Home Blog Page 1693
ਬਟਾਲਾ/ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਮੁਰਗੀ ਮੁਹੱਲਾ ਦੀ ਰਹਿਣ ਵਾਲੀ 40 ਸਾਲਾ ਵਿਧਵਾ ਔਰਤ ਦੀ ਲਾਸ਼ ਉਸ ਦੇ ਘਰੋਂ ਛੱਤ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਮਾਂ ਦੇ ਮੁਤਾਬਕ ਗੁਆਂਢੀਆ ਦੇ ਤਾਹਨੇ-ਮਿਹਣਿਆਂ ਤੋਂ ਤੰਗ ਆ ਕੇ ਉਸ ਦੀ ਬੇਟੀ ਨੇ ਆਤਮਹੱਤਿਆ ਕੀਤੀ। ਆਤਮਹੱਤਿਆ ਤੋਂ ਪਹਿਲਾਂ ਮ੍ਰਿਤਕਾ ਨੇ ਖੁਦ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਆਪ-ਬੀਤੀ ਦੱਸੀ। ਫਿਲਹਾਲ ਪੁਲਿਸ ਜਾਂਚ...
ਮੱਧ ਪ੍ਰਦੇਸ਼ | ਇਥੋਂ ਦੇ ਖੰਡਵਾ ਦੇ ਪ੍ਰਾਈਵੇਟ ਸਕੂਲ ਨੇ ਪ੍ਰਸ਼ਨ ਪੱਤਰ 'ਚ ਅਜਿਹਾ ਸਵਾਲ ਪੁੱਛ ਲਿਆ ਕਿ ਪੜ੍ਹ ਕੇ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ 6ਵੀਂ ਜਮਾਤ ਦੇ ਬੱਚਿਆਂ ਨੂੰ ਟਰਮ ਇਮਤਿਹਾਨ ਵਿੱਚ ਕਰੀਨਾ ਕਪੂਰ ਦੇ ਬੇਟੇ ਦਾ ਨਾਂ ਪੁੱਛ ਲਿਆ ਗਿਆ, ਜਦੋਂ ਪ੍ਰਸ਼ਨ ਪੱਤਰ ਪੇਰੈਂਟਸ-ਟੀਚਰਜ਼ ਯੂਨੀਅਨ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਇਤਰਾਜ਼ ਕੀਤਾ ਤੇ ਸਿੱਖਿਆ ਵਿਭਾਗ ਦੇ ਉੱਚ...
ਬਟਾਲਾ/ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਮੁਰਗੀ ਮੁਹੱਲਾ ਦੀ ਰਹਿਣ ਵਾਲੀ 40 ਸਾਲਾ ਵਿਧਵਾ ਔਰਤ ਦੀ ਲਾਸ਼ ਉਸ ਦੇ ਘਰੋਂ ਛੱਤ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਮਾਂ ਦੇ ਮੁਤਾਬਕ ਗੁਆਂਢੀਆ ਦੇ ਤਾਹਨੇ-ਮਿਹਣਿਆਂ ਤੋਂ ਤੰਗ ਆ ਕੇ ਉਸ ਦੀ ਬੇਟੀ ਨੇ ਆਤਮਹੱਤਿਆ ਕੀਤੀ। ਆਤਮਹੱਤਿਆ ਤੋਂ ਪਹਿਲਾਂ ਮ੍ਰਿਤਕਾ ਨੇ ਖੁਦ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਆਪ-ਬੀਤੀ ਦੱਸੀ। ਫਿਲਹਾਲ ਪੁਲਿਸ ਜਾਂਚ...
ਚੰਡੀਗੜ੍ਹ | ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ, ਉਹ ਜਨਤਕ ਥਾਵਾਂ 'ਤੇ ਨਾ ਜਾਣ। ਜਨਤਕ ਥਾਵਾਂ 'ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਆਦੇਸ਼ ਜਾਰੀ ਕੀਤਾ ਹੈ ਕਿ ਜਨਤਕ ਥਾਵਾਂ ਜਿਵੇਂ ਹੋਟਲ, ਬਾਰ, ਸਿਨੇਮਾਘਰ ਤੇ ਬੈਂਕਾਂ...
ਚੰਡੀਗੜ੍ਹ | ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਬਾਰੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਡੀਜੀਪੀ ਨੇ ਕਿਹਾ ਕਿ ਆਰੋਪੀ ਅਦਾਲਤ ਦੇ ਰਿਕਾਰਡ ਰੂਮ ਨੂੰ ਉਡਾਉਣਾ ਚਾਹੁੰਦਾ ਸੀ ਤਾਂ ਜੋ ਉਸ ਖਿਲਾਫ਼ ਸਾਰੇ ਸਬੂਤ ਨਸ਼ਟ ਹੋ ਜਾਣ। ਉਨ੍ਹਾਂ ਦੱਸਿਆ ਕਿ ਬੰਬ ਧਮਾਕੇ ਦਾ ਆਰੋਪੀ ਗਗਨਦੀਪ ਸਿੰਘ ਨਸ਼ਾ ਸਮੱਗਲਿੰਗ ਵਿੱਚ ਫੜਿਆ ਗਿਆ ਸੀ। ਜੇਲ੍ਹ ਵਿੱਚ ਰਹਿਣ...
ਯੂ.ਪੀ. | ਕਾਨਪੁਰ 'ਚ ਜਦੋਂ ਟੈਕਸ ਚੋਰੀ ਦੇ ਮਾਮਲੇ 'ਚ ਇਕ ਵੱਡੇ ਕਾਰੋਬਾਰੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ ਤਾਂ 150 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਈ। ਕੈਸ਼ ਇੰਨਾ ਜ਼ਿਆਦਾ ਸੀ ਕਿ ਨੋਟ ਗਿਣਨ ਲਈ ਤਿੰਨ ਮਸ਼ੀਨਾਂ ਮੰਗਵਾਉਣੀਆਂ ਪਈਆਂ। ਨੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ। Central Board of Indirect Taxes and Customs ਦੇ ਚੇਅਰਮੈਨ ਨੇ ਕਿਹਾ ਕਿ...
ਪਠਾਨਕੋਟ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ 'ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨ੍ਹਾਂ ਦੀ...
ਕਪੂਰਥਲਾ | ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਸ਼ੱਕ 'ਚ ਇਕ ਨੌਜਵਾਨ ਨੂੰ ਲੋਕਾਂ ਵਲੋਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਨ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ। ਡਾਕਟਰਾਂ ਦੀ ਟੀਮ ਵੱਲੋਂ ਲਾਸ਼ ਦੀ ਪਛਾਣ ਲਈ ਉਸ ਦੇ ਵਾਲ, ਦੰਦ ਤੇ ਡੀ. ਐੱਨ. ਏ....
ਲੁਧਿਆਣਾ | ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਬੰਬ ਬਲਾਸਟ ਵੇਲੇ ਇਕ ਸ਼ਖ਼ਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜਾਬ ਪੁਲਿਸ ਕਹਿਣਾ ਹੈ ਕਿ ਬੰਬ ਲਾਉਣ ਸਮੇਂ ਹੀ ਧਮਾਕਾ ਹੋਇਆ। ਧਮਾਕੇ ਵਿਚ ਮਰਨ ਵਾਲੇ ਦੇ ਚਿਥੜੇ ਉਡ ਗਏ। ਉਸ ਦੇ ਮੂੰਹ 'ਤੇ ਮਾਸ ਨਹੀਂ ਹੈ ਅਤੇ ਸਰੀਰ ਦੇ ਦੋ ਹਿੱਸੇ ਬਚੇ ਹਨ। ਉਸ ਦੇ ਸਰੀਰ 'ਤੇ ਖੰਡੇ ਦਾ ਟੈਟੂ ਬਣਿਆ...
ਚੰਡੀਗੜ੍ਹ | ਕਪੂਰਥਲਾ ਜ਼ਿਲੇ ਦੇ ਪਿੰਡ ਨਿਜ਼ਾਮਪੁਰ ਵਿਖੇ ਬੀਤੇ ਦਿਨੀਂ ਬੇਅਦਬੀ ਦੇ ਸ਼ੱਕ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ।ਕਤਲ ਦੇ ਦੋਸ਼ ’ਚ ਗੁਰਦੁਆਰਾ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਨੂੰ IPC 302,307,148,149, 25-54-59 Arms Act ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕਿਹਾ ਗਿਆ ਸੀ ਕਿ ਪਿੰਡ ਨਿਜ਼ਾਮਪੁਰ ਵਿਖੇ ਇਕ ਨੌਜਵਾਨ...
- Advertisement -

MOST POPULAR