Home Blog Page 1699
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਹਰਚੋਵਾਲ ਵਿਖੇ ਦੇਰ ਸ਼ਾਮ ਨਿਊ ਟਰੇਡ ਸਲੂਨ 'ਤੇ ਕੁਝ ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ਰਣਜੀਤ ਸਿੰਘ ਉਰਫ ਸੋਨੂੰ ਔਲਖ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਦੀ ਦੋਵਾਂ ਲੱਤਾਂ ਵਿੱਚ 2 ਗੋਲੀਆਂ ਲੱਗਣ ਨਾਲ ਸੋਨੂੰ ਔਲਖ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਟਾਲਾ...
ਅੰਮ੍ਰਿਤਸਰ | ਖਿਲਚੀਆਂ ਥਾਣੇ ਅਧੀਨ ਪੈਂਦੇ ਜੀ. ਟੀ. ਰੋਡ 'ਤੇ 5 ਕਾਰ ਸਵਾਰ ਲੁਟੇਰੇ ਗੋਲੀਆਂ ਚਲਾ ਕੇ ਫੌਜ ਦੇ ਜਵਾਨ ਦੀ ਕਾਰ ਲੁੱਟ ਕੇ ਫਰਾਰ ਹੋ ਗਏ। ਘਟਨਾ ਐਤਵਾਰ ਰਾਤ ਦੀ ਹੈ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੁਟੇਰਿਆਂ ਨੇ ਦਾਤਰ ਨਾਲ ਵੀ ਫੌਜੀ 'ਤੇ ਹਮਲਾ ਕੀਤਾ। ਫਿਲਹਾਲ ਥਾਣਾ ਖਿਲਚੀਆਂ ਦੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।...
ਲੁਧਿਆਣਾ | ਪਾਇਲ ਦੇ ਰਾੜਾ ਸਾਹਿਬ ਤੋਂ ਲੁਧਿਆਣਾ ਰੋਡ 'ਤੇ ਲਾਪਰਾ 'ਚ ਕਟਾਰੀ ਰੋਡ ਨੇੜੇ ਸੜਕ ਕਿਨਾਰੇ ਸੁੱਤੇ ਪਏ 2 ਛੋਟੇ ਬੱਚਿਆਂ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਦੋਵਾਂ ਬੱਚਿਆਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਸਕੇ ਭਰਾ ਸਨ। ਇਕ ਦੀ ਉਮਰ ਸਾਢੇ 4 ਤੇ ਦੂਜੇ ਦੀ ਉਮਰ ਡੇਢ ਸਾਲ ਦੱਸੀ ਜਾ ਰਹੀ ਹੈ।...
ਅੰਮ੍ਰਿਤਸਰ | ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ ਤੇ ਫੋਰੈਂਸਿਕ ਵਿਭਾਗ ਦੀ ਟੀਮ ਦਾ ਸਹਾਰਾ ਲੈ ਰਹੀ ਹੈ ਪਰ ਹੁਣ ਤੱਕ ਪੁਲਿਸ ਨੂੰ ਇਸ ਵਿੱਚ ਸਫਲਤਾ ਨਹੀਂ ਮਿਲੀ। ਫਿਲਹਾਲ ਪੁਲਿਸ ਨੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਹੈ। ਡਿਪਟੀ...
ਜਲੰਧਰ | ਬਸਤੀ ਪੀਰਦਾਦ 'ਚ ਐਤਵਾਰ ਨੂੰ ਇਕ ਬਜ਼ੁਰਗ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ। 5 ਨਵੇਂ ਸੰਕਰਮਿਤ ਪਾਏ ਗਏ ਹਨ। ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1501 ਹੋ ਗਈ ਹੈ। ਬਸਤੀ ਪੀਰਦਾਦ ਦੀ ਬਜ਼ੁਰਗ ਔਰਤ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਸੀ, ਜਿਥੇ ਉਸ ਦੀ ਮੌਤ ਹੋ ਗਈ। ਜਲੰਧਰ ਵਿੱਚ ਕੋਰੋਨਾ ਦੇ 28...
ਕਪੂਰਥਲਾ/ਜਲੰਧਰ | ਕਪੂਰਥਲਾ 'ਚ ਭੀੜ ਵੱਲੋਂ ਮਾਰਿਆ ਗਿਆ ਨੌਜਵਾਨ ਬੇਅਦਬੀ ਕਰਨ ਨਹੀਂ, ਚੋਰੀ ਕਰਨ ਆਇਆ ਸੀ। ਪੰਜਾਬ ਪੁਲਸ ਨੇ ਇਹ ਖੁਲਾਸਾ ਕੀਤਾ ਹੈ। ਕਪੂਰਥਲਾ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਚੋਰੀ ਕਰਨ ਆਇਆ ਸੀ। ਬੇਅਦਬੀ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਲਈ ਨੌਜਵਾਨ ਦਾ ਕਤਲ...
ਕਪੂਰਥਲਾ | ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ 'ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਸੀ, ਜਿਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਅੱਜ ਸਵੇਰੇ 4 ਵਜੇ ਇੱਕ ਮੋਨਾ ਵਿਅਕਤੀ ਦਰਬਾਰ ਹਾਲ ਵਿੱਚ ਦਾਖਲ ਹੋ ਗਿਆ। ਉਕਤ ਵਿਅਕਤੀ ਨੇ ਦਰਬਾਰ ਹਾਲ ਵਿੱਚ ਬੇਅਦਬੀ ਕਰਨ ਲਈ ਸੁਖਆਸਨ...
ਕਪੂਰਥਲਾ | ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ 'ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਸੀ, ਜਿਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਅੱਜ ਸਵੇਰੇ 4 ਵਜੇ ਇੱਕ ਮੋਨਾ ਵਿਅਕਤੀ ਦਰਬਾਰ ਹਾਲ ਵਿੱਚ ਦਾਖਲ ਹੋ ਗਿਆ। ਉਕਤ ਵਿਅਕਤੀ ਨੇ ਦਰਬਾਰ ਹਾਲ ਵਿੱਚ ਬੇਅਦਬੀ ਕਰਨ ਲਈ ਸੁਖਆਸਨ...
ਜਲੰਧਰ/ਬਠਿੰਡਾ/ਅੰਮ੍ਰਿਤਸਰ | ਪੰਜਾਬ 'ਚ ਠੰਡ ਨੇ ਕਹਿਰ ਢਾਹਿਆ ਹੋਇਆ ਹੈ। ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਕਾਰਨ ਸੀਤ ਲਹਿਰ ਚਲ ਰਹੀ ਹੈ, ਜਿਸ ਕਾਰਨ ਪਾਰਾ ਆਮ ਨਾਲੋਂ ਵਧ ਹੇਠਾਂ ਜਾ ਚੁੱਕਾ ਹੈ। ਦੱਸ ਦੇਈਏ ਕਿ ਬਠਿੰਡਾ ਸਭ ਤੋਂ ਵੱਧ ਠੰਡਾ ਸ਼ਹਿਰ ਰਿਹਾ, ਜਿਥੇ ਘਟੋ-ਘਟ ਤਾਪਮਾਨ -0.8 ਦਰਜ ਕੀਤਾ ਗਿਆ, ਜਦਕਿ ਸ਼ਿਮਲਾ ਵਿਚ -0.1 ਰਿਹਾ। ਇਸ ਤਰ੍ਹਾਂ ਠੰਡ ਨੇ ਬੀਤੇ 7 ਸਾਲ...
ਜਲੰਧਰ | ਜੀਟੀਬੀ ਨਗਰ ‘ਚ ਸਥਿਤ ਕੋਠੀ ਨੰਬਰ 10 ‘ਚ ਸਹੁਰਿਆਂ ਤੋਂ ਤੰਗ ਆ ਕੇ ਇਕ ਔਰਤ ਵੱਲੋਂ ਫਾਹਾ ਲਗਾਉਣ ਦੇ ਮਾਮਲੇ 'ਚ ਪੁਲਸ ਨਣਾਨ ਸ਼ੈਲੀ ਤੇ ਉਸ ਦੇ ਪਤੀ ਨੀਰਜ ਨੰਦਾ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੀ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਨਣਾਨ ਸ਼ੈਲੀ ਤੇ ਉਸ ਦਾ ਪਤੀ ਕੁਝ ਦੇਰ ਪਹਿਲਾਂ ਕੈਨੇਡਾ ਚਲੇ ਗਏ ਸੀ, ਜਿਨ੍ਹਾਂ...
- Advertisement -

MOST POPULAR