Home Blog Page 1724
ਬਰਨਾਲਾ (ਕਮਲਜੀਤ ਸੰਧੂ) | ਜ਼ਿਲ੍ਹੇ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਤਿੰਨ ਵਿਧਾਨ ਸਭਾ ਹਲਕਿਆਂ 'ਚ ਸਮਾਗਮ ਰੱਖਿਆ ਗਿਆ ਸੀ ਪਰ ਹਲਕਾ ਮਹਿਲ ਕਲਾਂ ਵਿੱਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਬੇਰੋਜ਼ਗਾਰ ਅਧਿਆਪਕਾਂ, ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ...
ਤਪਾ ਮੰਡੀ/ਬਰਨਾਲਾ | ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਪਾ ਵਿਖੇ ਕੀਤੀ ਜਾ ਰਹੀ ਰੈਲੀ ਤੋਂ ਪਹਿਲਾਂ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਕੱਚੇ ਅਧਿਆਪਕਾਂ ਨੇ ਬਾਜ਼ਾਰ ਵਿੱਚ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਅੰਦਰਲੇ ਬੱਸ ਸਟੈਂਡ 'ਤੇ ਬਣੀ ਟੈਕਸੀ ਯੂਨੀਅਨ 'ਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ, ਜਿਸ ਦੀ ਭਿਣਕ ਲੱਗਦੇ ਹੀ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ...
ਜਲੰਧਰ | ਸ਼ੁੱਕਰਵਾਰ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਕੋਰੋਨਾ ਦੇ ਇਲਾਜ ਦੌਰਾਨ 91 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਮਰੀਜ਼ਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ 8 ਦਿਨਾਂ ਵਿੱਚ ਕੋਰੋਨਾ ਕਾਰਨ ਦੂਜੀ ਮੌਤ ਹੋਈ ਹੈ। ਭੋਗਪੁਰ ਦੇ ਰਹਿਣ ਵਾਲੇ 91 ਸਾਲਾ ਬਜ਼ੁਰਗ ਨੂੰ 10 ਦਿਨ ਪਹਿਲਾਂ ਹਸਪਤਾਲ 'ਚ ਦਾਖਲ ਕਰਵਾਇਆ ਗਿਆ...
ਜਲੰਧਰ | ਬੀਐਸਐਫ ਚੌਂਕ ਨਜ਼ਦੀਕ CEAT Shoppe ਤੇ Arr Kays World ਦੇ ਰਾਕੇਸ਼ ਕੁਮਾਰ ਤੇ ਅਨਿਲ ਕੁਮਾਰ ਦੇ ਪਿਤਾ ਸ੍ਰੀ ਰਾਮਮੂਰਤੀ ਦਾ 24 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਸ੍ਰੀ ਰਾਮਮੂਰਤੀ ਦਾ ਰਸਮ ਉਠਾਲਾ 27 ਨਵੰਬਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਸਤ ਨਰਾਇਣ ਮੰਦਰ, ਨਜ਼ਦੀਕ ਐਸਡੀ ਕਾਲਜ 'ਚ ਹੋਵੇਗਾ।
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਪਾਰਟੀ ਦੀ ਕੋਰ ਕਮੇਟੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰੇਗੀ। https://www.youtube.com/watch?v=3z_Z2rqtpxk ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ...
ਨਵੀਂ ਦਿੱਲੀ | ਵਿਸ਼ਵ ਸਿਹਤ ਸੰਗਠਨ ਨੇ ਕੋਵਿਡ-19 ਦੇ ਹਾਲ ਹੀ ਵਿੱਚ ਖੋਜੇ ਗਏ B.1.1.529 ਸਟ੍ਰੇਨ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਹ ਵੇਰੀਐਂਟ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ 'ਚ ਦੇਖਿਆ ਗਿਆ ਸੀ, ਜਿਸ ਦਾ ਨਾਂ ਬਦਲ ਕੇ ਹੁਣ ਓਮੀਕਰੋਨ ਰੱਖਿਆ ਗਿਆ ਹੈ। ਖਤਰਨਾਕ ਵੇਰੀਐਂਟ ਇਸ ਕਲਾਸੀਫਿਕੇਸ਼ਨ ਦੇ ਅਨੁਸਾਰ ਓਮੀਕਰੋਨ ਨੂੰ ਵਿਸ਼ਵ ਪੱਧਰ 'ਤੇ ਪ੍ਰਭਾਵੀ ਡੈਲਟਾ ਦੇ ਨਾਲ-ਨਾਲ ਇਸ ਦੇ ਕਮਜ਼ੋਰ...
ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਫਾਸਟਵੇਅ ਕੇਬਲ ਨੈੱਟਵਰਕ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਸਮਰਥਨ 'ਚ ਸਾਹਮਣੇ ਆਏ ਹਨ। ਇਹ ਕੇਬਲ ਨੈੱਟਵਰਕ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੇ ਕਰੀਬੀ ਗੁਰਦੀਪ ਜੁਝਾਰ ਦਾ ਹੈ, ਜਿਸ ਦੇ ਖਿਲਾਫ ਲੋਕਲ ਬਾਡੀ ਮੰਤਰੀ ਹੁੰਦਿਆਂ ਸਿੱਧੂ ਖੁੱਲ੍ਹ ਕੇ ਮੈਦਾਨ ਵਿੱਚ ਆ ਗਏ ਸਨ। ਸਿੱਧੂ ਨੇ ਕਿਹਾ ਕਿ ਫਾਸਟਵੇਅ 'ਤੇ ਕਾਰਵਾਈ ਕੀਤੇ...
ਜਲੰਧਰ | ਨੀਟੂ ਸ਼ਟਰਾਂ ਵਾਲਾ ਅਕਸਰ ਆਪਣੀਆਂ ਹਾਸੋਹੀਣੀਆਂ ਗੱਲਾਂ ਕਰਕੇ ਜਾਣਿਆ ਜਾਂਦਾ ਹੈ । ਇਨ੍ਹਾਂ ਗੱਲਾਂ ਕਰਕੇ ਨੀਟੂ ਸੋਸ਼ਲ ਮੀਡੀਆ 'ਤੇ ਵੀ ਕਾਫੀ ਮਸ਼ਹੂਰ ਹੋ ਚੁੱਕਾ ਹੈ। ਹੁਣ ਉਹ ਆਪਣੀ ਨਵੀਂ ਫਿਲਮ 'ਛੋਲੇ-ਭਟੂਰੇ' ਲੈ ਕੇ ਆ ਰਿਹਾ ਹੈ। ਵੇਖੋ ਸ਼ੂਟਿੰਗ ਮੌਕੇ ਦੀ ਵੀਡੀਓ- https://www.youtube.com/watch?v=z8T4sQPO0yw&t=35s ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletinਪੰਜਾਬੀ ਬੁਲੇਟਿਨ ਦੇ...
ਮੋਗਾ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਚੰਨੀ ਸਰਕਾਰ ਨੂੰ ਫਿਰ ਚਿਤਾਵਨੀ ਦਿੱਤੀ ਹੈ। ਅੱਜ ਮੋਗਾ ਰੈਲੀ 'ਚ ਸਿੱਧੂ ਨੇ ਸੀਐੱਮ ਚਰਨਜੀਤ ਚੰਨੀ ਨੂੰ ਕਿਹਾ ਕਿ ਉਹ ਪਾਰਟੀ ਦੇ ਨਿਰਦੇਸ਼ਾਂ 'ਤੇ ਚੱਲਦੇ ਹਨ। ਬੇਅਦਬੀ ਦੇ ਪੀੜਤ ਅੱਜ ਵੀ ਇਨਸਾਫ ਦੀ ਆਸ ਲਗਾਈ ਬੈਠੇ ਹਨ, ਜੇਕਰ ਨਸ਼ਿਆਂ 'ਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਨਾ ਖੋਲ੍ਹੀ ਗਈ ਤਾਂ ਮੈਂ...
ਨਵੀਂ ਦਿੱਲੀ | ਬ੍ਰਾਜ਼ੀਲ ਦੀ ਇੱਕ ਕੁੜੀ ਨੇ ਆਪਣੇ ਜਨਮ ਦਿਨ ਨੂੰ ਦਿਲਚਸਪ ਬਣਾਉਣ ਲਈ ਅਨੌਖਾ ਤਰੀਕਾ ਅਪਨਾਇਆ। ਲੜਕੀ ਦਾ ਇਹ ਵੀਡੀਓ ਵੇਖ ਕੇ ਕਾਰੋਬਾਰੀ ਆਨੰਦ ਮਹਿੰਦਰਾ ਵੀ ਆਪਣੇ-ਆਪ ਨੂੰ ਰੋਕ ਨਾ ਸਕੇ ਅਤੇ ਉਨ੍ਹਾਂ ਖੁਦ ਲੜਕੀ ਦੇ ਜਨਮ ਦਿਨ ਦੇ ਜਸ਼ਨ ਦਾ ਵੀਡੀਓ ਸ਼ੇਅਰ ਕੀਤਾ। ਦਰਅਸਲ, 15 ਸਾਲ ਦੀ ਇਹ ਕੁੜੀ ਆਪਣੇ ਜਨਮ ਦਿਨ ਦੀ ਪਾਰਟੀ ਵਿੱਚ ਟਰੈਕਟਰ ਚਲਾ ਕੇ...
- Advertisement -

MOST POPULAR