Home Blog Page 1728
ਜਲੰਧਰ | ਨਕੋਦਰ ਰੋਡ 'ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਵਿਖੇ ਮੇਨ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਆਟੋ ਚਾਲਕ ਦੀ ਮੌਤ ਤੇ 5 ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਆਟੋ ਚਾਲਕ ਦੀ ਲਾਸ਼ ਆਟੋ 'ਚ ਹੀ ਫਸ ਗਈ, ਜਿਸ ਨੂੰ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ। ਥਾਣਾ ਸਦਰ ਦੇ...
ਨਵੀਂ ਦਿੱਲੀ | ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨਾਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਚੱਲ ਰਿਹਾ ਟਕਰਾਅ ਖ਼ਤਮ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਕਿਹਾ ਸੀ ਕਿ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਚਾਵਾਂ 'ਚ ਇਕ ਮਾਂ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੈ। ਇਸ ਮਾਂ ਦੀ ਸਾਰ ਨਾ ਤਾਂ ਵਿਦੇਸ਼ 'ਚ ਰਹਿੰਦੇ ਉਸ ਦੇ ਪੁੱਤਾਂ ਨੇ ਲਈ ਤੇ ਨਾ ਹੀ ਪੰਜਾਬ ਸਰਕਾਰ ਨੇ। ਪਤੀ ਦੀ ਮੌਤ ਤੋਂ ਬਾਅਦ ਧੀਆਂ-ਪੁੱਤਾਂ ਨੇ ਇਸ ਮਾਂ ਨੂੰ ਇਕੱਲਿਆਂ ਛੱਡ ਦਿੱਤਾ, ਜੋ ਅੱਜ ਘਰ-ਘਰ ਮੰਗ ਕੇ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਨਾਲ...
ਚੰਡੀਗੜ੍ਹ/ਅੰਮ੍ਰਿਤਸਰ | ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ ਕਿ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ 55 ਦਿਨਾਂ ਬਾਅਦ ਮੁੜ ਸ਼ੁਰੂ ਹੋ ਰਹੀ ਹੈ। ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਹਰ ਬੁੱਧਵਾਰ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ ਪਰ ਵਾਪਸੀ ਹਰ ਸ਼ਨੀਵਾਰ ਹੋਵੇਗੀ। ਜ਼ਿਕਰਯੋਗ ਹੈ ਕਿ 30 ਸਤੰਬਰ ਤੋਂ ਬਾਅਦ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਸਾਹਿਬ ਲਈ ਉਡਾਣ ਬੰਦ ਕਰ...
Viral News | ਬ੍ਰਿਟਿਸ਼ ਅਦਾਕਾਰ ਰੋਵਨ ਐਟਕਿੰਸਨ, ਜੋ ਕਾਮੇਡੀ ਸ਼ੋਅ ਮਿਸਟਰ ਬੀਨ ਅਤੇ ਫਿਲਮ ਜੌਨੀ ਇੰਗਲਿਸ਼ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਹਨ, ਦੀ ਮੌਤ ਨਹੀਂ ਹੋਈ। ਉਨ੍ਹਾਂ ਦੀ ਮੌਤ ਦੀ ਖ਼ਬਰ ਬਾਰੇ ਕੋਈ ਭਰੋਸੇਯੋਗ ਰਿਪੋਰਟ ਨਹੀਂ ਹੈ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਵੱਲੋਂ ਅਜਿਹੀ ਕੋਈ ਜਾਣਕਾਰੀ ਦਿੱਤੀ ਗਈ ਹੈ। ਰੋਵਨ ਐਟਕਿੰਸਨ ਦੇ ਦਿਹਾਂਤ ਬਾਰੇ ਇਕ ਪੁਰਾਣੀ ਅਫਵਾਹ ਫਿਰ...
ਜਲੰਧਰ | ਅੱਜ ਤੜਕਸਾਰ ਆਦਮਪੁਰ ਬੱਸ ਸਟੈਂਡ ਨੇੜੇ ਕਿਤਾਬਾਂ ਦੀ ਦੁਕਾਨ 'ਤੇ ਅਚਾਨਕ ਧਮਾਕਾ ਹੋਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ 'ਚ ਆਉਣ ਨਾਲ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ 'ਤੇ...
ਪੰਜਾਬ (ਬੰਗਾ) | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ...
ਮੋਹਾਲੀ | ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ/12ਵੀਂ ਜਮਾਤ ਦੀਆਂ ਦਸੰਬਰ-2021 ‘ਚ ਹੋਣ ਵਾਲੀਆਂ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਤੋਂ 18 ਦਸੰਬਰ, ਜਦ ਕਿ 12ਵੀਂ ਜਮਾਤ ਦੇ ਵਿਦਿਆਰਥੀ 13 ਤੋਂ 22 ਦਸੰਬਰ ਤੱਕ ਪ੍ਰੀਖਿਆਵਾਂ ਦੇਣਗੇ। ਪਹਿਲਾ...
ਚੰਡੀਗੜ੍ਹ/ਅੰਮ੍ਰਿਤਸਰ | ਬੀਤੇ ਦਿਨੀਂ ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਪੰਜਾਬੀ ਲੋਕ ਗਾਇਕੀ ਵਿੱਚ ਵੱਡਾ ਯੋਗਦਾਨ ਹੈ। ਮਰਹੂਮ ਗੁਰਮੀਤ ਬਾਵਾ ਦੇ ਨਾਂ ਕਈ ਰਾਸ਼ਟਰੀ ਐਵਾਰਡ ਵੀ ਦਰਜ ਹਨ। ਉਹ ਆਪਣੀ ਹੇਕ ਲਈ ਹੀ ਜਾਣੇ ਜਾਂਦੇ ਹਨ। ਉਨ੍ਹਾਂ ਦੇ ਨਾਂ 45 ਸੈਕੰਡ ਲੰਮੀ ਹੇਕ ਲਾਉਣ ਦਾ ਰਿਕਾਰਡ ਦਰਜ ਹੈ। ਉਨ੍ਹਾਂ...
World Record | ਇਕ ਵਿਅਕਤੀ ਨੇ ਅਜਿਹਾ ਰਿਕਾਰਡ ਬਣਾਇਆ ਹੈ, ਜਿਸ ਨੂੰ ਸੁਣ/ਵੇਖ ਕੇ ਤੁਹਾਡੇ ਹੋਸ਼ ਉਡ ਜਾਣਗੇ। ਆਮ ਤੌਰ 'ਤੇ ਜੇਕਰ ਕਿਤੇ ਇਕ ਵਾਲ ਵੀ ਖਿੱਚਿਆ ਜਾਵੇ ਤਾਂ ਬਹੁਤ ਦਰਦ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਆਪਣੀ ਦਾੜ੍ਹੀ ਨਾਲ 63 ਕਿੱਲੋ ਭਾਰ ਚੁੱਕ ਲਵੇ ਤਾਂ ਜ਼ਰਾ ਸੋਚੋ ਕਿ ਉਸ ਦਾ ਕੀ ਹਾਲ ਹੋਵੇਗਾ? ਇਹ ਸਾਰਾ ਦਰਦ ਉਸ ਸਮੇਂ...
- Advertisement -

MOST POPULAR