Home Blog Page 1715
ਚੰਡੀਗੜ੍ਹ/ਪਟਿਆਲਾ | ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਕਾਲ ਵਿਚ ਦਿੱਤੀਆਂ ਸੇਵਾਵਾਂ ਲਈ ਉਹਨਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਉਹਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ। ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ...
ਜਲੰਧਰ | ਅੱਜ ਦੇਰ ਦਿਨ ਚੜ੍ਹਨ ਤੋਂ ਪਹਿਲਾਂ ਹੀ ਬੇਰੋਜ਼ਗਾਰਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਗੇਟ ਮੱਲ ਕੇ ਪੁਲਿਸ ਪ੍ਰਬੰਧਾਂ ਉੱਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ, ਨਾਲ ਹੀ ਪਰਗਟ ਸਿੰਘ ਦਾ ਕੋਠੀ 'ਚੋਂ ਬਾਹਰ ਨਿਕਲਣ ਦਾ ਰਸਤਾ ਬੰਦ ਕਰ ਦਿੱਤਾ। ਆਖਿਰ ਬੇਰੋਜ਼ਗਾਰਾਂ ਨੂੰ ਪਰਗਟ ਸਿੰਘ ਨੇ ਖੁਦ ਭਰੋਸਾ ਦੇ ਕੇ ਰਾਹ ਖੁੱਲ੍ਹਵਾਇਆ। ਬੀਤੀ 3 ਦਸੰਬਰ ਨੂੰ ਬੇਰੋਜ਼ਗਾਰ ਬੀ.ਐੱਡ ਟੈੱਟ...
ਜਲੰਧਰ | ਪੰਜਾਬ ਪੁਲਿਸ ਦੀ ਭਰਤੀ 'ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ 'ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ 'ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਵਿਦਿਆਰਥਣਾਂ...
ਚੰਡੀਗੜ੍ਹ | ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਫੈਸਲਾ ਸ਼ਨੀਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਲਿਆ ਗਿਆ। ਇਸ ਤੋਂ ਇਲਾਵਾ ਅਗਲੇ ਸੰਘਰਸ਼ ਦੀ ਰਣਨੀਤੀ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਚੜੂਨੀ, ਯੁੱਧਵੀਰ ਸਿੰਘ,...
ਕਾਨਪੁਰ |  ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਇਕ ਫਲੈਟ 'ਚ ਤੀਹਰੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਕਲਿਆਣਪੁਰ ਦੇ ਰਹਿਣ ਵਾਲੇ ਇਕ ਡਾਕਟਰ ਨੇ ਸ਼ੁੱਕਰਵਾਰ ਸ਼ਾਮ ਨੂੰ ਹਥੌੜੇ ਨਾਲ ਆਪਣੀ ਪਤਨੀ ਦਾ ਗਲ਼ਾ ਘੁੱਟਣ ਤੋਂ ਬਾਅਦ ਬੇਟੇ ਤੇ ਬੇਟੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਆਪਣੇ ਭਰਾ ਨੂੰ ਮੈਸੇਜ ਕਰਕੇ ਪੁਲਿਸ ਨੂੰ ਬੁਲਾਉਣ ਲਈ ਕਿਹਾ। ਭਰਾ...
ਮੁੰਬਈ | ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਸ ਨੇ ਕੋਈ ਮੁਆਫੀ ਨਹੀਂ ਮੰਗੀ। ਉਹ ਮੁਆਫੀ ਮੰਗੇ ਵੀ ਕਿਉਂ? ਉਹ ਖੇਤੀ ਕਾਨੂੰਨਾਂ ਦੇ ਹੱਕ 'ਚ ਬੋਲਦੀ ਰਹੇਗੀ। ਉਨ੍ਹਾਂ ਕਿਹਾ ਕਿ ਮੁਆਫੀ ਮੰਗਣ ਬਾਰੇ ਕੋਈ ਸਬੂਤ ਹੈ ਤਾਂ ਦਿਖਾ ਦਿਓ। ਮੇਰਾ ਕੋਈ ਵਿਰੋਧ ਨਹੀਂ ਹੋਇਆ ਕੰਗਨਾ ਨੇ ਕਿਹਾ ਕਿ ਕੁਝ ਲੋਕਾਂ ਨੇ ਉਸ ਨੂੰ ਰੋਕਿਆ ਪਰ ਵੱਡੀ ਗਿਣਤੀ ਉਸ ਦੇ ਹੱਕ ਵਿਚ...
ਨਵੀਂ ਦਿੱਲੀ | ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੇ ਹਨ। ਫੈਨਜ਼ ਉਨ੍ਹਾਂ ਦੇ ਵਿਆਹ ਨਾਲ ਜੁੜੀ ਹਰ ਅਪਡੇਟ ਜਾਣਨ ਲਈ ਬੇਤਾਬ ਹਨ। ਦੂਜੇ ਪਾਸੇ ਵਿੱਕੀ ਤੇ ਕੈਟ ਦੇ ਵਿਆਹ ਨਾਲ ਜੁੜੀਆਂ ਨਵੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਹੁਣ ਤੱਕ ਇਸ ਜੋੜੇ ਨੇ ਕਿਸੇ ਖਬਰ ਦੀ...
ਜਲੰਧਰ | ਪੰਜਾਬ ਪੁਲਿਸ ਦੀ ਭਰਤੀ 'ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ 'ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ 'ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ...
ਜਲੰਧਰ | ਜ਼ਿਲੇ ਦੇ ਇਕ ਧਾਰਮਿਕ ਡੇਰੇ ਦੇ ਸੇਵਾਦਾਰ ਦੀ ਕਰਤੂਤ ਦਾ ਪਰਦਾਫਾਸ਼ ਖੁਦ ਉਸ ਦੀ ਪਤਨੀ ਤੇ ਸੱਸ ਵੱਲੋਂ ਕੀਤਾ ਗਿਆ ਹੈ। ਡੇਰੇ ਦੇ ਸੇਵਾਦਾਰ ਵੱਲੋ ਲੜਕੀ ਨਾਲ ਛੇੜਛਾੜ ਕਰਨ ਤੋਂ ਲੈ ਕੇ ਸਰੀਰਕ ਸੰਬੰਧ ਬਣਾਉਣ ਤੱਕ ਸਟਿੰਗ ਆਪ੍ਰੇਸ਼ਨ ਕੀਤਾ ਗਿਆ। ਇਸ ਦੀ ਵੀਡੀਓ ਵੀ ਉਕਤ ਡੇਰੇ ਦੇ ਸੇਵਾਦਾਰ ਦੀ ਪਤਨੀ ਨੇ ਵਾਇਰਲ ਕੀਤੀ। ਦਰਅਸਲ, ਜਲੰਧਰ ਦੇ ਡੇਰੇ ਦੇ...
ਜਲੰਧਰ | ਜ਼ਿਲੇ 'ਚ ਵਿਦੇਸ਼ਾਂ 'ਚ ਫੈਲੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਦਹਿਸ਼ਤ ਪੂਰੀ ਤਰ੍ਹਾਂ ਫੈਲ ਗਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ 'ਤੇ ਤਿੱਖੀ ਨਜ਼ਰ ਰੱਖਣ ਦੀ ਸਿਹਤ ਵਿਭਾਗ ਨੂੰ ਸੌਂਪੀ ਗਈ ਜ਼ਿੰਮੇਵਾਰੀ ਮੋਬਾਇਲ ਫੋਨ ਕੁਨੈਕਟੀਵਿਟੀ ਤੇ ਕਾਗਜ਼ੀ ਰਿਪੋਰਟਾਂ ਤੱਕ ਸਿਮਟ ਕੇ ਰਹਿ ਗਈ ਹੈ। 2 ਸਾਲ ਪਹਿਲਾਂ ਵੀ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਆਪਸੀ...
- Advertisement -

MOST POPULAR