Home Blog Page 167
ਮਨਮੋਹਨ ਸਿੰਘ ਸ੍ਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਜਿਹੜੀਆਂ ਦੋ ਡਾਇਰੈਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਸ ਤੋਂ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਸਾਹਮਣੇ ਆਉਂਦੀ ਹੈ। ਪੰਜਾਬ ਸਰਕਾਰ ਵੱਲੋਂ ਇੰਜੀਨੀਅਰ ਇੰਦਰਪਾਲ ਸਿੰਘ ਨੂੰ ਪਾਵਰਕਾਮ ਦਾ ਡਾਇਰੈਕਟਰ ਸੰਚਾਲਣ ਅਤੇ ਇੰਜੀ: ਹੀਰਾ ਲਾਲ ਗੋਇਲ ਨੂੰ ਪਾਵਰਕਾਮ ਦਾ ਡਾਇਰੈਕਟਰ ਵਣਜ ਨਿਯੁਕਤ...
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਬਜਟ 'ਚ 350 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਬਜਟ ਦੌਰਾਨ ਦੱਸਿਆ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਰੱਖਿਆ ਜਾ ਰਿਹਾ ਹੈ। ਸ੍ਰੀ...
ਚੰਡੀਗੜ੍ਹ, 26 ਮਾਰਚ। ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੰਤਰੀ ਮੰਡਲ ਨੇ ਇਸ...
ਮਨਮੋਹਨ ਸਿੰਘ ਮਨੁੱਖੀ ਸਮਾਜ ਵਿੱਚ ਕਈ ਅਜਿਹੀਆਂ ਆਕਰਸ਼ਕ ਸ਼ਖਸੀਅਤਾਂ ਹੁੰਦੀਆਂ ਹਨ ਜਿਨ੍ਹਾਂ ਦਾ ਮੁਕਾਬਲਾ ਅਸ਼ੀਂ ਇਤਰ ਦੇ ਵੱਡੇ ਸ਼ੋ-ਰੂਮ ਨਾਲ ਕਰ ਸਕਦੇ ਹਾਂ, ਉਨ੍ਹਾਂ ਦੀ ਸ਼ਖਸੀਅਤ ਵਿੱਚ ਅਜਿਹੇ ਬਹੁਪੱਖੀ ਗੁੱਣ ਹੁੰਦੇ ਹਨ, ਜਿਹੜੇ ਗ੍ਰਹਿਣ ਕਰਨੇ ਅਸੰਭਵ ,ਉਨ੍ਹਾਂ ਦੀ ਗਿਣਤੀ ਕਰਨੀ ਵੀ ਕਈ ਵਾਰ ਮੁਸ਼ਕਿਲ ਹੋ ਜਾਂਦੀ ਹੈ ਉਦਾਹਰਣ ਦੇ ਤੌਰ ਤੇ ਜਦੋਂ ਕਦੇ ਅਸੀਂ ਇਤਰ ਦੇ ਵੱਡੇ ਸ਼ੋ-ਰੂਮ ਵਿੱਚ ਜਾਂਦੇ...
ਚੰਡੀਗੜ੍ਹ, 24 ਮਾਰਚ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ...
ਚੰਡੀਗੜ੍ਹ/ਨਵੀਂ ਦਿੱਲੀ, 21 ਮਾਰਚ | ਇਸ ਵੇਲੇ ਦੀ ਵੱਡੀ ਖਬਰ ਰਾਜਨੀਤੀ ਗਲਿਆਰੇ ਤੋਂ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਗਾਇਆ ਹੈ। ਮਨੀਸ਼ ਸਿਸੋਦੀਆ ਦਿੱਲੀ ਦੇ ਉੱਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪਿਛਲੇ ਦਿਨਾਂ ਵਿੱਚ ਵੀ ਉਹ ਪੰਜਾਬ 'ਚ ਐਕਟਿਵ ਹਨ। ਇਸ ਤੋਂ ਇਲਾਵਾ ਸਤੇਂਦਰ ਜੈਨ ਨੂੰ ਸਹਿ ਪ੍ਰਭਾਰੀ ਲਗਾਇਆ ਗਿਆ ਹੈ।
ਜਲੰਧਰ, 20 ਮਾਰਚ । ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਨੂੰ ਖਾਲੀ ਕਰਵਾਉਣ ਲਈ ਜਿੱਥੇ ਪੁਲਿਸ ਵਲੋਂ ਐਕਸ਼ਨ ਲਿਆ ਗਿਆ, ਉੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਤੋਂ ਜਲੰਧਰ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਪਿਮਸ) ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਇਸ ਤੋਂ ਉਹਨਾਂ ਨੂੰ ਸਵੇਰੇ ਇਕ ਵਿਸ਼ਰਾਮ ਘਰ ਵਿੱਚ ਰੱਖਿਆ ਗਿਆ, ਜਿੱਥੇ ਉਹ ਪਿਮਸ ਦੇ ਹੀ ਮਾਹਿਰ...
ਲੁਧਿਆਣਾ, 19 ਮਾਰਚ।ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ...
ਮਨਮੋਹਨ ਸਿੰਘ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੀਤੇ ਕਲ 15 ਮਾਰਚ ਨੂੰ ਮੁੱਖ ਮੰਤਰੀ ਦੇ ਕਾਰਜਕਾਲ ਦੇ 3 ਸਾਲ ਪੂਰੇ ਹੋ ਗਏ ਹਨ ਅਤੇ ਪੰਜਾਬ ਸਰਕਾਰ ਨੇ ਚੋਥੇ ਸਾਲ ਵੱਲ ਆਪਣਾ ਸਫ਼ਰ ਸ਼ੁਰੂ ਕਰ ਲਿਆ ਹੈ ।ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਾਗਰਿਕਾਂ ਦੀ ਭਲਾਈ ਲਈ ਕਈ ਨਵੀਆਂ ਸਕੀਮਾਂ ਅਤੇ ਯੋਜਨਾਵਾਂ ਲਾਗੂ ਕੀਤੀਆਂ ਸਨ। ਬਿਜਲੀ, ਸਿੱਖਿਆ,...
ਚੰਡੀਗੜ੍ਹ, 13 ਮਾਰਚ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ...
- Advertisement -

MOST POPULAR