ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ/ਸੰਗਰੂਰ/ਬਠਿੰਡਾ/ਬਰਨਾਲਾ | ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਹੁੰਦਿਆਂ ਹੀ ਭਗਵੰਤ ਮਾਨ ਨੇ ਆਪਣੇ ਸਭ ਤੋਂ ਵੱਡੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਹੈ।
16 ਮਾਰਚ ਨੂੰ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕੀ ਸੀ। ਸ਼ਨੀਵਾਰ 16 ਅਪ੍ਰੈਲ ਨੂੰ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਐਲਾਨ ਕੀਤਾ ਗਿਆ ਹੈ ਕਿ ਇੱਕ...
ਪਟਿਆਲਾ | ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਸਮੂਹ ਮੁੱਖ ਇੰਜੀਨੀਅਰਜ./ ਸੰਚਾਲਣ ਅਤੇ ਫੀਲਡ ਅਫਸਰਾਂ ਨੂੰ ਪੰਜਾਬ ਰਾਜ ਵਿੱਚ ਕਣਕ ਦੇ ਪੱਕਣ / ਕਟਾਈ ਸਮੇਂ ਦੌਰਾਨ ਬਿਜਲੀ ਦੇ ਸਪਾਰਕ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਕਾਰਵਾਈ ਕਰਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ|
ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਦੀਆਂ ਚੰਗਿਆੜੀਆਂ ਕਾਰਨ ਕਣਕ ਦੀ ਫ਼ਸਲ ਨੂੰ...
ਸਪੋਰਟਸ
ਬਠਿੰਡਾ ‘ਚ ਦੁਕਾਨ ਦੇ ਸਾਹਮਣੇ ਦੁਕਾਨ ਕਰਨ ‘ਤੇ ਔਰਤ ਦਾ ਕਤਲ, ਕਾਤਲ ਨੇ ਕਿਹਾ ਮੇਰੀ ਰੋਜ਼ੀ-ਰੋਟੀ ‘ਤੇ ਵੱਜ ਰਹੀ ਸੀ ਲੱਤ
Admin - 0
ਬਠਿੰਡਾ | ਸ਼ਹਿਰ ਵਿਖੇ ਐਤਵਾਰ ਨੂੰ ਇਕ ਵਿਅਕਤੀ ਵਲੋਂ ਆਪਣੀ ਰੇਹੜੀ ਸਾਹਮਣੇ ਦੁਕਾਨ ਕਰਨ ਵਾਲੇ ਪਰਿਵਾਰ ਦੀ ਔਰਤ ਨੂੰ ਚਾਕੂਆਂ ਨਾਲ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ । ਮ੍ਰਿਤਕਾ ਦਾ ਨਾਂ ਬਿਜਲੀ ਦੇਵੀ ਦੱਸਿਆ ਜਾ ਰਿਹਾ ਹੈ ਜੋ ਕਿ 47-48 ਸਾਲ ਦੀ ਸੀ । ਕਾਤਲ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਕਾਰਨ ਮੇਰੀ ਗਾਹਕੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ।...
ਸਪੋਰਟਸ
ਪਟਿਆਲਾ ‘ਚ ਕਬੱਡੀ ਪ੍ਰਮੋਟਰ ਧਰਮਿੰਦਰ ਸਿੰਘ ਦੇ ਕਤਲ ਮਾਮਲੇ ‘ਚ 7 ਅਰੋਪੀ ਗ੍ਰਿਫਤਾਰ, ਮੁੱਖ ਅਰੋਪੀ ਅਜੇ ਵੀ ਫਰਾਰ
Admin - 0
ਪਟਿਆਲਾ | ਯੂਨੀਵਰਸਿਟੀ ਦੇ ਬਾਹਰ 5 ਅਪ੍ਰੈਲ ਨੂੰ ਹੋਏ ਕਬੱਡੀ ਪ੍ਰਮੋਟਰ ਧਰਮਿੰਦਰ ਦੇ ਕਤਲ ਵਿੱਚ ਪੁਲਿਸ ਨੇ 7 ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲਿਆ । ਜਿਨ੍ਹਾਂ ਵਿਚੋਂ 4 ਅਰੋਪੀ ਅਤੇ 3 ਪਨਾਹ ਦੇਣ ਵਾਲੇ ਵਿਅਕਤੀ ਹਨ ਪਰ ਪੁਲਿਸ ਨੇ ਜਿਨ੍ਹਾਂ ਮੁੱਖ ਅਰੋਪੀਆਂ ਦੇ ਨਾਮ ਪਰਚਾ ਦਰਜ ਕੀਤਾ ਸੀ ਉਹ ਫਿਲਹਾਲ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ | ਮਹਿੰਗਾਈ ਦਾ ਤੜਕਾ ਗਰਮੀ ਦੇ ਸੀਜ਼ਨ ਵਿਚ ਹੋਰ ਵਧ ਗਿਆ ਹੈ। ਖਾਣ-ਪੀਣ ਦੀਆਂ ਚੀਜ਼ਾਂ ਦੇ ਵਧਦੇ ਰੇਟਾਂ ਕਾਰਨ ਆਮ ਬੰਦੇ ਦਾ ਬਜਟ ਘਟਦਾ ਜਾ ਰਿਹਾ ਹੈ । ਲੋਕ ਭਰਮ ਵਿਚ ਹਨ ਕਿ ਕੀ ਖਰੀਦਣ ਅਤੇ ਕੀ ਨਾਂ ਖਰੀਦਣ ਕਿਉਂਕਿ ਰਸੋਈ ਵਿਚ ਰੋਜ਼ਾਨਾ ਇਸਤੇਮਾਲ ਹੋਣ ਵਾਲਾ ਸਾਮਾਨ ਪਾਰੇ ਵਾਂਗ ਚੜ੍ਹਦਾ ਜਾ ਰਿਹਾ ਹੈ ।
ਸਰ੍ਹੋਂ ਦੇ ਤੇਲ ਦਾ...
ਅੰਮ੍ਰਿਤਸਰ | ਜ਼ਿਲੇ ਦੀ ਪੁਲਿਸ ਨੇ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਤੇ 6 ਪਿਸਤੌਲਾਂ ਬਰਾਮਦ ਕੀਤੀਆਂ ਹਨ । ਇਨ੍ਹਾਂ ਵਿਚੋਂ 4 ਗੈਂਗਸਟਰ ਦੱਸੇ ਜਾ ਰਹੇ ਹਨ।
ਇਹ ਸਾਰੇ ਨਾਜਾਇਜ਼ ਕਾਲੋਨੀਆਂ 'ਤੇ ਕਬਜ਼ਾ ਦਿਵਾਉਂਦੇ ਸਨ। ਇਹ ਖੁਲਾਸਾ ਐਸਪੀ (ਡੀ) ਮਨੋਜ ਠਾਕੁਰ ਵਲੋਂ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ...
ਨਵੀਂ ਦਿੱਲੀ | ਕੇਂਦਰ ਸਰਕਾਰ ਅਮੀਰ ਕਿਸਾਨਾਂ ਨੂੰ ਟੈਕਸ ਦੇ ਘੇਰੇ 'ਚ ਲਿਆਉਣ ਦੀ ਤਿਆਰੀ 'ਚ ਹੈ । ਅਜਿਹਾ ਦਾਅਵਾ ਕੇਂਦਰ ਸਰਕਾਰ ਨੇ ਸੰਸਦ ਦੀ ਪਬਲਿਕ ਅਕਾਊਂਟਸ ਕਮੇਟੀ (ਪੀਏਸੀ) ਵਲੋਂ ਚੁੱਕੇ ਸਵਾਲਾਂ ਦੇ ਜਵਾਬ 'ਚ ਦਿੱਤਾ। ਵੱਖ-ਵੱਖ ਮੰਤਰਾਲਿਆਂ ਦੀ ਜਵਾਬਦੇਹੀ ਤੈਅ ਕਰਨ ਲਈ ਬਣਾਈ ਸੰਸਦੀ ਕਮੇਟੀ ਨੇ ਪਿਛਲੇ ਹਫਤੇ ਕੀਤੀ ਰਿਪੋਰਟ ਵਿਚ ਸਰਕਾਰ ਨੂੰ ਖੇਤੀਬਾੜੀ ਤੋਂ ਹੋਣ ਵਾਲੀ ਆਮਦਨ...
ਅੰਮ੍ਰਿਤਸਰ
ਹੋਟਲ ‘ਚ ਵੇਚੀਆਂ ਜਾ ਰਹੀਆਂ ਸਨ ਪ੍ਰਾਈਵੇਟ ਸਕੂਲ ਦੀਆਂ ਮਹਿੰਗੀਆਂ ਕਿਤਾਬਾਂ, ਆਪ ਵਿਧਾਇਕ ਨੇ ਮਾਰੀ ਰੇਡ, ਪਈਆਂ ਭਾਜੜਾਂ
Admin - 0
ਸੇਠ ਹੁਕਮ ਚੰਦ ਸਕੂਲ ਨੂੰ ਨੋਟਿਸ ਜਾਰੀ ਕਰਕੇ 3 ਦਿਨਾਂ 'ਚ ਜਵਾਬ ਮੰਗਿਆ
ਜਲੰਧਰ | ਸੀਐਮ ਭਗਵੰਤ ਮਾਨ ਨੇ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੇਰੈਂਟਸ ਸਕੂਲ ਮੈਨੇਜਮੈਂਟ ਖਿਲਾਫ ਖੜੇ ਹੋ ਰਹੇ ਹਨ । ਸ਼ੁੱਕਰਵਾਰ ਨੂੰ ਦਾਦਾ ਕਾਲੋਨੀ 'ਚ ਈਸ਼ਾਨ ਹੋਟਲ ਦੀ ਪਹਿਲੀ ਮੰਜ਼ਿਲ 'ਤੇ ਆਪ ਵਿਧਾਇਕ ਰਮਨ ਅਰੋੜਾ ਨੇ ਰੇਡ ਮਾਰੀ। ਉਥੇ ਸੇਠ...
ਪੰਜਾਬ
ਪੰਜਾਬ ਦੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਲਈ ਵਿੱਤੀ ਸਾਲ 2022-23 ਵਿੱਚ ਬਿਜਲੀ ਦਰਾਂ ਅਤੇ ਸਬਸਿਡੀਆਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ: ਪੀ.ਐਸ.ਪੀ.ਸੀ.ਐਲ ਬੁਲਾਰਾ
Admin - 0
ਪਟਿਆਲਾ | ਪੰਜਾਬ ਦੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਲਈ 31/03/2022 ਨੂੰ ਮੌਜੂਦਾ ਬਿਜਲੀ ਦਰਾਂ ਅਤੇ ਸਬਸਿਡੀਆਂ ਨੂੰ ਚਾਲੂ ਸਾਲ (2022-23) ਵਿੱਚ 01/04/2022 ਤੋਂ ਜਾਰੀ ਰੱਖਿਆ ਜਾ ਰਿਹਾ ਹੈ, ਇਹ ਜਾਣਕਾਰੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਅੱਜ ਇੱਥੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਮਾਨਯੋਗ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਮਿਤੀ 31.03.2022 ਦੇ...
ਅੰਮ੍ਰਿਤਸਰ
ਮੋਗਾ : ਬੀ ਕੈਟਾਗਿਰੀ ਦੇ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ‘ਚ ਔਰਤ ਸਣੇ 2 ਕਾਬੂ
Admin - 0
ਮੋਗਾ | ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗਰੁੱਪ ਨੇ ਆਪਣੇ ਸੂਟਰ ਮਨਪ੍ਰੀਤ ਉਰਫ ਮੰਨੂ ਤੇ ਪ੍ਰੇਮ ਨੂੰ ਹਰਜੀਤ ਪੈਂਟਾ ਨੂੰ ਮਾਰਨ ਲਈ ਭੇਜਿਆ ਸੀ ।
ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਜਿੰਮੇਵਾਰੀ ਲੈਣ ਲਈ ਬਣਾਏ ਗਏ ਪੇਜ ਜੋ ਹੁਣ 'ਗੋਲਡੀ ਬਰਾੜ' ਦੇ ਨਾਮ ਨਾਲ ਜੁੜੀ ਹੋਈ ਹੈ, ਨੂੰ ਰੁਪਾਂਜਲੀ ਨਾਂ ਦੀ ਲੜਕੀ ਦਿੱਲੀ ਤੋਂ ਚਲਾ ਰਹੀ ਸੀ।
ਮੋਗਾ ਪੁਲਿਸ ਨੂੰ ਉਸ ਸਮੇਂ...










































