Home Blog Page 1690
ਮੁੰਬਈ |  'ਜਾਨੇ ਮੇਰੀ ਜਾਨੇਮਨ, ਬਚਪਨ ਕਾ ਪਿਆਰ' ਗੀਤ ਨਾਲ ਮਸ਼ਹੂਰ ਹੋਏ ਸਹਿਦੇਵ ਦਿਰਦੋ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਸਹਿਦੇਵ ਨੂੰ ਹੋਸ਼ ਆਇਆ। ਸਹਿਦੇਵ ਦਾ ਕੱਲ ਮੰਗਲਵਾਰ ਨੂੰ ਐਕਸੀਡੈਂਟ ਹੋ ਗਿਆ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਉਦੋਂ ਤੋਂ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।...
ਚੰਡੀਗੜ੍ਹ । ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਨੀ ਸਰਕਾਰ ਨੇ ਇਕ ਹੋਰ ਲੋਕ-ਲੁਭਾਊ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ। ਔਰਤਾਂ ਲਈ ਬੱਸ ਸੇਵਾ ਪਹਿਲਾਂ ਹੀ ਮੁਫ਼ਤ ਹੈ। ਮੁੱਖ ਮੰਤਰੀ ਨੇ ਅੱਜ ਪੰਜਾਬ ਰੋਡਵੇਜ਼ ਤੇ ਪੀਆਰਟੀਸੀ 'ਚ 58 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ। ਸੀਐੱਮ ਚੰਨੀ ਨੇ ਖੁਦ ਬੱਸ...
ਜਲੰਧਰ | ਕੋਰੋਨਾ ਵੈਕਸੀਨੇਸ਼ਨ ਡਰਾਈਵ ਦੇ ਤਹਿਤ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ, ਜਦੋਂ ਕਿ ਬਜ਼ੁਰਗਾਂ ਨੂੰ ਤੀਜੀ ਖੁਰਾਕ 10 ਜਨਵਰੀ ਤੋਂ ਸ਼ੁਰੂ ਹੋਵੇਗੀ। 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਮੋਰਬਿਡ ਭਾਵ ਹੋਰ ਬਿਮਾਰੀਆਂ ਦੀ ਖੁਰਾਕ ਡਾਕਟਰਾਂ ਦੀ ਸਿਫਾਰਸ਼ 'ਤੇ ਹੀ ਦਿੱਤੀ ਜਾਵੇਗੀ। ਸਿਹਤ ਕਰਮਚਾਰੀਆਂ ਨੂੰ ਤੀਜੀ...
ਮੁੰਬਈ |  'ਜਾਨੇ ਮੇਰੀ ਜਾਨੇਮਨ, ਬਚਪਨ ਕਾ ਪਿਆਰ' ਗੀਤ ਨਾਲ ਮਸ਼ਹੂਰ ਹੋਏ ਸਹਿਦੇਵ ਦਿਰਦੋ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਸਹਿਦੇਵ ਨੂੰ ਹੋਸ਼ ਆਇਆ। ਸਹਿਦੇਵ ਦਾ ਮੰਗਲਵਾਰ ਨੂੰ ਐਕਸੀਡੈਂਟ ਹੋ ਗਿਆ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਉਦੋਂ ਤੋਂ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਗਾਇਕ-ਰੈਪਰ...
ਚੰਡੀਗੜ੍ਹ | ਦੇਸ਼ 'ਚ ਓਮੀਕਰੋਨ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਸਾਰੇ ਸੂਬਿਆਂ 'ਚ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਦਿੱਲੀ, ਹਰਿਆਣਾ ਸਣੇ ਕਈ ਸੂਬਿਆਂ 'ਚ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬਾ ਸਰਕਾਰ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਾਜ਼ਮੀ ਕਰ ਦਿੱਤੀਆਂ ਹਨ।  ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ 'ਚ ਐਂਟਰੀ ਲਈ ਦੋਵੇਂ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਲਕੇ 30 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 70,000 ਤੋਂ ਵੱਧ ਵਰਕਰਾਂ ਦਾ ਵੱਡਾ ਮਸਲਾ ਹੱਲ ਕੀਤਾ ਜਾਵੇਗਾ।
ਅਬੋਹਰ/ਫਾਜ਼ਿਲਕਾ (ਗੁਰਨਾਮ ਸੰਧੂ)|  ਅਜੀਤ ਨਗਰ ਇਲਾਕੇ ਵਿੱਚ ਇਕ ਪੋਲਟਰੀ ਫਾਰਮ 'ਚ ਰਹਿੰਦੇ ਪ੍ਰਵਾਸੀ ਮਜ਼ਦੂਰ ਪਰਿਵਾਰ ਦੇ 3 ਬੱਚਿਆਂ ਦੀ ਅੰਗੀਠੀ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਕਾਮਰਾ ਪੋਲਟਰੀ ਫਾਰਮ ਵਿੱਚ 3 ਪ੍ਰਵਾਸੀ ਮਜ਼ਦੂਰ ਪਰਿਵਾਰ ਰਹਿੰਦੇ ਹਨ, ਜਿਨ੍ਹਾਂ 'ਚੋਂ ਕ੍ਰਿਸ਼ਨ ਕੁਮਾਰ ਤੇ ਰਾਧਾ ਰਾਣੀ ਬੀਤੀ ਰਾਤ...
ਜਲੰਧਰ | "ਵੋਟਾਂ ਵੇਲੇ ਬਾਪੂ ਕਹਿੰਦੇ, ਮੁੜ ਕੇ ਸਾਡੀ ਸਾਰ ਨਾ ਲੈਂਦੇ, ਜਾਂ ਸਾਨੂੰ ਰੋਜ਼ਗਾਰ ਦਿਓ, ਜਾਂ ਫੇਰ ਗੋਲੀ ਮਾਰ ਦਿਓ।" ਇਹ ਨਾਅਰੇ ਸਥਾਨਕ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਖੇਤਰ ਵਿੱਚ ਗੂੰਜਦੇ ਸੁਣੇ ਗਏ। ਬੇਰੋਜ਼ਗਾਰ ਬੀਐੱਡ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੇ ਮਿੱਥੇ ਪ੍ਰੋਗਰਾਮ ਤਹਿਤ 2 ਰੋਜ਼ਾ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਭੰਡੀ ਪ੍ਰਚਾਰ ਮੁਹਿੰਮ ਚਲਾਈ। ਕਰੀਬ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਹਲਕਾ ਮਲੋਟ ਦੇ ਪਿੰਡ ਈਨਾ ਖੇੜਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ ਗੁਰੂ ਘਰ ਦਲ ਬਾਬਾ ਬਿਧੀ ਸਿੰਘ ਜੀ ਦਾ ਦੱਸਿਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਪਿੰਡ ਈਨਾ ਖੇੜਾ ਵਿੱਚ ਪਿੰਡ ਦੇ ਹੀ ਰਹਿਣ ਵਾਲੇ ਆਕਾਸ਼ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।...
ਨਵੀਂ ਦਿੱਲੀ | ਆਖਿਰਕਾਰ ਉਹ ਖਬਰ ਆ ਗਈ ਹੈ, ਜਿਸ ਦਾ ਲੋਕ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਦੂਰਸੰਚਾਰ ਵਿਭਾਗ (DoT) ਨੇ ਸੋਮਵਾਰ ਨੂੰ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਅਹਿਮਦਾਬਾਦ, ਬੈਂਗਲੁਰੂ, ਚੰਡੀਗੜ੍ਹ, ਚੇਨਈ, ਦਿੱਲੀ, ਗਾਂਧੀਨਗਰ, ਗੁਰੂਗ੍ਰਾਮ, ਹੈਦਰਾਬਾਦ, ਜਾਮਨਗਰ, ਕੋਲਕਾਤਾ, ਲਖਨਊ, ਮੁੰਬਈ ਤੇ ਪੁਣੇ ਅਗਲੇ ਸਾਲ 5ਜੀ ਸੇਵਾਵਾਂ ਪ੍ਰਾਪਤ ਕਰਨ ਵਾਲੇ ਸਭ ਤੋਂ ਪਹਿਲਾਂ ਹੋਣਗੇ। ਸਰਕਾਰ ਮਾਰਚ-ਅਪ੍ਰੈਲ 2022 ਵਿੱਚ...
- Advertisement -

MOST POPULAR