Home Blog Page 1698
ਚੰਡੀਗੜ੍ਹ | ਪੰਜਾਬ ਦੀ ਸਿਆਸਤ ਵਿੱਚ ਇਕ ਨਵਾਂ ਧਮਾਕਾ ਹੋ ਗਿਆ ਹੈ। ਕਾਂਗਰਸ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਨੇ ਇਹ ਮਾਮਲਾ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਦਰਜ ਕੀਤਾ ਹੈ। ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਲਗਾਤਾਰ ਦੋਸ਼ ਲੱਗ ਰਹੇ...
ਨਵਾਂਸ਼ਹਿਰ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ 'ਤੇ ਪੂਰੀ ਨਜ਼ਰ ਰੱਖੀ ਜਾਵੇਗੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਕੀਤੀ ਗਈ ਬੇਅਦਬੀ ਦੇ ਆਰੋਪੀ ਦੀ ਮੌਤ ਤੋਂ ਬਾਅਦ ਵੀ ਉਸ ਦੀ ਪਛਾਣ ਨਹੀਂ ਹੋ ਸਕੀ ਪਰ ਇਹ ਖੁਲਾਸਾ ਹੋਇਆ ਹੈ ਕਿ ਇਹ ਨੌਜਵਾਨ ਪਲਾਨਿੰਗ ਦੇ ਨਾਲ ਘਟਨਾ ਨੂੰ ਅੰਜਾਮ ਦੇ ਉਥੇ ਪਹੁੰਚਿਆ ਸੀ। ਪੁਲਿਸ ਸੂਤਰਾਂ ਮੁਤਾਬਕ ਸੀਸੀਟੀਵੀ ਫੁਟੇਜ ਅਨੁਸਾਰ ਸ਼ਨੀਵਾਰ ਨੂੰ ਇਹ ਨੌਜਵਾਨ 3 ਵਾਰ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਸੀ। ਬੇਅਦਬੀ ਨੂੰ...
ਚੰਡੀਗੜ੍ਹ | ਕਪੂਰਥਲਾ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਸ਼ੱਕ 'ਚ ਮਾਰੇ ਗਏ ਨੌਜਵਾਨ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬਿਹਾਰ ਦੇ ਪਟਨਾ ਦੀ ਰਹਿਣ ਵਾਲੀ ਇਕ ਔਰਤ ਦਾ ਕਹਿਣਾ ਹੈ ਕਿ ਮ੍ਰਿਤਕ ਉਸ ਦਾ ਭਰਾ ਅੰਕਿਤ ਸੀ। ਉਸ ਨੇ ਪੰਜਾਬ ਪੁਲਿਸ ਨੂੰ ਕੁਝ ਦਸਤਾਵੇਜ਼ ਵੀ ਭੇਜੇ ਹਨ। ਔਰਤ ਨੇ ਕਿਹਾ ਕਿ ਭਰਾ ਨਾਲ ਉਸ ਦਾ ਸੰਪਰਕ...
ਜਲੰਧਰ | ਥਾਣਾ ਨੰਬਰ 3 ਦੀ ਹੱਦ 'ਚ ਪੈਂਦੇ ਪ੍ਰਤਾਪ ਬਾਗ ਨੇੜੇ ਝਾੜੀਆਂ 'ਚੋਂ 2-3 ਦਿਨ ਦੀ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਨੇ ਜਦੋਂ ਕੁੱਤਿਆਂ ਨੂੰ ਲਾਸ਼ ਨੋਚਦੇ ਦੇਖਿਆ ਤਾਂ ਉਨ੍ਹਾਂ ਨੇ ਕੁੱਤਿਆਂ ਨੂੰ ਭਜਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 3 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਮੁਕੇਸ਼...
ਨਵੀਂ ਦਿੱਲੀ | ਚੋਣ ਕਾਨੂੰਨ ਸੋਧ ਬਿੱਲ 2021 ਸੋਮਵਾਰ ਨੂੰ ਲੋਕ ਸਭਾ ਵਿੱਚ ਪਾਸ ਹੋ ਗਿਆ। ਬਿੱਲ ਵਿੱਚ ਵੋਟਰ ਸੂਚੀ 'ਚ ਨਕਲ ਤੇ ਜਾਅਲੀ ਵੋਟਿੰਗ ਨੂੰ ਰੋਕਣ ਲਈ ਵੋਟਰ ਆਈਡੀ ਤੇ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਹਫਤੇ ਬੁੱਧਵਾਰ ਨੂੰ ਚੋਣ ਸੁਧਾਰਾਂ ਨਾਲ ਸਬੰਧਤ ਇਸ ਬਿੱਲ ਦੇ ਖਰੜੇ...
ਫਿਰੋਜ਼ਪੁਰ/ਅੰਮ੍ਰਿਤਸਰ/ਚੰਡੀਗੜ੍ਹ | ਕਿਸਾਨਾਂ ਤੇ ਮਜ਼ਦੂਰਾਂ ਨੇ ਕਰਜ਼ ਮੁਆਫ਼ੀ ਦੀ ਮੰਗ ਨੂੰ ਲੈ ਕੇ ਸੋਮਵਾਰ ਸਵੇਰੇ ਦੇਵੀਦਾਸਪੁਰਾ ਸਟੇਸ਼ਨ ਫਿਰੋਜ਼ਪੁਰ 'ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜਾਮ ਕਰ ਦਿੱਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਨੇ ਅਗਲੇ ਐਲਾਨ ਤੱਕ ਮੋਰਚਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਕਿਸਾਨ ਆਗੂਆਂ ਪੰਨੂ ਤੇ ਪੰਧੇਰ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਕੀਤੀ ਗਈ ਬੇਅਦਬੀ ਦੇ ਆਰੋਪੀ ਦੀ ਮੌਤ ਤੋਂ ਬਾਅਦ ਵੀ ਉਸ ਦੀ ਪਛਾਣ ਨਹੀਂ ਹੋ ਸਕੀ ਪਰ ਇਹ ਖੁਲਾਸਾ ਹੋਇਆ ਹੈ ਕਿ ਇਹ ਨੌਜਵਾਨ ਪਲਾਨਿੰਗ ਦੇ ਨਾਲ ਘਟਨਾ ਨੂੰ ਅੰਜਾਮ ਦੇ ਉਥੇ ਪਹੁੰਚਿਆ ਸੀ। ਪੁਲਿਸ ਸੂਤਰਾਂ ਮੁਤਾਬਕ ਸੀਸੀਟੀਵੀ ਫੁਟੇਜ ਅਨੁਸਾਰ ਸ਼ਨੀਵਾਰ ਨੂੰ ਇਹ ਨੌਜਵਾਨ 3 ਵਾਰ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਸੀ। ਬੇਅਦਬੀ ਨੂੰ...
Viral News | ਇਕ ਸਮਾਂ ਸੀ ਜਦੋਂ ਭਾਰਤ ਵਿੱਚ ਵਿਆਹ ਹੁੰਦੇ ਸਨ ਤਾਂ ਹਨੀਮੂਨ ਦਾ ਕੋਈ ਰਿਵਾਜ਼ ਨਹੀਂ ਸੀ ਪਰ ਹੁਣ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਵਿਆਹੇ ਜੋੜਿਆਂ ਵਿੱਚ ਹਨੀਮੂਨ ਮਨਾਉਣ ਦਾ ਰਿਵਾਜ਼ ਬਹੁਤ ਵੱਧ ਗਿਆ ਹੈ। ਹਾਲਾਂਕਿ ਇਹ ਵਿਦੇਸ਼ਾਂ ਵਿੱਚ ਆਮ ਹੈ। ਉਥੋਂ ਦੇ ਨਵੇਂ ਵਿਆਹੇ ਜੋੜੇ ਵਿਆਹ ਤੋਂ ਪਹਿਲਾਂ ਹੀ ਆਪਣੇ ਹਨੀਮੂਨ ਟ੍ਰਿਪ ਦੀ ਪਲਾਨਿੰਗ ਸ਼ੁਰੂ...
ਬਟਾਲਾ/ਗੁਰਦਾਸਪੁਰ | ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਤੋਂ ਬਾਅਦ ਹੁਣ ਬੀਤੀ ਰਾਤ ਬਟਾਲਾ ਵਿੱਚ ਵੀ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਕੁਝ ਵਿਅਕਤੀ ਗੁਰਦੁਆਰਾ ਸਾਹਿਬ 'ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ ਸਨ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਾਰਨ ਉਹ ਹਨੇਰੇ ਦਾ ਫ਼ਾਇਦਾ...
- Advertisement -

MOST POPULAR