Home Blog Page 172
ਜਲੰਧਰ, 20 ਜੂਨ | ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸੁਪਤਰ ਕੰਵਰਦੀਪ ਸਿੰਘ ਮੱਕੜ ਦੀ ਪਹਿਲੀ ਬਰਸੀ 21 ਜੂਨ 2025 ਦਿਨ ਸ਼ਨੀਵਾਰ ਨੂੰ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿੱਖੇ ਦੁਪਿਹਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ। ਸਰਬਜੀਤ ਮੱਕੜ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਓਹਨਾਂ...
- ਸਿਹਤ ਮੰਤਰੀ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ - ਕਿਹਾ , ਸਰੀਰਕ ਤੇ ਮਾਨਸਿਕ ਤੰਦਰੁਸਤੀ ਯਕੀਨੀ ਬਣਾਉਣ ਲਈ ਯੋਗ ਜ਼ਰੂਰੀ - ਪੀ.ਏ.ਪੀ. ਗਰਾਊਂਡ, ਜਲੰਧਰ ਵਿਖੇ ਯੋਗ ਅਭਿਆਸ ਕਰਕੇ ਰਾਜ ਪੱਧਰੀ 'ਸੀ.ਐਮ. ਦੀ ਯੋਗਸ਼ਾਲਾ' ਸਮਾਗਮ ਦੀ ਕੀਤੀ ਅਗਵਾਈ - ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ’ਚ 21,000 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੇ ਨਵਾਂ ਰਿਕਾਰਡ ਕੀਤਾ ਕਾਇਮ ਜਲੰਧਰ, 19 ਜੂਨ :...
ਲੋਕਾਂ ਦੀ ਸਹੂਲਤ ਲਈ 24 ਘੰਟੇ ਟੈਲੀਫੋਨ ਸੇਵਾ ਸ਼ੁਰੂ ਕੀਤੀ ਗਈ - ਨਿਤਿਨ ਕੋਹਲੀ ਜਲੰਧਰ, 18 ਜੂਨ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਓਹਰੀ ਹਸਪਤਾਲ ਨੇੜੇ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਪੰਜਾਬ ਕੈਬਨਿਟ ਮੰਤਰੀ ਮਹਿੰਦਰ ਭਗਤ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਅਤੇ ਆਮ ਆਦਮੀ ਪਾਰਟੀ ਪੰਜਾਬ...
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ ਯਕੀਨੀ ਬਣਾਉਂਦੀ ਹੈ...
ਬਠਿੰਡਾ, 13 ਮਈ | ਪੁਲਿਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ, ਜੋ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਸੀ, ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। 11 ਜੂਨ 2025 ਨੂੰ ਉਸ ਦੀ ਲਾਸ਼ ਭੁੱਚੋ ਕਲਾਂ ਦੇ ਅਦੇਸ਼ ਮੈਡੀਕਲ ਯੂਨੀਵਰਸਿਟੀ ਨੇੜੇ ਇੱਕ ਪ੍ਰਾਈਵੇਟ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਮਿਲੀ ਸੀ। ਅੱਜ ਇੱਕ...
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ...
ਲੁਧਿਆਣਾ, 10 ਜੂਨ | ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜਗੁਰੂ ਨਗਰ (ਵਾਰਡ ਨੰਬਰ 58) ਦੇ ਵਸਨੀਕਾਂ ਨਾਲ ਇੱਕ ਚੋਣ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਰਾਜ ਸਭਾ ਮੈਂਬਰ ਵਜੋਂ ਆਪਣੇ ਤਿੰਨ ਸਾਲਾਂ ਦੇ ਕੰਮ ਦੇ ਵੇਰਵੇ ਪੇਸ਼ ਕੀਤੇ ਅਤੇ 70 ਦਿਨਾਂ ਵਿੱਚ ਸ਼ਹਿਰ...
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ...
ਲੁਧਿਆਣਾ, 10 ਜੂਨ | ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਸਨੂੰ ਸਥਾਨਕ ਪੱਧਰ 'ਤੇ ਮਜ਼ਬੂਤ ​​ਕਰ ਰਹੇ ਹਨ ਅਤੇ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ​​ਕਰ ਰਹੇ ਹਨ। ਮੰਗਲਵਾਰ ਨੂੰ, ਲੁਧਿਆਣਾ ਸ਼ਹਿਰ ਦੇ ਇੱਕ ਪ੍ਰਮੁੱਖ ਖਿਡੌਣਾ...
ਚੰਡੀਗੜ੍ਹ, 10 ਜੂਨ | ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ ਨੇ ਪ੍ਰਵਾਨਗੀਆਂ ਨੂੰ ਸੁਚਾਰੂ ਬਣਾਉਣ,...
- Advertisement -

MOST POPULAR