Home Blog Page 1703
ਮੋਹਾਲੀ/ਚੰਡੀਗੜ੍ਹ | ਡੇਰਾਬੱਸੀ ਦੇ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ 'ਤੇ ਬੁੱਧਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਐੱਨਆਰਆਈ ਪਰਿਵਾਰ ਦੇ 4 ਮਹੀਨੇ ਦੇ ਬੱਚੇ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਸੰਤੁਲਨ ਗੁਆਉਣ ਕਾਰਨ ਡਿਵਾਈਡਰ ਤੋਂ ਪਾਰ ਜਾ ਰਹੀ ਦੂਜੀ ਕਾਰ ਨਾਲ ਟਕਰਾ ਗਈ। ਦਵਿੰਦਰ ਸਿੰਘ ਧਾਮੀ (57) ਵਾਸੀ ਕੈਨੇਡਾ ਹਾਲ ਵਾਸੀ...
ਮੁੰਬਈ | ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ ਤੋਂ ਬਾਅਦ ਹਰਨਾਜ਼ ਕੌਰ ਸੰਧੂ ਬੁੱਧਵਾਰ ਦੇਰ ਰਾਤ ਮੁੰਬਈ ਪਹੁੰਚੀ, ਜਿਥੇ ਉਸ ਦਾ ਗ੍ਰੈਂਡ ਵੈਲਕਮ ਕੀਤਾ ਗਿਆ। ਇਸ ਦੌਰਾਨ ਕਰੀਬੀਆਂ ਦੇ ਨਾਲ-ਨਾਲ ਮੁੰਬਈ ਪੁਲਿਸ ਦੇ ਜਵਾਨਾਂ ਨੇ ਵੀ ਹਰਨਾਜ਼ ਨਾਲ ਫੋਟੋਆਂ ਕਲਿੱਕ ਕਰਵਾਈਆਂ। ਹੱਥ ਵਿੱਚ ਤਿਰੰਗਾ ਝੰਡਾ ਫੜ ਮਿਸ ਯੂਨੀਵਰਸ ਨੇ ਸਾਰੇ ਸਵਾਗਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਚੰਡੀਗੜ੍ਹ ਦੀ ਹਰਨਾਜ਼ ਕੌਰ...
ਨਵੀਂ ਦਿੱਲੀ | ਬੈਂਕ ਗਾਹਕਾਂ ਲਈ ਇਹ ਖ਼ਬਰ ਅਹਿਮ ਹੈ ਕਿਉਂਕਿ ਸਰਕਾਰੀ ਬੈਂਕ ਕਰਮਚਾਰੀ ਅੱਜ ਤੋਂ 2 ਦਿਨ ਦੀ ਹੜਤਾਲ 'ਤੇ ਹਨ ਪਰ ਸ਼ਨੀਵਾਰ ਬੈਂਕ ਖੁੱਲ੍ਹੇ ਰਹਿਣਗੇ। ਮੁਲਾਜ਼ਮ ਹੜਤਾਲ 'ਤੇ ਕਿਉਂ ਹਨ? ਭਾਰਤੀ ਸਟੇਟ ਬੈਂਕ (SBI) ਸਮੇਤ ਕਈ ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀ ਵੀਰਵਾਰ ਤੋਂ 2 ਦਿਨਾਂ ਦੀ ਹੜਤਾਲ 'ਤੇ ਜਾਣਗੇ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐੱਫਬੀਯੂ) ਨੇ ਦੇਸ਼ ਵਿੱਚ...
ਨਵੀਂ ਦਿੱਲੀ | ਸਰਕਾਰ ਨੇ ਦੇਸ਼ 'ਚ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਵਧਾਉਣ ਦੀ ਦਿਸ਼ਾ ਵਿੱਚ ਇਕ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਲੜਕੀਆਂ ਲਈ ਵਿਆਹ ਦੀ ਕਾਨੂੰਨੀ ਉਮਰ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿੱਚ ਪੁਰਸ਼ਾਂ ਲਈ ਵਿਆਹ ਦੀ ਕਾਨੂੰਨੀ ਉਮਰ 21 ਸਾਲ ਹੈ।...
ਜਲੰਧਰ | ਪੰਜਾਬ ਦੇ ਕਈ ਜ਼ਿਲ੍ਹੇ ਵੀਰਵਾਰ ਨੂੰ ਧੁੰਦ ਦੀ ਲਪੇਟ 'ਚ ਰਹੇ। ਜਲੰਧਰ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਅੱਜ (ਸ਼ੁੱਕਰਵਾਰ) ਸਵੇਰੇ ਸ਼ਹਿਰ ਧੁੰਦ ਦੀ ਲਪੇਟ 'ਚ ਰਿਹਾ। ਚਾਰੇ ਪਾਸੇ ਧੁੰਦ ਹੀ ਧੁੰਦ ਸੀ। ਸੰਘਣੀ ਧੁੰਦ ਕਾਰਨ ਸਵੇਰੇ 10 ਵਜੇ ਤੱਕ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਜਿਸ ਕਾਰਨ ਰਾਹਗੀਰਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਖਾਸ ਤੌਰ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫਿਲਮਾਂ ਰਾਹੀਂ ਪ੍ਰਫੁੱਲਤ ਕਰਨਾ...
ਨਵੀਂ ਦਿੱਲੀ | ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਭਾਰਤ ਦੇ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਹਲਕੀ ਬਾਰਿਸ਼ ਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ 16 ਦਸੰਬਰ ਨੂੰ ਕੁਝ ਰਾਜਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ...
Chandigarh | Punjab is all set to get a huge boost in the electronics sector with Dixon Technologies investing Rs. 300 crore in the State. In a meeting held here today, the Industries and Commerce Minister Punjab Gurkirat Singh Kotli and Executive Chairman of Dixon Technologies Sunil Vachani had wide ranging discussions. The dignitaries discussed matters pertaining to overall business opportunities...
ਨਵੀਂ ਦਿੱਲੀ | ਕੀਨੀਆ ਤੋਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਨਮ ਹੋ ਜਾਣਗੀਆਂ। ਸੋਕੇ ਕਾਰਨ ਇੱਥੇ ਸਥਿਤੀ ਗੰਭੀਰ ਬਣ ਗਈ ਹੈ, ਜਿਸ ਦਾ ਅਸਰ ਜੰਗਲੀ ਜਾਨਵਰਾਂ ’ਤੇ ਵੀ ਪੈ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ।...
ਬਰਨਾਲਾ | ਜ਼ਿਲ੍ਹੇ ਦੇ ਪਿੰਡ ਚੂੰਘਾਂ 'ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਨੇੜਿਓਂ ਹੀ ਮਿਲੀ। ਮ੍ਰਿਤਕ ਦੀ ਬਾਂਹ 'ਤੇ ਟੀਕੇ ਦੇ ਨਿਸ਼ਾਨ ਹਨ।  ਉਧਰ, ਬਰਨਾਲਾ ਪੁਲਿਸ ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ। ਦੂਜੇ ਪਾਸੇ...
- Advertisement -

MOST POPULAR