Home Blog Page 1651
ਜਲੰਧਰ | ਇਥੋਂ ਦੇ ਗ੍ਰੀਨ ਮਾਡਲ ਟਾਊਨ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਅੱਜ (ਬੁੱਧਵਾਰ) ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੁਟੇਰੇ 16.90 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਨਕਾਬ ਪਹਿਨ ਕੇ ਆਏ 3 ਲੁਟੇਰੇ ਦਾਤਰ ਦਿਖਾ ਕੇ ਕੈਸ਼ੀਅਰ ਤੋਂ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਉਹ ਬੈਂਕ ਦੇ CCTV ਦਾ DVR ਵੀ ਨਾਲ ਲੈ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਆਰੋਪੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਸ ਦੀ ਮੌਤ ਦੇ 72 ਘੰਟਿਆਂ ਬਾਅਦ ਪੋਸਟਮਾਰਟਮ ਕਰਵਾਇਆ ਗਿਆ ਤੇ ਉਸ ਦੇ ਸਰੀਰ ਦੇ ਕੁਝ ਅੰਗ ਡੀ.ਐੱਨ.ਏ. ਦੇ ਨਾਲ ਜੋੜਨ ਲਈ ਰੱਖ ਲਏ ਗਏ ਹਨ। ਇਸ ਤੋਂ ਬਾਅਦ ਆਰੋਪੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ...
ਨਵੀਂ ਦਿੱਲੀ | ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ 'ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੀਆਂ ਪਾਬੰਦੀਆਂ ਦੇ ਮੁਤਾਬਕ ਹੁਣ ਦਿੱਲੀ ਵਿੱਚ ਕਿਸੇ ਵੀ ਸਮਾਰੋਹ ਦੀ ਇਜਾਜ਼ਤ ਨਹੀਂ ਹੋਵੇਗੀ। 200 ਲੋਕਾਂ ਨੂੰ ਵਿਆਹਾਂ ਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਸੁਪਰ ਸਪ੍ਰੈਡਰ...
ਜਲੰਧਰ | ਮਕਸੂਦਾਂ ਸਥਿਤ ਸੈਕਰਡ ਹਾਰਟ ਹਸਪਤਾਲ ਦੇ ਵਾਸ਼ਰੂਮ 'ਚੋਂ ਸੋਮਵਾਰ ਇਕ ਮਾਦਾ ਭਰੂਣ ਮਿਲਿਆ। ਥਾਣਾ ਸਦਰ-1 ਦੇ ASI ਰਾਕੇਸ਼ ਕੁਮਾਰ ਨੇ ਕੁਝ ਘੰਟਿਆਂ ਤੱਕ CCTV ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਵਾਸ਼ਰੂਮ ਨੂੰ ਜਾਣ ਵਾਲੇ ਰਸਤੇ 'ਤੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨ 'ਚ ਪ੍ਰਕਾਸ਼ ਨਗਰ ਦੇ ਰਹਿਣ ਵਾਲੇ...
ਅੰਮ੍ਰਿਤਸਰ | ਜ਼ਿਲ੍ਹੇ ਦੇ ਇਲਾਕੇ ਅਜਨਾਲਾ 'ਚ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿੱਚ ਬੀਤੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਮੂਰਤੀਆਂ ਨਾਲ ਛੇੜਛਾੜ ਕਰਕੇ ਪੈਸੇ ਚੋਰੀ ਕਰ ਲਏ। ਇੰਨਾ ਹੀ ਨਹੀਂ, ਮੰਦਿਰ ਦੀ ਅਲਮਾਰੀ 'ਚ ਪਈਆਂ ਧਾਰਮਿਕ ਪੁਸਤਕਾਂ ਦੀ ਵੀ ਬੇਅਦਬੀ ਕੀਤੀ ਗਈ, ਜਿਸ ਤੋਂ ਬਾਅਦ ਅਜਨਾਲਾ ਦੀਆਂ ਹਿੰਦੂ ਜਥੇਬੰਦੀਆਂ ਭੜਕ ਗਈਆਂ ਹਨ ਤੇ ਉਨ੍ਹਾਂ ਨੇ ਆਰੋਪੀਆਂ ਨੂੰ ਫੜਨ ਲਈ...
ਲੁਧਿਆਣਾ | ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਲੁਧਿਆਣਾ ਵਿੱਚ ਮੰਗਲਵਾਰ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਅੰਗ ਖਿੱਲਰੇ ਹੋਏ ਮਿਲੇ, ਜਿਨ੍ਹਾਂ ਨੂੰ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ, ਅਮਿਤ ਅਰੋੜਾ ਤੇ ਗੋਰਾ ਥਾਪਰ ਨੇ ਪੁਲਿਸ ਹਵਾਲੇ ਕੀਤਾ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਥਿਤ...
ਲੁਧਿਆਣਾ | ਪਿਤਾ ਦੇ ਇਲਾਜ ਲਈ ਆਨਲਾਈਨ ਇੰਜੈਕਸ਼ਨ ਮੰਗਵਾਉਣਾ ਇਕ ਵਿਅਕਤੀ ਨੂੰ ਇੰਨਾ ਮਹਿੰਗਾ ਪਿਆ ਕਿ ਉਸ ਨਾਲ ਪੈਸਿਆਂ ਦੀ ਠੱਗੀ ਤਾਂ ਹੋਈ ਹੀ, ਉਥੇ ਹੀ ਉਹ ਆਪਣੇ ਪਿਤਾ ਨੂੰ ਬਚਾ ਵੀ ਨਹੀਂ ਸਕਿਆ। ਬੈਂਗਲੁਰੂ ਨਿਵਾਸੀ ਡਾ. ਮਹੇਸ਼ ਸ਼ਕੋਬਾ ਨੇ ਇਸ ਦੀ ਸ਼ਿਕਾਇਤ ਲੁਧਿਆਣਾ ਪੁਲਿਸ ਨੂੰ ਆਨਲਾਈਨ ਕੀਤੀ ਹੈ। ਜਾਂਚ ਤੋਂ 7 ਮਹੀਨੇ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ...
ਜਲੰਧਰ | 10 ਮਹੀਨੇ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਆਰੋਪੀ 22 ਸਾਲ ਦੇ ਮੂੰਹਬੋਲੇ ਮਾਮਾ ਲਾਲ ਬਹਾਦੁਰ ਨੂੰ ਅਦਾਲਤ ਨੇ 20 ਸਾਲ ਦੀ ਕੈਦ ਤੇ 5.10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ 'ਤੇ 2 ਸਾਲ ਦੀ ਹੋਰ ਕੈਦ ਹੋ ਸਕਦੀ ਹੈ। ਅਦਾਲਤ ਨੇ ਆਈ.ਪੀ.ਸੀ. ਦੀ ਧਾਰਾ 376 (ਏ.ਬੀ.) ਤਹਿਤ 20 ਸਾਲ ਕੈਦ, 5...
ਕਪੂਰਥਲਾ | ਐਤਵਾਰ ਨੂੰ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੇ ਸ਼ੱਕ ’ਚ ਭੀੜ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤੇ ਗਏ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਪਰ ਪੁਲਿਸ ਜਾਂਚ ’ਚ ਕਈ ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਪੁਲਿਸ ਸੂਤਰਾਂ ਮੁਤਾਬਕ ਮ੍ਰਿਤਕ ਐਤਵਾਰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਦਾ ਗੇਟ ਖੁੱਲ੍ਹਣ ਤੋਂ ਬਾਅਦ ਅੰਦਰ ਦਾਖ਼ਲ ਹੋਇਆ ਸੀ। ਉਹ...
ਮਲੇਰਕੋਟਲਾ ਰੋਡ 'ਤੇ GNE ਕਾਲਜ ਦੇ ਸਾਹਮਣੇ ਵਾਪਰਿਆ ਹਾਦਸਾ ਲੁਧਿਆਣਾ | ਮਲੇਰਕੋਟਲਾ ਰੋਡ 'ਤੇ ਜੀਐੱਨਈ ਕਾਲਜ ਦੇ ਸਾਹਮਣੇ ਮੰਗਲਵਾਰ ਦੁਪਹਿਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਜਾਨ ਚਲੀ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਲੋਕ ਇਕੱਠੇ ਹੋ ਗਏ ਤੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਨਿਸ਼ਾਨ ਸਿੰਘ...
- Advertisement -

MOST POPULAR