ਠੇਕੇ 5 ਜੁਲਾਈ ਤੱਕ ਬੰਦ ਰਹਿਣਗੇ ਕਿਉਂਕਿ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ 'ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਹਾਲ ਹੀ 'ਚ ਜਾਰੀ ਕੀਤੀ ਆਬਕਾਰੀ ਨੀਤੀ 2022-2023 ਨੂੰ ਲੈ ਕੇ ਚਾਰ ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨਾਂ ਦਾਇਰ ਕੀਤੀਆਂ ਸਨ।
ਪਟੀਸ਼ਨਾਂ ਵਿੱਚ ਦੋਸ਼ ਲਾਇਆ...
ਫ਼ਾਜ਼ਿਲਕਾ। ਫ਼ਾਜ਼ਿਲਕਾ ਦੇ ਪਿੰਡ ਬਾਧਾ ਦੇ ਨਜ਼ਦੀਕ ਇਕ ਖੇਤ 'ਚ ਇਕ ਪੁਰਾਣਾ ਬੰਬ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ।
ਜਾਣਕਾਰੀ ਮੁਤਾਬਿਕ ਇਹ ਬੰਬ ਪਿੰਡ ਬਾਧਾ ਨਿਵਾਸੀ ਇਕ ਵਿਅਕਤੀ ਦੇ ਖੇਤ ਵਿੱਚੋਂ ਮਿਲਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਨੂੰ ਆਪਣੇ ਕਬਜ਼ੇ ਲੈ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਸ ਬਾਰੇ ਜਾਣਕਾਰੀ...
ਜਲੰਧਰ ਕੈਂਟ। ਜਲੰਧਰ ਕੈਂਟ ਦੇ ਨਾਲ ਲੱਗਦੇ ਐੱਸਵੀਐੱਮ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ। ਕੁਲ 60 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ, ਜਿਨ੍ਹਾਂ ਵਿਚੋਂ ਸਾਰੇ ਹੀ ਵਿਦਿਆਰਥੀ ਪਾਸ ਹੋਏ ਹਨ।
ਇਨ੍ਹਾਂ ਵਿਚੋਂ ਖੁਸ਼ਬੀਰ ਕੌਰ ਨੇ ਪਹਿਲਾ, ਰਿਤਿਕਾ ਨੇ ਦੂਜਾ ਤੇ ਏਕਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੁਸ਼ਬੀਰ ਕੌਰ ਨੇ 93 ਫੀਸਦੀ, ਰਿਤਿਕਾ ਨੇ...










































