Home Blog Page 1727
ਨਵੀਂ ਦਿੱਲੀ | ਪ੍ਰਿਯੰਕਾ ਚੋਪੜਾ ਨੇ ਬਾਲੀਵੁੱਡ ਦੇ ਨਾਲ-ਨਾਲ ਹਾਲੀਵੁੱਡ ਵਿੱਚ ਵੀ ਆਪਣਾ ਜਲਵਾ ਬਿਖੇਰਿਆ ਹੈ। ਅੱਜ ਉਹ ਗਲੋਬਲ ਸਟਾਰ ਵਜੋਂ ਮਸ਼ਹੂਰ ਹੈ। ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਹ ਆਪਣੇ ਪਤੀ ਨਿਕ ਜੋਨਸ ਨਾਲ ਆਪਣੀਆਂ ਕਈ ਰੋਮਾਂਟਿਕ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਹਾਲਾਂਕਿ, ਹੁਣ ਪ੍ਰਿਯੰਕਾ ਨੇ ਕੁਝ ਅਜਿਹਾ ਕਰ ਦਿੱਤਾ ਹੈ, ਜਿਸ ਕਾਰਨ...
ਪਟਿਆਲਾ | ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚ ਕੱਢ ਕੇ ਮੁਢਲਾ...
ਚੰਡੀਗੜ੍ਹ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਦੱਸਿਆ ਕਿ ਤਰਨਤਾਰਨ ਦੇ ਪਿੰਡ ਸੋਹਲ ਦੇ ਅਤਿ ਕੱਟੜਪੰਥੀ ਆਪਰੇਟਰ ਰਣਜੀਤ ਸਿੰਘ, ਜੋ ਵਿਦੇਸ਼ ਅਧਾਰਤ ਅੱਤਵਾਦੀ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ, ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ...
ਜਲੰਧਰ | ਮਾਡਲ ਹਾਊਸ ਸਥਿਤ ਬਵੇਜਾ ਹਸਪਤਾਲ ਐਂਡ ਮੈਟਰਨਿਟੀ ਸੈਂਟਰ 'ਚ ਮੰਗਲਵਾਰ ਸ਼ਾਮ 6 ਵਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜੋ ਰਾਤ 10:30 ਵਜੇ ਤੱਕ ਜਾਰੀ ਰਿਹਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਰੀਜ਼ ਸ਼ੁਰੂ ਤੋਂ...
ਚੰਡੀਗੜ੍ਹ । ਇਥੋਂ ਦੇ ਇਕ ਥਾਣੇ 'ਚ ਇਕ ਨੌਜਵਾਨ ਨੇ ਇਕ ਮਹਿਲਾ ਪੁਲਿਸ ਮੁਲਾਜ਼ਮ ਨਾਲ ਛੇੜਛਾੜ ਕਰ ਦਿੱਤੀ। ਪੁਲਿਸ ਮੁਲਾਜ਼ਮ ਥਾਣੇ ਵਿੱਚ ਹੋਣ ਦੇ ਬਾਵਜੂਦ ਮਹਿਲਾ ਕਾਂਸਟੇਬਲ ਨੂੰ 112 ’ਤੇ ਫੋਨ ਕਰਕੇ ਮਦਦ ਮੰਗਣੀ ਪਈ। ਸੂਚਨਾ ਮਿਲਣ 'ਤੇ ਪੀਸੀਆਰ ਦੇ 2 ਇੰਸਪੈਕਟਰ ਮੌਕੇ 'ਤੇ ਪਹੁੰਚੇ ਤੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ। ਆਰੋਪੀ...
ਜਲੰਧਰ | ਪਿਮਸ ਹਸਪਤਾਲ ਦੀ ਪਾਰਕਿੰਗ 'ਚ ਖੜ੍ਹੀ ਪੁਲਸ ਅਕੈਡਮੀ ਦੇ ਹੈੱਡ ਕਾਂਸਟੇਬਲ ਦੀ ਸਵਿਫਟ ਕਾਰ ਦੇ ਚਾਰੋਂ ਟਾਇਰ ਚੋਰੀ ਹੋ ਗਏ। ਹੈੱਡ ਕਾਂਸਟੇਬਲ ਆਪਣੀ ਗਰਭਵਤੀ ਪਤਨੀ ਨੂੰ ਮਿਲਣ ਹਸਪਤਾਲ ਗਿਆ ਸੀ। ਥਾਣਾ ਨੰਬਰ 7 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਚਮਿਕ ਗੋਇਲ ਨੇ ਬੁੱਧਵਾਰ ਨੂੰ ਆਪਣੀ ਪਤਨੀ ਨੂੰ ਪਿਮਸ ਹਸਪਤਾਲ ਦਾਖਲ...
ਜ਼ਿਲ੍ਹੇ 'ਚ ਕੁੱਲ 18799 ਕੋਰੋਨਾ ਦੇ ਕੇਸ, ਜਿਨ੍ਹਾਂ 'ਚ ਐਕਟਿਵ ਕੇਸ 15, ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 524, ਠੀਕ ਹੋਏ ਮਰੀਜ਼ਾਂ ਦੀ ਗਿਣਤੀ 18260 ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਇਕ ਪਾਸੇ ਜਿਥੇ ਪੂਰੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ, ਉਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਹਲਕਾ ਲੰਬੀ...
ਜਲੰਧਰ | ਕਾਂਗਰਸ ਸਰਕਾਰ ਤੇ ਉਸ ਮੰਤਰੀਆਂ ਦੇ ਵਾਅਦਿਆਂ ਤੋਂ ਨਿਰਾਸ਼ ਬੀਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੂੰ ਮੰਤਰੀ ਦੇ ਘਰ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਤੇ ਲਾਠੀਚਾਰਜ ਵੀ ਕੀਤਾ। ਪੁਲਿਸ ਤੇ ਬੇਰੋਜ਼ਗਾਰ ਅਧਿਆਪਕਾਂ ਵਿਚਾਲੇ ਹੋਈ ਧੱਕਾਮੁੱਕੀ ਦੌਰਾਨ ਅਧਿਆਪਕਾ...
* ਕੰਬਲ ਵਪਾਰੀ ਭਿੜਿਆ ਤਾਂ ਚਾਰੋਂ ਭੱਜੇ ਲੁਟੇਰੇ * ਪੁਲਿਸ ਨੂੰ 4 ਘੰਟੇ ਬਾਅਦ ਮਿਲੀ ਸੂਚਨਾ, SHO ਨੇ ਕਿਹਾ- ਪੀੜਤ 112 ਨੰਬਰ 'ਤੇ ਕਰਦਾ ਰਿਹਾ ਕਾਲ, ਨੰਬਰ ਸੀ ਬਿਜ਼ੀ * ਦੋਵਾਂ ਘਟਨਾ ਸਥਾਨਾਂ ਵਿਚਕਾਰ ਸਾਢੇ 6 ਕਿ.ਮੀ. ਦੀ ਦੂਰੀ, 3 ਘੰਟੇ ਤੱਕ ਲੁਟੇਰੇ ਕਿੱਥੇ ਸਨ, ਪੁਲਿਸ ਖੰਗਾਲ ਰਹੀ CCTV ਜਲੰਧਰ | ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਸੁੱਚੀ ਪਿੰਡ ਮੋੜ ਨੇੜੇ ਅਵਤਾਰ ਮੋਟਰਜ਼...
ਪਟਿਆਲਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵੱਖ-ਵੱਖ ਖਪਤਕਾਰਾਂ ਨੂੰ ਕਈ ਰਾਹਤ ਅਤੇ ਰਿਆਇਤਾਂ ਦਿੱਤੀਆਂ ਹਨ। ਏ. ਵੇਣੂ ਪ੍ਰਸਾਦ ਸੀ.ਐੱਮ.ਡੀ. ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ, ਮਿਆਰੀ ਅਤੇ ਸਸਤੀ...
- Advertisement -

MOST POPULAR