ਅੰਮ੍ਰਿਤਸਰ
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਝਟਕਾ, ਹਾਈ ਕੋਰਟ ਨੇ ਬਾਦਲ ਪਰਿਵਾਰ ਦੀਆਂ ਸਾਰੀਆਂ ਜ਼ਬਤ ਬੱਸਾਂ ਛੱਡਣ ਤੇ ਰੱਦ ਪਰਮਿਟ ਬਹਾਲ ਕਰਨ ਦੇ ਦਿੱਤੇ ਹੁਕਮ, Video
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਤੇ ਨਵ-ਨਿਯੁਕਤ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ।
ਹਾਈ ਕੋਰਟ ਨੇ ਬਾਦਲ ਪਰਿਵਾਰ ਨਾਲ ਸਬੰਧਤ ਔਰਬਿਟ ਬੱਸ ਕੰਪਨੀ ਦਾ ਲਾਇਸੈਂਸ ਜ਼ਬਤ ਤੇ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਖ਼ਤ ਹੁਕਮ ਦਿੱਤੇ ਹਨ ਕਿ ਬਾਦਲ ਪਰਿਵਾਰ ਦੀਆਂ ਸਾਰੀਆਂ...
ਦੁਨੀਆ
ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਕਰਵਾਇਆ ਵਿਆਹ, ਕਿਹਾ- ਪਹਿਲਾਂ ਨਾਲੋਂ ਜ਼ਿਆਦਾ ਖੁਸ਼ ਹਾਂ, Video
Admin - 0
Viral News | ਯੂਰਪ ਦੇ ਕ੍ਰੋਏਸ਼ੀਆ 'ਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੀ ਇਕ ਔਰਤ ਨੇ ਪਤੀ ਤੋਂ ਤਲਾਕ ਲੈਣ ਤੋਂ ਬਾਅਦ ਦੂਸਰਾ ਵਿਆਹ ਕਰਵਾ ਲਿਆ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਆਖ਼ਿਰ ਇਸ ਵਿੱਚ ਹੈਰਾਨੀ ਵਾਲੀ ਕਿਹੜੀ ਗੱਲ ਹੈ ਪਰ ਇਥੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਔਰਤ ਨੇ ਤਲਾਕ ਤੋਂ ਬਾਅਦ ਵਿਆਹ ਕਿਸੇ ਇਨਸਾਨ ਨਾਲ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਬਸਤੀ ਸ਼ੇਖ ‘ਚ ਗਲੀ ‘ਚੋਂ ਕੁੱਤੇ ਨੂੰ ਭਜਾਉਣ ‘ਤੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ
Admin - 0
ਜਲੰਧਰ | ਬਸਤੀ ਸ਼ੇਖ 'ਚ ਗਲੀ 'ਚੋਂ ਜਦੋਂ ਰਾਤ ਨੂੰ ਇਕ ਨੌਜਵਾਨ ਕੁੱਤੇ ਨੂੰ ਭਜਾ ਰਿਹਾ ਸੀ ਤਾਂ ਗੁਆਂਢੀਆਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ।
ਪੀੜਤ ਵਿਸ਼ਾਲ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਸਾਥੀ ਨੂੰ ਉਸ ਦੇ ਘਰ ਛੱਡਣ ਗਿਆ ਤਾਂ ਉਦੋਂ ਗਲੀ ਵਿੱਚ ਕੁੱਤਾ ਖੜ੍ਹਾ ਸੀ, ਉਹ ਉਸ ਨੂੰ ਉਥੋਂ ਭਜਾਉਣ ਲੱਗਾ ਤਾਂ ਇੰਨੇ 'ਚ ਗੁਆਂਢੀ ਰਵਿੰਦਰ...
ਸਿੱਖਿਆ
MP : ਬੱਸ ਭਰੀ ਹੋਣ ਕਾਰਨ ਕੰਡਕਟਰ ਨੇ ਸਕੂਲੀ ਬੱਚਿਆਂ ਨੂੰ ਨਹੀਂ ਦਿੱਤਾ ਬੈਠਣ, ਵਿਦਿਆਰਥੀ ਰੋਂਦਾ ਆਇਆ ਘਰ, ਦਰੱਖਤ ਨਾਲ ਲਟਕ ਕੇ ਲਗਾ ਲਿਆ ਫਾਹਾ
Admin - 0
9ਵੀਂ ਦਾ ਵਿਦਿਆਰਥੀ ਸਕੂਲ ਨਾ ਜਾ ਪਾਉਣ ਕਾਰਨ ਇੰਨਾ ਡਿਪ੍ਰੈਸ਼ਨ 'ਚ ਆ ਗਿਆ ਕਿ ਉਸ ਨੇ ਘਰ ਆ ਕੇ ਫਾਹਾ ਲਗਾ ਲਿਆ। ਇਹ ਘਟਨਾ ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ਦੀ ਹੈ।
ਬੈਤੂਲ (ਮੱਧ ਪ੍ਰਦੇਸ਼) | ਮੱਧ ਪ੍ਰਦੇਸ਼ ਦੇ ਬੈਤੂਲ 'ਚ 9ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਸਕੂਲ ਨਾ ਜਾ ਪਾਉਣ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਬੈਤੂਲ ਦੇ...
ਹੈਲਥ ਐਂਡ ਫਿਟਨੈਸ
ਜਲੰਧਰ : ਨਹੀਂ ਰੁਕ ਰਹੀਆਂ ਚੋਰੀ ਦੀਆਂ ਵਾਰਦਾਤਾਂ, PIMS ‘ਚ ਗਰਭਵਤੀ ਪਤਨੀ ਨੂੰ ਮਿਲਣ ਪਹੁੰਚੇ ਹੈੱਡ ਕਾਂਸਟੇਬਲ ਦੀ ਕਾਰ ਦੇ ਚਾਰੋਂ ਟਾਇਰ ਚੋਰੀ
Admin - 0
ਜਲੰਧਰ | ਪਿਮਸ ਹਸਪਤਾਲ ਦੀ ਪਾਰਕਿੰਗ 'ਚ ਖੜ੍ਹੀ ਪੁਲਸ ਅਕੈਡਮੀ ਦੇ ਹੈੱਡ ਕਾਂਸਟੇਬਲ ਦੀ ਸਵਿਫਟ ਕਾਰ ਦੇ ਚਾਰੋਂ ਟਾਇਰ ਚੋਰੀ ਹੋ ਗਏ। ਹੈੱਡ ਕਾਂਸਟੇਬਲ ਆਪਣੀ ਗਰਭਵਤੀ ਪਤਨੀ ਨੂੰ ਮਿਲਣ ਹਸਪਤਾਲ ਗਿਆ ਸੀ। ਥਾਣਾ ਨੰਬਰ 7 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਚਮਿਕ ਗੋਇਲ ਨੇ ਬੁੱਧਵਾਰ ਨੂੰ ਆਪਣੀ ਪਤਨੀ ਨੂੰ ਪਿਮਸ ਹਸਪਤਾਲ ਦਾਖਲ...
ਐਸਏਐਸ ਨਗਰ/ਮੋਹਾਲੀ
ਅਕਾਲੀ ਆਗੂ ਦੀਆਂ ਬੱਸਾਂ ਖਿਲਾਫ ਕਾਰਵਾਈ ਕਰਨ ‘ਤੇ ਰਾਜਾ ਵੜਿੰਗ ਨੂੰ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ
Admin - 0
ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀਆਂ ਬੱਸਾਂ ਦੇ ਰੱਦ ਕੀਤੇ ਰੂਟ ਪਰਮਿਟਾਂ ਵਿਰੁੱਧ ਦਾਇਰ ਪਟੀਸ਼ਨ ‘ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।
ਜੱਜ ਅਜੇ ਤਿਵਾੜੀ ਤੇ ਜੱਜ ਪੰਕਜ ਜੈਨ ਦੀ ਹਾਈ ਕੋਰਟ ਦੀ ਬੈਂਚ ਨੇ ਪ੍ਰਾਈਵੇਟ ਬੱਸ ਸਰਵਿਸ ਦੀ ਪਟੀਸ਼ਨ ਤੇ ਕਾਰਵਾਈ ਕੀਤੀ। ਬੱਸ ਆਪ੍ਰੇਟਰ...
ਅੰਮ੍ਰਿਤਸਰ
ਫ੍ਰੀ ਸਫਰ ਕਰਨ ਵਾਲੀਆਂ ਔਰਤਾਂ ਲਈ ਅਹਿਮ ਖਬਰ, ਪੜ੍ਹੋ ਹੁਣ ਸਰਕਾਰੀ ਬੱਸ ਮੁਲਾਜ਼ਮਾਂ ਨੇ ਕੀ ਐਲਾਨ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਫ੍ਰੀ ਸਫਰ ਦੀ ਸਹੂਲਤ ਦਿੱਤੀ ਗਈ ਹੈ ਪਰ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਸੂਬੇ ਵਿੱਚ ਪੀਆਰਟੀਸੀ ਤੇ ਰੋਡਵੇਜ਼ ਕਾਮੇ ਹੜਤਾਲ 'ਤੇ ਚਲੇ ਗਏ ਹਨ।
ਮੁਲਾਜ਼ਮਾਂ ਵੱਲੋਂ ਅੱਜ ਬੱਸ ਅੱਡਿਆਂ ਤੋਂ ਸਰਕਾਰੀ ਬੱਸਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਤੇ ਟਰਾਂਸਪੋਰਟ...
ਜਲੰਧਰ | ਪਠਾਨਕੋਟ ਹਾਈਵੇਅ 'ਤੇ ਚੋਲਾਂਗ ਟੋਲ ਪਲਾਜ਼ਾ ਨੇੜੇ ਸੋਮਵਾਰ ਦੁਪਹਿਰ ਨੂੰ ਕਾਰ ਦੇ ਪਿੱਛੇ ਆ ਰਹੀ ਇਕ ਹੋਰ ਕਾਰ ਦੀ ਟੱਕਰ ਨਾਲ ਬਾਈਕ ਸਵਾਰ 'ਆਪ' ਆਗੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ 'ਚ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕ ਦੀ ਪਛਾਣ ਜਗਮੋਹਨ ਸਿੰਘ (29) ਵਾਸੀ ਜਹੂਰਾ ਵਜੋਂ ਹੋਈ ਹੈ। ਟਾਂਡਾ ਪੁਲਿਸ ਨੇ ਮ੍ਰਿਤਕ ਦੇ ਚਾਚਾ...
ਅੰਮ੍ਰਿਤਸਰ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 9.63 ਲੱਖ ਯੋਗ ਲਾਭਪਾਤਰੀਆਂ ਨੂੰ 1112.41 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ
Admin - 0
ਚੰਡੀਗੜ੍ਹ | ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏਬੀ-ਐਮਐਮਐਸਬੀਵਾਈ) ਤਹਿਤ ਸੂਬੇ ਭਰ ਵਿੱਚ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ ਨਾਲ ਸੂਬੇ ਵਿੱਚ 9.63 ਲੱਖ ਯੋਗ ਲਾਭਪਾਤਰੀਆਂ ਨੂੰ 1112.41 ਕਰੋੜ ਰੁਪਏ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਉਪ ਮੁੱਖ ਮੰਤਰੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਓ.ਪੀ.ਸੋਨੀ ਨੇ ਦੱਸਿਆ ਕਿ...
ਕ੍ਰਾਇਮ ਅਤੇ ਨਸ਼ਾ
Girlfriend ਨੇ ਕਿਹਾ- ਸਾਡੇ ਧਰਮ ਅਲੱਗ ਹਨ, ਵਿਆਹ ਨਹੀਂ ਹੋ ਸਕਦਾ, ਬ੍ਰੇਕਅੱਪ ਤੋਂ ਬਾਅਦ ਕਿਸਾਨ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ
Admin - 0
21 ਸਾਲਾ ਨੌਜਵਾਨ ਨੇ ਛਾਤੀ 'ਤੇ ਰਿਵਾਲਵਰ ਰੱਖ ਕੀਤਾ ਫਾਇਰ, ਗੋਲੀ ਬਾਂਹ ਨੂੰ ਚੀਰਦੀ ਹੋਈ ਡਰਾਈਵਰ ਸੀਟ ਦਾ ਸ਼ੀਸ਼ਾ ਤੋੜ ਨਿਕਲੀ
ਜਲੰਧਰ | ਕਿਸਾਨ ਦੇ 21 ਸਾਲਾ ਇਕਲੌਤੇ ਪੁੱਤਰ ਅਰਵਿੰਦਰ ਸਿੰਘ ਨੇ ਵਰਕਸ਼ਾਪ ਚੌਕ ਨੇੜੇ ਕਾਰ 'ਚ ਖੁਦ ਨੂੰ ਗੋਲੀ ਮਾਰ ਲਈ। ਅਰਵਿੰਦਰ ਨੇ ਆਪਣੀ ਛਾਤੀ 'ਤੇ ਰਿਵਾਲਵਰ ਨਾਲ ਫਾਇਰ ਕੀਤਾ।
ਗੋਲੀ ਡਰਾਈਵਰ ਵਾਲੀ ਸੀਟ ਦੇ ਸ਼ੀਸ਼ੇ ਨੂੰ ਤੋੜਦੀ ਸੱਜੀ...










































