Home Blog Page 168
ਬਿਹਤਰ ਤਾਲਮੇਲ ਤੇ ਨਿਗਰਾਨੀ ਲਈ ਐਸ.ਡੀ.ਐਮ. ਆਦਮਪੁਰ ਨੋਡਲ ਅਫ਼ਸਰ ਨਿਯੁਕਤ ਜਲੰਧਰ, 22 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਗਨੀਵੀਰ ਵਾਯੂ ਇਨਟੇਕ-01/2026 ਲਈ ਜਲੰਧਰ ਵਿਖੇ 24 ਅਗਸਤ ਤੋਂ 6 ਸਤੰਬਰ 2025 ਤੱਕ ਹੋਣ ਵਾਲੀ ਭਰਤੀ ਰੈਲੀ ਲਈ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਲੋੜੀਂਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਾ. ਅਗਰਵਾਲ ਨੇ...
- ਐਸ.ਡੀ.ਐਮਜ਼ 31 ਜੁਲਾਈ ਤੱਕ ਕਰਨਗੇ ਸਰਕਾਰੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਪਛਾਣ, ਸਰਕਾਰੀ ਮਾਲਕੀ ਦੇ ਲਗਾਉਣਗੇ ਸਾਈਨ ਬੋਰਡ - ਡਿਪਟੀ ਕਮਿਸ਼ਨਰ ਨੇ ਉਚ ਪੱਧਰੀ ਮੀਟਿੰਗ 'ਚ ਕੀਤੀ ਸਖ਼ਤ ਹਦਾਇਤ - ਕਿਹਾ, ਬਣਾਏ ਜਾਣਗੇ ਖੇਡ ਮੈਦਾਨ ਅਤੇ ਪਾਰਕ, ਐਸ.ਡੀ.ਐਮਜ਼ ਨਾਜਾਇਜ਼ ਕਬਜ਼ਾ ਛੁਡਾ ਕੇ ਸਰਵਉਤਮ ਵਰਤੋਂ ਲਈ ਤਜਵੀਜ਼ਾਂ ਭੇਜਣ ਜਲੰਧਰ, 22 ਜੁਲਾਈ ::ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਖ਼ਤ ਮੁਹਿੰਮ...
• ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ • ਸੂਬੇ ਵਿੱਚੋਂ ਨਸ਼ਿਆਂ ਦਾ ਦਾਗ ਧੋਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ • ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ ਧੂਰੀ (ਸੰਗਰੂਰ), 21 ਜੁਲਾਈ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ...
ਲੋਕ 450 ਦੇ ਕਰੀਬ ਨਾਗਰਿਕ ਸੇਵਾਵਾਂ ਦਾ ਲੈ ਸਕਦੇ ਨੇ ਲਾਭ ਟਰਾਂਸਪੋਰਟ ਵਿਭਾਗ ਦੀਆਂ 27 ਅਤੇ ਮਾਲ ਵਿਭਾਗ ਦੀਆਂ 5 ਹੋਰ ਸੇਵਾਵਾਂ ਸੇਵਾ ਕੇਂਦਰ ਤੋਂ ਮਿਲਣਗੀਆਂ ਸ਼ਹੀਦ ਭਗਤ ਸਿੰਘ ਨਗਰ, 21 ਜੁਲਾਈ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ ਜਿੱਥੇ ਲੋਕ ਵੱਖ-ਵੱਖ ਵਿਭਾਗਾਂ...
ਪੰਜਾਬ ਭਰ ਤੋਂ 430 ਨਾਮਜ਼ਦਗੀਆਂ ਵਿਚੋਂ ਚੁਣੀ ਗਈ ਡਾ. ਗਿੱਲ – ਸਸਤੇਨੀਬਿਲਟੀ ਅਤੇ ਸਿੱਖਿਆ ਵਿੱਚ ਨਵਾਪਰਾਲਿਆਂ ਲਈ ਮਿਲਿਆ ਇਨਾਮ ਇਹ ਇਨਾਮ ਨੇਸ਼ਨਲ ਏਜੂਟ੍ਰੱਸਟ ਆਫ ਇੰਡੀਆ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਏ ਸਮਾਰੋਹ ਦੌਰਾਨ ਦਿੱਤਾ ਗਿਆ ਸੀ.ਟੀ. ਯੂਨੀਵਰਸਿਟੀ ਨੂੰ ਇਹ ਐਲਾਨ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਡੀਨ ਅਕੈਡਮਿਕਸ ਡਾ. ਸਿਮਰਨਜੀਤ ਕੌਰ ਗਿੱਲ ਨੂੰ “ਬੈਸਟ ਪ੍ਰਿੰਸੀਪਲ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ...
ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਸਮਾਗਮ ਚੰਡੀਗੜ੍ਹ, 21 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ...
ਜਲੰਧਰ, 21 ਜੁਲਾਈ : ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਜੁਲਾਈ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ...
ਸਕੂਲਾਂ ਨੂੰ ਸੇਫ ਸਕੂਲ ਵਾਹਨ ਸਕੀਮ ਤਹਿਤ ਸਾਰੇ ਦਸਤਾਵੇਜ ਦਰੁਸਤ ਰੱਖਣ ਦੀਆਂ ਹਦਾਇਤਾਂ ਜਲੰਧਰ, 20 ਜੁਲਾਈ - ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਜਾਂਦੇ ਵਿਦਿਆਰਥੀਆਂ ਲਈ ਸੁਰੱਖਿਅਤ ਅਵਾਜਾਈ ਨੂੰ ਯਕੀਨੀ ਬਣਾਉਣ ਲਈ ਅੱਜ ਸਹਾਇਕ ਟਰਾਂਸਪੋਰਟ ਅਫ਼ਸਰ ਕਮਲੇਸ਼ ਕੁਮਾਰੀ ਵਲੋਂ ਇਸ ਸਕੀਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਿੱਤ ਸਕੂਲ ਪ੍ਰਬੰਧਕਾਂ ਨਾਲ ਲੜੀਵਾਰ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ, ਜਿਸ...
ਜਲੰਧਰ, 20 ਜੁਲਾਈ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਐਤਵਾਰ ਨੂੰ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਫੌਜਾ ਸਿੰਘ ਦੇ ਜੱਦੀ ਪਿੰਡ ਬਿਆਸ ਵਿਖੇ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਕਟਾਰੀਆ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਲਾਵਾਂ ਭੇਟ ਕੀਤੀਆਂ। ਫੌਜਾ ਸਿੰਘ ਦਾ 14 ਜੁਲਾਈ ਨੂੰ...
* ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ * ਕਿਹਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦਾ ਹਾਲ ਨਾਭਾ ਜੇਲ੍ਹ 'ਚ ਦੇਖੋ * ਸੂਬਾ ਸਰਕਾਰ ਵੱਲੋਂ ਆਗਾਮੀ ਦਿਨਾਂ ਵਿੱਚ ਸ਼ੁਰੂ ਕੀਤੇ ਜਾਣਗੇ ਕਈ ਨਵੇਂ ਲੋਕ-ਪੱਖੀ ਉਪਰਾਲੇ * ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਮਹੱਤਵਪੂਰਨ ਕਦਮਾਂ ਦਾ ਕੀਤਾ ਜ਼ਿਕਰ ਧੂਰੀ (ਸੰਗਰੂਰ), 20 ਜੁਲਾਈ ਸੂਬੇ ਦੇ ਵਿਕਾਸ...
- Advertisement -

MOST POPULAR