Home Blog Page 1705
ਚੰਡੀਗੜ੍ਹ | ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਦੁਨੀਆ ਲਈ ਉਹ ਨਾਂ ਬਣ ਗਈ ਹੈ, ਜੋ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਕੋਹਾਲੀ ਵਿੱਚ ਜਨਮੀ ਹਰਨਾਜ਼ ਕੌਰ ਦਾ ਮਿਸ ਯੂਨੀਵਰਸ ਦੇ ਤਾਜ ਤੱਕ ਦਾ ਸਫ਼ਰ ਬਹੁਤ ਖਾਸ ਤੇ ਪ੍ਰੇਰਨਾਦਾਇਕ ਰਿਹਾ ਹੈ। ਭਾਰਤ ਨੂੰ ਆਖਰੀ ਵਾਰ 12 ਮਈ 2000 ਨੂੰ ਮਿਸ...
ਜਲੰਧਰ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਪੇਜ 'ਤੇ ਪਈ ਇਕ ਪੋਸਟ ਨੇ ਅੱਜ ਕਈ ਪੰਜਾਬੀ ਸਿੰਗਰਾਂ ਨੂੰ ਭੰਬਲਭੂਸੇ 'ਚ ਪਾ ਦਿੱਤਾ। ਕਰੀਬ 4.30 ਵਜੇ ਕੈਪਟਨ ਦੇ ਪੇਜ 'ਤੇ ਪਈ ਪੋਸਟ ਦਾ ਹੈਡਿੰਗ ਸੀ 'ਅੱਜ ਪੰਜਾਬ ਲੋਕ ਕਾਂਗਰਸ ਵਿੱਚ ਬਹੁਤ ਸਾਰੇ ਪ੍ਰਮੁੱਖ ਪੰਜਾਬੀਆਂ ਦਾ ਸਵਾਗਤ ਕਰਕੇ ਮੈਨੂੰ ਬਹੁਤ ਖੁਸ਼ੀ ਹੋਈ।' ਇਸ ਦੇ ਨਾਲ 7 ਫੋਟੋਆਂ ਵੀ ਪੋਸਟ...
ਚੰਡੀਗੜ੍ਹ | ਪੰਜਾਬ ਦੇ ਕਲਾਕਾਰਾਂ ਤੇ ਬੁੱਧੀਜੀਵੀਆਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ 'ਜੂਝਦਾ ਪੰਜਾਬ' ਮੰਚ ਦੇ ਗਠਨ ਦਾ ਐਲਾਨ ਕੀਤਾ। ਚੋਣਾਂ ਵਿੱਚ 33 ਫੀਸਦੀ ਔਰਤਾਂ ਨੂੰ ਸੀਟਾਂ ਦੇਣ ਦਾ ਮੁੱਦਾ ਵੀ ਮੰਚ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ। ਫਿਲਮ ਨਿਰਦੇਸ਼ਕ ਅਮਿਤੋਜ ਮਾਨ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਤੋਂ ਪਹਿਲਾਂ ਵੀ ਅੰਦੋਲਨ ਹੋਇਆ ਸੀ। ਇਕ ਸਰਕਾਰ...
ਚੰਡੀਗੜ੍ਹ | ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਕੀਤਾ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ 'ਚ ਪੰਜਾਬੀ ਗਾਇਕ G Khan, ਬੂਟਾ ਮੁਹੰਮਦ, ਸਰਦਾਰ ਅਲੀ, ਮਾਸ਼ਾ ਅਲੀ ਤੇ ਕਮਲ ਖਾਨ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਰਾਜਦੀਪ ਕੌਰ ਫਾਜ਼ਿਲਕਾ,...
ਨਵੀਂ ਦਿੱਲੀ | ਭਾਰਤ 'ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੇ ਓਮੀਕਰੋਨ ਵੇਰੀਐਂਟ ਨੇ ਭਾਰਤ ਵਿੱਚ ਵੀ ਆਪਣੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ ਹਨ। ਕਈ ਸੰਸਥਾਵਾਂ ਦਾ ਮੰਨਣਾ ਹੈ ਕਿ ਸਾਲ 2022 ਦੀ ਸ਼ੁਰੂਆਤ ਤੱਕ ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ। ਹੁਣ ਤੋਂ ਇਸ ਬਾਰੇ ਬਹੁਤ ਧਿਆਨ ਰੱਖਿਆ...
Omicron First Death | ਬ੍ਰਿਟੇਨ 'ਤੇ ਓਮੀਕਰੋਨ ਦਾ ਵੱਡਾ ਖ਼ਤਰਾ ਮੰਡਰਾ ਰਿਹਾ ਹੈ। ਓਮੀਕਰੋਨ ਨਾਲ ਪਹਿਲੀ ਮੌਤ ਬ੍ਰਿਟੇਨ 'ਚ ਹੋਈ ਹੈ। ਇਹ ਵਿਅਕਤੀ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਤੋਂ ਪੀੜਤ ਸੀ। ਬ੍ਰਿਟੇਨ ਦੇ ਪੀਐੱਮ ਬੋਰਿਸ ਜਾਨਸਨ ਨੇ ਓਮੀਕਰੋਨ ਤੋਂ ਪੀੜਤ ਮਰੀਜ਼ ਦੀ ਮੌਤ ਦੀ ਪੁਸ਼ਟੀ ਕੀਤੀ। UK 'ਤੇ Omicron ਦਾ ਵੱਡਾ ਖਤਰਾ ਹੈ। ਸ਼ਨੀਵਾਰ ਨੂੰ ਬ੍ਰਿਟੇਨ ਵਿੱਚ 54,073 ਨਵੇਂ ਕੇਸਾਂ...
ਚੰਡੀਗੜ੍ਹ | ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਪੰਜਾਬ ਵਿੱਚ ਹਰਨਾਜ਼ ਸੰਧੂ ਦਾ ਇੰਤਜ਼ਾਰ ਕਰ ਰਹੇ ਹਨ ਕਿਉਂਕਿ 21 ਸਾਲਾ ਬਿਊਟੀ ਕੁਈਨ ਨੇ ਸੋਮਵਾਰ ਨੂੰ ਮਿਸ ਯੂਨੀਵਰਸ 2021 ਦਾ ਤਾਜ ਜਿੱਤਿਆ। ਲਾਰਾ ਦੱਤਾ ਨੇ ਭਾਰਤ ਲਈ ਇਹ ਖਿਤਾਬ ਜਿੱਤਣ ਤੋਂ 21 ਸਾਲਾਂ ਬਾਅਦ ਹਰਨਾਜ਼ ਨੂੰ ਮਿਸ ਯੂਨੀਵਰਸ ਦਾ ਤਾਜ ਪਹਿਨਾਇਆ। ਇਹ ਕਹਿਣ ਦੀ ਲੋੜ ਨਹੀਂ ਕਿ ਐਲਾਨ ਤੋਂ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਬੀਤੀ ਸਵੇਰ ਮਲੋਟ ਨਜ਼ਦੀਕ ਪਿੰਡ ਦਾਨੇਵਾਲਾ ਦਾ 65 ਸਾਲਾ ਦਿਲਬਾਗ ਸਿੰਘ ਆਪਣੀ ਭੈਣ ਤੇ ਭਾਣਜੇ ਨਾਲ ਕਾਰ 'ਚ ਆਪਣੀ ਦੋਹਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਪਿੰਡ ਭਾਈਕਾਕੇਰਾ ਕੋਲ ਡਿਫੈਂਸ ਰੋਡ 'ਤੇ ਪਿੱਛੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਚਾਲਕ, ਉਸ ਦੀ ਭੈਣ ਤੇ...
ਜਲੰਧਰ | ਕੱਲ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਭੋਗਪੁਰ ਨੇੜੇ 2 ਕਾਰਾਂ ਦੀ ਭਿਆਨਕ ਟੱਕਰ ਵਿੱਚ ਪੰਜਾਬ ਪੁਲਿਸ ਦੇ ASI ਜਸਵਿੰਦਰ ਸਿੰਘ (27) ਵਾਸੀ ਉੜਮੁੜ ਟਾਂਡਾ ਤੇ ਉਸ ਦੀ ਪਤਨੀ ਜਸਬੀਰ ਕੌਰ (24) ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਆਪਣੇ ਪਿੰਡ ਉੜਮੁੜ ਪੁਲਿਸ ਥਾਣਾ ਟਾਂਡਾ ਤੋਂ ਆਪਣੀ ਪਤਨੀ ਦੀ ਦਵਾਈ ਲੈਣ ਜਲੰਧਰ ਜਾ...
ਜਲੰਧਰ | ਅੱਜ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਭੋਗਪੁਰ ਨੇੜੇ 2 ਕਾਰਾਂ ਦੀ ਭਿਆਨਕ ਟੱਕਰ ਵਿੱਚ ਕਾਰ ਸਵਾਰ ਪਤੀ-ਪਤਨੀ ਜਿਸ ਵਿੱਚ ਪੰਜਾਬ ਪੁਲਿਸ ਦੇ ਸਿਪਾਹੀ ਜਸਵਿੰਦਰ ਸਿੰਘ (27) ਵਾਸੀ ਉੜਮੁੜ ਟਾਂਡਾ ਤੇ ਉਸ ਦੀ ਪਤਨੀ ਜਸਬੀਰ ਕੌਰ (24) ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਆਪਣੇ ਪਿੰਡ ਉੜਮੁੜ ਪੁਲਿਸ ਥਾਣਾ ਟਾਂਡਾ ਤੋਂ ਆਪਣੀ...
- Advertisement -

MOST POPULAR