ਕ੍ਰਾਇਮ ਅਤੇ ਨਸ਼ਾ
ਅਖਿਲੇਸ਼ ਯਾਦਵ ਦੇ ਕਰੀਬੀ ਪੁਸ਼ਪਰਾਜ ਜੈਨ ਦੇ ਟਿਕਾਣਿਆਂ ‘ਤੇ ਛਾਪਾ, ਇਕ ਹੋਰ ਪਰਫਿਊਮ ਕਾਰੋਬਾਰੀ ਦੇ ਘਰ ਵੀ ਪਹੁੰਚੀ ਟੀਮ
Admin - 0
ਕਾਨਪੁਰ/UP | ਪਿਊਸ਼ ਜੈਨ ਦੇ ਕਾਨਪੁਰ ਤੇ ਕਨੌਜ ਵਿੱਚ ਸਥਿਤ ਟਿਕਾਣਿਆਂ ਤੋਂ 194 ਕਰੋੜ ਰੁਪਏ ਦੀ ਨਕਦੀ ਤੇ 23 ਕਿਲੋ ਸੋਨਾ ਬਰਾਮਦ ਕਰਨ ਤੋਂ ਬਾਅਦ ਇਨਕਮ ਟੈਕਸ ਤੇ ਜੀਐੱਸਟੀ ਟੀਮਾਂ ਨੇ ਅਖਿਲੇਸ਼ ਯਾਦਵ ਦੇ ਕਰੀਬੀ ਐੱਮਐੱਲਸੀ ਪੁਸ਼ਪਰਾਜ ਉਰਫ਼ ਪੰਪੀ ਜੈਨ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਟੀਮਾਂ ਸ਼ੁੱਕਰਵਾਰ ਸਵੇਰੇ ਪੁਸ਼ਪਰਾਜ ਜੈਨ ਦੇ ਕਈ ਟਿਕਾਣਿਆਂ 'ਤੇ ਪਹੁੰਚੀਆਂ। ਦੱਸਿਆ ਜਾ ਰਿਹਾ ਹੈ...
ਜਲੰਧਰ |: ਕੁਝ ਸਾਲ ਪਹਿਲਾਂ ਕਾਂਗਰਸ ਛੱਡ ਕੇ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ ਬੂਟਾਂ ਮੰਡੀ ਦੇ ਚਮੜਾ ਕਾਰੋਬਾਰੀ ਸੇਠ ਸਤਪਾਲ ਮੱਲ ਅੱਜ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ।
ਮੁੱਖ ਮੰਤਰੀ ਚੰਨੀ ਆਪਣੀ ਜਲੰਧਰ ਫੇਰੀ ਦੌਰਾਨ ਬੂਟਾਂ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਪੁੱਜੇ, ਜਿਥੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਨੇ ਸੇਠ...
ਕ੍ਰਾਇਮ ਅਤੇ ਨਸ਼ਾ
ਦਿਓਰ-ਭਰਜਾਈ ਦੇ ਸਨ ਸੰਬੰਧ, ਰਸਤੇ ‘ਚੋਂ ਹਟਾਉਣ ਲਈ ਮਾਰੀ ਗੋਲੀ, 2 ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ
Admin - 0
ਪਟਿਆਲਾ | ਥਾਣਾ ਸਦਰ ਸਮਾਣਾ ਅਧੀਨ ਪੈਂਦੇ ਪਿੰਡ ਘੰਗਰੌਲੀ ਵਿਖੇ 25 ਦਸੰਬਰ ਨੂੰ ਸ਼ਾਮ 7:15 ਵਜੇ ਅਣਪਛਾਤੇ ਵਿਅਕਤੀਆਂ ਨੇ ਬਾਈਕ ਸਵਾਰ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਪਰਮਜੀਤ ਸਿੰਘ ਘੰਗਰੌਲੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਗੁਰਜੀਤ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੇ ਉਸ ਦੀ ਪਤਨੀ ਚਰਨਜੀਤ...
ਜੈਪੁਰ | ਰਾਜਸਥਾਨ ਦੇ ਉਦੈਪੁਰ 'ਚ ਸ਼ੁੱਕਰਵਾਰ ਨੂੰ ਇਕ 73 ਸਾਲਾ ਵਿਅਕਤੀ ਦੀ ਕੋਰੋਨਾ ਸੰਕਰਮਣ ਕਾਰਨ ਮੌਤ ਹੋ ਗਈ। 25 ਦਸੰਬਰ ਨੂੰ ਉਸ ਦੀ ਟੈਸਟ ਰਿਪੋਰਟ ਨੇ ਓਮੀਕਰੋਨ ਵੇਰੀਐਂਟ ਮਿਲਣ ਦੀ ਪੁਸ਼ਟੀ ਕੀਤੀ ਸੀ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਨਾਈਜੀਰੀਆ ਤੋਂ ਆਏ 52 ਸਾਲਾ ਵਿਅਕਤੀ ਦੀ ਮਹਾਰਾਸ਼ਟਰ ਦੇ ਪਿੰਪਰੀ ਚਿੰਚਵਾੜ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ...
ਨਵੀਂ ਦਿੱਲੀ | ਦੇਸ਼ ਭਰ ’ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਣ ਲੱਗੇ ਹਨ। ਇਨ੍ਹਾਂ ਮਾਮਲਿਆਂ ਨੇ ਇਕ ਵਾਰ ਫਿਰ ਤੋਂ ਖੇਡਾਂ ਨੂੰ ਵੀ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਕ੍ਰਿਕਟ ’ਤੇ ਵੀ ਅਟੈਕ ਕਰ ਦਿੱਤਾ ਹੈ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਵੀਰਵਾਰ ਨੂੰ ਵੱਡਾ ਫ਼ੈਸਲਾ ਲੈਂਦਿਆਂ...
Bye-Bye 2021 | ਨਵਾਂ ਸਾਲ ਸ਼ੁਰੂ ਹੋਣ 'ਚ ਥੋੜ੍ਹਾ ਹੀ ਸਮਾਂ ਬਚਿਆ ਹੈ। ਅਜਿਹੇ ਮੌਕੇ 'ਤੇ ਪੂਰੀ ਦੁਨੀਆਂ 2021 ਦਾ ਜਸ਼ਨ ਮਨਾ ਰਹੀ ਹੈ ਤੇ ਆਉਣ ਵਾਲੇ ਸਾਲ ਦੇ ਸਵਾਗਤ ਦੀ ਤਿਆਰੀ ਕਰ ਰਹੀ ਹੈ।
ਸਾਲ 2021 ਦੇ ਅੰਤ ਦੇ ਨਾਲ ਬਹੁਤ ਸਾਰੀਆਂ ਖੱਟੀਆਂ-ਮਿੱਠੀਆਂ ਯਾਦਾਂ ਛੱਡ ਕੇ ਇਨ੍ਹਾਂ ਯਾਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਹਾਲਾਂਕਿ ਇਹ ਸਾਲ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਤੇ ਕਿਸਾਨ ਅੰਦੋਲਨ ਵਰਗੀਆਂ...
ਜਲੰਧਰ | ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਜਲੰਧਰ ਕੈਂਟ ਤੋਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਦੀਪਨਗਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਸ਼ਿਵਲਿੰਗ ਦੀ ਬੇਅਦਬੀ ਹੋਈ ਹੈ।
ਜਾਣਕਾਰੀ ਅਨੁਸਾਰ ਸ਼ਿਵ ਮੰਦਿਰ 'ਚੋਂ ਕੋਈ ਅਣਪਛਾਤਾ ਵਿਅਕਤੀ ਸ਼ਿਵਲਿੰਗ ਚੋਰੀ ਕਰਕੇ ਲੈ ਗਿਆ। ਇਸ ਘਟਨਾ ਨਾਲ ਹਿੰਦੂ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ...
ਜਲੰਧਰ | ਲਾਡੋਵਾਲ ਟੋਲ ਪਲਾਜ਼ਾ ਵੀਰਵਾਰ ਨੂੰ 12 ਵਜੇ ਵਧੀ ਹੋਈ ਕੀਮਤ ਨਾਲ ਖੋਲ੍ਹਿਆ ਗਿਆ। ਰਾਤ 9 ਵਜੇ ਤੱਕ ਲਗਾਤਾਰ ਜਾਮ ਲੱਗਾ ਰਿਹਾ।
ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਜਿਵੇਂ ਹੀ ਨਵੀਆਂ ਟੋਲ ਦਰਾਂ ਲਾਗੂ ਹੋਈਆਂ ਤਾਂ ਕਿਸਾਨਾਂ ਵੱਲੋਂ ਚਿਤਾਵਨੀ ਦਿੰਦਿਆਂ 16 ਦਸੰਬਰ ਨੂੰ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਸੀ। ਮੈਸੇਜ ਵਾਇਰਲ ਹੋਣ ਤੋਂ ਬਾਅਦ ਵੀਰਵਾਰ ਦੁਪਹਿਰ ਨੂੰ ਪਲਾਜ਼ਾ...
ਸਿੱਖਿਆ
ਕਈ ਸਕੂਲਾਂ ‘ਚ ਵਿਦਿਆਰਥੀਆਂ ਨੂੰ ਚੁਕਾਈ ਗਈ ‘ਹਿੰਦੂ ਰਾਸ਼ਟਰ’ ਬਣਾਉਣ ਦੀ ਸਹੁੰ, ਪੜ੍ਹੋ ਬੱਚਿਆਂ ਨੂੰ ਹੋਰ ਕੀ-ਕੀ ਕਰਨ ਲਈ ਕਿਹਾ
Admin - 0
ਨਵੀਂ ਦਿੱਲੀ | ਦੇਸ਼ ਭਰ 'ਚ "ਭਾਰਤ ਨੂੰ ਹਿੰਦੂ ਰਾਸ਼ਟਰ ਵਿੱਚ ਬਦਲਣ ਲਈ" ਸਹੁੰ ਚੁੱਕ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਨ੍ਹਾਂ ਦੇ ਵੀਡੀਓ ਇਕ ਨਿੱਜੀ ਚੈਨਲ ਤੇ ਚੈਨਲ ਦੇ ਮੁੱਖ ਸੰਪਾਦਕ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਸਾਂਝੇ ਕੀਤੇ ਹਨ।
ਸੁਰੇਸ਼ ਚਵਹਾਣਕੇ ਨੇ ਬੁੱਧਵਾਰ 29 ਦਸੰਬਰ ਨੂੰ ਇਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਇਕ ਅਣਪਛਾਤੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ...
ਐਸਏਐਸ ਨਗਰ/ਮੋਹਾਲੀ
ਸੁਖਬੀਰ ਬਾਦਲ ਦੀ ਕਾਂਗਰਸ ਨੂੰ ਚੁਣੌਤੀ, ਕਿਹਾ- ਦਮ ਹੈ ਤਾਂ ਆਪਣਾ ਸੀਐੱਮ ਉਮੀਦਵਾਰ ਐਲਾਨੇ
Admin - 0
ਹੁਸ਼ਿਆਰਪੁਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰਫ ਲੋਕਾਂ ਦਾ ਹੀ ਨਹੀਂ ਬਲਕਿ ਸੂਬੇ ਵਿੱਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ...










































