Home Blog Page 1712
ਜਲੰਧਰ | 5 ਦਿਨਾਂ ਤੋਂ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੀ ਮੰਨਤ ਨੇ ਮੌਤ ਨੂੰ ਹਰਾ ਦਿੱਤਾ ਹੈ। ਉਸ ਦੇ ਚਿਹਰੇ 'ਤੇ ਜ਼ਿੰਦਗੀ ਚਮਕ ਰਹੀ ਹੈ, ਜਦੋਂ ਕਿ ਕਿਸੇ ਨੂੰ ਉਮੀਦ ਨਹੀਂ ਸੀ ਕਿ ਉਹ ਬਚੇਗੀ। ਉਸ ਦਾ ਗਲਾ ਜ਼ਹਿਰ ਨਾਲ ਸੜ ਰਿਹਾ ਸੀ। ਉਸ ਨੂੰ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਸੀ ਪਰ ਡਾਕਟਰਾਂ ਦੀ ਸਖ਼ਤ ਮਿਹਨਤ...
ਤੁਮਕੁਰ/ਕਰਨਾਟਕਾ | ਕਰਨਾਟਕਾ ਦੇ ਸ਼ਹਿਰ ਤੁਮਕੁਰ 'ਚ ਵਾਪਰੀ ਇਕ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 3 ਮਹੀਨੇ ਪਹਿਲਾਂ ਨਾਗਰਾਜੱਪਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਪੋਸਟਮਾਰਟਮ ਕਰਵਾਇਆ ਗਿਆ, ਇਕ ਲਾਪਤਾ ਕੇਸ ਬੰਦ ਕਰ ਦਿੱਤਾ ਗਿਆ ਤੇ ਤੁਮਕੁਰ ਵਿੱਚ ਉਸ ਦੇ ਖੇਤ ਵਿੱਚ ਸੰਸਕਾਰ ਕੀਤਾ ਗਿਆ ਸੀ...
ਮੋਹਾਲੀ/ਐੱਸਏਐੱਸ ਨਗਰ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਮੋਰਿੰਡਾ 'ਚ ਅੱਜ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੋਂ ਦੇ ਪਿੰਡ ਊਧਮਪੁਰ ਨਲਾ ਵਿੱਚ ਸਾਬਕਾ ਕਾਂਗਰਸੀ ਸਰਪੰਚ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਵੇਰੇ 7.30 ਵਜੇ ਦੇ ਕਰੀਬ ਵਾਪਰੀ। ਜਾਣਕਾਰੀ...
ਤਰਨਤਾਰਨ | ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਟਿਕਟਾਕ ਤੋਂ ਸਟਾਰ ਬਣੀ ਸੋਨੀ ਮਾਨ ਤਰਨਤਾਰਨ ਦੀ ਮਾਸਟਰ ਕਾਲੋਨੀ 'ਚ ਰਹਿੰਦੀ ਹੈ, ਜਿਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਉਸ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੀ ਘਟਨਾ ਘਰ 'ਚ ਲੱਗੇ ਸੀਸੀਟੀਵੀ ਕੈਮਰੇ...
ਤਰਨਤਾਰਨ | ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨੀ ਮਾਨ ਤਰਨਤਾਰਨ ਦੀ ਮਾਸਟਰ ਕਾਲੋਨੀ 'ਚ ਰਹਿੰਦੀ ਹੈ, ਜਿਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਉਸ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੀ ਘਟਨਾ ਘਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ...
ਕਰਤਾਰਪੁਰ (ਜਲੰਧਰ)/ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ (ਜਲੰਧਰ) ਦੇ ਪਿੰਡ ਸਰਾਏ ਖ਼ਾਸ ਤੋਂ 'ਮਹਿਲਾ ਸ਼ਕਤੀਕਰਨ ਮੁਹਿੰਮ' ਦੀ ਸ਼ੁਰੂਆਤ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਤੀਜੀ ਗਾਰੰਟੀ ਲਈ ਰਜਿਸਟ੍ਰੇਸ਼ਨ ਕਰਨ ਦਾ ਕੰਮ ਆਰੰਭ ਕੀਤਾ। ਇਸ ਮੌਕੇ ਕੇਜਰੀਵਾਲ ਨੇ 'ਆਪ'...
ਸ੍ਰੀ ਮੁਕਤਸਰ ਸਾਹਿਬ | ਅੱਜ ਕੋਟਕਪੁਰਾ ਮਾਰਗ 'ਤੇ ਬਾਈਪਾਸ ਨੇੜੇ ਇਕ ਨੌਜਵਾਨ ਜਿਸ ਦੇ ਹੱਥ ਵਿੱਚ ਇਕ ਕਾਗਜ਼ ਫੜਿਆ ਹੋਇਆ ਸੀ, ਸੜਕ 'ਤੇ ਲੇਟ ਗਿਆ, ਜਿਸ ਨਾਲ ਕਰੀਬ ਇਕ ਘੰਟਾ ਟ੍ਰੈਫਿਕ ਸਮੱਸਿਆ ਬਣੀ ਰਹੀ। ਇਸ ਨੌਜਵਾਨ ਨੇ ਕਥਿਤ ਤੌਰ 'ਤੇ ਮਲੋਟ ਦੇ ਇਕ SHO 'ਤੇ ਨਸ਼ਾ ਕਰਨ ਤੇ ਉਸ ਨਾਲ ਬਦਸਲੂਕੀ ਕਰਨ ਦੇ ਆਰੋਪ ਲਾਏ। ਅਖੀਰ ਟ੍ਰੈਫਿਕ ਇੰਚਾਰਜ ਨੇ...
ਕਰਤਾਰਪੁਰ (ਜਲੰਧਰ)/ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ (ਜਲੰਧਰ) ਦੇ ਪਿੰਡ ਸਰਾਏ ਖ਼ਾਸ ਤੋਂ 'ਮਹਿਲਾ ਸ਼ਕਤੀਕਰਨ ਮੁਹਿੰਮ' ਦੀ ਸ਼ੁਰੂਆਤ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਤੀਜੀ ਗਾਰੰਟੀ ਲਈ ਰਜਿਸਟ੍ਰੇਸ਼ਨ ਕਰਨ ਦਾ ਕੰਮ ਆਰੰਭ ਕੀਤਾ। ਇਸ ਮੌਕੇ ਕੇਜਰੀਵਾਲ ਨੇ 'ਆਪ'...
ਐਕਟ੍ਰੈੱਸ ਜੈਕਲੀਨ ਫਰਨਾਂਡੀਜ਼ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਮੁੰਬਈ ਏਅਰਪੋਰਟ 'ਤੇ ਰੋਕਿਆ ਮੁੰਬਈ | ਜੈਕਲੀਨ ਫਰਨਾਂਡੀਜ਼ ਨੂੰ ਦੇਸ਼ ਤੋਂ ਬਾਹਰ ਜਾਣ ਸਮੇਂ ਮੁੰਬਈ ਏਅਰਪੋਰਟ 'ਤੇ ਰੋਕ ਲਿਆ ਗਿਆ ਹੈ। 200 ਕਰੋੜ ਰੁਪਏ ਦੀ ਰਿਕਵਰੀ ਮਾਮਲੇ 'ਚ ਈਡੀ ਦੀ ਚਾਰਜਸ਼ੀਟ 'ਚ ਜੈਕਲੀਨ ਫਰਨਾਂਡੀਜ਼ ਦਾ ਨਾਂ ਵੀ ਸ਼ਾਮਲ ਹੈ। ਈਡੀ ਦੇ ਸੂਤਰਾਂ ਮੁਤਾਬਕ ਰਿਕਵਰੀ ਕੇਸ ਦੇ ਮਾਸਟਰਮਾਈਂਡ ਸੁਕੇਸ਼ ਚੰਦਰਸ਼ੇਖਰ ਨੇ ਜੈਕਲੀਨ...
ਜਲੰਧਰ | ਪੀਰ ਬੋਦਲਾ ਬਾਜ਼ਾਰ 'ਚ 2 ਚੋਰ ਫੜੇ ਗਏ ਹਨ, ਜਿਨ੍ਹਾਂ 'ਚੋਂ ਇਕ ਔਰਤ ਦੱਸੀ ਜਾ ਰਹੀ ਹੈ, ਜੋ ਕਿ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਚੋਰੀਆਂ ਕਰ ਰਹੇ ਸਨ, ਜਿਸ ਦੀ ਸ਼ਿਕਾਇਤ ਅੱਜ ਬਾਜ਼ਾਰ ਵਾਲਿਆਂ ਨੇ ਪੁਲਸ ਨੂੰ ਦਿੱਤੀ। ਦੋਵਾਂ ਚੋਰਾਂ ਨੂੰ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ ਪੂਰੇ ਪੰਜਾਬ...
- Advertisement -

MOST POPULAR