Home Blog Page 1719
ਸੋਨੀਪਤ/ਹਰਿਆਣਾ | ਪਿੰਡ ਸੋਹਟੀ 'ਚ ਇਕ ਕਿਸਾਨ ਨੇ ਆਪਣੀ ਮੱਝ ਦੀ ਮੌਤ ਤੋਂ ਬਾਅਦ ਮੰਗਲਵਾਰ ਉਸ ਦੀ 17ਵੀਂ ਮਨਾਈ। ਪਸ਼ੂ ਪਾਲਕ ਨੇ ਰਿਸ਼ਤੇਦਾਰਾਂ ਤੇ ਪਿੰਡ ਵਾਲਿਆਂ ਨੂੰ ਪੂੜੀਆਂ ਤੇ ਸਬਜ਼ੀ ਨਾਲ ਲੱਡੂ, ਜਲੇਬੀਆਂ ਵੀ ਖੁਆਈਆਂ। ਪਸ਼ੂ ਪਾਲਕ ਨੇ ਆਸ-ਪਾਸ ਦੇ 8 ਪਿੰਡਾਂ ਨੂੰ ਵੀ ਭੋਜ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਹਜ਼ਾਰਾਂ ਲੋਕ ਪੁੱਜੇ। 4 ਕਿੱਲੇ ਜ਼ਮੀਨ ਦੇ ਮਾਲਕ ਜੈਭਗਵਾਨ...
ਗੁਰਦਾਸਪੁਰ (ਜਸਵਿੰਦਰ ਬੇਦੀ) | ਦੀਨਾਨਗਰ ਪੁਲਿਸ ਨੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 1 ਕਿੱਲੋ RDX ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਉਸ ਨੇ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਇਆ ਸੀ। ਬੀਤੇ ਦਿਨੀਂ ਥਾਣਾ ਭੈਣੀ ਮਿਆਂਖਾ ਪੁਲਿਸ ਨੇ 2 ਨੌਜਵਾਨਾਂ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ 'ਚ ਹੈਂਡ ਗ੍ਰਨੇਡ ਹਮਲਾ ਹੋਇਆ ਸੀ, ਉਸ ਵਿੱਚ ਵੀ...
ਦਿੱਲੀ | ਦਿੱਲੀ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ ਘੱਟ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ।  ਰਾਜਧਾਨੀ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਦਿੱਲੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਤੱਕ ਦੀ...
ਨਵੀਂ ਦਿੱਲੀ | ਸ਼ਾਲੀਮਾਰ ਇਲਾਕੇ 'ਚ ਇਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ CCTV 'ਚ ਕੈਦ ਹੋ ਗਈ ਹੈ। ਇਸ ਮਾਮਲੇ 'ਚ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਔਰਤ ਨੇ ਸਥਾਨਕ ਵਿਧਾਇਕਾ 'ਤੇ ਕੁੱਟਮਾਰ ਕਰਨ ਦਾ ਆਰੋਪ ਲਾਇਆ ਹੈ। ਰਿਪੋਰਟਾਂ ਮੁਤਾਬਕ ਔਰਤ ਨੇ ਸ਼ਾਲੀਮਾਰ ਬਾਗ ਤੋਂ 'ਆਪ'...
ਜਲੰਧਰ | 14 ਸਾਲਾ ਵਿਦਿਆਰਥਣ ਦੀ ਸ਼ਿਕਾਇਤ 'ਤੇ ਦਕੋਹਾ ਦੇ ਅਰਮਾਨ ਨਗਰ ਸਥਿਤ ਨਿਊ ਜਨਰੇਸ਼ਨ ਯੂਥ ਸਪੋਰਟਸ ਅਕੈਡਮੀ ਦੇ ਮੁੱਕੇਬਾਜ਼ੀ ਕੋਚ ਵਿਵੇਕ ਯਾਦਵ ਖਿਲਾਫ ਥਾਣਾ ਰਾਮਾ ਮੰਡੀ 'ਚ ਪੋਕਸੋ ਐਕਟ ਦੀ ਧਾਰਾ 7, 8 ਤੇ 9 (ਐੱਲ) ਅਤੇ ਆਈਪੀਸੀ ਦੀ ਧਾਰਾ 354-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਦਿਆਰਥਣ ਦਾ ਆਰੋਪ ਹੈ ਕਿ ਉਕਤ ਅਕੈਡਮੀ ਦਾ ਕੋਚ ਵਿਵੇਕ ਯਾਦਵ...
ਜਲੰਧਰ | ਕਰਤਾਰਪੁਰ 'ਚ ਜੰਗ-ਏ-ਅਜ਼ਾਦੀ ਨੇੜੇ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਜਲੰਧਰ ਵੱਲ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਬੱਸ ਦੇ ਪਰਖਚੇ ਉੱਡ ਗਏ ਤੇ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ 15 ਤੋਂ ਵੱਧ ਸਵਾਰੀਆਂ ਤੇ ਟਰੱਕ ਡਰਾਈਵਰ ਜ਼ਖਮੀ ਹੋਇਆ। ਟਰੱਕ 'ਚ ਫਸੇ ਡਰਾਈਵਰ ਨੂੰ ਕੱਢਣ ਲਈ...
ਨਵੀਂ ਦਿੱਲੀ । ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਦਸੰਬਰ ਦੇ ਪਹਿਲੇ ਹੀ ਦਿਨ ਇਕ ਵਾਰ ਫਿਰ ਲੋਕਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਪੈਟਰੋਲੀਅਮ ਕੰਪਨੀਆਂ ਨੇ ਅੱਜ ਤੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਦਿਆਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਹੈ। ਰਾਹਤ ਦੀ ਗੱਲ ਇਹ ਹੈ...
ਕੋਟਕਪੁਰਾ (ਫ਼ਰੀਦਕੋਟ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਨੂੰ ਮੁਕੰਮਲ ਤੌਰ ਉਤੇ ਮੁਆਫ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਭਾਰਤ ਸਰਕਾਰ ਨਾਲ ਮਿਲ ਕੇ ਆਪਣੇ ਹਿੱਸੇ ਦਾ ਬਣਦਾ ਬੋਝ ਸਹਿਣ ਕਰਨ ਲਈ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਹਰ ਮਾਂ-ਬਾਪ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਖੁਸ਼ ਰਹਿਣ ਤੇ ਜੀਵਨ ਵਿੱਚ ਤਰੱਕੀ ਕਰਨ। ਇਹੀ ਸੋਚ ਕੇ ਮਾਂ-ਬਾਪ ਆਪਣੇ ਬੱਚੇ ਦਾ ਵਿਆਹ ਕਰਦੇ ਹਨ। ਪਿੰਡ ਸਤੌਰ ਦੇ ਗੁਰਮੇਲ ਸਿੰਘ ਨੇ ਆਪਣੇ ਪੁੱਤਰ ਸੁਖਰਾਜਦੀਪ ਦੀ ਮੰਗਣੀ ਅਮਨਦੀਪ ਵਾਸੀ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਨਾਲ ਕੀਤੀ ਸੀ। ਅਮਨਦੀਪ ਨੇ ਆਈਲੈਟਸ ਕਰ ਰੱਖੀ ਸੀ ਪਰ ਵਿਦੇਸ਼ ਜਾਣ...
- Advertisement -

MOST POPULAR