Home Blog Page 173
ਜਲੰਧਰ, 9 ਜੂਨ | ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਸਿੰਘ ਭਗਤ ਵਲੋਂ ਅੱਜ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰਬਰ 44, 45 ਅਤੇ 48 ਵਿੱਚ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ...
ਲੁਧਿਆਣਾ, 9 ਜੂਨ | ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਹਲਕੇ ਵਿੱਚ ਪਾਰਟੀ ਦਾ ਪਰਿਵਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਬਸਪਾ ਦੇ ਬੀਸੀ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਪਨੇਸਰ ਸਮੇਤ ਕਈ ਆਗੂ 'ਆਪ' ਵਿੱਚ ਸ਼ਾਮਲ ਹੋ ਗਏ। ਦਵਿੰਦਰ ਸਿੰਘ ਦੇ ਨਾਲ ਬਸਪਾ ਦੇ ਪ੍ਰਮੁੱਖ ਆਗੂ ਗੁਰਿੰਦਰ ਸਿੰਘ,...
ਅੰਮ੍ਰਿਤਸਰ (ਪੁਤਲੀਘਰ), 9 ਜੂਨ | ਅੱਜ ਸਵੇਰੇ ਅੰਮ੍ਰਿਤਸਰ ਦੇ ਵਿਅਪਾਰਿਕ ਇਲਾਕੇ ਪੁਤਲੀਘਰ ਵਿਚ ਸਥਿਤ ਇੱਕ ਕਪੜਿਆਂ ਦੇ ਸ਼ੋਰੂਮ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਥਮਿਕ ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦਮਕਲ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਅੱਗ ਲੱਗਣ ਦੀ ਸੁਚਨਾ ਸਵੇਰੇ 10 ਵਜੇ ਦੇ ਕਰੀਬ ਮਿਲੀ। ਤੁਰੰਤ ਕਾਰਵਾਈ ਕਰਦਿਆਂ...
ਅੰਮ੍ਰਿਤਸਰ (ਭਿੰਡੀ ਸੈਦਾ), 9 ਜੂਨ | ਅੰਮ੍ਰਿਤਸਰ ਦੇ ਪਿੰਡ ਛਣਕਲਾਂ ਵਿਚ ਇਕ ਹੌਲਨਾਕ ਘਟਨਾ ਸਾਹਮਣੇ ਆਈ ਹੈ ਜਿਥੇ 20 ਸਾਲਾ ਨੌਜਵਾਨ ਸਰਬਜੀਤ ਸਿੰਘ ਦੀ ਕਤਲ ਕਰ ਦਿੱਤਾ ਗਿਆ। ਸਰਬਜੀਤ ਸਵੇਰੇ 9 ਵਜੇ ਡੁਬਈ ਜਾ ਰਿਹਾ ਸੀ ਅਤੇ ਰਾਤ ਨੂੰ ਪੀਰਾਂ ਦੇ ਮੇਲੇ ਵਿੱਚ ਸੇਵਾ ਕਰਨ ਗਿਆ ਹੋਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪਿੰਡ ਦੇ ਹੀ ਇਕ ਵਿਅਕਤੀ ਲਖਾ...
ਲੁਧਿਆਣਾ, 9 ਜੂਨ | ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲਈ ਜ਼ੋਰਦਾਰ ਚੋਣ ਪ੍ਰਚਾਰ ਕੀਤਾ। ਜਵੱਦੀ ਪਿੰਡ ਵਿੱਚ ਅਤੇ ਵਾਰਡ ਨੰਬਰ 64 ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਨੂੰ ਵਿਕਾਸ ਅਤੇ ਤਰੱਕੀ ਦੇ 'ਆਪ' ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਦੀ ਅਪੀਲ...
ਲੁਧਿਆਣਾ, 8 ਜੂਨ | ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਝੂਠੇ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ ਹੈ। ਸਿਰਸਾ ਨੂੰ ਆੜੇ ਹੱਥੀਂ ਲੈਂਦਿਆਂ ਕਲਸੀ ਨੇ ਕਿਹਾ ਮੈਂ ਸੁਣਿਆ ਸੀ ਕਿ ਸਿਆਸਤਦਾਨ ਝੂਠ ਬੋਲਦੇ ਹਨ, ਪਰ ਇੰਨਾ ਨੰਗਾ ਅਤੇ ਸਫ਼ੇਦ ਝੂਠ ਕੋਈ ਬੋਲੇਗਾ,...
ਅੰਮ੍ਰਿਤਸਰ, 8 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ...
ਅੰਮ੍ਰਿਤਸਰ, 8 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ...
ਚੰਡੀਗੜ੍ਹ, 8 ਜੂਨ | ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ 'ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ? ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ...
ਲੁਧਿਆਣਾ, 8 ਜੂਨ | ਸਟਾਰ ਸਪਿਨਰ ਤੋਂ ਆਪ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਨੇ ਅੱਜ ਸ਼ਾਮ ਨੂੰ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਸੰਸਦ ਮੈਂਬਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਇੱਕ ਰੋਡ ਸ਼ੋਅ ਕੀਤਾ। ਕ੍ਰਿਕਟ ਦੇ ਮਹਾਨ ਖਿਡਾਰੀ ਅਰੋੜਾ ਨਾਲ ਇੱਕ ਜੋਸ਼ ਭਰਪੂਰ ਰੋਡ ਸ਼ੋਅ ਵਿੱਚ ਸ਼ਾਮਲ ਹੋਏ ਜੋ ਹੋਟਲ ਆਨ ਤੋਂ...
- Advertisement -

MOST POPULAR