Home Blog Page 1701
ਚੰਡੀਗੜ੍ਹ | ਸ਼ਹਿਰ 'ਚ ਦੂਜੇ ਦਿਨ ਵੀ ਧੁੰਦ ਦੀ ਚਾਦਰ ਛਾਈ ਹੋਈ ਹੈ। ਧੁੰਦ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਠੰਡ ਹੁਣ ਭਿਆਨਕ ਰੂਪ ਧਾਰ ਰਹੀ ਹੈ। ਦੂਜੇ ਪਾਸੇ ਸ਼ਹਿਰ ਵਿੱਚ ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ। ਠੰਡ ਕਾਰਨ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਟੁੱਟ ਗਿਆ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਡਿੱਗ ਕੇ 15.3...
5 ਘੰਟੇ ਚੱਲੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਲਿਖ਼ਤੀ ਮੁਆਫ਼ੀ ਮੰਗ ਲਾੜੇ ਨੇ ਛੁਡਾਈ ਜਾਨ ਮਾਹਿਲਪੁਰ/ਹੁਸ਼ਿਆਰਪੁਰ (ਅਮਰੀਕ ਕੁਮਾਰ) | ਪਹਾੜੀ ਖਿੱਤੇ ਦੇ ਪਿੰਡ ਸਾਰੰਗਵਾਲ ਵਿਖੇ ਅੱਜ ਸਵੇਰੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਵਿਆਹ ਕਰਵਾਉਣ ਆਏ ਲਾੜੇ ਦੇ ਇਕ ਵਿਆਹੁਤਾ ਨਾਲ ਪ੍ਰੇਮ ਸੰਬੰਧਾਂ ਦਾ ਭੇਤ ਲਾੜੇ ਦੀ ਪ੍ਰੇਮਿਕਾ ਦੇ ਪਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਹੀ ਆ...
ਪਟਿਆਲਾ | ਨਰਸਾਂ ਦੀ ਹੜਤਾਲ ਕਾਰਨ ਰਾਜਿੰਦਰਾ ਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ 'ਚ ਮਰੀਜ਼ਾਂ ਦਾ ਬੁਰਾ ਹਾਲ ਹੈ। ਇਲਾਜ ਨਾ ਮਿਲਣ ਕਾਰਨ ਸ਼ੁੱਕਰਵਾਰ ਸਵੇਰੇ ਰਾਜਿੰਦਰਾ ਦੇ ਗਾਇਨੀ ਵਿਭਾਗ ਵਿੱਚ ਮਰੀਜ਼ਾਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਆਰੋਪ ਲਾਇਆ ਕਿ ਡਾਕਟਰਾਂ ਨੇ ਇਲਾਜ ਵਿੱਚ ਲਾਪ੍ਰਵਾਹੀ ਵਰਤੀ, ਜਿਸ ਕਾਰਨ ਬੱਚੇ ਦੀ ਪੇਟ ਵਿੱਚ ਹੀ ਮੌਤ ਹੋ ਗਈ। ਮਰੀਜ਼ ਨੂੰ ਸਹੀ ਇਲਾਜ ਨਹੀਂ...
ਛਤਰਪੁਰ/ਮੱਧ ਪ੍ਰਦੇਸ਼ | ਛਤਰਪੁਰ ਵਿੱਚ ਇਕ ਅਨੋਖੀ ਬੱਚੀ ਨੇ ਜਨਮ ਲਿਆ ਹੈ। ਇਸ ਬੱਚੀ ਦੇ 2 ਸਿਰ ਹਨ। ਦੂਜਾ ਸਿਰ ਬੱਚੀ ਦੇ ਪੈਰਾਂ ਵੱਲ ਹੈ। ਇਹ ਖ਼ਬਰ ਫੈਲਦੇ ਹੀ ਪੂਰੇ ਜ਼ਿਲ੍ਹੇ ਵਿੱਚ ਇਸ ਦੀ ਚਰਚਾ ਛਿੜ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਮਾਂ ਤੇ ਬੱਚੀ ਪੂਰੀ ਤਰ੍ਹਾਂ ਤੰਦਰੁਸਤ ਹਨ। ਬੱਚੀ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਬੜਾਮਲਹਰਾ 'ਚ...
ਨਵੀਂ ਦਿੱਲੀ | 2 ਵਿਅਕਤੀਆਂ ਨੇ ਮੋਬਾਇਲ ਖੋਹਣ ਦੀ ਕੋਸ਼ਿਸ਼ ਵਿੱਚ ਇਕ ਔਰਤ ਨੂੰ ਸਕੂਟਰੀ ਦੇ ਪਿੱਛੇ 200 ਮੀਟਰ ਤੱਕ ਘੜੀਸਿਆ। ਇਹ ਘਟਨਾ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਸ਼ਾਲੀਮਾਰ ਬਾਗ ਖੇਤਰ ਵਿੱਚ ਵਾਪਰੀ ਤੇ ਕੈਮਰੇ ਵਿੱਚ ਕੈਦ ਹੋ ਗਈ। ਹੈਰਾਨ ਕਰਨ ਵਾਲੇ ਦ੍ਰਿਸ਼ਾਂ ਵਿੱਚ ਸਕੂਟਰ ਸਵਾਰ 2 ਸਨੈਚਰਾਂ ਨੂੰ ਗਲਤ ਪਾਸੇ ਸੜਕ ਪਾਰ ਕਰਦੇ ਦੇਖਿਆ ਗਿਆ। ਫਿਰ, ਪਿਲੀਅਨ ਸਵਾਰ ਆਦਮੀ...
ਮੁੰਬਈ/ਨਵੀਂ ਦਿੱਲੀ | ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕਰੋਨ ਦੁਨੀਆ ਭਰ ਦੇ 91 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਭਾਰਤ ਦੇ 11 ਰਾਜਾਂ ਵਿੱਚ ਹੁਣ ਤੱਕ ਨਵੇਂ ਵੇਰੀਐਂਟ ਦੇ 101 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਗਰਵਾਲ ਨੇ ਕਿਹਾ ਕਿ WHO ਅਨੁਸਾਰ, ਓਮੀਕਰੋਨ ਵੇਰੀਐਂਟ ਦੱਖਣੀ ਅਫਰੀਕਾ ਵਿੱਚ ਡੈਲਟਾ ਸਟ੍ਰੇਨ ਨਾਲੋਂ...
ਨਵੀਂ ਦਿੱਲੀ | ਮਿਸ ਵਰਲਡ 2021 ਮੁਕਾਬਲੇ ਦਾ ਗ੍ਰੈਂਡ ਫਿਨਾਲੇ ਈਵੈਂਟ ਕੋਰੋਨਾ ਕਾਰਨ ਰੱਦ ਕਰ ਦਿੱਤਾ ਗਿਆ ਹੈ। ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਮਨਾਸਾ ਵਾਰਾਣਸੀ ਸਮੇਤ 17 ਪ੍ਰਤੀਯੋਗੀ ਕੋਰੋਨਾ ਪਾਜ਼ੇਟਿਵ ਹੋ ਗਈਆਂ ਹਨ। ਸਾਰਿਆਂ ਨੂੰ ਪੋਰਟੋ ਰੀਕੋ ਵਿੱਚ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਦਰਅਸਲ, ਪੋਰਟੋ ਰੀਕੋ ਵਿੱਚ ਇਹ ਸਮਾਗਮ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ 4.30 ਵਜੇ ਹੋਣਾ ਸੀ...
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਮੌਲਿਕ ਅਧਿਕਾਰ ਹਰ ਨਾਗਰਿਕ ਦਾ ਅਧਿਕਾਰ ਹੈ। ਇਹ ਹੁਕਮ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਸੈਕਸ ਵਰਕਰ ਵੀ ਰਾਸ਼ਨ ਕਾਰਡ, ਪਛਾਣ ਪੱਤਰ ਤੇ ਵੋਟਿੰਗ ਦੇ ਹੱਕਦਾਰ ਹੋਣਗੇ। ਅਦਾਲਤ ਨੇ ਕਿਹਾ ਕਿ ਕੇਂਦਰ, ਸਾਰੇ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸੈਕਸ ਵਰਕਰਾਂ ਨੂੰ ਉਨ੍ਹਾਂ ਦੇ ਪਛਾਣ ਪੱਤਰ...
ਜਲੰਧਰ | ਸੁੱਚੀ ਪਿੰਡ 'ਚ ਕੁਝ ਗੁੰਡਿਆਂ ਨੇ ਇਕ ਲੜਕੀ ਦਾ ਰਸਤਾ ਰੋਕ ਕੇ ਉਸ ਨਾਲ ਛੇੜਛਾੜ ਕੀਤੀ। ਲੜਕੀ ਦੀ ਮਾਂ ਨੇ ਜਦੋਂ ਵਿਰੋਧ ਕੀਤਾ ਤਾਂ ਗੁੰਡਿਆਂ ਨੇ ਉਸ ਦੇ ਸਿਰ 'ਤੇ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ। ਇੰਨਾ ਹੀ ਨਹੀਂ, ਗੁਆਂਢੀਆਂ ਨੇ ਮਿਲ ਕੇ ਰੀਟਾ ਤੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਗੁਆਂਢੀ ਪਰਿਵਾਰ...
ਪੱਛਮੀ ਬੰਗਾਲ | ਦੇਸ਼ 'ਚ ਅਕਸਰ ਮਰਦਾਂ ਵੱਲੋਂ ਅਪਰਾਧ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਪੱਛਮੀ ਬੰਗਾਲ ਦੇ ਪੂਰਬਾ ਬਰਧਮਾਨ ਜ਼ਿਲੇ 'ਚ ਇਕ ਲੜਕੀ ਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਦੀ ਖ਼ਬਰ ਪੜ੍ਹ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ, ਬੁਆਏਫ੍ਰੈਂਡ ਦੇ ਦੂਰ ਜਾਣ ਤੋਂ ਨਾਰਾਜ਼ ਗਰਲਫ੍ਰੈਂਡ ਨੇ ਆਪਣੇ ਹੀ ਪ੍ਰੇਮੀ 'ਤੇ ਗੋਲੀ ਚਲਾ ਦਿੱਤੀ। ਹਾਲਾਂਕਿ ਇਸ ਹਮਲੇ...
- Advertisement -

MOST POPULAR