ਅੰਮ੍ਰਿਤਸਰ
ਮੇਰੀ ਸਰਕਾਰ ਦਾ ਜ਼ਮੀਨੀ ਪੱਧਰ ’ਤੇ ਲਾਗੂ ਨਾ ਹੋਇਆ ਇਕ ਵੀ ਫੈਸਲਾ ਜਾਂ ਐਲਾਨ ਦੱਸੋ- ਮੁੱਖ ਮੰਤਰੀ ਚੰਨੀ ਵੱਲੋਂ ਵਿਰੋਧੀਆਂ ਨੂੰ ਚੁਣੌਤੀ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ।
ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਥੋੜੇ ਸਮੇਂ...
ਸਪੋਰਟਸ
ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਗਿਰੀਸ਼ ਬਾਲੀ ਤੇ ਆਈਜੀਪੀ ਵੱਲੋਂ ਜਲੰਧਰ ਹਾਈਟਸ ਕ੍ਰਿਕਟ ਪ੍ਰੀਮੀਅਰ ਲੀਗ ਦਾ ਉਦਘਾਟਨ
Admin - 0
ਜਲੰਧਰ | ਵਧੀਕ ਕਮਿਸ਼ਨਰ ਇਨਕਮ ਟੈਕਸ ਗਿਰੀਸ਼ ਬਾਲੀ ਅਤੇ ਇੰਸਪੈਕਟਰ ਜਨਰਲ ਪੁਲਿਸ ਜੀ.ਐਸ.ਢਿੱਲੋਂ ਨੇ ਅੱਜ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਅੱਜ ਇੱਥੇ ਜਲੰਧਰ ਹਾਈਟਸ ਕ੍ਰਿਕਟ ਪ੍ਰੀਮੀਅਰ ਲੀਗ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਧੀਕ ਕਮਿਸ਼ਨਰ ਆਈ.ਟੀ. ਅਤੇ ਆਈ.ਜੀ.ਪੀ....
ਅੰਮ੍ਰਿਤਸਰ
ਪੰਜਾਬ ‘ਚ ਕੇਜਰੀਵਾਲ ਦੀ ਚੌਥੀ ਗਾਰੰਟੀ : ਹਰ ਬੱਚੇ ਨੂੰ ਦੇਵਾਂਗੇ ਮੁਫ਼ਤ ਸਿੱਖਿਆ, ਫੌਜ ਤੇ ਪੁਲਿਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਸਨਮਾਨ
Admin - 0
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ 'ਤੇ ਵੀਰਵਾਰ ਨੂੰ ਪਠਾਨਕੋਟ ਪਹੁੰਚੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਤਿਰੰਗਾ ਯਾਤਰਾ ਕੱਢੀ।
ਕੇਜਰੀਵਾਲ ਨੇ ਪੰਜਾਬ ਵਿੱਚ ਚੌਥੀ ਗਾਰੰਟੀ 'ਚ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ 5ਵੀਂ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਧਾਰਮਿਕ ਡੇਰੇ ਦੇ ਸੇਵਾਦਾਰ ਦੀ ਅਸ਼ਲੀਲ Video ਵਾਇਰਲ, ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਦਾ ਪਤਨੀ ਵੱਲੋਂ ਸਟਿੰਗ ਆਪ੍ਰੇਸ਼ਨ
Admin - 0
ਜਲੰਧਰ | ਜ਼ਿਲੇ ਦੇ ਇਕ ਧਾਰਮਿਕ ਡੇਰੇ ਦੇ ਸੇਵਾਦਾਰ ਦੀ ਕਰਤੂਤ ਦਾ ਪਰਦਾਫਾਸ਼ ਖੁਦ ਉਸ ਦੀ ਪਤਨੀ ਤੇ ਸੱਸ ਵੱਲੋਂ ਕੀਤਾ ਗਿਆ ਹੈ।
ਡੇਰੇ ਦੇ ਸੇਵਾਦਾਰ ਵੱਲੋ ਲੜਕੀ ਨਾਲ ਛੇੜਛਾੜ ਕਰਨ ਤੋਂ ਲੈ ਕੇ ਸਰੀਰਕ ਸੰਬੰਧ ਬਣਾਉਣ ਤੱਕ ਸਟਿੰਗ ਆਪ੍ਰੇਸ਼ਨ ਕੀਤਾ ਗਿਆ। ਇਸ ਦੀ ਵੀਡੀਓ ਵੀ ਉਕਤ ਡੇਰੇ ਦੇ ਸੇਵਾਦਾਰ ਦੀ ਪਤਨੀ ਨੇ ਵਾਇਰਲ ਕੀਤੀ।
ਦਰਅਸਲ, ਜਲੰਧਰ ਦੇ ਡੇਰੇ ਦੇ...
Omicron Variant | ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਨੇ ਹੁਣ ਅਮਰੀਕਾ ਤੇ ਯੂਏਈ ਵਿੱਚ ਵੀ ਦਸਤਕ ਦੇ ਦਿੱਤੀ ਹੈ। ਦੋਵਾਂ ਦੇਸ਼ਾਂ ਵਿੱਚ ਓਮੀਕਰੋਨ ਦਾ ਇਕ-ਇਕ ਕੇਸ ਪਾਇਆ ਗਿਆ ਹੈ।
ਇਸ ਦੇ ਨਾਲ ਹੀ ਅਜਿਹੇ ਦੇਸ਼ਾਂ ਦੀ ਗਿਣਤੀ ਵੱਧ ਗਈ ਹੈ ਜਿੱਥੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਘੱਟੋ-ਘੱਟ 25 ਅਜਿਹੇ ਦੇਸ਼ ਹੋ ਗਏ ਹਨ।...
ਹੈਲਥ ਐਂਡ ਫਿਟਨੈਸ
ਪਤਨੀ ਨੇ ਧੋ ਦਿੱਤਾ ਲੈਪਟਾਪ ਤੇ ਮੋਬਾਇਲ, Wife ਦੀ ਸਫਾਈ ਦੀ ਆਦਤ ਤੋਂ ਪ੍ਰੇਸ਼ਾਨ ਪਤੀ ਨੇ ਮੰਗਿਆ ਤਲਾਕ
Admin - 0
ਬੈਂਗਲੁਰੂ | ਔਬਸੇਸਿਵ ਕੰਪਲਸਿਵ ਡਿਸਆਰਡਰ (OCD) ਦਿਮਾਗ ਦੀ ਇਕ ਕਿਸਮ ਦੀ ਬਿਮਾਰੀ ਹੈ, ਜਿਸ ਕਾਰਨ ਡਰ ਜਾਂ ਇੱਛਾ ਨਾਲ ਪੀੜਤ ਵਿਅਕਤੀ ਇਕ ਕੰਮ ਨੂੰ ਵਾਰ-ਵਾਰ ਦੁਹਰਾਉਂਦਾ ਹੈ।
ਬੈਂਗਲੁਰੂ ਤੋਂ ਸਾਹਮਣੇ ਆਇਆ ਮਾਮਲਾ ਵੀ ਓਸੀਡੀ ਨਾਲ ਸਬੰਧਤ ਹੈ, ਜਿੱਥੇ ਪਤਨੀ ਦੀ ਸਫਾਈ ਦੀ ਆਦਤ ਤੋਂ ਪ੍ਰੇਸ਼ਾਨ ਹੋ ਕੇ ਪਤੀ ਨੇ ਤਲਾਕ ਮੰਗ ਲਿਆ ਹੈ। ਇਸ ਦੇ ਨਾਲ ਹੀ ਪਤਨੀ ਪਤੀ...
ਜਲੰਧਰ
ਪੰਜਾਬ ਪੁਲਿਸ ਦੀ ਭਰਤੀ ‘ਚ ਘਪਲੇ ਦਾ ਆਰੋਪ, ਸੈਂਕੜੇ ਵਿਦਿਆਰਥੀਆਂ ਨੇ ਕੀਤਾ ਰੋਡ ਜਾਮ, BSF ਚੌਕ ‘ਚ ਲਾਇਆ ਧਰਨਾ
Admin - 0
ਜਲੰਧਰ | ਪੁਲਿਸ 'ਚ ਕਾਂਸਟੇਬਲਾਂ ਲਈ ਨਿਕਲੀਆਂ ਨੌਕਰੀਆਂ ਦੀ ਭਰਤੀ ਲਈ ਆਏ ਸੈਂਕੜੇ ਨੌਜਵਾਨਾਂ ਨੇ ਬੀਐੱਸਐੱਫ ਚੌਕ 'ਚ ਧਰਨਾ ਲਾ ਕੇ ਚੱਕਾ ਜਾਮ ਕਰ ਦਿੱਤਾ।
ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਸਰਕਾਰ ਨੇ ਕਾਂਸਟੇਬਲਾਂ ਦੀ ਭਰਤੀ ਲਈ ਸੈਂਕੜੇ ਨੌਕਰੀਆਂ ਕੱਢੀਆਂ ਹਨ ਤੇ ਹਜ਼ਾਰਾਂ ਨੌਜਵਾਨਾਂ ਨੇ...
ਕ੍ਰਾਇਮ ਅਤੇ ਨਸ਼ਾ
ਪੁਲਿਸ ਚੌਕੀ ਦੇ ਇੰਚਾਰਜ ਤੇ ਸਿਪਾਹੀ ਨੇ ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਮੰਗੀ ਰਿਸ਼ਵਤ, ਦੋਵੇਂ ਵਿਜੀਲੈਂਸ ਅੜਿੱਕੇ
Admin - 0
ਜਲੰਧਰ | ਵਿਜੀਲੈਂਸ ਬਿਊਰੋ ਨੇ ਜਲੰਧਰ ਦਿਹਾਤ ਦੇ ਥਾਣਾ ਆਦਮਪੁਰ ਦੀ ਚੌਕੀ ਜੰਡੂਸਿੰਘਾ ਦੇ ਇੰਚਾਰਜ ਸੁਖਦੇਵ ਸਿੰਘ ਤੇ ਸਿਪਾਹੀ ਹਰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।
ਦੋਵਾਂ 'ਤੇ ਆਰੋਪ ਹੈ ਕਿ ਇਨ੍ਹਾਂ ਨੇ ਇਕ ਨੌਜਵਾਨ ਨੂੰ ਜਬਰੀ ਹਿਰਾਸਤ 'ਚ ਰੱਖਿਆ ਤੇ ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਮੰਗੀ।
ਵਿਜੀਲੈਂਸ ਬਿਊਰੋ ਨੇ ਮਾਮਲੇ ਦੀ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਜੰਡੂਸਿੰਘਾ ਪੁਲਿਸ ਚੌਕੀ ਦੇ ਇੰਚਾਰਜ ਤੇ ਸਿਪਾਹੀ ਦੀ ਵਿਜੀਲੈਂਸ ਜਾਂਚ ਸ਼ੁਰੂ, ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਮੰਗੀ ਸੀ ਰਿਸ਼ਵਤ
Admin - 0
ਜਲੰਧਰ | ਵਿਜੀਲੈਂਸ ਬਿਊਰੋ ਨੇ ਜਲੰਧਰ ਦਿਹਾਤ ਦੇ ਥਾਣਾ ਆਦਮਪੁਰ ਦੀ ਚੌਕੀ ਜੰਡੂਸਿੰਘਾ ਦੇ ਇੰਚਾਰਜ ਸੁਖਦੇਵ ਸਿੰਘ ਤੇ ਸਿਪਾਹੀ ਹਰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।
ਦੋਵਾਂ 'ਤੇ ਆਰੋਪ ਹੈ ਕਿ ਇਨ੍ਹਾਂ ਨੇ ਇਕ ਨੌਜਵਾਨ ਨੂੰ ਜਬਰੀ ਹਿਰਾਸਤ 'ਚ ਰੱਖਿਆ ਤੇ ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਮੰਗੀ।
ਵਿਜੀਲੈਂਸ ਬਿਊਰੋ ਨੇ ਮਾਮਲੇ ਦੀ...
ਕ੍ਰਾਇਮ ਅਤੇ ਨਸ਼ਾ
ਕ੍ਰਾਈਮ ਪੈਟਰੋਲ ਦੀ ਐਕਟ੍ਰੈੱਸ ਦਾ ਵੱਡਾ ਖੁਲਾਸਾ, ਟੀਮ ਮੈਂਬਰ ਨੇ ਕੰਮ ਦੇ ਬਦਲੇ ਸਰੀਰਕ ਸੰਬੰਧ ਬਣਾਉਣ ਲਈ ਕਿਹਾ, ਗ੍ਰਿਫਤਾਰ
Admin - 0
ਨਵੀਂ ਦਿੱਲੀ । ਮਸ਼ਹੂਰ ਮਰਾਠੀ ਪਰਿਵਾਰਕ ਟੀਵੀ ਸ਼ੋਅ ਸਹਿਕੁਟੁੰਬ ਸਹਿਪਰਿਵਾਰ ਦੀ ਐਕਟ੍ਰੈੱਸ ਸਵਾਤੀ ਭਦਾਵੇ ਨੇ ਗੋਰੇਗਾਂਵ ਪੁਲਿਸ ਸਟੇਸ਼ਨ 'ਚ ਪ੍ਰੋਡਕਸ਼ਨ ਕੰਟਰੋਲਰ ਸਵਪਨਿਲ ਲੋਖੰਡੇ (ਬੰਟੀ) ਦੇ ਖਿਲਾਫ ਐੱਫਆਈਆਰ ਦਰਜ ਕਰਵਾਈ ਹੈ।
ਈਟਾਈਮਜ਼ ਟੀਵੀ ਨਾਲ ਇਕ ਇੰਟਰਵਿਊ ਵਿੱਚ ਸਵਾਤੀ ਨੇ ਸਹਿਕੁਟੁੰਬ ਸਹਿਪਰਿਵਾਰ ਦੇ ਪ੍ਰੋਡਕਸ਼ਨ ਕੰਟਰੋਲਰ 'ਤੇ ਹੈਰਾਨ ਕਰਨ ਵਾਲੇ ਆਰੋਪ ਲਾਏ ਤੇ ਕਿਹਾ ਕਿ ਉਸ ਨੇ ਆਪਣੇ ਕਰੀਅਰ ਵਿੱਚ ਅਜਿਹਾ ਕਦੇ...










































