Home Blog Page 1654
ਚੰਡੀਗੜ੍ਹ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਲ ਚਾਰੇ ਮੁਲਜ਼ਮ ਫਤਿਹਾਬਾਦ ਦੇ ਫੋਰਲੇਨ ਸਥਿਤ ਹੋਟਲ ਦੇ ਕਮਰੇ ਨੰਬਰ 207 ਵਿਚ ਠਹਿਰੇ ਹੋਏ ਸਨ। ਮੁਲਜ਼ਮਾਂ ਨੇ ਪੂਰੀ ਪਲਾਨਿੰਗ ਨਾਲ ਹੋਟਲ ਵਿਚ ਇਹ ਕਮਰਾ ਬੁੱਕ ਕਰਵਾਇਆ ਸੀ। ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ...
ਚੰਡੀਗੜ੍ਹ | ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਸਪੈਂਡ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਚਾਰ ਦਿਨ ਬਾਅਦ ਸ਼ਨੀਵਾਰ ਨੂੰ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਘਰੋਂ ਸੋਨਾ ਅਤੇ ਮੋਬਾਇਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਅੱਜ ਵਿਜੀਲੈਂਸ ਜਾਂਚ ਦੌਰਾਨ ਸੰਜੇ ਪੋਪਲੀ ਦੇ ਨੌਜਵਾਨ ਬੇਟੇ ਦੀ ਮੌਤ ਹੋ ਗਈ। ਪਰਿਵਾਰ ਨੇ ਵਿਜੀਲੈਂਸ ਅਫਸਰਾਂ ‘ਤੇ ਬੇਟੇ ਨੂੰ ਗੋਲੀ ਮਾਰਨ ਦਾ ਇਲਜਾਮ ਲਗਾਇਆ...
ਚੰਡੀਗੜ੍ਹ | ਕਰੱਪਸ਼ਨ ਦੇ ਕੇਸ ‘ਚ ਸਸਪੈਂਡ ਚੱਲ ਰਹੇ ਆਈਏਐਸ ਅਫਸਰ ਸੰਜੇ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਸ਼ਨੀਵਾਰ ਦੁਪਹਿਰ ਗੋਲੀ ਚੱਲ ਗਈ। ਇਸ ਵਿੱਚ ਉਨ੍ਹਾਂ ਦੇ 29 ਸਾਲ ਦੇ ਨੌਜਵਾਨ ਬੇਟੇ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਅੱਜ ਵਿਜੀਲੈਂਸ ਟੀਮ ਉਨ੍ਹਾਂ ਦੇ ਘਰ ਰੇਡ ਕਰਨ ਆਈ ਸੀ। ਉਹ ਦੂਜੇ ਕਮਰੇ ਵਿੱਚ ਗਏ ਇਸ ਦੌਰਾਨ ਗੋਲੀ ਚੱਲੀ। ਪਰਿਵਾਰ ਨੇ ਵਿਜੀਲੈਂਸ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ...
ਅਯੋਧਿਆ | ਰਾਮ ਦੀ ਪੈੜੀ ‘ਚ ਨਹਾਉਣਾ ਇੱਕ ਨਵ ਵਿਆਹੀ ਜੋੜੀ ਨੂੰ ਮਹਿੰਗਾ ਪੈ ਗਿਆ ਹੈ। ਨਹਾਉਣ ਦੌਰਾਨ ਪਤੀ ਨੇ ਆਪਣੀ ਪਤਨੀ ਨੂੰ ਕਿਸ ਕਰ ਦਿੱਤਾ ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਪਤੀ ਨੂੰ ਬੁਰੀ ਤਰ੍ਹਾਂ ਕੁੱਟ ਦਿੱਤਾ। ਪੁਲਿਸ ਨੇ 10 ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਵੀਡੀਓ ਦੇ ਅਧਾਰ ‘ਤੇ ਅਰੋਪੀਆਂ ਦੀ ਭਾਲ ਕਰ ਰਹੀ ਹੈ। ਦੂਜੇ...

ਚੰਡੀਗੜ੍ਹ/ਮੋਗਾ | ਅਸਲੇ ਦਾ ਲਾਇਸੰਸ ਲੈਣ ਵਾਸਤੇ ਆਪਣੇ ਘਰ ‘ਤੇ ਖੁਦ ਹੀ ਫਾਈਰਿੰਗ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਕਿਸਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ‘ਤੇ ਗੋਲੀ ਚਲਾਈ ਗਈ। ਪੁਲਿਸ ਦੀ ਜਾਂਚ ਵਿੱਚ ਇਹ ਘਟਨਾ ਝੂਠੀ ਸਾਬਤ ਹੋਈ। ਮੋਗਾ ਪੁਲਿਸ ਨੇ ਸ਼ਿਕਾਇਤਕਰਤਾ ਤਰਲੋਚਨ ਸਿੰਘ...
ਚੰਡੀਗੜ੍ਹ/ਨਵਾਂਸ਼ਹਿਰ | ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜੂਰੀ ਦੇਣ ਲਈ ਕਥਿਤ ਤੌਰ ‘ਤੇ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਅਧਿਕਾਰੀ ਦੇ ਸਾਥੀ, ਜਿਸ ਦੀ ਪਛਾਣ ਸੰਦੀਪ ਵਤਸ ਵਜੋਂ ਹੋਈ, ਨੂੰ ਵੀ ਜਲੰਧਰ ਤੋਂ ਕਾਬੂ ਕੀਤਾ ਗਿਆ ਹੈ। ਹਰਿਆਣਾ ਦੇ...
ਜਲੰਧਰ | ਸ਼ਹਿਰੀ ਇਲਾਕੇ ਵਿੱਚ 2 ਔਰਤਾਂ ਨੇ ਮੰਗਲਵਾਰ ਨੂੰ ਇੱਕ ਘਰ ਵਿੱਚੋਂ 50 ਤੋਲੇ ਸੋਨਾ ਚੋਰੀ ਕਰ ਲਿਆ। ਸ਼ਕਤੀ ਨਗਰ ਇਲਾਕੇ ਵਿੱਚ 2 ਮਹਿਲਾਵਾਂ ਘਰ-ਘਰ ਜਾ ਕੇ ਕੰਮ ਮੰਗ ਰਹੀਆਂ ਸਨ। ਇੱਕ ਘਰ ਵਿੱਚ ਕੰਮ ਮਿਲਿਆ ਤਾਂ ਥੋੜ੍ਹੀ ਦੇਰ ਵਿੱਚ ਹੀ 50 ਤੋਲੇ ਸੋਨਾ ਲੈ ਕੇ ਦੋਵੇਂ ਗਾਇਬ ਹੋ ਗਈਆਂ। ਮੁਹੱਲੇ ਦੇ ਸੀਸੀਟੀਵੀ ਕੈਮਰੇ ਵਿੱਚ ਉਹਨਾਂ ਦੀਆਂ ਤਸਵੀਰਾਂ ਕੈਦ ਹੋ...

- Advertisement -

MOST POPULAR