Home Blog Page 1661
ਆਪਸੀ ਭਾਈਚਾਰਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਲੋਕ - ਚੰਦਰ ਗੈਂਦਪਟਿਆਲਾ | ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਮੀਟਿੰਗ ਕਰਕੇ ਕੁਝ ਜ਼ਿਲ੍ਹਿਆਂ 'ਚ ਵਾਪਰੀਆਂ ਘਟਨਾਵਾਂ ਦੇ ਸਨਮੁੱਖ ਪਟਿਆਲਾ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ...
ਚੰਡੀਗੜ੍ਹ। ਸਿੱਧੂ ਕਤਲਕਾਂਡ ਦੀ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸਦੇ ਲਈ 6 ਮੈਂਬਰਾਂ ਦੀ ਐੱਸਆਈਟੀ ਬਣਾਈ ਗਈ ਹੈ। ਇਸਦੀ ਅਗਵਾਈ ਆਈਜੀ ਜਸਕਰਨ ਸਿੰਘ ਕਰਨਗੇ। ਉਨ੍ਹਾਂ ਨਾਲ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ, AGTF ਦੇ ਏਆਈਜੀ ਗੁਰਮੀਤ ਚੌਹਾਨ, ਮਾਨਸਾ ਦੇ ਐੱਸਪੀ ਇਨਵੈਸਟੀਗੇਸ਼ਨ ਤੇ ਸੀਆਈਏ ਇੰਚਾਰਜ ਤੇ ਬਠਿੰਡਾ ਦੇ ਡੀਐੱਸਪੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਵਿਚਾਲੇ...
ਮਾਨਸਾ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਭਾਵੇਂ ਮੌਤ ਹੋ ਚੁੱਕੀ ਹੈ ਪਰ ਸਿੱਧੂ ਮੂਸੇਵਾਲਾ ਦੇ ਪਾਲਤੂ ਕੁੱਤਿਆਂ ਨੂੰ ਅੱਜ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਹੈ। ਸਿੱਧੂ ਜਦੋਂ ਵੀ ਘਰ ਹੁੰਦੇ ਸਨ ਤਾਂ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹੀ ਹੁੰਦੇ ਸਨ। ਹੁਣ ਸਿੱਧੂ ਮੂਸੇਵਾਲਾ ਇਸ ਦੁਨੀਆ ਵਿਚ ਨਹੀਂ ਹਨ ਤਾਂ ਸ਼ੇਰਾ ਤੇ ਬਘੀਰਾ ਘਰ ਦੇ ਇਕ...
ਮਾਨਸਾ| ਪੰਜਾਬ ਦੇ ਮਸ਼ਹੂਰ ਤੇ ਹਮੇਸ਼ਾ ਵਿਵਾਦਾਂ ਚ ਘਿਰੇ ਰਹਿਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਬਾਅਦ ਵੀ ਉਨ੍ਹਾਂ ਦੇ ਵਿਵਾਦਤ ਗਾਣੇ ਉਤੇ ਕੇਸ ਚਲਦਾ ਰਹੇਗਾ। ਸਿੱਧੂ ਦੇ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਐਡਵੋਕੇਟ ਸੁਨੀਲ ਮੱਲ੍ਹਨ ਨੇ ਕਿਹਾ ਕਿ ਗਾਇਕ ਦੇ ਕਤਲ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਪਰ ਵਿਵਾਦਤ ਗਾਣਿਆਂ ਖਿਲਾਫ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ...
ਮਾਨਸਾ | ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਬੁੱਧਵਾਰ ਨੂੰ ਕੀਰਤਪੁਰ ਸਾਹਿਬ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।  ਇਸ ਮੌਕੇ ਮੂਸੇਵਾਲਾ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਉੱਚੀ-ਉੱਚੀ ਰੋਂਦੀ ਰਹੀ, ‘ਮੇਰੇ 6 ਫੁੱਟ ਦੇ ਗੱਭਰੂ ਪੁੱਤ ਨੂੰ ਸੁਆਹ ਬਣਾ ਕੇ ਰੱਖ ਦਿੱਤਾ, ਹੁਣ ਦੁਸ਼ਮਣਾਂ ਨੂੰ ਚੰਗੀ...
ਚੰਡੀਗੜ੍ਹ । ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਫੈਨਜ਼ 'ਤੇ ਕੀ ਬੀਤ ਰਿਹਾ ਹੋਵੇਗਾ, ਇਹ ਤੁਸੀਂ ਅੰਦਾਜ਼ਾ ਵੀ ਨਹੀਂ ਲਗਾ ਸਕਦੇ। ਅੱਜ ਖਰੜ ਦੇ ਇਕ ਨੌਜਵਾਨ ਨੇ ਆਤਮ-ਹੱਤਿਆ ਦੀ ਕੋਸ਼ਿਸ਼ ਕੀਤੀ, ਤੁਹਾਨੂੰ ਦੱਸ ਦੇਈਏ ਕਿ 17 ਸਾਲਾ ਨੌਜਵਾਨ ਨੇ ਫਰਨੈਲ ਪੀ ਲਈ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਤੇ ਕੜੀ ਮੁਸ਼ੱਕਤ ਤੋਂ ਬਾਅਦ ਬਚਾਅ ਲਿਆ ਗਿਆ। ਜਦੋਂ...
ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਕਈ ਕੜੀਆਂ ਜੁੜ ਰਹੀਆਂ ਹਨ। ਸਿੱਧੂ ਕਤਲ ਮਾਮਲੇ ਵਿਚ ਗ੍ਰਿਫਤਾਰ ਹੋਏ ਸ਼ਾਹਰੁਖ ਨੇ ਕਈ ਖੁਲਾਸੇ ਕੀਤੇ ਹਨ। ਦਿੱਲੀ ਪੁਲਸ ਦੀ ਹਿਰਾਸਤ ਵਿਚ ਸ਼ਾਹਰੁਖ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਮਰਡਰ ਦੀ ਸਾਰੀ ਪਲੈਨਿੰਗ ਤਿਹਾੜ ਜੇਲ ਵਿਚ ਰਚੀ ਗਈ ਸੀ। ਸ਼ਾਹਰੁਖ ਨੇ ਦੱਸਿਆ ਕਿ ਸਿੱਧੂ ਨੂੰ ਮਾਰਨ ਲਈ ਪਿਛਲੇ 9 ਮਹੀਨਿਆ ਤੋਂ ਰੇਕੀ ਕੀਤੀ ਜਾ...
ਮਾਨਸਾ। ਅੱਜ ਦਾ ਦਿਨ ਇਤਿਹਾਸ ਦੇ ਪੰਨਿਆਂ ਵਿਚ ਹਮੇਸ਼ਾ ਲਈ ਉਕਰਿਆ ਗਿਆ। ਪੰਜਾਬ, ਭਾਰਤ ਤੇ ਦੁਨੀਆ ਭਰ ਤੋਂ ਲੱਖਾਂ ਪ੍ਰਸ਼ੰਸਕ ਅੱਜ ਆਪਣੇ ਹਰਮਨ ਪਿਆਰੇ ਗਾਇਕ ਤੇ ਗੀਤਕਾਰ ਸਿੱਧੂ ਮੂਸੇਵਾਲੇ ਨੂੰ ਆਖਰੀ ਵਾਰ ਅਲਵਿਦਾ ਕਹਿਣ ਪਿੰਡ ਮੂਸੇ ਪੁੱਜੇ। ਸਿੱਧੂ ਮੂਸੇਵਾਲਾ ਨੂੰ ਆਖਰੀ ਵਾਰ ਉਸਦੇ ਪਸੰਦੀਦਾ ਟਰੈਕਟਰ 5911 ਉਤੇ ਪਿੰਡ ਦੇ ਸ਼ਮਸ਼ਾਨਘਾਟ ਤੱਕ ਲਿਜਾਇਆ ਗਿਆ। ਮੂਸੇ ਪਿੰਡ ਪੁੱਜੇ ਉਸਦੇ ਚਾਹੁਣ ਵਾਲਿਆਂ ਦਾ...
ਮਾਨਸਾ। ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲਾ ਦੀਆਂ ਅੱਜ ਉਸਦੇ ਜੱਦੀ ਪਿੰਡ ਮੂਸੇਵਾਲਾ ਵਿਚ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦੂਜੇ ਪਾਸੇ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਸਿੱਧੂ ਦੇ ਫੈਨਜ ਨੇ ਕਿਹਾ ਕਿ ਸਿੱਧੂ ਵਿਚ ਸਟਾਰ ਵਾਲੀ ਕੋਈ ਗੱਲ ਨਹੀਂ। ਸਿੱਧੂ ਦੇ ਇਕ ਫੈਨ ਨੇ ਕਿਹਾ ਕਿ ਇਸ ਦੁਨੀਆ ਉਤੇ ਬਹੁਤ ਸਾਰੇ ਲੋਕ ਪੈਦਾ ਹੁੰਦੇ...
ਜਲੰਧਰ। ਨਾਗਰਾ ਫਾਟਕ ਦੇ ਨੇੜੇ ਸ਼ਿਵ ਨਗਰ ਦੀ ਗਲੀ ਨੰ. 5 ਵਿਚ ਪਰਿਵਾਰਕ ਝਗੜੇ ਵਿਚ ਇਕ ਵਿਅਕਤੀ ਨੇ 3 ਲੋਕਾਂ ਦਾ ਕਤਲ ਕਰ ਦਿੱਤਾ। ਮੁਲਜਮ ਸੁਨੀਲ ਨੇ ਲਾਇਸੈਂਸੀ ਰਿਵਾਲਵਰ ਨਾਲ ਕਤਲ ਕੀਤਾ ਹੈ। ਮੁਲਜਮ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਮਰਨ ਵਾਲੇ ਸੁਨੀਲ ਦੀ ਪਤਨੀ, ਸੱਸ ਤੇ ਸਹੁਰਾ ਦੱਸੇ ਜਾ ਰਹੇ ਹਨ। ਪੁਲਸ ਨੇ ਰਿਵਾਲਵਰ ਬਰਾਮਦ ਕਰ ਲਈ ਹੈ। ਕਤਲ...
- Advertisement -

MOST POPULAR