Saturday, September 26, 2026
Home Blog Page 166
ਜਲੰਧਰ - ਸ਼ੁੱਕਰਵਾਰ ਨੂੰ ਨਗਰ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਨਿਗਮ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਨੇਤਾਵਾਂ ਨੇ ਪੰਜਾਬ ਸਰਕਾਰ ਅਤੇ ਜਲੰਧਰ ਨਗਰ ਨਿਗਮ ਦੇ ਮੇਅਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਅੱਜ ਤੋਂ ਦੋ ਮਹੀਨੇ ਪਹਿਲਾਂ ਵੀ ਅਸੀਂ ਨਗਰ ਨਿਗਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ...
ਲੁਧਿਆਣਾ - ਹਮਦਾਨ ਰੋਡ ਪਿੰਡ ਮਲਕਪੁਰ 'ਚ ਇਕ ਨਸ਼ਾ ਤਸਕਰ ਔਰਤ ਦੀ ਕਬਜ਼ਾ ਕੀਤੀ ਉਸਾਰੀ 'ਤੇ ਪ੍ਰਸ਼ਾਸਨ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ | ਕਬਜ਼ਾ ਕਰਕੇ ਬਣਾਏ ਗਏ ਘਰ ਨੂੰ ਪ੍ਰਸ਼ਾਸਨ ਨੇ ਢਾਹ ਦਿੱਤਾ | ਸਾਲ 2021 'ਚ ਆਰੋਪੀ ਕੋਲੋਂ 1 ਕਿਲੋ ਤੋਂ ਵੱਧ ਹੇਰੋਇਨ ਬਰਾਮਦ ਹੋਈ ਸੀ। ਪੁਲਿਸ ਨੇ ਦੱਸਿਆ ਕਿ ਨਸ਼ੇ ਦੇ ਪੈਸਿਆਂ ਨਾਲ ਔਰਤ ਵਲੋਂ ਇਹ...
ਮੋਗਾ - ਸੀਆਈਏ ਸਟਾਫ ਨੇ ਵੀਰਵਾਰ ਨੂੰ ਇੱਕ ਖਾਸ ਮੁਖਬਰ ਦੀ ਸੂਚਨਾ 'ਤੇ ਵੱਡੀ ਕਾਰਵਾਈ ਕਰਦਿਆਂ ਪਿੰਡ ਅਜੀਤਵਾਲ ਤੋਂ ਆਕਾਸ਼ਦੀਪ ਸਿੰਘ ਉਰਫ ਆਕਾਸ਼ਾ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੋਲੋਂ 32 ਬੋਰ ਦੀਆਂ 4 ਦੇਸੀ ਪਿਸਤੌਲਾਂ, ਮੈਗਜ਼ੀਨ ਅਤੇ 8 ਜਿੰਦੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਜੈ ਗਾਂਧੀ ਨੇ ਦੱਸਿਆ ਕਿ ਵੀਰਵਾਰ ਨੂੰ ਸੀਆਈਏ...
ਜਦੋਂ ਗੱਡੀਆਂ ਚੁੱਕਣ ਵਾਲੀ ਟੋਏ ਵੈਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਨੌਜਵਾਨ ਦੀ ਸੜਕ ਉੱਤੇ ਤਕਰਾਰ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਨੇ ਆਪਣੀ ਬਜ਼ੁਰਗ ਮਾਤਾ ਦੀ ਦਵਾਈ ਲੈਣ ਲਈ ਕੁਝ ਮਿੰਟਾਂ ਲਈ ਆਪਣੀ ਕਾਰ ਸੜਕ 'ਤੇ ਖੜੀ ਕੀਤੀ। ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਅਣਉਕਤ ਥਾਂ ਖੜੀ ਹੋਣ ਦੇ ਦੋਸ਼ 'ਚ ਟੋਏ ਵੈਨ ਨਾਲ ਚੁੱਕ ਲਿਆ। ਜਦਕਿ...
ਜਲੰਧਰ, 25 ਜੁਲਾਈ 2025 ਸੂਬਾ ਪੱਧਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ 7 ਐਫ.ਆਈ.ਆਰ. ਦਰਜ...
ਲੁਧਿਆਣਾ/ਚੰਡੀਗੜ੍ਹ, 24 ਜੁਲਾਈ ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੇ ‘ਰੰਗਲਾ ਪੰਜਾਬ’ ਵੱਲ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ। ਪੰਜਾਬ ਖੇਤੀਬਾੜੀ ਨੇ ਦੁਨੀਆ ਦੀਆਂ ਚੋਟੀ ਦੀਆਂ 100 ਖੇਤੀਬਾੜੀ ਸੰਸਥਾਵਾਂ ਦੀ ਤਾਜ਼ਾ ਜਾਰੀ ਐਜੂਰੈਂਕ 2025 ਸੂਚੀ ਵਿੱਚ ਖੇਤੀਬਾੜੀ ਵਿਗਿਆਨ ਵਿੱਚ 93ਵਾਂ ਸਥਾਨ ਪ੍ਰਾਪਤ ਕਰਕੇ ਸੰਸਾਰ ਪੱਧਰ ਉਤੇ ਵੱਡਾ ਸਨਮਾਨ ਹਾਸਲ ਕੀਤਾ ਹੈ। ਇਸ ਬਾਰੇ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ...
ਚੰਡੀਗੜ੍ਹ, 24 ਜੁਲਾਈ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ...
ਨਵੀਂ ਦਿੱਲੀ/ਗੁਜਰਾਤ, 24 ਜੁਲਾਈ 2025 । ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਜਰਾਤ ਦੇ ਡੇਡਿਆਪਾੜਾ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਹ ਜਨਸਭਾ “ਆਪ” ਦੇ ਵਿਧਾਇਕ ਚੈਤਰ ਵਸਾਵਾ ਦੀ ਗਿਰਫ਼ਤਾਰੀ ਦੇ ਵਿਰੋਧ ਵਿੱਚ ਆਯੋਜਿਤ ਕੀਤੀ ਗਈ ਸੀ।ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦੇ ਹੋਏ...
ਚੰਡੀਗੜ੍ਹ, 24 ਜੁਲਾਈ । ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ...
ਚੰਡੀਗੜ੍ਹ 24 ਜੁਲਾਈ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਜਬੂਤ ਮਿਲੀ ਹੈ। ਵੀਰਵਾਰ ਨੂੰ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਈ। ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਵਿੱਚ ਆਪਣੇ ਸ਼ਾਨਦਾਰ ਯੋਗਦਾਨ ਲਈ ਜਾਣੀ ਜਾਂਦੀ, ਡਾ. ਪੂਜਾ ਸਿੰਘ ਦਾ 'ਆਪ' ਰਾਹੀਂ ਰਾਜਨੀਤੀ ਵਿੱਚ ਪ੍ਰਵੇਸ਼ ਨੂੰ ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਰਾਜਨੀਤੀ...
- Advertisement -

MOST POPULAR