Home Blog Page 1655
ਜਲੰਧਰ/ਚੰਡੀਗੜ੍ਹ/ਲੁਧਿਆਣਾ (ਪ੍ਰਦੀਪ ਭੰਡਾਰੀ) | ਕੇਂਦਰ ਸਰਕਾਰ ਵੱਲੋਂ ਫੌਜ ‘ਚ ਚਾਰ ਸਾਲ ਲਈ ਭਰਤੀ ਸਕੀਮ ਅਗਨੀਪਥ ਦਾ ਵਿਰੋਧ ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਹੋ ਰਿਹਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜਿਲਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ। ਜਲੰਧਰ ਦੇ ਪੀਏਪੀ ਚੌਕ ਵਿੱਚ ਨੌਜਵਾਨਾਂ ਨੇ ਰਸਤਾ ਜਾਮ ਕਰ ਦਿੱਤਾ। ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਤੋੜਭੰਨ੍ਹ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨ ਕਰ...
ਕਪੂਰਥਲਾ | ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਮੁਹੱਲਾ ਜਵਾਲਾ ਸਿੰਘ ਨਗਰ 'ਚ ਉਸ ਸਮੇਂ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਵਿਧਵਾ ਔਰਤ ਦੀ ਲਾਸ਼ ਘਰ ਵਿਚ ਗਲੀ-ਸੜੀ ਹਾਲਤ 'ਚ ਮਿਲੀ । ਬਜ਼ੁਰਗ ਔਰਤ ਕੁਲਵਿੰਦਰ ਕੌਰ ਵਾਸੀ ਬੂਸੋਵਾਲ ਉਮਰ ਕਰੀਬ 65 ਪਤਨੀ ਸਵ. ਜਸਵੰਤ ਸਿੰਘ ਪਤੀ ਦੀ ਮੌਤ ਉਪਰੰਤ ਇਕੱਲੀ ਰਹਿੰਦੀ ਸੀ ਅਤੇ ਕਿਰਾਏਦਾਰ ਵੀ ਇਸ ਘਰ ਵਿਚ...
ਚੰਡੀਗੜ੍ਹ। ਸਿਆਣੇ ਕਹਿੰਦੇ ਨੇ ਕੇ ਹਰ ਚਲਾਕ ਤੋਂ ਚਲਾਕ ਬੰਦਾ ਵੀ ਆਪਣੇ ਵਲੋਂ ਕੀਤੀ ਗਲਤੀ ਦਾ ਕੋਈ ਨੋ ਕੋਈ ਸੁਰਾਗ ਛੱਡ ਹੀ ਜਾਂਦਾ ਹੈ। ਕੁਝ ਇਸ ਤਰ੍ਹਾਂ ਦਾ ਹੀ ਮੂਸੇਵਾਲਾ ਕਤਲ ਕੇਸ 'ਚ ਹੋਇਆ ਹੈ। ਸ਼ਾਰਪ ਸ਼ੂਟਰਾਂ ਵਲੋਂ ਕਤਲ ਵੇਲੇ ਵਰਤੀ ਗਈ ਬੋਲੈਰੋ ਪੁਲਸ ਦੇ ਹੱਥ ਲੱਗ ਗਈ ਸੀ। ਬੋਲੈਰੋ ਦੀ ਚੈਕਿੰਗ ਕਰਨ 'ਤੇ ਪੁਲਸ ਨੂੰ ਪੈਟਰੋਲ ਪੰਪ ਦੀ ਰਸੀਦ...
ਫਗਵਾੜਾ। ਵਸਤੂ ਦੋਸ਼ ਚੈੱਕ ਕਰਵਾਉਣ ਦੇ ਬਹਾਨੇ ਪੰਡਿਤਾਂ ਨੂੰ ਘਰ ਬੁਲਾ ਕੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਬਲੈਕਮੇਲਿੰਗ ਕਰਨ ਤੇ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਫਗਵਾੜਾ ਪੁਲਿਸ ਨੇ ਦੋ ਔਰਤਾਂ ਸਣੇ ਚਾਰ ਮੈਂਬਰਾਂ ਦੇ ਗਿਰੋਹ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 2 ਲੱਖ 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ 'ਚ ਰਮਨਦੀਪ...
ਚੰਡੀਗੜ੍ਹ। ਕਹਿਰ ਵਰ੍ਹਾਉਂਦੀ ਗਰਮੀ ਤੋਂ ਹੁਣ ਲੋਕਾਂ ਨੂੰ ਛੇਤੀ ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਜੋ ਜਾਣਕਾਰੀ ਦਿੱਤੀ ਹੈ, ਉਸ ਮੁਤਾਬਿਕ 40 ਐਮੱਐੱਮ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮਾਹਿਰਾਂ ਮੁਤਾਬਿਕ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਗਰਮੀ ਦੇ ਕਹਿਰ ਕਾਰਨ ਬੇਸਹਾਰਾ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਗਰਮੀ ਕਾਰਨ ਮੌਸਮੀ ਬਿਮਾਰੀਆਂ ਦਾ ਵੀ...
ਰੋਹਤਕ। ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ, ਜਿਸ ਤਹਿਤ ਨੌਜਵਾਨਾਂ ਨੂੰ ਸਿਰਫ ਚਾਰ ਸਾਲ ਲਈ ਹੀ ਫੌਜ ਵਿਚ ਆਪਣੀਆਂ ਸੇਵਾਵਾਂ ਦੇਣ ਦਾ ਮੌਕਾ ਮਿਲੇਗਾ, ਦਾ ਪੂਰੇ ਭਾਰਤ ਵਿਚ ਥਾਂ-ਥਾਂ ਵਿਰੋਧ ਹੋ ਰਿਹਾ ਹੈ। ਅਗਨੀਪੱਥ ਸਕੀਮ ਨੂੰ ਲੈ ਕੇ ਬਿਹਾਰ ਵਿਚ ਬਹੁਤ ਜਿਆਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ਤੋਂ ਸ਼ੁਰੂ ਹੋਏ ਇਸ ਵਿਰੋਧ ਦੀ ਅੱਗ ਹੁਣ .ਯੂਪੀ ਤੋਂ ਲੈ ਕੇ...
                 ਤਰਨਤਾਰਨ। 2 ਸਾਲ ਪਹਿਲਾਂ ਔਕਲੈਂਡ ਬਾਕਸਿੰਗ ਐਸੋਸੀਏਸ਼ਨ ਵਿਚ ਪੁੱਜਣ ਵਾਲਾ ਪਹਿਲਾ ਸਾਬਤ ਸੂਰਤ ਸਿੱਖ ਬਾਕਸਰ ਹਰਅੰਸ਼ ਸਿੰਘ ਬਣਿਆ ਸੀ। । ਸ. ਜਸਜੀਤ ਸਿੰਘ ਅਤੇ ਸ੍ਰੀਮਤੀ ਜਤਿੰਦਰ ਕੌਰ  ਗੋਇੰਦਵਾਲ (ਤਰਨਤਾਰਨ) ਦਾ ਇਹ ਹੋਣਹਾਰ ਪੁੱਤਰ ਆਪਣੇ ਪਰਿਵਾਰ ਦੇ ਨਾਲ 4 ਕੁ ਸਾਲ ਪਹਿਲਾਂ ਹੀ ਇੰਡੀਆ ਤੋਂ ਇਥੇ ਆ ਕੇ ਵਸਿਆ ਹੈ। ਇਸ ਨੌਜਵਾਨ ਨੇ ਸਿੱਖੀ ਸਰੂਪ ਬਣਾਈ ਰੱਖਿਆ ਹੋਇਆ ਹੈ, ਚਾਹੇ ਉਸ...
ਚੰਡੀਗੜ੍ਹ। ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਤੋਂ ਬਾਅਦ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਲਾਰੈਂਸ ਨੇ ਪੁੱਛਗਿੱਛ 'ਚ ਗੋਰਾ ਦਾ ਨਾਂ ਲਿਆ ਹੈ। ਗੋਰਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਦੱਸਿਆ ਜਾਂਦਾ ਹੈ। ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਤਾ ਹੈ। ਪੰਜਾਬ ਪੁਲਿਸ ਮੰਗਲਵਾਰ ਰਾਤ ਕਰੀਬ ਸਾਢੇ...
ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਚੀਜਾਂ ਦੇ ਨਾਲ ਨਾਲ ਹੁਣ ਰਸੋਈ ਗੈਸ ਲਈ ਨਵਾਂ ਐਲਪੀਜੀ ਗੈਸ ਕੁਨੈਕਸ਼ਨ ਲੈਣਾ ਵੀ ਮਹਿੰਗਾ ਹੋ ਗਿਆ ਹੈ। ਪੈਟਰੋਲੀਅਮ ਕੰਪਨੀਆਂ 16 ਜੂਨ ਤੋਂ ਵਧੀਆਂ ਕੀਮਤਾਂ ਨੂੰ ਲਾਗੂ ਕਰਨਗੀਆਂ। Moneycontrol.com ਦੀ ਰਿਪੋਰਟ ਮੁਤਾਬਕ ਕੰਪਨੀਆਂ ਨੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਸਕਿਓਰਿਟੀ ਰਾਸ਼ੀ ਵਿਚ 750 ਰੁਪਏ ਦਾ ਵਾਧਾ ਕੀਤਾ ਹੈ। ਹੁਣ ਪੰਜ ਕਿੱਲੋ ਦੇ ਸਿਲੰਡਰ ਲਈ ਵੀ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਵੀ ਕੀਤੀ। ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ...
- Advertisement -

MOST POPULAR