ਜਲੰਧਰ | ਕੋਰੋਨਾ ਮਰੀਜਾਂ ਦੀ ਗਿਣਤੀ 'ਚ ਸ਼ੁਕਰਵਾਰ ਨੂੰ 255 ਦਾ ਵਾਧਾ ਹੋਇਆ ਹੈ। ਕੁੱਲ ਕੇਸਾਂ ਦੀ ਗਿਣਤੀ 64543, ਜਦਕਿ ਐਕਟਿਵ ਕੇਸ 872 ਤੱਕ ਪਹੁੰਚ ਗਏ ਹਨ।
ਮਿਲਟਰੀ ਹਸਪਤਾਲ ਤੋਂ 19 ਕੋਰੋਨਾ ਮਰੀਜਾਂ ਦੀ ਪੁਸ਼ਟੀ ਹੋਈ ਹੈ। ਸ਼ਹੀਦ ਊਧਮ ਸਿੰਘ ਨਗਰ, ਜੀਟੀਬੀ ਨਗਰ, ਸੇਂਟਰਲ ਟਾਊਨ, ਦੋਸਾਂਝ ਕਲਾਂ, ਐਲਡਿਗੋ ਗ੍ਰੀਨ, ਅਰਬਨ ਅਸਟੇਟ, ਛੋਟੀ ਬਾਰਾਦਰੀ, ਬਸਤੀ ਗੁਜਾਂ, ਮਾਡਲ ਟਾਊਨ, ਨਿਊ ਜਵਾਹਰ ਨਗਰ...
ਜਲੰਧਰ | ਆਮ ਆਦਮੀ ਪਾਰਟੀ ਵਰਕਰਾਂ 'ਚ ਟਿਕਟਾਂ ਨੂੰ ਲੈ ਕੇ ਜ਼ਬਰਦਸਤ ਹੱਥੋਪਾਈ ਹੋਈ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਜਲੰਧਰ ਪ੍ਰੈਸ ਕਲੱਬ ਵਿੱਚ ਕੁਝ ਲੀਡਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾ ਰਹੇ ਸਨ ਇਸ ਦੌਰਾਨ ਹੰਗਾਮਾ ਹੋ ਗਿਆ।
ਆਪ ਦੇ ਲੀਡਰ ਡਾ. ਸ਼ਿਵ ਦਿਆਲ ਮਾਲੀ ਅਤੇ ਇਕਬਾਲ ਸਿੰਘ ਢੀਂਡਸਾ ਆਪਣੇ ਸਮੱਰਥਕਾਂ ਨਾਲ ਪਹੁੰਚੇ ਸਨ ਇਸੇ ਦੌਰਾਨ...
ਅੰਮ੍ਰਿਤਸਰ
IELTS ਦਾ ਕੋਰਸ ਕਰਵਾਉਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, 40 ਹਜ਼ਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ
Admin - 0
ਚੰਡੀਗੜ੍ਹ | ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ।
ਕੈਂਬ੍ਰਿਜ ਯੂਨੀਵਰਸਿਟੀ ਪ੍ਰੈਸ ਇੰਡੀਆ, ਕੈਂਬ੍ਰਿਜ ਯੂਨੀਵਰਸਿਟੀ ਪ੍ਰੈਸ ਯੂਕੇ ਦੀ ਇੱਕ ਸਹਾਇਕ ਕੰਪਨੀ ਹੈ, ਜੋ ਕਿ ਕੈਂਬ੍ਰਿਜ ਦਾ ਪ੍ਰਕਾਸ਼ਨ ਕਾਰੋਬਾਰ ਹੈ ਅਤੇ ਵਿਦਿਅਕ...
ਜਲੰਧਰ
ਸਾਡੀ ਦੇਸ਼ ਭਗਤੀ ‘ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ: ਮੁੱਖ ਮੰਤਰੀ ਦੀ ਮੋਦੀ ਨੂੰ ਦੋ-ਟੁੱਕ
Admin - 0
ਮਾਛੀਵਾੜਾ ਸਾਹਿਬ | ਪੰਜਾਬ ਦੀ ਰਾਸ਼ਟਰਵਾਦੀ ਸਾਖ਼ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਕਦੇ ਵੀ ਦੇਸ਼ ਲਈ ਕੁਰਬਾਨੀਆਂ ਕਰਨ ਤੋਂ ਝਿਜਕ ਨਹੀਂ ਦਿਖਾਈ ਅਤੇ ਉਹ ਵੀ ਦੇਸ਼ ਦੇ ਹੋਰ ਵਰਗਾਂ ਵਾਂਗ ਦੇਸ਼ ਭਗਤ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਫਿਰੋਜ਼ਪੁਰ ਵਿਖੇ ਬਿਨਾਂ ਸੰਬੋਧਨ ਕੀਤੇ ਵਾਪਸ...
ਕ੍ਰਾਇਮ ਅਤੇ ਨਸ਼ਾ
ਥਾਣੇ ਦੀ ਪੁਲਿਸ ਗਈ ਸੀ PM ਮੋਦੀ ਦੀ ਸੁਰੱਖਿਆ ਲਈ, 2 ਸ਼ਰਾਬ ਤਸਕਰ ਹਵਾਲਾਤ ਦਾ ਤਾਲਾ ਤੋੜ ਭੱਜੇ
Admin - 0
ਜਲੰਧਰ | PM ਮੋਦੀ ਦੀ ਸੁਰੱਖਿਆ ਲਈ ਗਈ ਥਾਣਾ ਟੀਮ ਦਾ ਫਾਇਦਾ ਚੁੱਕਦਿਆਂ 2 ਆਰੋਪੀ ਹਵਾਲਾਤ ਚੋਂ ਫਰਾਰ ਹੋ ਗਏ।
ਲਾਂਬੜਾ ਥਾਣੇ ਦੀ ਪੁਲਿਸ ਨੇ 2 ਸ਼ਰਾਬ ਤਸਕਰਾਂ ਨੂੰ ਫੜਿਆ ਸੀ ਜਦੋਂ ਫੋਰਸ PM ਦੀ ਸੁਰੱਖਿਆ ਲਈ ਗਈ ਤਾਂ ਦੋਵੇਂ ਭੱਜ ਗਏ।
ਐੱਸਐੱਚਓ ਸੁਖਦੀਪ ਸਿੰਘ ਨੇ ਦੱਸਿਆ ਕਿ ਥਾਣੇ ਦੀ ਸਾਰੀ ਫੋਰਸ ਵੀਆਈਪੀ ਲਈ ਗਈ ਹੋਈ ਸੀ। ਥਾਣੇ 'ਚ ਸਿਰਫ ਮੁਨਸ਼ੀ...
ਐਸਏਐਸ ਨਗਰ/ਮੋਹਾਲੀ
ਫਿਜੀਕਲ ਟਰੇਨਿੰਗ ਇੰਸਟ੍ਰਕਟਰਾਂ (ਪੀਟੀਆਈ) ਦੀਆਂ 2000 ਪੋਸਟਾਂ ਕੱਢੇਗੀ ਪੰਜਾਬ ਸਰਕਾਰ, 29 ਹਜ਼ਾਰ ਮਿਲੇਗੀ ਤਨਖਾਹ
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ | ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29200 ਰੁਪਏ ਪ੍ਰਤੀ ਮਹੀਨਾ ਤਨਖਾਹ ਨਾਲ ਫਿਜੀਕਲ ਟਰੇਨਿੰਗ ਇੰਸਟ੍ਰਕਟਰ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ...
ਜਲੰਧਰ/ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕੈਬਿਨੇਟ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ...
ਅੰਮ੍ਰਿਤਸਰ
ਬਜ਼ੁਰਗਾਂ, ਵਿਧਵਾਵਾਂ, ਬਿਨਾ ਆਸਰੇ ਵਾਲੀਆਂ ਔਰਤਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1-1 ਹਜ਼ਾਰ ਰੁਪਏ ਤੁਰੰਤ ਦੇਵੇਗੀ ਚੰਨੀ ਸਰਕਾਰ, ਪੜ੍ਹੋ ਪੂਰਾ ਫੈਸਲਾ
Admin - 0
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕੈਬਿਨੇਟ ਨੇ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸਨ/ਵਿੱਤੀ ਸਹਾਇਤਾ ਤੋਂ ਇਲਾਵਾ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਅਦਾਇਗੀ...
ਜਲੰਧਰ | ਪੰਜਾਬ ਦੇ ਜਲੰਧਰ ਚ ਕੋਰੋਨਾ ਦੀ ਤੀਸਰੀ ਲਹਿਰ ਚ ਪਹਿਲੀ ਮੌਤ ਹੋ ਗਈ ਹੈ। ਮਰਨ ਵਾਲਾ 33 ਸਾਲ ਦਾ ਕੁਨਾਲ ਕਪੂਰ ਲਕਸ਼ਮੀਪੁਰਾ ਦਾ ਰਹਿਣ ਵਾਲਾ ਸੀ। ਉਸ ਦੇ 2 ਬੱਚੇ ਹਨ। ਮ੍ਰਿਤਕ ਨੂੰ 3 ਦਿਨ ਪਹਿਲਾ ਹੀ ਕੋਰੋਨਾ ਦੇ ਲੱਛਣ ਮਹਿਸੂਸ ਹੋ ਰਹੇ ਸਨ। ਇਸ ਤੋਂ ਬਾਅਦ ਉਸ ਨੇ ਆਪਣਾ ਐਕਸ-ਰੇ ਕਰਵਾਇਆ।
ਐਕਸ ਰੇ ਨੂੰ ਵੇਖਦੇ ਹੋਏ ਡਾਕਟਰ...
ਫਿਰੋਜ਼ਪੁਰ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸ਼ਨ ਪੰਜਾਬ ਤਹਿਤ ਅੱਜ ਫਿਰੋਜ਼ਪੁਰ 'ਚ ਆਉਣਾ ਸੀ ਪਰ ਖਰਾਬ ਮੌਸਮ ਕਾਰਨ ਫੇਰੀ ਨੂੰ ਰੱਦ ਕਰਨਾ ਪਿਆ।
ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨੇ ਪੰਜਾਬ ਦਾ ਦੌਰਾ ਕਰਨਾ ਸੀ। ਇਸ ਰੈਲੀ ਨੂੰ ਲੈ ਕੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਰੈਲੀ ਵਾਲੀ ਥਾਂ ਲਿਜਾਇਆ ਜਾ ਰਿਹਾ ਸੀ।
ਇਸੇ...










































