Saturday, September 12, 2026
Home Blog Page 1676
ਜਲੰਧਰ | ਮਸ਼ਹੂਰ ਕਬੱਡੀ ਖਿਡਾਰੀ ਨੰਗਲ ਅੰਬੀਆਂ ਦਾ ਅੱਜ ਜਲੰਧਰ ਵਿੱਚ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਦਾ ਮਰਡਰ ਚੱਲਦੇ ਟੂਰਨਾਮੈਂਟ ਦੌਰਾਨ ਹੋਇਆ ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੋਮਵਾਰ ਸ਼ਾਮ ਜਲੰਧਰ ਜਿਲੇ ਦੇ ਪਿੰਡ ਮੱਲੀਆਂ ਖੁਰਦ ਵਿੱਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸ ਦੌਰਾਨ ਉੱਥੇ ਸਵਿਫਟ ਕਾਰ ਵਿੱਚ ਸਵਾਰ ਹੋ ਕੇ 4 ਮੁੰਡੇ...
ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) | ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਅਹੁੱਦੇ ਦਾ ਸਹੁੰ ਚੁੱਕ ਸਮਾਗਮ ਕਰਵਾਉਣ ਲਈ 16 ਮਾਰਚ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ...
ਯੂਕ੍ਰੇਨ | ਰੂਸ ਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਦਾ ਖਾਮਿਆਜ਼ਾ ਭਾਰਤੀ ਵਿਦਿਆਰਥੀਆਂ ਨੂੰ ਚੁੱਕਣਾ ਪੈ ਰਿਹਾ ਹੈ। ਯੂਕ੍ਰੇਨ ਵਿੱਚ ਅੱਜ ਹਰੋਜਤ ਸਿੰਘ ਨਾਂ ਦੇ ਇੱਕ ਪੰਜਾਬੀ ਸਟੂਡੈਂਟ ਨੂੰ ਗੋਲੀ ਲੱਗ ਗਈ। ਹਰਜੋਤ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਸੋਸ਼ਲ ਮੀਡੀਆ ਉੱਤੇ ਜਾਰੀ ਕੀਤੇ ਮੈਸੇਜ ਵਿੱਚ ਹਰਜੋਤ ਸਿੰਘ ਨੇ ਲਿੱਖਿਆ ਹੈ ਕਿ ਉਹ ਕਾਰ ਵਿੱਚ ਇਵੀਵ ਸ਼ਹਿਰ ਜਾ ਰਹੇ ਸਨ ਕਿ...
ਤਰਨਤਾਰਨ (ਬਲਜੀਤ ਸਿੰਘ) | ਮੁਹੱਲਾ ਮੁਰਾਦਪੁਰਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕਲਯੁਗੀ ਪਿਓ ਵੱਲੋਂ ਆਪਣੀ 5 ਮਹੀਨੇ ਦੀ ਬੱਚੀ ਨੂੰ ਜ਼ਮੀਨ ’ਤੇ ਪਟਕ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਾਸੂਮ ਬੱਚੀ ਦੀ ਪਛਾਣ ਸੋਰਬੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਲਿਆ। ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਦੇ 22 ਸਾਲਾਂ ਦੇ ਸੇਵਾਦਾਰ ਧਰਮਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਆਤਮਹੱਤਿਆ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰਾਂ ਉਪਰ ਨੌਜਵਾਨ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ...
ਖੀਵ (ਯੂਕ੍ਰੇਨ) | ਰੂਸ ਅਤੇ ਯੂਕ੍ਰੇਨ ਦੀ ਜੰਗ ਵਿਚਾਲੇ ਭਾਰਤ ਲਈ ਇੱਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਯੂਕ੍ਰੇਨ ਦੀ ਸ਼ਹਿਰ ਖਾਰਖੀਵ ਵਿੱਚ ਗੋਲੀਬਾਰੀ ਦੌਰਾਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਖਾਰਖੀਵ ਬੌਰਡਰ 'ਤੇ ਵਸਿਆ ਸ਼ਹਿਰ ਹੈ। ਇੱਥੇ ਹਾਲਾਤ ਕਾਫੀ ਖਰਾਬ ਹੋ ਚੁੱਕੇ ਹਨ। ਅੱਜ ਸਵੇਰ ਤੋਂ ਹੀ...
ਖੀਵ (ਯੂਕ੍ਰੇਨ) | ਰੂਸ ਅਤੇ ਯੂਕ੍ਰੇਨ ਦੀ ਜੰਗ ਵਿਚਾਲੇ ਭਾਰਤ ਲਈ ਇੱਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਯੂਕ੍ਰੇਨ ਦੀ ਸ਼ਹਿਰ ਖਾਰਖੀਵ ਵਿੱਚ ਗੋਲੀਬਾਰੀ ਦੌਰਾਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਖਾਰਖੀਵ ਬੌਰਡਰ 'ਤੇ ਵਸਿਆ ਸ਼ਹਿਰ ਹੈ। ਇੱਥੇ ਹਾਲਾਤ ਕਾਫੀ ਖਰਾਬ ਹੋ ਚੁੱਕੇ ਹਨ। ਅੱਜ ਸਵੇਰ ਤੋਂ ਹੀ...
ਸ੍ਰੀ ਮੁਕਤਸਰ ਸਾਹਿਬ | ਕਾਰਾਂ ਦੀ ਭਿਆਨਕ ਟੱਕਰ 'ਚ ਮਾਂ-ਪੁੱਤ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 3 ਗੰਭੀਰ ਜ਼ਖ਼ਮੀ ਵੀ ਹੋਏ ਹਨ। ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋੜ 'ਤੇ ਪਿੰਡ ਵੜਿੰਗ ਕੋਲ ਦੇਰ ਰਾਤ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਦੋਵੇਂ ਮਾਂ-ਪੁੱਤ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸ੍ਰੀ...
ਮੋਗਾ (ਤਨਮਯ) | ਸਵੇਰੇ-ਸਵੇਰੇ ਹੋਏ ਇੱਕ ਖਤਰਨਾਕ ਹਾਦਸੇ 'ਚ ਕਈ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ। ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਸਕੂਲੀ ਬੱਚਿਆਂ ਨਾਲ ਭਰੀ ਇਕ ਬੱਸ ਦੀ ਟਰੱਕ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਈ ਬੱਚੇ ਜ਼ਖਮੀ ਹੋ ਗਏ। ਇੱਕ ਟੀਚਰ ਦੀ ਲੱਤ ਵੀ ਟੁੱਟ ਗਈ। ਸਕੂਲ ਬਸ ਡਰਾਈਵਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ 4...
ਚੰਡੀਗੜ੍ਹ | ਪੰਜਾਬ ਵਿਚ ਬਾਲੀਵੁੱਡ ਸਿਤਾਰੇ ਸੋਨੂ ਸੂਦ ਮੁਸੀਬਤ ਵਿੱਚ ਫਸ ਗਏ ਹਨ। ਚੋਣ ਕਮਿਸ਼ਨ ਨੇ ਕੱਲ੍ਹ (20 ਫਰਵਰੀ) ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ, ਜਿਸ ਤੋਂ ਬਾਅਦ ਉਸ ਦੇ ਖਿਲਾਫ ਥਾਣਾ ਸਦਰ ਮੋਗਾ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 188 ਆਈਪੀਸੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ...
- Advertisement -

MOST POPULAR