Saturday, September 12, 2026
Home Blog Page 1674
ਤਰਨਤਾਰਨ | ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਕਸਬਾ ਭਿੱਖੀਵਿੰਡ ਦੇ ਪਿੰਡ ਬਲ੍ਹੇਰ ਵਾਸੀ ਪਤੀ-ਪਤਨੀ ਨੇ ਆਰਥਿਕ ਤੰਗੀ ਕਾਰਨ ਘਰ ਤੋਂ ਦੂਰ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 3 ਬੱਚਿਆਂ ਦੇ ਮਾਤਾ-ਪਿਤਾ ਦਾ ਬਿਨਾਂ ਪੁਲਿਸ ਕਾਰਵਾਈ ਕਰਵਾਇਆ ਬੀਤੀ ਦੇਰ ਰਾਤ ਸੰਸਕਾਰ ਕਰ ਦਿੱਤਾ ਗਿਆ। ਪਿੰਡ ਦੇ ਕਰਤਾਰ ਸਿੰਘ ਨੰਬਰਦਾਰ ਤੇ ਪੰਚਾਇਤ ਮੈਂਬਰ ਬਲਦੇਵ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਫੀਸਾਂ ਨੂੰ ਲੈ ਕੇ ਕੀ ਬੋਲੇ CM ਭਗਵੰਤ ਮਾਨ ਵੇਖੋ ਵੀਡੀਓ https://www.facebook.com/punjabibulletin/videos/389470469688429
ਗੁਰਦਾਸਪੁਰ/ਡੇਰਾ ਬਾਬਾ ਨਾਨਕ | ਗੁਰਦਾਸਪੁਰ ਅਧੀਨ ਪੈਂਦੇ ਕਸਬੇ ਭੈਣੀ ਮੀਆਂ ਖਾਂ ਦੇ ਪਿੰਡ ਕਠਾਣਾ ਦੇ ਇਕ 17 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਪਿੱਛੋਂ ਮਾਪਿਆਂ ਵੱਲੋਂ ਥਾਣਾ ਭੈਣੀ ਮੀਆਂ ਖਾਂ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ। ਮਾਪਿਆਂ ਦੀ ਸੂਚਨਾ ਅਨੁਸਾਰ ਸੁਖਦੇਵ ਸਿੰਘ (17 ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਕਠਾਣੇ 23,24 ਅਪਰੈਲ ਦੀ ਦਰਮਿਆਨੀ ਰਾਤ ਨੂੰ  ਗੰਨਾ ਟਰਾਲੀ ਲੈ ਕੇ ਮੁਕੇਰੀਆਂ...
ਫਿਰੋਜ਼ਪੁਰ | ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਅਲੀਪੁਰ ਦੇ ਰਹਿਣ ਵਾਲੇ ਪਰਿਵਾਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਸਰਕਾਰੀ ਹਸਪਤਾਲ ਦੇ ਡਾ. ਆਕਾਸ਼ਦੀਪ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਜ਼ਖਮੀ ਹਾਲਤ 'ਚ ਲਿਆਂਦਾ ਗਿਆ ਜਿਸਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਫਿਰੋਜ਼ਪੁਰ ਤੋਂ ਆਪਣੇ ਪਿੰਡ ਅਲੀਪੁਰ...
जालंधर | एनजीओ वारियर्स ग्रुप ने आज जालंधर हाइट्स सोसायटी में एक मेडिकल कैँप लगवाया गया। इसमें 126 मरीजों की जांच की गई। आम आदमी पार्टी नेता सुरिंदर सिंह सोढ़ी (आईपीएस सेवानिवृत्त) ने शिविर का उद्घाटन किया और कहा कि एनजीओ मानवता की महान सेवा कर रहा है। उन्होंने कहा कि यह समय की आवश्यकता है कि हर सामाजिक संगठन इस...
ਹੁਸ਼ਿਆਰਪੁਰ | ਪੰਜਾਬ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਨਿੱਜੀ ਸਕੂਲਾਂ ਵਿੱਚ ਮਾਪਿਆਂ ਦੀ ਲੁੱਟ ਨੂੰ ਰੋਕਣ ਲਈ ਭਾਵੇਂ ਸਰਕਾਰਾਂ ਵਲੋਂ ਦਾਅਵੇ ਕੀਤੇ ਜਾਂਦੇ ਹਨ ਪਰ ਜਮੀਨੀ ਹਕੀਕਤ ਵਿੱਚ ਨਿੱਜੀ ਸਕੂਲਾਂ ਵਿੱਚ ਮਾਪਿਆਂ ਦੀ ਲੁੱਟ ਅੱਜ ਵੀ ਜਾਰੀ ਹੈ। ਗੜ੍ਹਸ਼ੰਕਰ ਦੇ ਪਿੰਡ ਪਾਰੋਵਾਲ 'ਚ ਦੁਆਬਾ ਪਬਲਿਕ ਸਕੂਲ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮਨਮਾਨੀਆਂ ਕਾਰਨ ਅੱਜ ਬੱਚਿਆਂ ਦੇ ਮਾਪਿਆਂ ਦਾ...
ਪੰਜਾਬ/ਹਿਮਾਚਲ | ਪੰਜਾਬ ਹਿਮਾਚਲ ਸਰਹੱਦ ਤੇ ਕਿਸੇ ਅਣਪਛਾਤੇ ਵਿਅਕਤੀ ਨੇ ਪੰਜ ਰਾਊਂਡ ਫਾਇਰ ਕਰਕੇ ਇੱਕ ਮਹਿਲਾ ਤੇ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ। ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਨੌਜਵਾਨ ਨੂੰ ਹਿਮਾਚਲ ਦੇ ਟਾਂਡਾ ਲਈ ਰੈਫਰ ਕਰ ਦਿੱਤਾ। ਜਾਣਕਾਰੀ ਮੁਤਾਬਿਕ ਰੱਖਿਆ ਦੇਵੀ ਪਤਨੀ ਤਰਸੇਮ ਲਾਲ ਵਾਸੀ ਢੋਲਵਾਹਾ ਤੇ ਰਜਨੀਸ਼ ਪੁੱਤਰ ਸੁਖਰਾਮ ਵਾਸੀ ਟੇਂਟਵਾ ਢੋਲਵਾਹਾ ਪੰਜਾਬ ਤੋਂ ਹਿਮਾਚਲ ਆਪਣੇ...
ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੋਲਿਆ ਗਿਆ ਝੂਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿਚ 1 ਲੱਖ ਕਰੋੜ ਰੁਪਏ ਦੀ ਮੰਗ ਕਰਨ ਨਾਲ ਬੇਨਕਾਬ ਹੋ ਗਿਆ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ। ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ...
ਮੋਹਾਲੀ/ਐਸ਼ਏਐਸਨਗਰ | ਮੋਹਾਲੀ ਪੁਲਿਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਗੱਲ ਦੀ ਪੁਸ਼ਟੀ ਐਸਐਸਪੀ ਮੋਹਾਲੀ ਨੇ ਕੀਤੀ ਹੈ। ਐਸਐਸਪੀ ਮੋਹਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੋਹਾਲੀ ਪੁਲਿਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਹੈ। ਐਸ.ਐਸ.ਪੀ ਨੇ ਦੱਸਿਆ ਕਿ ਬੰਬੀਹਾ...
ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਚੰਡੀਗੜ੍ਹ | CM ਭਗਵੰਤ ਨੇ ਅੱਜ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਵਾਧਾ ਕੀਤਾ ਸੀ ਕਿ ਸਰਕਾਰ ਬਣਨ ਤੇ ਉਹ ਮੁਲਾਜ਼ਮਾਂ ਨੂੰ ਪੱਕੇ ਕਰਨਗੇ। ਇਸੇ ਦਾ ਐਲਾਨ ਅੱਜ CM ਭਗਵੰਤ ਮਾਨ ਨੇ ਕੀਤਾ ਹੈ। ਸੁਣੋ ਭਗਵੰਤ ਮਾਨ ਨੇ ਕੀ-ਕੀ ਕਿਹਾ https://youtu.be/SlutEYUOrvA
- Advertisement -

MOST POPULAR