ਜਲੰਧਰ, 19 ਜੁਲਾਈ। ਲੱਧੇਵਾਲੀ ਫਲਾਈਓਵਰ ਕੋਲ ਸਥਿਤ ਐਸਬੀਆਈ ਦੇ ਏਟੀਐਮ ਨੂੰ ਹੀ ਚੋਰ ਪੁੱਟ ਕਰ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਏਟੀਐਮ 'ਚ 45 ਲੱਖ ਰੁਪਏ ਪਏ ਹੋਏ ਸਨ। ਇਸ ਘਟਨਾ ਨੂੰ ਲੈ ਕੇ ਪੁਲਿਸ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਮਾਮਲੇ ਦੀ ਸੂਚਨਾ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ...
ਅੰਮ੍ਰਿਤਸਰ
ਧਮਕੀ ਭਰੀਆ ਈਮੇਲਾਂ ਦਾ ਸਿਲਸਿਲਾ ਲਗਾਤਾਰ ਜਾਰੀ, ਅੱਜ ਫਿਰ ਦਰਬਾਰ ਸਾਹਿਬ ਨੂੰ ਭੇਜੀ ਗਈ 7ਵੀਂ ਈਮੇਲ
Admin - 0
ਅੰਮ੍ਰਿਤਸਰ, 19 ਜੁਲਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਗਾਤਾਰ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲ ਰਹੀ ਹੈ ਧਮਕੀਆਂ 'ਤੇ ਕਿਹਾ ਕਿ ਲੱਗਦਾ ਹੈ ਕਿ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕੱਲ੍ਹ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਈਮੇਲ ਜਾਰੀ ਹਨ ਤੇ ਸਿੱਖਾਂ 'ਚ ਡਰ ਪੈਦਾ...
ਗੁਰਦਾਸਪੁਰ
ਜ਼ਮੀਨੀ ਵਿਵਾਦ ਨੂੰ ਲੈ ਕੇ ਬਜ਼ੁਰਗ ਚੜ੍ਹਿਆ ਟੈਂਕੀ ‘ਤੇ, 2 ਘੰਟੇ ਬਾਅਦ ਪੁਲਿਸ ਨੇ ਸਮਝਾ ਕੇ ਉਤਾਰਿਆ
Admin - 0
ਗੁਰਦਾਸਪੁਰ, 19 ਜੁਲਾਈ। ਗੁਰਦਸਪੁਰ ਦੇ ਹਲਕਾ ਸ੍ਰੀ ਹਰਗੋਬਿੰਦ ਪੁਰ 'ਚ ਪੈਦੇ ਪਿੰਡ ਧਾਰੀਵਾਲ ਸੋਈਆਂ ਦਾ ਇਕ ਬਜ਼ੁਰਗ ਗੁਰਮੁੱਖ ਸਿੰਘ ਆਪਣੇ ਭਤੀਜਿਆ ਨਾਲ ਹੋਏ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ। 2 ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸਮਝਾ ਬੁਝਾ ਕੇ ਟੈਂਕੀ ਤੋਂ ਉਤਾਰਿਆ ।
ਗੁਰਮੁਖ ਸਿੰਘ ਦਾ ਕਹਿਣਾ...
ਅੰਮ੍ਰਿਤਸਰ
ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
Admin - 0
ਅੰਮ੍ਰਿਤਸਰ, 19 ਜੁਲਾਈ। ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਤੇ ਸ਼ਰਧਾ ਤੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ ਤੇ ਰਸਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਜਿੱਥੇ ਸੰਗਤਾਂ ਨੂੰ ਵਧਾਈ ਦਿੱਤੀ ਗਈ, ਉੱਥੇ...
ਲੁਧਿਆਣਾ, 19 ਜੁਲਾਈ। ਲੁਧਿਆਣਾ 'ਚ ਭਾਜਪਾ ਨੇਤਾ ਨਮਨ ਬਾਂਸਲ 'ਤੇ ਟਿੱਬਾ ਰੋਡ ਗੋਪਾਲ ਨਗਰ 'ਚ ਅਣਪਛਾਤੇ ਨੌਜਵਾਨਾਂ ਨੇ ਸੜਕ ਵਿਚਾਲੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨਮਨ ਦੇ ਥੱਪੜ ਮਾਰੇ ਤੇ ਉਸਦੀ ਪਿੱਠ 'ਤੇ ਦਾਤਰ ਵੀ ਮਾਰੇ। ਖੂਨ ਨਾਲ ਲੱਥਪੱਥ ਨਮਨ ਨੇ ਇੱਕ ਦੁਕਾਨ 'ਚ ਵੜ ਕਰ ਆਪਣੀ ਜਾਨ ਬਚਾਈ। ਖੂਨ ਨਾਲ ਲੱਥਪੱਥ ਨਮਨ ਨੇ ਆਪਣੇ ਦੋਸਤਾਂ ਨੂੰ ਸੂਚਨਾ ਦਿੱਤੀ।
ਮੌਕੇ...
ਲੁਧਿਆਣਾ, 19 ਜੁਲਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕਰਨਗੇ। ਇਸ ਸਬੰਧੀ ਐਲਾਨ ਕੈਬਨਿਟ ਮੰਤਰੀ ਸੰਦੀਪ ਅਰੋੜਾ ਵੱਲੋਂ ਲੁਧਿਆਣਾ ਵਿਖੇ ਕੀਤਾ ਗਿਆ। ਅਰੋੜਾ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਅਰੋੜਾ ਨੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ...
ਸੰਗਰੂਰ
ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ, ਅਮਰਗੜ੍ਹ ਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ‘ਚ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
Admin - 0
ਮਲੇਰਕੋਟਲਾ, 18 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ...
ਲੁਧਿਆਣਾ, 18 ਜੁਲਾਈ। ਅੱਜ ਦੇ ਸਮੇਂ ’ਚ ਸਮਾਰਟਫੋਨ ਤੇ ਇੰਟਰਨੈੱਟ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਏ ਹਨ। ਇਸ ਤੋਂ ਬਿਨਾਂ ਅਸੀਂ ਆਪਣੇ ਰੋਜ਼ਾਨਾ ਕੰਮਾਂ ਨੂੰ ਵੀ ਪੂਰਾ ਨਹੀਂ ਕਰ ਸਕਦੇ। ਹੁਣ ਜ਼ਿਆਦਾਤਰ ਮਾਪਿਆਂ ਦੀ ਇਹੀ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਦਾ ਬੱਚਾ ਫੋਨ ਬਹੁਤ ਦੇਖਦਾ ਹੈ, ਜੇ ਉਨ੍ਹਾਂ ਤੋਂ ਫੋਨ ਫੜ ਲਿਆ ਜਾਵੇ ਤਾਂ ਉਹ ਰੋਣਾ ਸ਼ੁਰੂ ਕਰ...
ਜਲੰਧਰ, 18 ਜੁਲਾਈ। ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ਪੇਸ਼ ਕੀਤੇ ਬਿੱਲ ਉੱਪਰ ਚਰਚਾ ਉਪਰੰਤ ਭਾਜਪਾ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਰੋਧੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਦਲਿਤ...
ਅੰਮ੍ਰਿਤਸਰ
ਦਰਬਾਰ ਸਾਹਿਬ ਈਮੇਲ ਧਮਕੀ ਮਾਮਲਾ: ਪੁਲਿਸ ਵੱਲੋਂ ਫਰੀਦਾਬਾਦ ਤੋਂ ਸੁਭਮ ਦੁਬੇ ਨਾਮਕ ਨੌਜਵਾਨ ਡਿਟੇਨ
Admin - 0
ਅੰਮ੍ਰਿਤਸਰ, 18 ਜੁਲਾਈ। ਦਰਬਾਰ ਸਾਹਿਬ ਨੂੰ ਈਮੇਲ ਰਾਹੀਂ ਮਿਲੀਆਂ ਧਮਕੀਆਂ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖਤ ਕਰ ਦਿੱਤੇ ਹਨ। ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਦੇ ਆਲੇ ਦੁਆਲੇ ਤੇ ਅੰਦਰੂਨੀ ਹਿੱਸਿਆਂ 'ਚ ਐਸਜੀਪੀਸੀ ਦੇ ਸਹਿਯੋਗ ਨਾਲ ਵਾਧੂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਡੀਸੀਪੀ ਲੈਵਲ ਦੇ ਅਧਿਕਾਰੀ ਮੌਕੇ 'ਤੇ ਨਿਗਰਾਨੀ ਕਰ...








































