ਅੰਮ੍ਰਿਤਸਰ
ਸ਼ਿਮਲਾ ਨਾਲੋਂ ਵੀ ਠੰਡਾ ਅੰਮ੍ਰਿਤਸਰ ਏਅਰਪੋਰਟ : ਅਜੇ ਠੀਕ ਨਹੀਂ ਹੋਇਆ RVR, ਫਲਾਈਟਾਂ ਹੋਣਗੀਆਂ ਪ੍ਰਭਾਵਿਤ
Admin - 0
ਅੰਮ੍ਰਿਤਸਰ | ਪਹਾੜਾਂ 'ਤੇ ਬਰਫਬਾਰੀ ਕਾਰਨ ਪੱਧਰੇ ਇਲਾਕਿਆਂ 'ਚ ਠੰਡ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ ਸ਼ਿਮਲਾ ਏਅਰਪੋਰਟ ਤੇ ਸੋਲਨ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਅੰਮ੍ਰਿਤਸਰ ਵਿੱਚ ਦੂਜੇ ਦਿਨ ਵੀ ਧੁੰਦ ਛਾਈ ਰਹੀ ਤੇ ਧੁੱਪ ਨਿਕਲਣ ਦੀ...
ਨੈਸ਼ਨਲ
ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ, ਸੀਤ ਲਹਿਰ ਦੀ ਲਪੇਟ ‘ਚ ਪੰਜਾਬ-ਹਰਿਆਣਾ, ਦਿੱਲੀ ‘ਚ ਪਾਰਾ 3.5 ਡਿਗਰੀ ਸੈਲਸੀਅਸ, ਵਿਜ਼ੀਬਿਲਟੀ ਘਟੀ
Admin - 0
ਨਵੀਂ ਦਿੱਲੀ | ਉੱਤਰੀ ਭਾਰਤ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਡ ਪੈ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਠੰਡ ਦੀ ਲਪੇਟ ਵਿੱਚ ਹਨ। ਵੀਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੂਜੇ ਪਾਸੇ ਰਾਜਸਥਾਨ ਦੇ ਸੈਰ-ਸਪਾਟਾ ਸਥਾਨ ਮਾਊਂਟ ਆਬੂ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 1.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਂ ‘ਤੇ ਅਤਿ-ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ
Admin - 0
ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਪੂਰਾ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ
ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ 'ਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
ਲੁਧਿਆਣਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਨਾਂ ‘ਤੇ ਅਤਿ-ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ...
ਐਸਏਐਸ ਨਗਰ/ਮੋਹਾਲੀ
ਲੁਧਿਆਣਾ : ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ
Admin - 0
ਲੁਧਿਆਣਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ-ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ 'ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।
ਇਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਉਪਰੰਤ ਮੁੱਖ...
ਕ੍ਰਾਇਮ ਅਤੇ ਨਸ਼ਾ
ਸਾਲ਼ੇ ਦੇ ਸਾਹਮਣੇ ਸਿਰ ‘ਚ ਇੱਟ ਮਾਰ-ਮਾਰ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਕਲੇਸ਼ ਸੀ ਵਜ੍ਹਾ
Admin - 0
ਮੋਗਾ (ਤਨਮਯ) | ਜ਼ਿਲੇ ਦੇ ਪਿੰਡ ਚੁਪਕੀਤੀ 'ਚ ਪਤੀ ਵੱਲੋਂ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕਾ ਕਰਮਜੀਤ ਕੌਰ ਜਿਸ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ, ਦਾ ਵਿਆਹ 13-14 ਸਾਲ ਪਹਿਲਾਂ ਪਿੰਡ ਮੋੜ ਕੋਟਕਪੂਰਾ ਦੇ ਬਸੰਤ ਸਿੰਘ ਨਾਲ ਹੋਇਆ ਸੀ।
ਉਨ੍ਹਾਂ ਦੇ 3 ਬੱਚੇ ਹਨ ਤੇ ਦੋਵੇਂ ਆਪਸ 'ਚ ਝਗੜਾ...
ਮੁੰਬਈ | ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ ਤੋਂ ਬਾਅਦ ਹਰਨਾਜ਼ ਕੌਰ ਸੰਧੂ ਬੁੱਧਵਾਰ ਦੇਰ ਰਾਤ ਮੁੰਬਈ ਪਹੁੰਚੀ, ਜਿਥੇ ਉਸ ਦਾ ਗ੍ਰੈਂਡ ਵੈਲਕਮ ਕੀਤਾ ਗਿਆ।
ਇਸ ਦੌਰਾਨ ਕਰੀਬੀਆਂ ਦੇ ਨਾਲ-ਨਾਲ ਮੁੰਬਈ ਪੁਲਿਸ ਦੇ ਜਵਾਨਾਂ ਨੇ ਵੀ ਹਰਨਾਜ਼ ਨਾਲ ਫੋਟੋਆਂ ਕਲਿੱਕ ਕਰਵਾਈਆਂ। ਹੱਥ ਵਿੱਚ ਤਿਰੰਗਾ ਝੰਡਾ ਫੜ ਮਿਸ ਯੂਨੀਵਰਸ ਨੇ ਸਾਰੇ ਸਵਾਗਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ।
ਚੰਡੀਗੜ੍ਹ ਦੀ ਹਰਨਾਜ਼ ਕੌਰ...
ਮੁੰਬਈ | ਬਾਲੀਵੁੱਡ ਐਕਟ੍ਰੈੱਸ ਈਸ਼ਾ ਗੁਪਤਾ ਅਕਸਰ ਆਪਣੀ ਬੋਲਡਨੈੱਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਆਏ ਦਿਨ ਉਹ ਆਪਣੇ ਬੋਲਡ ਫੋਟੋਸ਼ੂਟ ਦੀਆਂ ਝਲਕੀਆਂ ਦਿਖਾਉਂਦੀ ਰਹਿੰਦੀ ਹੈ ਤੇ ਪ੍ਰਸ਼ੰਸਕਾਂ ਨੂੰ ਵੀ ਉਸ ਦੀ ਅਜਿਹੀ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।
ਈਸ਼ਾ ਗੁਪਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ...
ਐਸਏਐਸ ਨਗਰ/ਮੋਹਾਲੀ
ਕੀ ਕਾਂਗਰਸ ਦਾ ‘ਹੱਥ’ ਫੜਨਗੇ ਹਰਭਜਨ ਸਿੰਘ? ਨਵਜੋਤ ਸਿੱਧੂ ਨੇ ਭੱਜੀ ਨਾਲ ਸ਼ੇਅਰ ਕੀਤੀ “ਸੰਭਾਵਨਾਵਾਂ ਨਾਲ ਭਰੀ ਤਸਵੀਰ…
Admin - 0
ਚੰਡੀਗੜ੍ਹ | ਕ੍ਰਿਕਟਰ ਹਰਭਜਨ ਸਿੰਘ ਦੇ ਸਿਆਸਤ 'ਚ ਆਉਣ ਦੀਆਂ ਸੰਭਾਵਨਾਵਾਂ ਉਸ ਸਮੇਂ ਹੋਰ ਤੇਜ਼ ਹੋ ਗਈਆਂ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਇਸ ਆਫ ਸਪਿਨਰ ਨਾਲ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ।
ਇਸ ਫੋਟੋ ਤੋਂ ਬਾਅਦ ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਾਨ ਆਫ ਸਪਿਨਰ...
ਕ੍ਰਾਇਮ ਅਤੇ ਨਸ਼ਾ
ਫਿਲੌਰ : ਪਤਨੀ ਨੇ ਕਰਵਾਇਆ ਦੂਜਾ ਵਿਆਹ ਤਾਂ ਪਤੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਸੱਸ-ਸਹੁਰੇ ਨੂੰ ਦੱਸਿਆ ਜ਼ਿੰਮੇਵਾਰ
Admin - 0
ਫਿਲੌਰ/ਜਲੰਧਰ | ਪਿੰਡ ਜਗਤਪੁਰਾ 'ਚ ਪਤਨੀ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 29 ਸਾਲਾ ਜਤਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ।
ਸੁਖਦੇਵ ਸਿੰਘ ਦੇ ਬਿਆਨਾਂ ’ਤੇ ਥਾਣਾ ਫਿਲੌਰ ਦੀ ਪੁਲਿਸ ਨੇ ਆਰੋਪੀ ਪਤਨੀ, ਰਿਟਾਇਰ ਥਾਣੇਦਾਰ ਤੇ ਸੱਸ ਖ਼ਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ।
ਪੁਲਿਸ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਵੱਡੇ ਕਾਰੋਬਾਰੀ ਦੀ ਪਤਨੀ ਨੇ ਪਹਿਲਾਂ ਕੱਟੀਆਂ ਨਾੜਾਂ ਫਿਰ ਲਿਆ ਫਾਹਾ, ਲਾਸ਼ ਕੋਲ ਸਲਫਾਸ ਵੀ ਮਿਲੀ; ਮਾਪਿਆਂ ਦਾ ਆਰੋਪ- ਇਹ ਖੁਦਕੁਸ਼ੀ ਨਹੀਂ, ਕਤਲ ਹੈ
Admin - 0
ਜਲੰਧਰ | ਸ਼ਹਿਰ ਦੇ ਪੌਸ਼ ਇਲਾਕੇ 'ਚ ਇਕ ਵੱਡੇ ਕਾਰੋਬਾਰੀ ਦੀ ਪਤਨੀ ਵੱਲੋਂ ਖੁਦਕੁਸ਼ੀ ਕਰਨ ਦਾ ਹਾਈ ਪ੍ਰੋਫਾਈਲ ਮਾਮਲਾ ਸਾਹਮਣੇ ਆਇਆ ਹੈ। ਫਗਵਾੜਾ ਗੇਟ 'ਚ ਬਿਜਲੀ ਦੇ ਸਾਮਾਨ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੀ ਪਤਨੀ ਨੇ ਪਤੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ।
ਕਾਰੋਬਾਰੀ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ, ਜਿਸ ਕਾਰਨ ਔਰਤ ਪ੍ਰਿਆ ਨੇ ਤੰਗ ਆ ਕੇ ਆਪਣੇ...










































