Home Blog Page 1653
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ/ਸੰਗਰੂਰ | ਸੰਗਰੂਰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸਬੰਧੀ ਵਪਾਰਕ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਮੁਅੱਤਲ ਕਰ ਦਿੱਤਾ ਹੈ। ਇੱਕ...
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 12ਵੀਂ  ਦਾ ਨਤੀਜਾ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ 28 ਜੂਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਦੇ ਹਨ। ਬੋਰਡ ਦੇ ਸੂਤਰਾਂ ਦੀ ਮੰਨੀਏ ਤਾਂ 27 ਜੂਨ ਨੂੰ ਹੀ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ। ਜ਼ਿਕਰਯੋਗ...
ਸੰਗਰੂਰ। ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਮਾਨ ਨੇ ਬਾਜ਼ੀ ਮਾਰ ਲਈ ਹੈ। ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਮਾਨ ਨੇ ਪੂਰੇ ਫਸਵੇਂ ਮੁਕਾਬਲੇ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾ ਦਿੱਤਾ ਹੈ। ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ...
ਸੰਗਰੂਰ। ਭਾਵੇਂਂ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਉਤੇ ਜਿੱਤ ਹਾਸਲ ਕਰ ਲਈ ਹੈ, ਪਰ ਇਸ ਤੋਂ ਵੀ ਖਾਸ ਗੱਲ ਉਭਰਕੇ ਇਹ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ। ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਸੀਐਮ ਆਪਣੇ ਹੀ ਪਿੰਡ ਤੋਂ ਸਿਮਰਨਜੀਤ ਸਿੰਘ ਮਾਨ ਤੋਂਂ...
ਚੰਡੀਗੜ੍ਹ। ਪੰਜਾਬ ਦੇ ਬਹੁਤ ਹੀ ਚਰਚਿਤ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਵਿਵਾਦਿਤ ਗੀਤ ਐੱਸਵਾਈਐੱਲ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਗੀਤ ਸਰਕਾਰ ਦੇ ਕਹਿਣ ਉਤੇ ਹਟਾਇਆ ਗਿਆ ਹੈ। ਇਸ ਗੀਤ ਵਿਚ ਪੰਜਾਬ ਵਿਚਦੀ ਲੰਘਦੀ ਐੱਸਵਾਈਐੱਲ ਨਹਿਰ ਦੀ ਗੱਲ ਕੀਤੀ ਗਈ ਸੀ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਕਈ ਭਖਦੇ ਮਸਲਿਆਂ ਨੂੰ ਚੂੱਕਿਆ ਗਿਆ...
ਚੰਡੀਗੜ੍ਹ। ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਮ੍ਰਿਤਕ ਪੁੱਤਰ ਕਾਰਤਿਕ ਪੋਪਲੀ (26) ਦਾ ਅੱਜ ਐਤਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਪਰਿਵਾਰ ਨੇ ਪੰਜਾਬ ਵਿਜੀਲੈਂਸ 'ਤੇ ਉਸ ਦੀ ਹੱਤਿਆ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਕਾਰਤਿਕ ਨੇ ਖੁਦਕੁਸ਼ੀ ਕੀਤੀ ਹੈ। ਉਸ ਨੇ ਸਿਰ ਵਿੱਚ ਗੋਲੀ ਮਾਰੀ ਸੀ। ਪਰਿਵਾਰ ਵਿੱਚ ਕਾਰਤਿਕ ਦੀ ਮਾਂ...
ਪਟਿਆਲਾ। ਪੰਜਾਬ ਦੀ ਪਟਿਆਲਾ ਜੇਲ ਵਿਵਾਦਾਂ ਵਿਚ ਘਿਰ ਗਈ ਹੈ। ਇਥੋਂ ਸਪੈਸ਼ਲ ਸਰਚ ਦੌਰਾਨ 34 ਸਿਮ ਕਾਰਡ ਮਿਲੇ ਹਨ। ਇਨ੍ਹਾਂ ਵਿਚੋਂ 27 ਨਵੇਂ ਤੇ 7 ਪੁਰਾਣੇ ਸਿਮ ਕਾਰਡ ਹਨ। ਇਨ੍ਹਾਂ ਨੂੰ ਪਲਾਸਟਿਕ ਦੀ ਬੋਤਲ ਵਿਚ ਬੰਦ ਕਰਕੇ ਜੇਲ ਦੇ ਅੰਦਰ ਹੀ ਮਿੱਟੀ ਵਿਚ ਦਬਾ ਕੇ ਰੱਖਿਆ ਹੋਇਆ ਸੀ। ਇਸ ਸਬੰਧ ਵਿਚ ਪੁਲਿਸ ਨੇ ਅਣਜਾਣ ਲੋਕਾਂ ਉਤੇ ਮਾਮਲਾ ਦਰਜ ਕਰ ਲਿਆ ਹੈ।...
ਲੁਧਿਆਣਾ । ਲੁਧਿਆਣਾ ਸ਼ਹਿਰ ਵਿੱਚ ਗੈਂਗਵਾਰ ਵੱਧਦੀ ਜਾ ਰਹੀ ਹੈ। ਸ਼ਨੀਵਾਰ ਰਾਤ ਕਰੀਬ 10.30 ਵਜੇ ਥਾਣਾ ਡਿਵੀਜ਼ਨ ਨੰਬਰ 3 ਤੋਂ 100 ਮੀਟਰ ਦੂਰ ਬੈਂਜਾਮਿਨ ਰੋਡ ਨੌਲੱਖਾ ਕਾਲੋਨੀ ਦੇ ਬਾਹਰ ਕੁਝ ਹਮਲਾਵਰਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ 'ਤੇ 4 ਤੋਂ 5 ਗੋਲੀਆਂ ਚੱਲੀਆਂ ਹਨ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।...
ਦੇਸ਼ 'ਚ 1 ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪੂਰੀ ਤਰ੍ਹਾਂ ਪਾਬੰਦੀ ਲੱਗਣ ਜਾ ਰਹੀ ਹੈ। ਇਸ ਤੋਂ ਬਾਅਦ ਜੇਕਰ ਕੋਈ ਦੁਕਾਨਦਾਰ ਇਸ ਦੀ ਵਰਤੋਂ ਕਰਦਾ ਫੜਿਆ ਗਿਆ, ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। Single Use Plastic Ban in India: ਪਲਾਸਟਿਕ ਦਾ ਕੂੜਾ ਵਾਤਾਵਰਨ ਲਈ ਬੇਹੱਦ ਖ਼ਤਰਨਾਕ ਹੁੰਦਾ ਹੈ, ਕਿਉਂਕਿ ਇਹ ਲੰਬੇ ਸਮੇਂ ਤੱਕ ਵਾਤਾਵਰਨ ਵਿੱਚ ਮੌਜੂਦ ਰਹਿੰਦਾ...
ਕੁੱਲੂ। ਹਿਮਾਚਲ ਪ੍ਰਦੇਸ਼ ਵਿਚ ਕਈ ਅਜਿਹੇ ਧਾਰਮਿਕ ਸਥਾਨ ਹਨ, ਜਿਨ੍ਹਾਂ ਦੀ ਇਤਿਹਾਸਕ ਮਾਨਤਾ ਅੱਜ ਵੀ ਚੱਲੀ ਆ ਰਹੀ ਹੈ। ਰਾਜ ਦੇ ਲੋਕਾਂ ਦਾ ਦੇਵੀ-ਦੇਵਤਿਆਂ ਵਿਚ ਅਟੁੱਟ ਵਿਸ਼ਵਾਸ ਹੈ। ਇੱਥੇ ਹਜ਼ਾਰਾਂ ਦੇਵੀ-ਦੇਵਤਿਆਂ ਦੇ ਮੰਦਰ ਹਨ, ਜਿਨ੍ਹਾਂ ਦੇ ਪਿੱਛੇ ਕੋਈ ਨਾ ਕੋਈ ਮਿਥਿਹਾਸਕ ਕਹਾਣੀ ਜੁੜੀ ਹੋਈ ਹੈ। ਅਜਿਹਾ ਹੀ ਇਕ ਪ੍ਰਾਚੀਨ ਮੰਦਰ ਕੁੱਲੂ ਜ਼ਿਲ੍ਹੇ ਵਿਚ ਵੀ ਹੈ। ਜਿਸ ਨੂੰ ਸ਼ੰਗਚੁਲ ਮਹਾਦੇਵ ਮੰਦਰ ਦੇ...
- Advertisement -

MOST POPULAR