Home Blog Page 1686
ਮੋਗਾ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਹਰ ਮਹੀਨੇ ਦਿੱਤੇ ਜਾਣਗੇ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇੱਕ ਪਰਿਵਾਰ ਵਿੱਚ ਸੱਸ, ਨੂੰਹ...
ਅਰਰੀਆ 'ਚ ਇੱਕ ਸਥਾਨਕ ਪੱਤਰਕਾਰ ਨੂੰ ਅਪਰਾਧੀ ਨੇ ਗੋਲੀ ਮਾਰ ਦਿੱਤੀ। ਗੋਲੀਬਾਰੀ ਦੀ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਰਹੇ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰ ਲਿਆ ਤੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ। ਬਿਹਾਰ | ਬਿਹਾਰ ਦੇ ਅਰਰੀਆ 'ਚ ਅਪਰਾਧੀ ਨੇ ਇੱਕ ਸਥਾਨਕ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਪੱਤਰਕਾਰ ਨੂੰ ਇਲਾਜ ਲਈ...
ਲੁਧਿਆਣਾ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਹੋਈ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹਿਆ। ਉਨ੍ਹਾਂ ਪੁੱਛਿਆ ਕਿ ਦਿੱਲੀ ਵਿੱਚ ਕੀ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ਦਿੱਤੀ? ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਮਾਡਲ ਦੀ ਤੁਲਨਾ ਦਿੱਲੀ ਮਾਡਲ ਨਾਲ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਉਦਯੋਗਾਂ ਨੂੰ ਬਿਜਲੀ ਪੰਜਾਬ ਨਾਲੋਂ ਮਹਿੰਗੀ ਮਿਲਦੀ ਹੈ।...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ ਤੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਆਪਣੇ ਘਰ ਵਾਪਸ ਪਰਤ ਜਾਣਗੇ ਪਰ ਅਜਿਹਾ ਹੁੰਦਾ ਨਹੀਂ ਦਿਖਾਈ ਰਿਹਾ। ਕਿਸਾਨ ਆਪਣੀਆਂ 6 ਨੁਕਾਤੀ ਮੰਗਾਂ 'ਤੇ ਅੜੇ ਹੋਏ ਹਨ। ਉਨ੍ਹਾਂ ਪ੍ਰਧਾਨ...
ਪਟਿਆਲਾ | ਪਿੰਡ ਰਾਮਪੁਰ 'ਚ ਚੱਲ ਰਹੀ ਵਿਆਹ ਦੀ ਪਾਰਟੀ 'ਚ ਡੀਜੇ 'ਤੇ ਗੀਤ ਵਜਾਉਣ ਨੂੰ ਲੈ ਕੇ ਪਿੰਡ ਦੇ 2 ਨੌਜਵਾਨਾਂ 'ਚ ਤਕਰਾਰ ਹੋ ਗਈ, ਜਿਸ ਤੋਂ ਬਾਅਦ ਆਰੋਪੀ ਪੱਖ ਉਥੋਂ ਚਲਾ ਗਿਆ। ਰਾਤ 10:30 ਵਜੇ ਪਾਰਟੀ ਦੀ ਸਮਾਪਤੀ ਤੋਂ ਬਾਅਦ ਜਦੋਂ ਦੋਵੇਂ ਭਰਾ ਮੋਟਰਸਾਈਕਲ 'ਤੇ ਘਰ ਜਾਣ ਲੱਗੇ ਤਾਂ ਆਰੋਪੀਆਂ ਨੇ ਉਨ੍ਹਾਂ 'ਤੇ ਕਿਰਚ ਨਾਲ ਹਮਲਾ ਕਰ...
ਪਠਾਨਕੋਟ | ਪਠਾਨਕੋਟ 'ਚ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਕੈਂਪ ਦੇ ਗੇਟ ਕੋਲ ਕੀਤਾ ਗਿਆ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਜਿਸ ਤਰ੍ਹਾਂ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕੇ ਦੀ ਇਹ ਘਟਨਾ ਵਾਪਰੀ ਹੈ, ਉਸ ਨੂੰ ਕਾਫੀ ਗੰਭੀਰ...
ਸ੍ਰੀ ਮੁਕਤਸਰ ਸਾਹਿਬ | ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ 'ਤੇ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਉਰਫ ਡਿੰਪੀ ਢਿੱਲੋਂ ਦੀ ਮਾਲਕੀ ਵਾਲੀਆਂ ਨਿਊ ਦੀਪ ਕੰਪਨੀ ਦੇ ਨਾਂ ਦੀਆਂ 22 ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਜਿਨ੍ਹਾਂ ਰੂਟਾਂ 'ਤੇ ਇਹ ਬੱਸਾਂ ਚੱਲਦੀਆਂ ਸਨ, ਉਨ੍ਹਾਂ 'ਤੇ ਹੁਣ ਪੀਆਰਟੀਸੀ ਜਾਂ ਪੰਜਾਬ ਰੋਡਵੇਜ਼ ਦੀਆਂ...
ਸ੍ਰੀ ਮੁਕਤਸਰ ਸਾਹਿਬ | ਕੱਚਾ ਭਾਗਸਰ ਰੋਡ 'ਤੇ ਬੀਤੀ ਸਵੇਰ 8 ਵਜੇ ਲੜਕੀ ਨਾਲ ਛੇੜਛਾੜ ਕਰਨ 'ਤੇ ਵਿਰੋਧ ਕੀਤਾ ਤਾਂ ਬਲੈਰੋ ਸਵਾਰ ਬਦਮਾਸ਼ਾਂ ਨੇ ਲੜਕੀ ਦੀ ਮਾਂ ਨੂੰ ਗੱਡੀ ਥੱਲੇ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਵਰਿੰਦਰ ਨੇ ਦੱਸਿਆ ਕਿ ਮੇਰੀ ਘਰਵਾਲੀ ਬੰਤੀ ਦੇਵੀ (35) ਤੇ ਲੜਕੀ ਸਵੇਰ...
ਜਲੰਧਰ | ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਅੰਮ੍ਰਿਤਪਾਲ ਸਿੰਘ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਅਸਫਲ ਰਹੀ, ਆਮ ਆਦਮੀ ਕਹਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦਾ ਅਸਲੀ ਰੂਪ ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਦੋਂ ਤੋਂ...
ਜਲੰਧਰ | ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਅੱਜ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੰਜਾਬੀ ਲੋਕ ਗਾਇਕੀ ਵਿਚ ਵੱਡਾ ਯੋਗਦਾਨ ਹੈ। ਮਰਹੂਮ ਗੁਰਮੀਤ ਬਾਵਾ ਦੇ ਨਾਂ ਕਈ ਰਾਸ਼ਟਰੀ ਐਵਾਰਡ ਵੀ ਦਰਜ ਹਨ। ਉਹ ਆਪਣੀ ਹੇਕ ਲਈ ਹੀ ਜਾਣੇ ਜਾਂਦੇ ਹਨ। ਉਨ੍ਹਾਂ ਦੇ ਨਾਂ 45 ਸੈਕੰਡ ਲੰਮੀ ਹੇਕ ਲਾਉਣ ਦਾ ਰਿਕਾਰਡ ਦਰਜ ਹੈ। ਦੱਸ ਦੇਈਏ ਕਿ ਗਾਇਕੀ...
- Advertisement -

MOST POPULAR