ਸੰਪਾਦਕੀ
26/11 ਮੁੰਬਈ ਹਮਲਾ : ਅੱਤਵਾਦੀਆਂ ਦੀ ਕਾਇਰਤਾ ਭਰੀ ਹਰਕਤ ਨਾਲ 160 ਤੋਂ ਵੱਧ ਲੋਕਾਂ ਦੀ ਗਈ ਸੀ ਜਾਨ, ਪੜ੍ਹੋ ਇਸ ਦਿਨ ਦੀ ਪੂਰੀ ਕਹਾਣੀ
Admin - 0
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ 26 ਨਵੰਬਰ 2008 ਨੂੰ ਅੱਤਵਾਦੀ ਹਮਲਾ ਹੋਇਆ ਸੀ, ਜਿਸ ਦੀ ਅੱਜ 13ਵੀਂ ਬਰਸੀ ਹੈ। ਇਸ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ। ਇਸ ਦੌਰਾਨ ਅੱਤਵਾਦੀਆਂ ਨੇ 160 ਤੋਂ ਵੱਧ ਲੋਕਾਂ ਨੂੰ ਮਾਰ ਦਿੱਤਾ ਸੀ। ਜਾਣੋ ਉਸ ਦਿਨ ਮੁੰਬਈ 'ਚ ਕੀ ਹੋਇਆ ਸੀ...
ਮੁੰਬਈ | 26 ਨਵੰਬਰ...
ਖੇਤੀਬਾੜੀ
ਹਰਿਆਣਾ : ਖੇਤੀ ਕਾਨੂੰਨ ਵਾਪਸ ਪਰ ਗੁੱਸਾ ਜਾਰੀ, ਕਿਸਾਨ ਨੇ ਧੀ ਦੇ ਵਿਆਹ ਦੇ ਕਾਰਡ ‘ਤੇ ਲਿਖਵਾਇਆ- “BJP, JJP ਤੇ RSS ਦੇ ਲੋਕ ਸਮਾਗਮਾਂ ਤੋਂ ਦੂਰ ਰਹਿਣ”
Admin - 0
ਹਰਿਆਣਾ | ਜਿੱਥੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ, ਉਥੇ ਹੀ ਹਰਿਆਣਾ 'ਚ ਭਾਜਪਾ ਤੇ ਜੇਜੇਪੀ ਨੇਤਾਵਾਂ ਦਾ ਵਿਰੋਧ ਅਜੇ ਵੀ ਜਾਰੀ ਹੈ।
ਤਾਜ਼ਾ ਮਾਮਲਾ ਹਰਿਆਣਾ ਦੇ ਝੱਜਰ ਦਾ ਹੈ, ਜਿਥੋਂ ਦੇ ਰਹਿਣ ਵਾਲੇ ਵਿਸ਼ਵ ਵੀਰ ਜਾਟ ਮਹਾਸਭਾ ਦੇ ਪ੍ਰਧਾਨ ਤੇ ਕਿਸਾਨ ਨੇਤਾ ਰਾਜੇਸ਼ ਧਨਖੜ ਨੇ 1 ਦਸੰਬਰ ਨੂੰ ਆਪਣੇ ਪਰਿਵਾਰ 'ਚ ਹੋਣ ਵਾਲੇ ਵਿਆਹ ਦੇ...
ਸਿੱਖਿਆ
ਗੁਰਦਾਸਪੁਰ : ਬੱਸ ਦੀ ਟੱਕਰ ਨਾਲ ਸਕੂਲੀ ਬੱਚੀਆਂ ਨੂੰ ਲਿਜਾ ਰਿਹਾ ਆਟੋ ਨਹਿਰ ‘ਚ ਡਿੱਗਾ, ਵੇਖੋ Video
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਦੇ ਦੀਨਾਨਗਰ 'ਚ ਧਮਰਾਈ ਨਹਿਰ 'ਤੇ ਅੱਜ ਸਵੇਰੇ ਇਕ ਨਿੱਜੀ ਬੱਸ ਵੱਲੋਂ ਟੱਕਰ ਮਾਰਨ ਕਾਰਨ ਸਕੂਲੀ ਬੱਚੀਆਂ ਨਾਲ ਭਰਿਆ ਆਟੋ ਨਹਿਰ ਵਿੱਚ ਜਾ ਡਿੱਗਾ।
ਹਾਦਸੇ ਦੌਰਾਨ ਆਟੋ ਵਿੱਚ 7 ਸਕੂਲੀ ਲੜਕੀਆਂ ਸਵਾਰ ਸਨ। ਹਾਦਸੇ ਬਾਰੇ ਪਤਾ ਲੱਗਦੇ ਹੀ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਨਹਿਰ 'ਚ ਡਿੱਗੀਆਂ ਬੱਚੀਆਂ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ।
ਲੋਕਾਂ ਨੇ...
ਅੰਮ੍ਰਿਤਸਰ
ਕਿਸਾਨ ਅੰਦੋਲਨ ਨੂੰ 1 ਸਾਲ ਪੂਰਾ, ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਇਆ ਸੀ ਅੰਦੋਲਨ, ਘਰ ਵਾਪਸੀ ਕਦੋਂ?
Admin - 0
ਨਵੀਂ ਦਿੱਲੀ | ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ‘ਤੇ ਡਟੇ ਹੋਏ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ...
ਜਲੰਧਰ | ਵੀਰਵਾਰ ਰਾਤ ਕਰੀਬ ਸਾਢੇ 9 ਵਜੇ ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਅਰਮਾਨ ਟੂਰ ਐਂਡ ਟਰੈਵਲਜ਼ ਦੇ ਦਫਤਰ ਪਿੱਛੇ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲ ਗਈਆਂ, ਜਿਸ ਨਾਲ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਤੇ 2 ਨੌਜਵਾਨ ਜ਼ਖਮੀ ਹੋ ਗਏ।
ਮ੍ਰਿਤਕ ਨੌਜਵਾਨ ਦੇ ਨਾਲ ਮਾਮੂਲੀ ਜ਼ਖਮੀ ਹੋਏ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਕਰੀਬ...
ਚੰਡੀਗੜ੍ਹ | ਪੰਜਾਬੀ ਫਿਲਮੀ ਕਲਾਕਾਰ ਕਾਕਾ ਕੌਤਕੀ ਦਾ ਲੰਘੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।
ਛੋਟੀ ਉਮਰੇ ਕਾਕਾ ਕੌਤਕੀ ਨੇ ਵੱਖ-ਵੱਖ ਫਿਲਮਾਂ ਵਿੱਚ ਆਪਣੇ ਕਿਰਦਾਰਾਂ ਨਾਲ ਚੰਗਾ ਨਾਮਣਾ ਖੱਟਿਆ ਸੀ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ ’ਤੇ ਬਹੁਤ ਤੇਜ਼ੀ ਨਾਲ ਫੈਲੀ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ...
ਅੰਮ੍ਰਿਤਸਰ
71ਵਾਂ ਸੰਵਿਧਾਨ ਦਿਵਸ ਅੱਜ : ਜਾਣੋ 26 ਨਵੰਬਰ ਨੂੰ ਮਨਾਏ ਜਾਣ ਦਾ ਕਾਰਨ, ਕਿਉਂ ਹੈ ਇਹ ਦਿਨ ਬੇਹੱਦ ਖਾਸ
Admin - 0
ਨਵੀਂ ਦਿੱਲੀ | ਹਰ ਸਾਲ 26 ਨਵੰਬਰ ਹਰ ਭਾਰਤੀ ਨਾਗਰਿਕ ਲਈ ਬੇਹੱਦ ਖਾਸ ਦਿਨ ਹੁੰਦਾ ਹੈ। ਅਸਲ ਵਿੱਚ ਇਹ ਉਹ ਦਿਨ ਹੈ ਜਦੋਂ ਦੇਸ਼ ਦੀ ਸੰਵਿਧਾਨ ਸਭਾ ਨੇ ਮੌਜੂਦਾ ਸੰਵਿਧਾਨ ਨੂੰ ਵਿਧੀਵਤ ਢੰਗ ਨਾਲ ਅਪਣਾਇਆ ਸੀ। ਇਹ ਸੰਵਿਧਾਨ ਹੀ ਹੈ ਜੋ ਸਾਨੂੰ ਆਜ਼ਾਦ ਦੇਸ਼ ਦੇ ਆਜ਼ਾਦ ਨਾਗਰਿਕ ਦੀ ਭਾਵਨਾ ਦਾ ਅਹਿਸਾਸ ਕਰਵਾਉਂਦਾ ਹੈ।
ਸੰਵਿਧਾਨ ਵਿੱਚ ਦਿੱਤੇ ਗਏ ਮੌਲਿਕ ਅਧਿਕਾਰ ਜਿੱਥੇ...
ਅੰਮ੍ਰਿਤਸਰ
ਫ੍ਰੀ ਸਫਰ ਕਰਨ ਵਾਲੀਆਂ ਔਰਤਾਂ ਲਈ ਅਹਿਮ ਖਬਰ, ਪੜ੍ਹੋ ਹੁਣ ਸਰਕਾਰੀ ਬੱਸ ਮੁਲਾਜ਼ਮਾਂ ਨੇ ਕੀ ਕੀਤਾ ਐਲਾਨ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਫ੍ਰੀ ਸਫਰ ਦੀ ਸਹੂਲਤ ਦਿੱਤੀ ਗਈ ਹੈ ਪਰ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਸੂਬੇ ਵਿੱਚ ਪੀਆਰਟੀਸੀ ਤੇ ਰੋਡਵੇਜ਼ ਕਾਮੇ ਹੜਤਾਲ 'ਤੇ ਚਲੇ ਗਏ ਹਨ।
ਮੁਲਾਜ਼ਮਾਂ ਵੱਲੋਂ ਅੱਜ ਬੱਸ ਅੱਡਿਆਂ ਤੋਂ ਸਰਕਾਰੀ ਬੱਸਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਤੇ ਟਰਾਂਸਪੋਰਟ...
ਅੰਮ੍ਰਿਤਸਰ
ਆਉਣ ਵਾਲਾ ਹੈ ਨਵਾਂ ਬਿਜਲੀ ਕਾਨੂੰਨ : ਹੁਣ ਨਹੀਂ ਮਿਲੇਗੀ ਫ੍ਰੀ ਬਿਜਲੀ, ਕੰਪਨੀਆਂ ਪੂਰਾ ਬਿੱਲ ਵਸੂਲਣਗੀਆਂ
Admin - 0
ਨਵੀਂ ਦਿੱਲੀ | ਕੇਂਦਰ ਸਰਕਾਰ ਬਿਜਲੀ ਖੇਤਰ ਵਿੱਚ ਵੱਡਾ ਬਦਲਾਅ ਕਰਨ ਜਾ ਰਹੀ ਹੈ। ਨਵੇਂ ਬਿਜਲੀ ਬਿੱਲ ਦੇ ਡਰਾਫਟ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਨੂੰ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਦਾ ਸਿੱਧਾ ਅਸਰ ਦੇਸ਼ ਦੇ ਕਰੋੜਾਂ ਬਿਜਲੀ ਗਾਹਕਾਂ 'ਤੇ ਪਵੇਗਾ। ਇਸ 'ਚ ਪਹਿਲਾ ਵੱਡਾ ਬਦਲਾਅ...
ਅੰਮ੍ਰਿਤਸਰ
ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ : ਮੁੱਖ ਮੰਤਰੀ ਚਰਨਜੀਤ ਚੰਨੀ
Admin - 0
ਮੋਗਾ | ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।
ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ ਜਿਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ...










































