ਅੰਮ੍ਰਿਤਸਰ
ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ਦੇ ਪਿੰਡ ‘ਚ ਨਿਸ਼ਾਨ ਸਾਹਿਬ ਨਾਲ ਬੇਅਦਬੀ ਦੀ ਕੋਸ਼ਿਸ਼, ਪਿੰਡ ਵਾਸੀਆਂ ਨੇ ਦੋਸ਼ੀ ਨੂੰ ਹੱਥ-ਪੈਰ ਬੰਨ੍ਹ ਕੇ ਕੁੱਟਿਆ
Admin - 0
ਕਪੂਰਥਲਾ | ਬੇਅਦਬੀ ਦੀਆਂ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਤੋਂ ਬਾਅਦ ਹੁਣ ਕਪੂਰਥਲਾ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।
ਇੱਥੋਂ ਦੇ ਪਿੰਡ ਨਿਜ਼ਾਮਪੁਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਨਿਜ਼ਾਮਪੁਰ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।
ਮੁਲਜ਼ਮ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਪਿੰਡ ਵਾਸੀਆਂ ਨੇ...
ਹੁਸ਼ਿਆਰਪੁਰ
ਵਿਆਹ ‘ਚ ਖੁੱਲ੍ਹਾ ਲਾੜੇ ਦੇ ਪ੍ਰੇਮ ਸੰਬੰਧਾਂ ਦਾ ਰਾਜ਼, ਪੜ੍ਹੋ ਫਿਰ ਲਾੜੇ ਤੇ ਬਰਾਤੀਆਂ ਨਾਲ ਕੀ-ਕੀ ਹੋਇਆ
Admin - 0
ਮਾਹਿਲਪੁਰ/ਹੁਸ਼ਿਆਰਪੁਰ (ਅਮਰੀਕ ਕੁਮਾਰ) | ਪਹਾੜੀ ਖਿੱਤੇ ਦੇ ਪਿੰਡ ਸਾਰੰਗਵਾਲ ਵਿਖੇ ਅੱਜ ਸਵੇਰੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਵਿਆਹ ਕਰਵਾਉਣ ਆਏ ਲਾੜੇ ਦੇ ਇਕ ਵਿਆਹੁਤਾ ਨਾਲ ਪ੍ਰੇਮ ਸੰਬੰਧਾਂ ਦਾ ਭੇਤ ਲਾੜੇ ਦੀ ਪ੍ਰੇਮਿਕਾ ਦੇ ਪਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਹੀ ਆ ਕੇ ਖੋਲ੍ਹ ਦਿੱਤਾ।
5 ਘੰਟੇ ਚੱਲੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਜਦੋਂ ਪ੍ਰੇਮਿਕਾ ਦੇ...
ਅੰਮ੍ਰਿਤਸਰ
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਚ ਗੁਰੂ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼, ਆਰੋਪੀ ਮੌਕੇ ‘ਤੇ ਕਾਬੂ
Admin - 0
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 'ਚ ਕਿਸੇ ਨੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ, ਸੇਵਾਦਾਰਾਂ ਵੱਲੋਂ ਇਕ ਆਰੋਪੀ ਮੌਕੇ 'ਤੇ ਕਾਬੂ ਕਰ ਲਿਆ ਗਿਆ।
ਵੇਖੋ, ਪੂਰੀ ਘਟਨਾ ਦਾ ਵੇਰਵਾ
https://www.youtube.com/watch?v=RLbmonjfA4c
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletinਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਹੋਏ ਨਤਮਸਤਕ
Admin - 0
ਖੁਰਾਲਗੜ੍ਹ (ਹੁਸ਼ਿਆਰਪੁਰ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਦੀ ਭਲਾਈ, ਸਮਾਜ ਦੇ ਹਰੇਕ ਵਰਗ ਨੂੰ ਬਰਾਬਰੀ ਦਾ ਸਥਾਨ ਦੇਣ ਅਤੇ...
ਅੰਮ੍ਰਿਤਸਰ
ਕੜਾਕੇ ਦੀ ਪੈ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਲਿਆ ਫੈਸਲਾ, ਪੜ੍ਹੋ ਕਿੰਨੀ ਤਰੀਕ ਤੋਂ ਹੋਣਗੀਆਂ ਸਰਕਾਰੀ ਸਕੂਲਾਂ ‘ਚ ਛੁੱਟੀਆਂ
Admin - 0
ਚੰਡੀਗੜ੍ਹ | ਲਗਾਤਾਰ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਇਸ ਵਾਰ 20 ਦਸੰਬਰ ਤੋਂ 10 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਵਿਭਾਗ ਨੇ ਇਹ ਫੈਸਲਾ ਵਧਦੀ ਠੰਡ ਤੇ ਕੋਰੋਨਾ ਦੇ ਮੱਦੇਨਜ਼ਰ ਲਿਆ ਹੈ।
ਦੱਸ...
ਹਾਲੀਵੁੱਡ
ਮਹਿਜ਼ 24 ਸਾਲ ਦੀ ਉਮਰ ‘ਚ ਬੇਹੱਦ ਬੋਲਡ ਹੈ ਰਾਮਾਨੰਦ ਸਾਗਰ ਦੀ ਪੋਤੀ ਸਾਕਸ਼ੀ ਚੋਪੜਾ, ਤਸਵੀਰਾਂ ਦੇਖ ਛੁਟ ਜਾਣਗੇ ਪਸੀਨੇ
Admin - 0
ਰਾਮਾਨੰਦ ਸਾਗਰ ਦੀ ਪੋਤੀ ਸਾਕਸ਼ੀ ਚੋਪੜਾ ਨੇ ਆਪਣੇ ਬੋਲਡ ਲੁੱਕ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸਾਕਸ਼ੀ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪਹਿਲਾਂ ਹੀ ਤਬਾਹੀ ਮਚਾ ਚੁੱਕੀਆਂ ਹਨ। ਹੁਣ ਇਕ ਵਾਰ ਫਿਰ ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਮੁੰਬਈ | 90 ਦੇ ਦਹਾਕੇ ਦੇ ਸੁਪਰਹਿੱਟ ਲੜੀਵਾਰ 'ਰਾਮਾਇਣ' ਦੇ ਨਿਰਦੇਸ਼ਕ ਰਾਮਾਨੰਦ ਸਾਗਰ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਕਿਸੇ...
ਕ੍ਰਾਇਮ ਅਤੇ ਨਸ਼ਾ
ਪ੍ਰਿਆ ਸੁਸਾਈਡ ਕੇਸ : ਪਤੀ ਲਵਲੀਨ, ਜੇਠ ਆਸ਼ੀਸ਼ ਤੇ ਉਸ ਦੀ ਪਤਨੀ ਮੀਨਾਕਸ਼ੀ ਨੂੰ ਭੇਜਿਆ ਜੇਲ, ਰਿਸ਼ਤੇਦਾਰਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ
Admin - 0
ਵਿਆਹ ਦੇ 17 ਸਾਲ ਬਾਅਦ ਵੀ ਦਾਜ ਦੀ ਮੰਗ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਸੀ ਖੁਦਕੁਸ਼ੀ
ਫਰਾਰ ਆਰੋਪੀ ਸ਼ੈਲੀ ਤੇ ਉਸ ਦੇ ਪਤੀ ਨੀਰਜ ਨੰਦਾ ਦੀ ਤਲਾਸ਼ 'ਚ ਛਾਪੇਮਾਰੀ
ਜਲੰਧਰ | ਜੀਟੀਬੀ ਨਗਰ 'ਚ ਸਥਿਤ ਕੋਠੀ ਨੰਬਰ 10 'ਚ ਸਹੁਰਿਆਂ ਤੋਂ ਤੰਗ ਆ ਕੇ ਇਕ ਔਰਤ ਵੱਲੋਂ ਫਾਹਾ ਲਗਾਉਣ ਤੋਂ ਬਾਅਦ ਪਤੀ ਲਵਲੀਨ ਛਾਬੜਾ, ਜੇਠ ਆਸ਼ੀਸ਼ ਤੇ ਉਸ ਦੀ ਪਤਨੀ ਮੀਨਾਕਸ਼ੀ...
ਮੁੰਬਈ | ਪ੍ਰਿਯੰਕਾ ਚੋਪੜਾ ਹਾਲ ਹੀ 'ਚ ਇਕ ਗੱਲ ਨੂੰ ਲੈ ਕੇ ਕਾਫੀ ਗੁੱਸੇ 'ਚ ਨਜ਼ਰ ਆਈ। ਦਰਅਸਲ, ਉਹ ਇਨ੍ਹੀਂ ਦਿਨੀਂ ਹੋਰ ਕੰਮਾਂ ਦੇ ਨਾਲ-ਨਾਲ ਆਪਣੀ ਹਾਲੀਵੁੱਡ ਫਿਲਮ 'ਦ ਮੈਟ੍ਰਿਕਸ ਰਿਸਰੈਕਸ਼ਨ' (The Matrix Resurrection) ਦੀ ਪ੍ਰਮੋਸ਼ਨ ਕਰ ਰਹੀ ਹੈ। ਇਸ ਦੇ ਨਾਲ ਹੀ ਖਬਰਾਂ 'ਚ ਉਨ੍ਹਾਂ ਦਾ ਨਾਂ ਇਸ ਤਰ੍ਹਾਂ ਲਿਆ ਗਿਆ ਕਿ ਉਨ੍ਹਾਂ ਨੂੰ ਇਹ ਗੱਲ ਬਿਲਕੁਲ ਵੀ ਪਸੰਦ...
ਐਸਏਐਸ ਨਗਰ/ਮੋਹਾਲੀ
ਕੈਪਟਨ ਦੀ ਪਾਰਟੀ ‘ਚ ਸ਼ਾਮਿਲ ਹੁੰਦਿਆਂ ਹੀ ਵਿਵਾਦਾਂ ‘ਚ ਘਿਰਿਆ ਗਾਇਕ ਸਰਦਾਰ ਅਲੀ, ਪਤਨੀ ਨੇ ਲਾਏ ਗੰਭੀਰ ਆਰੋਪ
Admin - 0
ਜਲੰਧਰ | ਪੰਜਾਬੀ ਸੂਫੀ ਗਾਇਕ ਸਰਦਾਰ ਅਲੀ ਦੀ ਦੂਜੀ ਪਤਨੀ ਨੇ ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ 'ਤੇ ਗੰਭੀਰ ਆਰੋਪ ਲਗਾਏ ਹਨ।
ਜਾਣਕਾਰੀ ਅਨੁਸਾਰ ਸਰਦਾਰ ਅਲੀ ਦੀ ਦੂਜੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਤੇ ਉਸ ਦੀ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ ਤੇ ਉਸ ਦੀ ਕੁੱਟਮਾਰ ਵੀ ਕਰਦਾ ਹੈ।
ਦੂਜੇ ਪਾਸੇ ਸਰਦਾਰ...
ਦਿੱਲੀ | ਸ਼ਨੀਵਾਰ ਸਵੇਰੇ ਰਾਜਧਾਨੀ 'ਚ ਇਕ ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਦਰਅਸਲ ਆਈਟੀਓ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਸਟੇਡੀਅਮ ਨੇੜੇ ਆਟੋ 'ਤੇ ਇਕ ਕੰਟੇਨਰ ਪਲਟ ਗਿਆ। ਇਸ ਹਾਦਸੇ ਵਿੱਚ ਆਟੋ 'ਚ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਆਈਟੀਓ ਨੇੜੇ ਰਿੰਗ ਰੋਡ 'ਤੇ ਵਾਪਰਿਆ। ਜਾਣਕਾਰੀ ਅਨੁਸਾਰ...










































