Home Blog Page 17
  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ। ਇਸ ਤੋਂ ਪਹਿਲਾਂ ਦਿਨ ਵੇਲੇ, ਆਪ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ...
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨ, ਜਦਕਿ ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਕੈਂਸਰ ਦਾ ਪਤਾ ਲੱਗਣਾ ਇੱਕ ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ...
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ। ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ 'ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ ਦੇ ਭਰੋਸੇ ਨੂੰ ਪੂਰੀ ਤਰ੍ਹਾਂ ਖੋਖਲਾ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਲਈ ਸੋਮਵਾਰ ਨੂੰ ਸੰਸਦ ਵਿੱਚ ਫਾਸਟ ਟ੍ਰੈਕ ਕੋਰਟ ਬਣਾਉਣ ਦਾ ਮੋਦੀ ਜੀ ਦਾ ਦਿੱਤਾ ਗਿਆ ਭਰੋਸਾ ਕਿੰਨਾ ਖੋਖਲਾ ਹੈ,...
ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ 'ਆਪ' ਪਰਿਵਾਰ ਵਿੱਚ ਰਸਮੀ ਤੌਰ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ 'ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ...
ਜਲੰਧਰ, 24 ਜੁਲਾਈ 2026 | ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਕਥਿਤ ਗੜਬੜੀਆਂ ਕਰਨ ਵਾਲੇ 14 ਨਿੱਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਜਲੰਧਰ ਦਾ ਸਰਵੋਦਯਾ ਹਸਪਤਾਲ ਵੀ ਸ਼ਾਮਲ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜਾਂਚ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ ਸੰਬੰਧਿਤ ਹਸਪਤਾਲਾਂ...
ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ। ਇਹ ਉਨ੍ਹਾਂ ਦੇ ਜੀਵਨ ਦੇ ਆਖ਼ਰੀ ਪੜਾਅ ਵਿੱਚ ਸਨਮਾਨ, ਆਤਮਨਿਰਭਰਤਾ ਅਤੇ ਭਰੋਸੇ ਦਾ ਨਵਾਂ ਆਧਾਰ ਬਣ ਗਈ ਹੈ। ਇਨ੍ਹਾਂ ਵਿੱਚੋਂ ਕਈ ਔਰਤਾਂ ਤੁਰਨ-ਫਿਰਨ ਤੋਂ ਅਸਮਰੱਥ ਹਨ, ਕਿਸੇ ਨੂੰ ਠੀਕ...
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ...
- Advertisement -

MOST POPULAR