ਤਰਨਤਾਰਨ । ਭਿੱਖੀਵਿੰਡ 'ਚ ਰਹਿਣ ਵਾਲੀ 2 ਬੱਚਿਆਂ ਦੀ ਮਾਂ ਇੰਨਾ ਮਜਬੂਰ ਹੋ ਚੁੱਕੀ ਹੈ ਕਿ ਉਸ ਕੋਲ ਪਤੀ ਦੀ ਮੌਤ ਤੋਂ ਬਾਅਦ ਉਸਦੀ ਅੰਤਿਮ ਅਰਦਾਸ ਲਈ ਵੀ ਪੈਸੇ ਨਹੀਂ ਹਨ। ਇਸ ਲਈ ਉਸਨੇ ਮਦਦ ਦੀ ਗੁਹਾਰ ਲਾਈ ਹੈ ।
ਪੀੜਤ ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਗੁਰਪਿੰਦਰ ਸਿੰਘ ਬਿਜਲੀ ਦੇ ਖੰਭੇ ਤੋਂ ਕੰਮ ਕਰਦੇ ਸਮੇਂ ਥੱਲੇ ਡਿੱਗ...
CRIME
ਹੈਦਰਾਬਾਦ ਰੇਪ ਤੋਂ ਬਾਅਦ ਐਨਕਾਊਂਟਰ, ਸੁਪਰੀਮ ਕੋਰਟ ਦੇ ਜਾਂਚ ਆਯੋਗ ਨੇ ਕਿਹਾ- ਪੁਲਿਸ ਨੇ ਜਾਣਬੁੱਝ ਕੇ ਚਲਾਈ ਸੀ ਗੋਲੀ, ਫਰਜ਼ੀ ਸੀ ਐਨਕਾਊਂਟਰ
Admin - 0
ਹੈਦਰਾਬਾਦ । ਸਾਲ 2019 ਵਿਚ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਤੇ ਉਸਦੀ ਹੱਤਿਆ ਦੇ 4 ਦੋਸ਼ੀਆਂ ਦੀ ਪੁਲਸ ਐਨਕਾਊਂਟਰ ਵਿਚ ਮੌਤ ਹੋ ਗਈ ਸੀ। ਐਨਕਾਊਂਟਰ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਇਕ ਜਾਂਚ ਆਯੋਗ ਦਾ ਗਠਨ ਕੀਤਾ ਸੀ। ਆਯੋਗ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਪੁਲਸ ਮੁਲਾਜ਼ਮਾਂ ਨੇ ਆਰੋਪੀਆਂ ਉਤੇ ਜਾਣਬੁੱਝ ਕੇ ਗੋਲੀ ਚਲਾਈ ਸੀ, ਜਿਸ ਨਾਲ ਆਰੋਪੀਆਂ ਦੀ...
ਅੰਮ੍ਰਿਤਸਰ
ਰੱਬਾ ਇੰਨੇ ਮਾੜੇ ਦਿਨ ਕੋਈ ਕਿਸੇ ਨੂੰ ਨਾ ਦਿਖਾਵੇ : ਪਤੀ ਦੀ ਮੌਤ ਤੋਂ ਬਾਅਦ ਪਤਨੀ ਕੋਲ ਅੰਤਿਮ ਅਰਦਾਸ ਲਈ ਵੀ ਪੈਸੇ ਨਹੀਂ, ਮੰਗੀ ਮਦਦ
Admin - 0
ਤਰਨਤਾਰਨ । ਭਿੱਖੀਵਿੰਡ 'ਚ ਰਹਿਣ ਵਾਲੀ 2 ਬੱਚਿਆਂ ਦੀ ਮਾਂ ਇੰਨਾ ਮਜਬੂਰ ਹੋ ਚੁੱਕੀ ਹੈ ਕਿ ਉਸ ਕੋਲ ਪਤੀ ਦੀ ਮੌਤ ਤੋਂ ਬਾਅਦ ਉਸਦੀ ਅੰਤਿਮ ਅਰਦਾਸ ਲਈ ਵੀ ਪੈਸੇ ਨਹੀਂ ਹਨ। ਇਸ ਲਈ ਉਸਨੇ ਮਦਦ ਦੀ ਗੁਹਾਰ ਲਾਈ ਹੈ ।
ਪੀੜਤ ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਗੁਰਪਿੰਦਰ ਸਿੰਘ ਬਿਜਲੀ ਦੇ ਖੰਭੇ ਤੋਂ ਕੰਮ ਕਰਦੇ ਸਮੇਂ ਥੱਲੇ ਡਿੱਗ...
ਪਟਿਆਲਾ | ਸਵੇਰ ਤੋਂ ਚੱਲ ਰਹੀਆਂ ਕਿਆਸ ਅਰਾਈਆਂ ਵਿਚਾਲੇ ਸ਼ਾਮ 4 ਵਜੇ ਸਾਬਕਾ ਕ੍ਰਿਕਟਰ ਤੇ ਲੀਡਰ ਨਜਵੋਤ ਸਿੱਧੂ ਨੇ ਪਟਿਆਲਾ ਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਪਰ ਅਜਿਹਾ ਨਹੀਂ ਹੋਇਆ।
ਸਿੱਧੂ ਪਟਿਆਲਾ ਕੋਰਟ ਵਿੱਚ ਪਿਛਲੇ ਦਰਵਾਜੇ ਤੋਂ ਦਾਖਲ ਹੋਏ। ਹੁਣ ਇੱਥੇ ਉਨ੍ਹਾਂ ਦਾ ਮੈਡੀਕਲ ਹੋਵੇਗਾ...
ਅੰਮ੍ਰਿਤਸਰ
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 34 ਸਾਲ ਪੁਰਾਣੇ ਕੇਸ ‘ਚ 1 ਸਾਲ ਕੈਦ ਦੀ ਸਜ਼ਾ
Admin - 0
ਨਵੀਂ ਦਿੱਲੀ/ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਕੇਸ 'ਚ ਸਿੱਧੂ ਨੂੰ ਇਕ ਸਾਲ ਸਖਤ ਕੈਦ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਜਦੋਂ ਸੁਪਰੀਮ ਕੋਰਟ ਸਿੱਧੂ ਨੂੰ ਸਜ਼ਾ ਸੁਣਾ ਰਿਹਾ...
ਕਪੂਰਥਲਾ
ਸੁਲਤਾਨਪੁਰ ਲੋਧੀ ‘ਚ ਏਐਸਆਈ ਨੇ ਗਲੀ ‘ਚ ਗੱਡੀ ਲਾਉਣ ਦੇ ਮਾਮੂਲੀ ਝਗੜੇ ਨੂੰ ਲੈ ਕੇ ਗੁਆਂਢੀ ਨੂੰ ਗੋਲੀ ਮਾਰੀ
Admin - 0
ਕਪੂਰਥਲਾ | ਕਸਬਾ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਇੱਕ ਪੁਲਿਸ ਮੁਲਾਜ਼ਮ ਨੇ ਗੋਲੀਆਂ ਮਾਰ ਕੇ ਆਪਣੇ ਗੁਆਂਢੀ ਦਾ ਹੀ ਮਰਡਰ ਕਰ ਦਿੱਤਾ ਹੈ। ਏਐਸਆਈ ਹਰਦੇਵ ਸਿੰਘ ਨੇ ਗੁਆਂਢੀ ਜਸਵੀਰ ਨਾਲ ਝਗੜੇ ਤੋਂ ਬਾਅਦ ਲਾਇਸੰਸੀ ਦਨਾਲੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ।
ਮ੍ਰਿਤਕ ਜਸਵੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਪੁਰਾਣੇ ਘਰ ਦੇ ਨਾਲ ਬਣ ਰਹੇ ਨਵੇਂ ਘਰ ਦੇ ਬਾਹਰ ਮਿਸਤਰੀ...
ਪਟਿਆਲਾ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ।13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵੱਲੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ। ਇਨ੍ਹਾਂ ਵਿੱਚ ਇਨਫੋਰਸਮੈਂਟ ਵਿੰਗ ਵੱਲੋ ਵੱਧ ਬਿਜਲੀ ਨੁਕਸਾਨ ਵਾਲੇ ਫੀਡਰਾਂ ਨਾਲ ਸਬੰਧਤ 3035 ਬਿਜਲੀ ਕੁਨੈਕਸ਼ਨ ਚੈਕ ਕੀਤੇ ਗਏ। ਜਿਨ੍ਹਾਂ ਵਿੱਚੋ 120...
ਕਪੂਰਥਲਾ (ਸੁਨੀਲ ਕੁਮਾਰ ਗੋਗਨਾ) | ਪਿੰਡ ਬੂਟ ਵਿਖੇ ਚੱਲ ਰਹੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇੱਕ ਧਿਰ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ।
ਜਖਮੀਆਂ ਦੀ ਪਹਿਚਾਣ ਵਿਸਾਖਾ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਬੂਟ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਰਾਕੇਟ ਲਾਂਚਰ ਨਾਲ ਇੰਟੈਲੀਜੈਂਸ ਦੇ ਮੁੱਖ ਦਫਤਰ ‘ਚ ਹਮਲਾ, ਸਰਚ ਆਪ੍ਰੇਸ਼ਨ ਸ਼ੁਰੂ
Admin - 0
ਮੋਹਾਲੀ | ਅੱਜ ਸ਼ਾਮ ਕਰੀਬ ਸਾਢੇ 7 ਵਜੇ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਵਿੱਚ ਧਮਾਕਾ ਹੋ ਗਿਆ। ਡੀਜੀਪੀ ਨੇ ਦੱਸਿਆ ਕਿ ਧਮਾਕਾ ਸਾਢੇ 7 ਤੋਂ 8 ਵਜੇ ਵਿਚਾਲੇ ਹੋਇਆ ਹੈ।
ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਬਿਲਡਿੰਗ ਨੂੰ ਨੁਕਸਾਨ ਹੋਇਆ ਹੈ।
ਫਿਲਹਾਲ ਮੋਹਾਲੀ 'ਚ ਹਮਲੇ ਤੋਂ ਬਾਅਦ ਇਲਾਕੇ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪ੍ਰੇਸ਼ਨ ਸ਼ੁਰੂ...
ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਕਬੱਡੀ ਖਿਡਾਰੀ ਦੀ ਹੋ ਗਈ ਹੈ।
ਮ੍ਰਿਤਕ ਖਿਡਾਰੀ ਸਤਿੰਦਰਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਹਿੰਦੀਪੁਰ ਅਤੇ ਖੇਮਕਰਨ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੇ...









































