Home Blog Page 1691
ਅੰਮ੍ਰਿਤਸਰ | ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਕੁਝ ਸਮੇਂ ਲਈ ਟਲ ਗਈ ਹੈ। ਅੱਜ 8 ਦਿਨਾਂ ਬਾਅਦ ਕਿਸਾਨਾਂ ਨੇ ਰੇਲਵੇ ਟ੍ਰੈਕ ਖਾਲੀ ਕਰਨ ਦਾ ਐਲਾਨ ਕਰ ਦਿੱਤਾ। ਰੇਲ ਰੋਕੋ ਅੰਦੋਲਨ ਕਾਰਨ ਉੱਤਰੀ ਭਾਰਤ ਵਿੱਚ ਰੇਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰੋਸੇ ਤੋਂ ਬਾਅਦ ਰੇਲ ਰੋਕੋ ਅੰਦੋਲਨ 4 ਜਨਵਰੀ ਤੱਕ ਮੁਲਤਵੀ ਕਰ ਦਿੱਤਾ...
ਅੰਮ੍ਰਿਤਸਰ | ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਆਫਿਸ 'ਚ 2 ਲੁਟੇਰਿਆਂ ਨੇ ਗੰਨ ਦਿਖਾ ਕੇ ਦਫ਼ਤਰ ਵਿੱਚ ਰੱਖੇ 50 ਹਜ਼ਾਰ ਰੁਪਏ ਤੇ ਐਪਲ ਆਈਪੈਡ ਲੁੱਟ ਲਿਆ। ਪੁਲਿਸ ਨੇ ਲੁਟੇਰਿਆਂ ਦੀ ਪਛਾਣ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੀ ਪਛਾਣ ਗੁੰਮਟਾਲਾ ਵਾਸੀ ਜੋਗਿੰਦਰ ਸਿੰਘ ਤੇ ਉਸ ਦੇ ਲੜਕੇ ਲਵ ਵਜੋਂ ਹੋਈ ਹੈ। ਸੰਸਦ ਮੈਂਬਰ ਔਜਲਾ ਦੇ ਗੁੰਮਟਾਲਾ ਸਥਿਤ ਔਜਲਾ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਜਰਮਨ ਪੁਲਿਸ ਨੇ ਦੇਰ ਰਾਤ ਖਾਲਿਸਤਾਨ ਫੋਰਸ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਤਾਨੀ ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਪੈਂਦੇ ਪਿੰਡ ਮਨਸੂਰਪੁਰ ਨਾਲ ਸਬੰਧਤ ਹੈ ਤੇ ਪਿਛਲੇ ਕਾਫੀ ਸਮੇਂ ਤੋਂ ਜਰਮਨ ਵਿੱਚ ਆਪਣੇ ਭੈਣ-ਭਰਾਵਾਂ ਨਾਲ ਰਹਿ ਰਿਹਾ ਹੈ। ਜਸਵਿੰਦਰ ਦੇ ਪਿਤਾ ਅਨੁਸਾਰ ਉਸ ਦਾ ਆਪਣੇ ਬੇਟੇ ਨਾਲ ਕੋਈ ਸੰਪਰਕ ਨਹੀਂ ਹੈ ਕਿਉਂਕਿ...
ਚੰਡੀਗੜ੍ਹ | ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਿਲ ਹੋਏ। ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ 'ਚ ਚਲੇ ਗਏ ਹਨ।  ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਕੁਝ ਦਿਨ ਪਹਿਲਾਂ ਸਾਬਕਾ ਮੰਤਰੀ...
ਅੰਮ੍ਰਿਤਸਰ/ਨਵੀਂ ਦਿੱਲੀ | ਐਕਟ੍ਰੈੱਸ ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸਦਮੇ 'ਚ ਸੀ, ਹੁਣ ਉਹ ਹੌਲੀ-ਹੌਲੀ ਆਪਣੀ ਨਾਰਮਲ ਜ਼ਿੰਦਗੀ 'ਚ ਪਰਤ ਰਹੀ ਸੀ ਕਿ ਉਨ੍ਹਾਂ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋ ਗਿਆ। ਹਾਲ ਹੀ 'ਚ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ 'ਤੇ ਫਾਇਰਿੰਗ ਕੀਤੀ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਦਹਿਸ਼ਤ ਫੈਲ ਗਈ ਹੈ। ਸ਼ਹਿਨਾਜ਼...
ਕਪੂਰਥਲਾ | ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇਕ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਇਕ ਟਰੱਕ ਵਿੱਚ ਛੁਪਾਈ 3.75 ਕੁਇੰਟਲ ਭੁੱਕੀ ਬਰਾਮਦ ਕਰਕੇ 4 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਆਰੋਪੀਆਂ ਦੀ ਪਛਾਣ ਪਿਆਰਾ ਲਾਲ ਵਾਸੀ ਜੱਕੋਪੁਰ, ਸੁਰਿੰਦਰ ਵਾਸੀ ਸਬੂਵਾਲ ਜਲੰਧਰ, ਜਸਬੀਰ ਸਿੰਘ ਕਾਲਾ ਤੇ ਦੀਦਾਰ ਸਿੰਘ ਵਾਸੀ ਸੈਂਚਾ...
ਚੰਡੀਗੜ੍ਹ | ਜਰਮਨੀ ਤੋਂ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਲੁਧਿਆਣਾ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਤਾਨੀ ਨੂੰ ਫੈਡਰਲ ਪੁਲਿਸ ਨੇ ਮੱਧ ਜਰਮਨੀ ਦੇ ਏਰਫਰਟ ਤੋਂ ਗ੍ਰਿਫਤਾਰ ਕੀਤਾ ਸੀ। ਲੁਧਿਆਣਾ ਬੰਬ ਧਮਾਕੇ ਦੀ ਸ਼ੁਰੂਆਤੀ ਜਾਂਚ ਵਿੱਚ ਮੁਲਤਾਨੀ ਦਾ ਨਾਂ ਸਾਹਮਣੇ ਆਇਆ ਹੈ। ਉਸ ਨੇ ਪਾਕਿ ਖੁਫੀਆ ਏਜੰਸੀ ਆਈਐੱਸਆਈ ਤੇ ਪਾਕਿਸਤਾਨ ਸਥਿਤ ਗੈਂਗਸਟਰ...
ਨਵੀਂ ਦਿੱਲੀ | ਉਦਯੋਗਪਤੀ ਆਨੰਦ ਮਹਿੰਦਰਾ ਨੂੰ ਕੌਣ ਨਹੀਂ ਜਾਣਦਾ। ਆਏ ਦਿਨ ਉਹ ਆਪਣੇ ਟਵਿੱਟਰ ਅਕਾਊਂਟ 'ਤੇ ਕੋਈ ਨਾ ਕੋਈ ਵੀਡੀਓ ਜਾਂ ਪੋਸਟ ਸ਼ੇਅਰ ਕਰਦੇ ਰਹਿੰਦੇ ਹਨ। ਇਹ ਵੀਡੀਓਜ਼ ਜਾਂ ਪੋਸਟਾਂ ਜਾਂ ਤਾਂ ਬਹੁਤ ਮਜ਼ਾਕੀਆ ਹੁੰਦੇ ਹਨ ਜਾਂ ਪ੍ਰੇਰਨਾਦਾਇਕ। ਇਕ ਵਾਰ ਫਿਰ ਉਨ੍ਹਾਂ ਨੇ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ...
ਉੱਤਰ ਪ੍ਰਦੇਸ਼ | ਕਾਨਪੁਰ 'ਚ ਪਰਫਿਊਮ ਤੇ ਕੰਪਾਊਂਡ ਕਾਰੋਬਾਰੀ ਪਿਊਸ਼ ਜੈਨ ਦੇ ਘਰੋਂ ਮਿਲੇ 181 ਕਰੋੜ ਤੋਂ ਬਾਅਦ ਹੁਣ ਕਨੌਜ ਦੇ ਘਰ ਦੀਆਂ ਕੰਧਾਂ, ਫਰਸ਼, ਛੱਤ ਤੇ ਬੇਸਮੈਂਟ 'ਚੋਂ ਕਰੋੜਾਂ ਦਾ ਸੋਨਾ-ਚਾਂਦੀ ਨਿਕਲ ਰਿਹਾ ਹੈ। ਕਨੌਜ 'ਚ ਐਤਵਾਰ ਨੂੰ ਤੀਜੇ ਦਿਨ GST ਇੰਟੈਲੀਜੈਂਸ ਤੇ ਇਨਕਮ ਟੈਕਸ ਵਿਭਾਗ ਦੇ ਡਾਇਰੈਕਟੋਰੇਟ ਜਨਰਲ ਦੀ ਕਾਰਵਾਈ 'ਚ ਲਗਭਗ 110 ਕਰੋੜ ਰੁਪਏ ਦੀ ਨਕਦੀ...
ਚੰਡੀਗੜ੍ਹ | ਜਰਮਨੀ ਤੋਂ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਲੁਧਿਆਣਾ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਤਾਨੀ ਨੂੰ ਫੈਡਰਲ ਪੁਲਿਸ ਨੇ ਮੱਧ ਜਰਮਨੀ ਦੇ ਏਰਫਰਟ ਤੋਂ ਗ੍ਰਿਫਤਾਰ ਕੀਤਾ ਸੀ। ਲੁਧਿਆਣਾ ਬੰਬ ਧਮਾਕੇ ਦੀ ਸ਼ੁਰੂਆਤੀ ਜਾਂਚ ਵਿੱਚ ਮੁਲਤਾਨੀ ਦਾ ਨਾਂ ਸਾਹਮਣੇ ਆਇਆ ਹੈ। ਉਸ ਨੇ ਪਾਕਿ ਖੁਫੀਆ ਏਜੰਸੀ ਆਈਐੱਸਆਈ ਤੇ ਪਾਕਿਸਤਾਨ ਸਥਿਤ ਗੈਂਗਸਟਰ...
- Advertisement -

MOST POPULAR