Home Blog Page 1695
ਲੁਧਿਆਣਾ | ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਇਕ ਹੋਰ ਚਿੰਤਾਜਨਕ ਘਟਨਾ ਵਾਪਰ ਗਈ ਹੈ। ਅੱਜ (ਵੀਰਵਾਰ) ਲੁਧਿਆਣਾ ਦੀ ਜ਼ਿਲਾ ਅਦਾਲਤ 'ਚ ਧਮਾਕਾ ਹੋਇਆ। ਸ਼ੁਰੂਆਤੀ ਜਾਣਕਾਰੀ ਮੁਤਾਬਕ 2 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖਮੀ ਹੋਏ ਹਨ। ''ਇਹ ਘਟਨਾ ਦੁਪਹਿਰ ਕਰੀਬ 12:15 ਵਜੇ ਦੀ ਹੈ। ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਬਣੇ ਪਬਲਿਕ ਟਾਇਲਟ...
ਲੁਧਿਆਣਾ | ਜ਼ਿਲ੍ਹਾ ਅਦਾਲਤ ਵਿੱਚ ਅੱਜ (ਵੀਰਵਾਰ) ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ...
ਅੰਮ੍ਰਿਤਸਰ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅੰਮ੍ਰਿਤਸਰ ਦੇ ਜਨਮ ਤੋਂ ਹੀ ਜੁੜੇ ਸਰੀਰ ਵਾਲੇ ਭਰਾਵਾਂ ਸੋਹਣਾ ਤੇ ਮੋਹਣਾ 'ਚੋਂ ਸੋਹਣਾ ਨੂੰ ਨੌਕਰੀ ਦਿੱਤੀ ਹੈ। ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਪ੍ਰਬੰਧਕ ਅਧਿਕਾਰੀ ਕਰਨਲ (ਸੇਵਾਮੁਕਤ) ਦਰਸ਼ਨ ਸਿੰਘ ਬਾਬਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੌੜੇ ਬੱਚਿਆਂ ਨੂੰ 27 ਨਵੰਬਰ ਨੂੰ ਚਿੱਠੀ ਮਿਲੀ ਸੀ। ਭਰਾਵਾਂ ਨੂੰ...
ਗੜ੍ਹਸ਼ੰਕਰ/ਹੁਸ਼ਿਆਰਪੁਰ | ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ 'ਤੇ ਮੰਗਲਵਾਰ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਹੈ। ਵਿਧਾਇਕ ਰੌੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਤੇ ਡਰਾਈਵਰ ਨਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ, ਜਦ ਉਹ ਗੁਰਦੁਆਰਾ...
ਜਲੰਧਰ | ਇਥੋਂ ਦੇ ਗ੍ਰੀਨ ਮਾਡਲ ਟਾਊਨ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਅੱਜ (ਬੁੱਧਵਾਰ) ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੁਟੇਰੇ 16.90 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਨਕਾਬ ਪਹਿਨ ਕੇ ਆਏ 3 ਲੁਟੇਰੇ ਦਾਤਰ ਦਿਖਾ ਕੇ ਕੈਸ਼ੀਅਰ ਤੋਂ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਉਹ ਬੈਂਕ ਦੇ CCTV ਦਾ DVR ਵੀ ਨਾਲ ਲੈ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਆਰੋਪੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਸ ਦੀ ਮੌਤ ਦੇ 72 ਘੰਟਿਆਂ ਬਾਅਦ ਪੋਸਟਮਾਰਟਮ ਕਰਵਾਇਆ ਗਿਆ ਤੇ ਉਸ ਦੇ ਸਰੀਰ ਦੇ ਕੁਝ ਅੰਗ ਡੀ.ਐੱਨ.ਏ. ਦੇ ਨਾਲ ਜੋੜਨ ਲਈ ਰੱਖ ਲਏ ਗਏ ਹਨ। ਇਸ ਤੋਂ ਬਾਅਦ ਆਰੋਪੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ...
ਨਵੀਂ ਦਿੱਲੀ | ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ 'ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੀਆਂ ਪਾਬੰਦੀਆਂ ਦੇ ਮੁਤਾਬਕ ਹੁਣ ਦਿੱਲੀ ਵਿੱਚ ਕਿਸੇ ਵੀ ਸਮਾਰੋਹ ਦੀ ਇਜਾਜ਼ਤ ਨਹੀਂ ਹੋਵੇਗੀ। 200 ਲੋਕਾਂ ਨੂੰ ਵਿਆਹਾਂ ਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਸੁਪਰ ਸਪ੍ਰੈਡਰ...
ਜਲੰਧਰ | ਮਕਸੂਦਾਂ ਸਥਿਤ ਸੈਕਰਡ ਹਾਰਟ ਹਸਪਤਾਲ ਦੇ ਵਾਸ਼ਰੂਮ 'ਚੋਂ ਸੋਮਵਾਰ ਇਕ ਮਾਦਾ ਭਰੂਣ ਮਿਲਿਆ। ਥਾਣਾ ਸਦਰ-1 ਦੇ ASI ਰਾਕੇਸ਼ ਕੁਮਾਰ ਨੇ ਕੁਝ ਘੰਟਿਆਂ ਤੱਕ CCTV ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਵਾਸ਼ਰੂਮ ਨੂੰ ਜਾਣ ਵਾਲੇ ਰਸਤੇ 'ਤੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨ 'ਚ ਪ੍ਰਕਾਸ਼ ਨਗਰ ਦੇ ਰਹਿਣ ਵਾਲੇ...
ਅੰਮ੍ਰਿਤਸਰ | ਜ਼ਿਲ੍ਹੇ ਦੇ ਇਲਾਕੇ ਅਜਨਾਲਾ 'ਚ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿੱਚ ਬੀਤੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਮੂਰਤੀਆਂ ਨਾਲ ਛੇੜਛਾੜ ਕਰਕੇ ਪੈਸੇ ਚੋਰੀ ਕਰ ਲਏ। ਇੰਨਾ ਹੀ ਨਹੀਂ, ਮੰਦਿਰ ਦੀ ਅਲਮਾਰੀ 'ਚ ਪਈਆਂ ਧਾਰਮਿਕ ਪੁਸਤਕਾਂ ਦੀ ਵੀ ਬੇਅਦਬੀ ਕੀਤੀ ਗਈ, ਜਿਸ ਤੋਂ ਬਾਅਦ ਅਜਨਾਲਾ ਦੀਆਂ ਹਿੰਦੂ ਜਥੇਬੰਦੀਆਂ ਭੜਕ ਗਈਆਂ ਹਨ ਤੇ ਉਨ੍ਹਾਂ ਨੇ ਆਰੋਪੀਆਂ ਨੂੰ ਫੜਨ ਲਈ...
ਲੁਧਿਆਣਾ | ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਲੁਧਿਆਣਾ ਵਿੱਚ ਮੰਗਲਵਾਰ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਅੰਗ ਖਿੱਲਰੇ ਹੋਏ ਮਿਲੇ, ਜਿਨ੍ਹਾਂ ਨੂੰ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ, ਅਮਿਤ ਅਰੋੜਾ ਤੇ ਗੋਰਾ ਥਾਪਰ ਨੇ ਪੁਲਿਸ ਹਵਾਲੇ ਕੀਤਾ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਥਿਤ...
- Advertisement -

MOST POPULAR