ਨੈਸ਼ਨਲ
ਪਤੀ ਨੇ ਦਾਜ ਲੈਣ ਤੋਂ ਕੀਤਾ ਇਨਕਾਰ ਤਾਂ ਪਤਨੀ ਨੇ ਫੜੀ ਜ਼ਿੱਦ, ”ਸਾਮਾਨ ਲੈ ਕੇ ਹੀ ਜਾਵਾਂਗੀ ਸਹੁਰੇ ਘਰ”
Admin - 0
ਭੋਪਾਲ | ਮੱਧ ਪ੍ਰਦੇਸ਼ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੱਥੇ ਵਿਆਹ ਤੋਂ ਬਾਅਦ ਦਾਜ 'ਚ ਮਿਲਿਆ ਸਾਮਾਨ ਨਾ ਲੈਣ ਕਾਰਨ ਲਾੜੀ ਨੇ ਆਪਣੇ ਸਹੁਰੇ ਘਰ ਜਾਣ ਤੋਂ ਇਨਕਾਰ ਕਰ ਦਿੱਤਾ। ਉਹ 3 ਮਹੀਨਿਆਂ ਤੋਂ ਆਪਣੇ ਨਾਨਕੇ ਘਰ ਬੈਠੀ ਹੈ।
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਸਥਿਤ ਪੌਸ਼ ਅਰੇਰਾ ਕਾਲੋਨੀ ਵਿੱਚ...
ਸਿੱਖਿਆ
ਜਲੰਧਰ ‘ਚ ਵਿਦਿਆਰਥੀਆਂ ‘ਤੇ ਲਾਠੀਚਾਰਜ, ਪੁਲਿਸ ਨੇ ਦੌੜਾ-ਦੌੜਾ ਕੇ ਕੁੱਟਿਆ, ਲੜਕੀਆਂ ਸਮੇਤ ਕਈ ਜ਼ਖਮੀ
Admin - 0
ਜਲੰਧਰ | ਪੰਜਾਬ ਪੁਲਿਸ ਦੀ ਭਰਤੀ 'ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ 'ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ 'ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਪੰਜਾਬ ਪੁਲਿਸ 'ਚ ਭਰਤੀ...
ਨਵੀਂ ਦਿੱਲੀ | ਇਨ੍ਹੀਂ ਦਿਨੀਂ ਅਮਰੀਕਾ, ਕੈਨੇਡਾ ਤੇ ਲੰਡਨ ਜਾਣਾ ਬਹੁਤ ਮਹਿੰਗਾ ਹੋ ਗਿਆ ਹੈ। ਅਮਰੀਕਾ (ਵਨ ਵੇ) ਦਾ ਕਿਰਾਇਆ 50-60 ਹਜ਼ਾਰ ਦੀ ਥਾਂ ਡੇਢ ਲੱਖ ਰੁਪਏ ਹੋ ਗਿਆ ਹੈ।
ਕੈਨੇਡਾ (ਵਨ ਵੇ) ਦੀ ਹਵਾਈ ਟਿਕਟ ਪਹਿਲਾਂ 60-70 ਹਜ਼ਾਰ 'ਚ ਮਿਲਦੀ ਸੀ ਪਰ ਹੁਣ ਇਸ ਦੀ ਕੀਮਤ 2.5 ਤੋਂ 3 ਲੱਖ ਰੁਪਏ ਹੈ। ਯੂਕੇ (ਵਨ ਵੇ) ਦਾ ਕਿਰਾਇਆ 40-50...
ਸ੍ਰੀ ਮੁਕਤਸਰ ਸਾਹਿਬ
ਡੇਰਾ ਪ੍ਰੇਮੀ ਦੀ ਗੋਲੀਆਂ ਮਾਰ ਕੇ ਹੱਤਿਆ, ਬੇਅਦਬੀ ਦੇ ਮਾਮਲੇ ‘ਚ ਜ਼ਮਾਨਤ ‘ਤੇ ਆਇਆ ਸੀ ਬਾਹਰ
Admin - 0
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਪਿੰਡ ਭੂੰਦੜ 'ਚ ਸ਼ੁੱਕਰਵਾਰ ਸ਼ਾਮ ਨੂੰ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪਿੰਡ 'ਚ ਜ਼ਿਲਾ ਪੁਲਿਸ ਨੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੈ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ...
ਸੰਪਾਦਕੀ
ਸੂਰਜ ਗ੍ਰਹਿਣ 2021- ਸਾਵਧਾਨੀਆਂ : ਅੱਜ 4 ਘੰਟੇ 8 ਮਿੰਟ ਰਹੇਗਾ ਸੂਰਜ ਗ੍ਰਹਿਣ, ਗਰਭਵਤੀ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ
Admin - 0
ਨਵੀਂ ਦਿੱਲੀ | ਸਾਲ 2021 ਦਾ ਆਖਰੀ ਸੂਰਜ ਗ੍ਰਹਿਣ ਸ਼ਨੀਵਾਰ 4 ਦਸੰਬਰ ਨੂੰ ਹੈ। ਇਸ ਦਿਨ ਸੂਰਜ ਗ੍ਰਹਿਣ ਸਵੇਰੇ 10:59 ਵਜੇ ਸ਼ੁਰੂ ਹੋਵੇਗਾ ਤੇ ਦੁਪਹਿਰ 03:07 'ਤੇ ਸਮਾਪਤ ਹੋਵੇਗਾ।
ਸੂਰਜ ਗ੍ਰਹਿਣ ਦੇ ਸਮੇਂ ਮੰਦਰਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਸ਼ੁਭ ਕਾਰਜਾਂ 'ਤੇ ਪਾਬੰਦੀ ਹੈ, ਹਾਲਾਂਕਿ ਪੂਜਾ ਤੇ ਭਜਨ-ਕੀਰਤਨ 'ਤੇ ਕੋਈ ਪਾਬੰਦੀ ਨਹੀਂ ਹੈ।
ਧਾਰਮਿਕ ਮਾਨਤਾਵਾਂ ਅਨੁਸਾਰ...
ਚੰਡੀਗੜ੍ਹ/ਫਗਵਾੜਾ/ਜਲੰਧਰ | ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫ਼ੈਸਲਾ ਕਰਦਿਆਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਮੌਜੂਦਾ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਦੇਣ ਐਲਾਨ ਕੀਤਾ ਹੈ।
ਫ਼ਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਮਾਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਮੰਤਰੀ ਰਹਿ...
ਜਲੰਧਰ | ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨੇ ਭਾਵੇਂ 29 ਨਵੰਬਰ ਦੀ ਮੀਟਿੰਗ ਵਿੱਚ 10880 ਅਸਾਮੀਆਂ ਮਾਸਟਰ ਕੇਡਰ ਦੀਆਂ ਭਰਨ ਦਾ ਐਲਾਨ ਕੀਤਾ ਹੈ,ਪ੍ਰੰਤੂ ਕਰੀਬ ਇੱਕ ਹਫਤਾ ਬੀਤਣ ਮਗਰੋਂ ਹੀ ਇਸ਼ਤਿਹਾਰ ਜਾਰੀ ਨਾ ਹੋਣ ਤੋਂ ਖਫਾ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਨੇ ਸਥਾਨਕ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਤੋਂ...
ਚੰਡੀਗੜ/ਗੁਰਦਾਸਪੁਰ | ਇਸ ਹਫਤੇ ਲਗਾਤਾਰ ਤੀਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਵੀਰਵਾਰ ਨੂੰ ਸਰਹੱਦੀ ਜਿਲੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਬਰਾਮਦ ਕੀਤੀ ਇੱਕ ਬੋਰੀ ਵਿੱਚ ਛੁਪਾਏ ਹੋਏ ਚਾਰ ਹੈਂਡ ਗ੍ਰਨੇਡ ਅਤੇ ਇੱਕ ਹੋਰ ਟਿਫਿਨ ਬੰਬ ਬਰਾਮਦ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਦੋ ਅੱਤਵਾਦੀ ਗੁੱਟਾਂ ਦਾ ਪਰਦਾਫਾਸ਼ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ...
ਕ੍ਰਾਇਮ ਅਤੇ ਨਸ਼ਾ
ਧਾਰਮਿਕ ਡੇਰੇ ਦਾ ਬਾਬਾ ਕੁੜੀ ਨਾਲ ਕਰਦਾ ਸੀ ਛੇੜਛਾੜ, ਪਤਨੀ ਨੇ ਵੀਡੀਓ ਬਣਾ ਕੀਤੀ ਵਾਇਰਲ, ਵੇਖੋ ਵੀਡੀਓ
Admin - 0
ਜਲੰਧਰ | ਜ਼ਿਲੇ ਦੇ ਇਕ ਧਾਰਮਿਕ ਡੇਰੇ ਦੇ ਸੇਵਾਦਾਰ ਦੀ ਕਰਤੂਤ ਦਾ ਪਰਦਾਫਾਸ਼ ਖੁਦ ਉਸ ਦੀ ਪਤਨੀ ਤੇ ਸੱਸ ਵੱਲੋਂ ਕੀਤਾ ਗਿਆ ਹੈ।
ਡੇਰੇ ਦੇ ਸੇਵਾਦਾਰ ਵੱਲੋ ਲੜਕੀ ਨਾਲ ਛੇੜਛਾੜ ਕਰਨ ਤੋਂ ਲੈ ਕੇ ਸਰੀਰਕ ਸੰਬੰਧ ਬਣਾਉਣ ਤੱਕ ਸਟਿੰਗ ਆਪ੍ਰੇਸ਼ਨ ਕੀਤਾ ਗਿਆ। ਇਸ ਦੀ ਵੀਡੀਓ ਵੀ ਉਕਤ ਡੇਰੇ ਦੇ ਸੇਵਾਦਾਰ ਦੀ ਪਤਨੀ ਨੇ ਵਾਇਰਲ ਕੀਤੀ।
ਦਰਅਸਲ, ਜਲੰਧਰ ਦੇ ਡੇਰੇ ਦੇ...
ਨੈਸ਼ਨਲ
ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ‘ਚ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ, ਵੇਖੋ ਵੀਡੀਓ
Admin - 0
ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।
ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ...









































