Home Blog Page 1652
ਗੁਰਦਾਸਪੁਰ (ਜਸਵਿੰਦਰ ਬੇਦੀ) | ਇੱਕ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਈ ਕਾਰਨ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਬਰਾਂ ਨੇ ਡਾਕਟਰ ਉੱਪਰ ਲਾਪਰਵਾਈ ਅਤੇ ਗਲਤ ਇੰਜੈਕਸ਼ਨ ਲਗਾਉਣ ਦੇ ਇਲਜਾਮ ਲਗਾ ਕੇ ਹੰਗਾਮਾ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ 2 ਡਾਕਟਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇੱਕ ਡਾਕਟਰ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪ੍ਰੀਮਲਜੀਤ ਕੌਰ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਦਾ ਨਤੀਜਾ 96.6 ਫੀਸਦੀ ਰਿਹਾ। ਜਿਸ ਵਿਚੋੋਂ 97.98 ਫੀਸਦੀ ਕੁੜੀਆਂ ਦਾ ਅਤੇ ਲੜਕਿਆਂ ਦਾ ਨਤੀਜਾ 96.27 ਫੀਸਦੀ ਰਿਹਾ। ਪਹਿਲੇ ਨੰਬਰ ’ਤੇ ਰਹਿਣ ਵਾਲੀ ਅਰਸ਼ਦੀਪ ਕੌਰ ਜੋ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਲੁਧਿਆਣਾ ਦੀ ਵਿਦਿਆਰਥਣ ਹੈ, ਨੇ 99.40 ਅੰਕ ਹਾਸਲ ਕੀਤੇ। ਦੂਜੇ ਆਦਰਸ਼ਪ੍ਰੀਤ ਕੌਰ ਮਾਨਸਾ ਅਤੇ ਤੀਜੇ ਸਥਾਨ...
ਜਲੰਧਰ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹਰਲੀਨ ਨੇ 500 ਚੋਂ 492 ਨੰਬਰ ਹਾਸਲ ਕਰਕੇ ਜਲੰਧਰ ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਹਰਲੀਨ ਜਲੰਧਰ ਦੇ ਪਿੰਡ ਕਰਾੜੀ ਦੀ ਰਹਿਣ ਵਾਲੀ ਹੈ। ਹਰਲੀਨ ਨੇ ਜਲੰਧਰ ਦੇ ਸੋਢਲ ਨੇੜੇ ਪੈਦੇ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਵਿਚ ਕਾਮਰਸ ਵਿਸ਼ਾ 'ਚ +2 ਕੀਤੀ ਹੈ। ਹਰਲੀਨ ਦੇ ਮਾਤਾ...
ਚੰਡੀਗੜ੍ਹ/ਮੋਹਾਲੀ | ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ 'ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ...
ਫ਼ਤਹਿਗੜ੍ਹ ਸਾਹਿਬ (ਅਮਨ ਤੱਗੜ)| ਲੋਹਾ ਨਗਰੀ ਦੇ ਨਾਂ ਨਾਲ ਮਸ਼ਹੂਰ ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਇਲਾਕੇ 'ਚ ਸਥਿਤ ਇਕ ਲੋਹਾ ਵਪਾਰੀ ਦੇ ਕਰਿੰਦੇ ਤੋਂ 8 ਲੱਖ ਰੁਪਏ ਲੁੱਟ ਲਏ ਗਏ ਹਨ। ਜਾਣਕਾਰੀ ਮੁਤਾਬਿਕ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨ ‘ਚ ਵੜ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪਹਿਲਾਂ ਕਰਿੰਦੇ ਦੀਆਂ ਅੱਖਾਂ ਵਿੱਚ ਮਿਰਚਾਂ ਦਾ ਪਾਊਡਰ ਪਾਇਆ ਫਿਰ...
ਕਈ ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਅਤੇ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਉੱਤਰ-ਪੱਛਮੀ ਭਾਰਤ ਤੇ ਹੋਰ ਸਥਾਨਾਂ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਇੱਕ ਖੁਸ਼ਖਬਰੀ ਦਿੱਤੀ ਹੈ। 1 ਜੁਲਾਈ ਨੂੰ ਪੱਛਮੀ ਰਾਜਸਥਾਨ 'ਚ ਵੱਖ-ਵੱਖ ਥਾਵਾਂ, 30 ਨੂੰ ਉਤਰਾਖੰਡ, 27 ਅਤੇ 28 ਨੂੰ ਪੂਰਬੀ ਰਾਜਸਥਾਨ, 28 ਜੂਨ ਅਤੇ 1 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ 29...
ਮਾਨਸਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਲੌਰੈਂਸ ਬਿਸ਼ਨੋਈ ਦਾ ਕੇਸ ਲੜਨ ਤੋਂ ਇਨਕਾਰ ਕਾਰਨ ਬਾਅਦ ਹੁਣ ਸਤਨਾਮ ਸਿੰਘ ਧੀਮਾਨ ਲੌਰੈਂਸ ਦਾ ਕੇਸ ਲੜਨਗੇ। ਵਕੀਲ ਧੀਮਾਨ ਨੇ ਕਿਹਾ ਕਿ ਲੌਰੈਂਸ ਬਿਲਕੁਲ ਨਿਰਦੋਸ਼ ਐ। ਪੁਲਸ ਦੀ ਜਾਂਚ ਨੂੰ ਵਕੀਲ ਧੀਮਾਨ ਨੇ ਇਕਪਾਸੜ ਦੱਸਿਆ ਹੈ। ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਵੀ...
ਪਠਾਨਕੋਟ। ਪਠਾਨਕੋਟ ਜ਼ਿਲ੍ਹੇ ਦੇ ਇਲਾਕਾ ਮੀਰਥਲ ਨੇੜੇ ਆਰਮੀ ਕੈਂਪ ਵਿਚ ਇਕ ਫੌਜੀ ਵੱਲੋਂ ਆਪਣੀ ਸਰਵਿਸ ਰਾਈਫਲ ਨਾਲ ਦੋ ਸਾਥੀਆਂ ਨੂੰ ਗੋਲ਼ੀ ਮਾਰਨ ਦੀ ਸੂਚਨਾ ਹੈ। ਜਿਨ੍ਹਾਂ ਦੋ ਸੀਨੀਅਰ ਫ਼ੌਜੀ ਜਵਾਨਾਂ ਨੂੰ ਗੋਲ਼ੀ ਲੱਗੀ, ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਮਲਾਵਰ ਆਪਣੇ ਹਥਿਆਰ ਸਮੇਤ ਫ਼ਰਾਰ ਹੈ। ਜਾਣਕਾਰੀ ਅਨੁਸਾਰ ਗੋਲ਼ੀ ਚਲਾਉਣ ਵਾਲਾ ਫੌਜੀ ਲੁਕੇਸ਼ ਕੁਮਾਰ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ। ਡਿਊਟੀ...
ਪਲਵਲ। ਹੋਡਲ ਦੇ ਪਿੰਡ ਭੁਲਵਾਣਾ ਵਿੱਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਚਾਚਾ-ਭਤੀਜਾ ਹਰੀਕਿਸ਼ਨ (52) ਅਤੇ ਉਸ ਦਾ ਭਤੀਜਾ ਸਤਪਾਲ (24) ਖੇਤਾਂ ਵਿੱਚ ਕੰਮ ਕਰ ਰਹੇ ਸਨ। ਹਨੇਰਾ ਹੋਣ ਕਾਰਨ ਹਰਕਿਸ਼ਨ ਪੈਰ ਫਿਸਲਣ ਕਾਰਨ ਖੇਤਾਂ ਦੇ ਨੇੜੇ ਲੱਗੇ ਟਿਊਬਵੈੱਲ ਦੇ ਖੂਹ 'ਚ ਡਿੱਗ ਗਿਆ। ਜਿਵੇਂ ਹੀ ਹਰਕਿਸ਼ਨ ਦੇ ਭਤੀਜੇ ਸਤਪਾਲ ਨੇ ਦੇਖਿਆ ਕਿ ਉਸ ਦਾ ਚਾਚਾ ਖੂਹ 'ਚ ਡਿੱਗਿਆ ਹੋਇਆ...
- Advertisement -

MOST POPULAR