ਦੁਨੀਆ
UAE ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਹੁਣ ਹਫ਼ਤੇ ‘ਚ ਸਾਢੇ 4 ਦਿਨ ਹੀ ਕਰਨਾ ਹੋਵੇਗਾ ਕੰਮ
Admin - 0
ਸ਼ੁੱਕਰਵਾਰ ਨੂੰ ਹਾਫ ਡੇ… ਸ਼ਨੀਵਾਰ ਤੇ ਐਤਵਾਰ ਰਹੇਗਾ ਵੀਕੈਂਡ
ਅਬੂ ਧਾਬੀ | ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਹੁਣ ਪੱਛਮੀ ਦੇਸ਼ਾਂ ਦਾ ਰਾਹ ਅਪਣਾਇਆ ਹੈ। UAE ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਸੋਮਵਾਰ ਤੋਂ ਸ਼ੁੱਕਰਵਾਰ (working week) ਤੱਕ ਆਪਣਾ ਦਫਤਰੀ ਕੰਮ ਸ਼ਿਫਟ ਕਰਨ ਦਾ ਐਲਾਨ ਕੀਤਾ ਹੈ।
ਇਸਲਾਮਿਕ ਦੇਸ਼ 'ਚ 1 ਜਨਵਰੀ ਤੋਂ ਹੋਣ ਵਾਲੇ ਇਸ ਬਦਲਾਅ ਦੇ ਤਹਿਤ...
ਕ੍ਰਾਇਮ ਅਤੇ ਨਸ਼ਾ
ਮਾਂ ਹੀ ਨਿਕਲੀ ਧੀ ਦਾ ਕਾਤਲ, ਪ੍ਰੇਮੀ ਨਾਲ ਵਿਆਹ ‘ਚ ਅੜਿੱਕਾ ਬਣ ਰਹੀ 6 ਸਾਲਾ ਬੱਚੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਵੇਖੋ ਵੀਡੀਓ
Admin - 0
ਤਰਨਤਾਰਨ | ਬੀਤੇ ਦਿਨੀਂ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਰੇਤ ਦੇ ਢੇਰ 'ਚੋਂ 6 ਸਾਲਾ ਬੱਚੀ ਪ੍ਰਵੀਨ ਕੌਰ ਦੀ ਲਾਸ਼ ਮਿਲੀ ਸੀ।
ਪੁਲਿਸ ਨੇ ਮਾਮਲਾ ਸੁਲਝਾਉਂਦਿਆਂ ਮਾਂ ਦੇ ਪਿਆਰ ਨੂੰ ਸ਼ਰਮਸਾਰ ਕਰਨ ਵਾਲਾ ਸੱਚ ਸਾਹਮਣੇ ਲਿਆਂਦਾ ਹੈ। 6 ਸਾਲ ਦੀ ਬੱਚੀ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਮਾਂ ਨੇ ਹੀ ਗਲਾ ਘੁੱਟ ਕੇ ਮਾਰਿਆ ਸੀ।
ਇਸ...
ਪੰਜਾਬ
ਪੰਜਾਬ ਸਰਕਾਰ ਦਿੱਲੀ ਦੀਆਂ ਸਰਹੱਦਾਂ ਤੋਂ ਜਿੱਤ ਕੇ ਵਾਪਸ ਮੁੜਨ ‘ਤੇ ਕਿਸਾਨਾਂ ਦਾ ਕਰੇਗੀ ਸੁਆਗਤ: ਮੁੱਖ ਮੰਤਰੀ ਚੰਨੀ
Admin - 0
ਮਾਨਸਾ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ `ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ...
ਹਿਸਾਰ | ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਤੋਂ ਅੰਦੋਲਨ ਖਤਮ ਕਰਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਰਿਆਣਾ ਦੇ ਹਿਸਾਰ 'ਚ ਹਾਦਸਾ ਵਾਪਰ ਗਿਆ। ਸ਼ਨੀਵਾਰ ਸਵੇਰੇ ਕਰੀਬ 7 ਵਜੇ ਨੈਸ਼ਨਲ ਹਾਈਵੇਅ 9 (NH-9) 'ਤੇ ਟਰੱਕ ਕਿਸਾਨਾਂ ਦੀ ਟਰਾਲੀ ਨਾਲ ਟਕਰਾ ਗਿਆ।
ਪਿੰਡ ਢੰਡੂਰ ਨੇੜੇ ਵਾਪਰੇ ਇਸ ਹਾਦਸੇ ਵਿੱਚ ਮੁਕਤਸਰ ਸਾਹਿਬ, ਪੰਜਾਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਦੀ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਔਰਤ ਨੇ ਉਧਾਰ ਦੇ ਪੈਸੇ ਨਾ ਮੋੜੇ ਤਾਂ ਵਿਅਕਤੀ ਨੇ ਕਰ ਲਈ ਆਤਮ-ਹੱਤਿਆ, ਵੇਖੋ ਵੀਡੀਓ
Admin - 0
ਤਰਨਤਾਰਨ (ਬਲਜੀਤ ਸਿੰਘ) | ਪਿੰਡ ਵੇਈਂ ਪੂਈਂ ਵਿਖੇ ਲੱਖਾਂ ਰੁਪਏ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਸਲਫਾਸ ਨਿਗਲ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ 35 ਸਾਲਾ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਪਤਨੀ ਤੋਂ ਇਲਾਵਾ ਉਸ ਦੀਆਂ 2 ਬੇਟੀਆਂ ਤੇ ਇਕ ਬੇਟਾ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਦਿਨ-ਦਿਹਾੜੇ 9 ਸਾਲ ਦਾ ਬੱਚਾ ਅਗਵਾ, ਬਦਮਾਸ਼ ਘਰ ਦਾ ਗੇਟ ਖੋਲ੍ਹ ਲੈ ਗਏ ਚੁੱਕ ਕੇ, ਘਟਨਾ ਸੀਸੀਟੀਵੀ ‘ਚ ਕੈਦ
Admin - 0
ਹੁਸ਼ਿਆਰਪੁਰ (ਅਮਰੀਕ ਕੁਮਾਰ) | ਜ਼ਿਲ੍ਹੇ ਦੇ ਦਸੂਹਾ ਇਲਾਕੇ ਦੇ ਪਿੰਡ ਬਹਿਬੋਵਾਲ ਛੰਨੀਆਂ ਵਿੱਚ 5 ਨੌਜਵਾਨ ਇਕ 9 ਸਾਲਾ ਬੱਚੇ ਨੂੰ ਘਰੋਂ ਚੁੱਕ ਕੇ ਫ਼ਰਾਰ ਹੋ ਗਏ। ਬੱਚੇ ਦੀ ਪਛਾਣ ਬਾਲਨੂਰ ਸਿੰਘ ਵਜੋਂ ਹੋਈ ਹੈ।
ਦਸੂਹਾ ਪੁਲਿਸ ਮੁਤਾਬਕ ਬੱਚੇ ਦੀ ਭਾਲ ਲਈ 3 ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਮਾਮਲੇ 'ਚ ਬੱਚੇ ਦੀ ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਜੋ...
ਕ੍ਰਾਇਮ ਅਤੇ ਨਸ਼ਾ
ਮਾਂ ਨੇ ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣ ਰਹੀ ਆਪਣੀ 6 ਸਾਲ ਦੀ ਇਸ ਮਾਸੂਮ ਬੱਚੀ ਦਾ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ, ਵੇਖੋ ਵੀਡੀਓ
Admin - 0
ਤਰਨਤਾਰਨ (ਬਲਜੀਤ ਸਿੰਘ) | ਬੀਤੇ ਦਿਨੀਂ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਰੇਤ ਦੇ ਢੇਰ 'ਚੋਂ 6 ਸਾਲਾ ਬੱਚੀ ਪ੍ਰਵੀਨ ਕੌਰ ਦੀ ਲਾਸ਼ ਮਿਲੀ ਸੀ।
ਬੱਚੀ ਦੇ ਕਤਲ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਗੋਇੰਦਵਾਲ ਸਾਹਿਬ ਪੁਲਿਸ ਵੱਲੋਂ ਬੱਚੀ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ।
ਪੁਲਿਸ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁੱਖ ਮੰਤਰੀ ਨੇ ਰੈਲਮਾਜਰਾ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ
Admin - 0
ਸ਼ਹੀਦ ਭਗਤ ਸਿੰਘ ਨਗਰ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਅੱਜ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ ਖੇਤਰ ਦੀ ਪਹਿਲੀ ਨਿੱਜੀ ਤਕਨੀਕੀ ਸਕਿੱਲ ਯੂਨੀਵਰਸਿਟੀ ਹੈ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਸ ਦਿਨ...
ਅੰਮ੍ਰਿਤਸਰ
Breaking : ਮੁੱਖ ਮੰਤਰੀ ਦੀ ਰੈਲੀ ‘ਚ ਕਾਂਗਰਸੀ ਵਰਕਰਾਂ ਨੇ ਸਿੱਧੂ ਮੂਸੇਵਾਲਾ ਖਿਲਾਫ ਕੀਤੀ ਬਗਾਵਤ, ਪੁਲਿਸ ਨੇ ਅਧਿਆਪਕਾਂ ‘ਤੇ ਵਰ੍ਹਾਈਆਂ ਡਾਂਗਾਂ
Admin - 0
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਮਾਨਸਾ ਵਿੱਚ ਪਹਿਲੀ ਰੈਲੀ ਕੀਤੀ। ਰੈਲੀ 'ਚ ਸੀਐੱਮ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਪੁੱਜੇ ਪਰ ਰੈਲੀ ਦੌਰਾਨ ਜਦੋਂ ਸਿੱਧੂ ਮੂਸੇਵਾਲਾ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਅਸਲ ਵਿੱਚ ਮਾਨਸਾ ਤੋਂ ਕਾਂਗਰਸ 'ਚ ਕੁਝ ਟਕਸਾਲੀ...
ਕ੍ਰਾਇਮ ਅਤੇ ਨਸ਼ਾ
ਹੋਟਲ ‘ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਫੜਿਆ ਗਿਆ ਪਤੀ, ਪਤਨੀ ਨੇ ਹੈਲਮੇਟ ਨਾਲ ਕੁੱਟਿਆ
Admin - 0
ਪੱਛਮੀ ਬੰਗਾਲ | ਇਥੋਂ ਦੇ ਆਸਨਸੋਲ ਹੋਟਲ 'ਚ ਪਤੀ ਨੂੰ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਏ ਪਤਨੀ ਨੇ ਫੜ ਲਿਆ ਤੇ ਸ਼ਰੇਆਮ ਉਨ੍ਹਾਂ ਨੂੰ ਕੁੱਟ ਸੁੱਟਿਆ।
ਬਰਨਪੁਰ ਰੋਡ 'ਤੇ ਸਥਿਤ ਇਕ ਹੋਟਲ ਵਿੱਚ ਪਤਨੀ ਨੇ ਆਪਣੇ ਪਤੀ ਨੂੰ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਏ ਰੰਗੇ ਹੱਥੀਂ ਫੜ ਲਿਆ, ਜਿਸ ਤੋਂ ਬਾਅਦ ਪਤਨੀ ਨੇ ਆਪਣੇ ਪਤੀ ਤੇ ਉਸ ਦੀ ਪ੍ਰੇਮਿਕਾ ਦੀ ਜੰਮ ਕੇ...









































